July 5, 2024 6:43 pm

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਬਿਲਡਿੰਗ ਠੇਕੇਦਾਰ ‘ਤੇ ਚਲਾਈਆਂ ਗੋਲੀਆਂ

ਗੋਲੀਆਂ

ਨੂਰਮਹਿਲ, 23 ਦਸੰਬਰ 2023: ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਬਿਲਡਿੰਗ ਠੇਕੇਦਾਰ ਬਲਰਾਜ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪੱਤੀ ਭੱਟੀ, ਬਿਲਗਾ ਤੇ ਗੋਲੀਆਂ ਚਲਾ ਦਿੱਤੀਆਂ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਲਰਾਜ ਸਿੰਘ ਨੇ ਦੱਸਿਆ ਕਿ ਉਹ ਪਿੰਡ ਸੁੰਨੜ ਕਲਾਂ ਤੋਂ ਆਪਣਾ ਚੱਲਦਾ ਕੰਮ ਵੇਖ ਕੇ ਵਾਪਸ ਆ ਰਿਹਾ ਸੀ ਤਾਂ ਗੁਰਦੁਆਰਾ ਸਿੰਘਾ ਸ਼ਹੀਦਾਂ ਨੇੜੇ ਪਿੰਡ […]

ਅਮਰੀਕਾ ਦੇ ਨਿਊ ਮੈਕਸੀਕੋ ‘ਚ ਬਾਈਕ ਰੈਲੀ ਦੌਰਾਨ ਗੋਲੀਬਾਰੀ, ਤਿੰਨ ਜਣਿਆਂ ਦੀ ਮੌਤ

New Mexico

ਚੰਡੀਗੜ੍ਹ, 28 ਮਈ 2023: ਅਮਰੀਕਾ ਦੇ ਨਿਊ ਮੈਕਸੀਕੋ (New Mexico) ‘ਚ ਗੋਲੀਬਾਰੀ ‘ਚ ਤਿੰਨ ਜਣਿਆਂ ਦੀ ਮੌਤ ਦੀ ਖ਼ਬਰ ਹੈ ਅਤੇ ਕਈ ਜ਼ਖਮੀ ਹੋ ਗਏ। ਘਟਨਾ ਰੈੱਡ ਰਿਵਰ ਇਲਾਕੇ ਦੀ ਹੈ। ਇੱਥੇ ਮੇਅਰ ਲਿੰਡਾ ਕਾਲਹਾਨ ਨੇ ਕਿਹਾ ਹੈ ਕਿ ਪੰਜ ਜਣੇ ਜ਼ਖਮੀ ਹੋਏ ਹਨ। ਇੱਕ ਜ਼ਖ਼ਮੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਸ ਨੂੰ ਡੇਨਵਰ […]

ਸਾਬਕਾ ਸਰਪੰਚ ਕਤਲ ਮਾਮਲਾ: ਦੂਜੀ ਧਿਰ ਦੇ ਜ਼ਖਮੀ ਕਬੱਡੀ ਖਿਡਾਰੀ ਦੀ ਇਲਾਜ ਦੌਰਾਨ ਹੋਈ ਮੌਤ

ਸਾਬਕਾ ਸਰਪੰਚ

ਬਟਾਲਾ 07 ਫਰਵਰੀ 2023: ਬਟਾਲਾ ਦੇ ਅਧੀਨ ਪੈਂਦੇ ਪਿੰਡ ਦਹੀਆ ਵਿੱਚ ਬੀਤੇ ਦਿਨ ਦੋ ਧਿਰਾਂ ਦਰਮਿਆਨ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਸੀ |ਇਸ ਵਿੱਚ ਇੱਕ ਸਾਬਕਾ ਸਰਪੰਚ ਦੀ ਮੌਤ ਹੋ ਗਈ ਸੀ | ਉਕਤ ਮਾਮਲੇ ‘ਚ ਪੁਲਿਸ ਵਲੋਂ 7 ਜਣਿਆਂ ਖ਼ਿਲਾਫ਼ ਮਾਮਲਾ ਦਰਜ ਕਰ ਤਿੰਨ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਸੀ, ਇਸ ਖੂਨੀ ਤਕਰਾਰ […]

ਫਗਵਾੜਾ ‘ਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਦੁਕਾਨਦਾਰ ਨੂੰ ਮਾਰੀ ਗੋਲੀ, ਜਾਂਚ ‘ਚ ਜੁਟੀ ਪੁਲਿਸ

shoot

ਚੰਡੀਗੜ੍ਹ, 27 ਜਨਵਰੀ 2023: ਪੰਜਾਬ ਦੇ ਫਗਵਾੜਾ (Phagwara) ਸ਼ਹਿਰ ਵਿੱਚ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਇੱਕ ਕਰਿਆਨੇ ਦੇ ਦੁਕਾਨਦਾਰ ਦੀ ਗੋਲੀ ਮਾਰ ਦਿੱਤੀ । ਦੱਸਿਆ ਜਾ ਰਿਹਾ ਹੈ ਕਿ ਗੋਲੀ ਦੁਕਾਨਦਾਰ ਦੀ ਛਾਤੀ ਵਿੱਚ ਲੱਗੀ ਉਸ ਨੂੰ ਸਥਾਨਕ ਲੋਕਾਂ ਨੇ ਤੁਰੰਤ ਫਗਵਾੜਾ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੋਂ ਉਸ ਨੂੰ ਗੰਭੀਰ ਹਾਲਤ ‘ਚ ਜਲੰਧਰ ਦੇ […]

CM ਭਗਵੰਤ ਮਾਨ ਵਲੋਂ ਸ਼ਹੀਦ ਕੁਲਦੀਪ ਸਿੰਘ ਬਾਜਵਾ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ

Kuldeep Singh Bajwa

ਫਗਵਾੜਾ 09 ਜਨਵਰੀ 2023: ਫਗਵਾੜਾ ‘ਚ ਲੁਟੇਰਿਆਂ ਨੇ ਪੁਲਿਸ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ । ਇਸ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਵਿੱਚ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਲਈ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਐੱਚ.ਡੀ.ਐੱਫ.ਸੀ ਬੈਂਕ ਵੱਲੋਂ ਸ਼ਹੀਦ ਦੇ […]

ਫਗਵਾੜਾ ‘ਚ ਕ੍ਰੇਟਾ ਕਾਰ ਲੁੱਟ ਕੇ ਭੱਜ ਰਹੇ ਲੁਟੇਰਿਆਂ ਵਲੋਂ ਪੁਲਿਸ ਮੁਲਾਜ਼ਮ ਦਾ ਗੋਲੀ ਮਾਰ ਕਤਲ, ਤਿੰਨ ਲੁਟੇਰੇ ਗ੍ਰਿਫਤਾਰ

Phagwara

ਫਗਵਾੜਾ 09 ਜਨਵਰੀ 2023: ਪੰਜਾਬ ‘ਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਦਾ ਖਮਿਆਜ਼ਾ ਮੁਲਾਜ਼ਮਾਂ ਨੂੰ ਵੀ ਭੁਗਤਣਾ ਪੈ ਰਿਹਾ ਹੈ, ਪੰਜਾਬ ‘ਚ ਦੇਰ ਰਾਤ ਜਲੰਧਰ-ਲੁਧਿਆਣਾ ਦੇ ਵਿਚਕਾਰ ਪੈਂਦੇ ਫਗਵਾੜਾ (Phagwara) ਸ਼ਹਿਰ ‘ਚ ਲੁਟੇਰਿਆਂ ਨੇ ਇਕ ਪੁਲਿਸ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਘਟਨਾ ਸਮੇਂ ਥਾਣਾ ਸਿਟੀ ਦੇ ਐੱਸਐੱਚਓ ਅਮਨਦੀਪ ਨਾਹਰ ਦੇ ਗੰਨਮੈਨ ਕਮਲ […]

ਫਰਾਂਸ ਦੀ ਰਾਜਧਾਨੀ ਪੈਰਿਸ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ, ਦੋ ਜਣਿਆਂ ਦੀ ਮੌਤ

Paris

ਚੰਡੀਗੜ੍ਹ 23 ਦਸੰਬਰ 2022: ਫਰਾਂਸ ਦੀ ਰਾਜਧਾਨੀ ਪੈਰਿਸ (Paris) ‘ਚ ਗੋਲੀਬਾਰੀ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪੁਲਿਸ ਸੂਤਰਾਂ ਅਨੁਸਾਰ ਗੋਲੀਬਾਰੀ ਮੱਧ ਪੈਰਿਸ ਵਿਚ ਹੋਈ ਹੈ । ਇਸ ਗੋਲੀਬਾਰੀ ਵਿੱਚ ਦੋ ਜਣਿਆਂ ਦੀ ਮੌਤ ਦੀ ਖ਼ਬਰ ਹੈ, ਜਦਕਿ ਚਾਰ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਇਸ ਦੌਰਾਨ ਕਈ ਹੋਰ ਜਣਿਆਂ ਦੇ ਜ਼ਖਮੀ ਹੋਣ ਦਾ ਖਦਸ਼ਾ […]