July 7, 2024 3:44 pm

Terrorist Attack: ਜੰਮੂ-ਕਸ਼ਮੀਰ ਦੇ ਸ਼ੋਪੀਆਂ ‘ਚ ਅੱਤਵਾਦੀਆਂ ਨੇ ਤਿੰਨ ਪ੍ਰਵਾਸੀਆਂ ਨੂੰ ਗੋਲੀ ਮਾਰੀ

Shopian

ਚੰਡੀਗੜ੍ਹ, 13 ਜੁਲਾਈ 2023: ਜੰਮੂ-ਕਸ਼ਮੀਰ ਦੇ ਸ਼ੋਪੀਆਂ (Shopian) ‘ਚ ਵੀਰਵਾਰ ਨੂੰ ਅੱਤਵਾਦੀਆਂ ਨੇ ਵੱਡੀ ਘਟਨਾ ਨੂੰ ਅੰਜ਼ਾਮ ਦਿੱਤਾ ਹੈ। ਜਾਣਕਾਰੀ ਮੁਤਾਬਕ ਗਗਰਾਨ ਇਲਾਕੇ ‘ਚ ਕੁਝ ਅੱਤਵਾਦੀਆਂ ਨੇ ਤਿੰਨ ਪ੍ਰਵਾਸੀਆਂ ਨੂੰ ਗੋਲੀ ਮਾਰ ਦਿੱਤੀ ਹੈ। ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਫਿਲਹਾਲ ਸੁਰੱਖਿਆ ਬਲਾਂ ਨੇ ਇਲਾਕੇ ਨੂੰ […]

Jammu and Kashmir: ਸ਼ੋਪੀਆਂ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, ਤਿੰਨ ਅੱਤਵਾਦੀ ਢੇਰ

Shopian

ਚੰਡੀਗੜ੍ਹ 20 ਜੁਲਾਈ 2022: ਜੰਮੂ-ਕਸ਼ਮੀਰ ਦੇ ਸ਼ੋਪੀਆਂ (Shopian) ਜ਼ਿਲੇ ‘ਚ ਮੰਗਲਵਾਰ ਸਵੇਰੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਮੁਕਾਬਲੇ ‘ਚ ਲਸ਼ਕਰ-ਏ-ਤੋਇਬਾ (LeT) ਦੇ ਤਿੰਨ ਅੱਤਵਾਦੀ ਮਾਰੇ ਗਏ ਹਨ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਬੈਰੀਕੇਡ ਕਰਕੇ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਹ ਮੁਕਾਬਲਾ ਮੁੰਝ ਮਾਰਗ ਇਲਾਕੇ ‘ਚ […]

ਸ਼ੋਪੀਆਂ ‘ਚ ਅੱਤਵਾਦੀਆਂ ਨੇ ਕਸ਼ਮੀਰੀ ਪੰਡਤ ਨੂੰ ਮਾਰੀ ਗੋਲੀ, ਸੁਰੱਖਿਆ ਬਲਾਂ ਨੇ ਇਲਾਕੇ ਦੀ ਕੀਤੀ ਘੇਰਾਬੰਦੀ

Kashmiri Pandit

ਚੰਡੀਗੜ੍ਹ 15 ਅਕਤੂਬਰ 2022: ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਅੱਤਵਾਦੀਆਂ ਨੇ ਇੱਕ ਕਸ਼ਮੀਰੀ ਪੰਡਤ (Kashmiri Pandit) ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪ੍ਰਾਪਤ ਜਾਣਕਰੀ ਅਨੁਸਾਰ ਅੱਤਵਾਦੀਆਂ ਨੇ ਕਸ਼ਮੀਰੀ ਪੰਡਿਤ ਪੂਰਨ ਕ੍ਰਿਸ਼ਨ ਭੱਟ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਅਤੇ ਫ਼ਰਾਰ ਹੋ ਗਏ, ਇਸਤੋਂ ਬਾਅਦ ਜ਼ਖਮੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, […]

Jammu & Kashmir: ਸ਼ੋਪੀਆਂ ‘ਚ ਅੱਤਵਾਦੀਆਂ ਨੇ ਕਸ਼ਮੀਰੀ ਪੰਡਤ ਦਾ ਗੋਲੀਆਂ ਮਾਰ ਕੇ ਕੀਤਾ ਕਤਲ

Shopian

ਚੰਡੀਗੜ੍ਹ 16 ਅਗਸਤ 2022: ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਸ਼ੋਪੀਆਂ (Shopian) ‘ਚ ਸੇਬ ਦੇ ਬਾਗ ‘ਚ ਅੱਤਵਾਦੀਆਂ ਨੇ ਨਾਗਰਿਕਾਂ ‘ਤੇ ਗੋਲੀਬਾਰੀ ਕੀਤੀ। ਇਸ ਹਮਲੇ ‘ਚ ਇਕ ਕਸ਼ਮੀਰੀ ਪੰਡਤ (Kashmiri Pandit) ਦੀ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ ਜਦਕਿ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ ਹੈ। ਇਸ ਹਮਲੇ ‘ਚ ਮ੍ਰਿਤਕ ਅਤੇ ਜ਼ਖਮੀ ਦੋਵੇਂ ਘੱਟ ਗਿਣਤੀ ਭਾਈਚਾਰੇ […]

ਸੁਰੱਖਿਆ ਬਲਾਂ ਨੇ ਜੰਮੂ ਕਸ਼ਮੀਰ ਦੇ ਸ਼ੋਪੀਆਂ ‘ਚ ਅੱਤਵਾਦੀ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

Shopian

ਚੰਡੀਗੜ੍ਹ 20 ਜੁਲਾਈ 2022: ਭਾਰਤੀ ਸੁਰੱਖਿਆ ਬਲਾਂ ਨੇ ਇਕ ਵਾਰ ਫਿਰ ਅੱਤਵਾਦੀਆਂ ਦੀ ਨਾਪਾਕ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਹੈ | ਸੁਰੱਖਿਆ ਬਲਾਂ ਨੇ ਜੰਮੂ ਕਸ਼ਮੀਰ ਦੇ ਸ਼ੋਪੀਆਂ (Shopian) ਜ਼ਿਲ੍ਹੇ ‘ਚ ਲਸ਼ਕਰ-ਏ-ਤੋਇਬਾ ਦੇ ਇਕ ਅੱਤਵਾਦੀ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਮੁਤਾਬਕ ਗ੍ਰਿਫਤਾਰ ਅੱਤਵਾਦੀ ਦੀ ਪਛਾਣ ਬਿਲਾਲ ਅਹਿਮਦ ਡਾਰ ਵਜੋਂ ਹੋਈ ਹੈ। ਦੱਸਿਆ […]

ਜੰਮੂ-ਕਸ਼ਮੀਰ ਦੇ ਸ਼ੋਪੀਆਂ ‘ਚ ਅੱਤਵਾਦੀ ਢੇਰ, ਤਲਾਸ਼ੀ ਮੁਹਿੰਮ ਜਾਰੀ

ਸ਼ੋਪੀਆਂ

ਚੰਡੀਗੜ੍ਹ 19 ਫਰਵਰੀ 2022: ਜੰਮੂ-ਕਸ਼ਮੀਰ ਦੇ ਸ਼ੋਪੀਆਂ ‘ਚ ਸ਼ਨੀਵਾਰ ਸਵੇਰ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਮੁਕਾਬਲੇ ‘ਚ ਦੋ ਜਵਾਨ ਸ਼ਹੀਦ ਹੋ ਗਏ ਹਨ, ਜਦਕਿ ਇਕ ਅੱਤਵਾਦੀ ਮਾਰਿਆ ਗਿਆ ਹੈ। ਫਿਲਹਾਲ ਇਲਾਕੇ ‘ਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਜਾਰੀ ਹੈ। ਇਸ ਦੌਰਾਨ ਕਸ਼ਮੀਰ ਜ਼ੋਨ ਦੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਜ਼ੈਨਪੋਰਾ ਇਲਾਕੇ […]

ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨੇ ਸ਼ੋਪੀਆਂ ’ਚ 2 ਅੱਤਵਾਦੀ ਕੀਤੇ ਢੇਰ, ਜੈਸ਼ ਦਾ ਸਾਥੀ ਗ੍ਰਿਫ਼ਤਾਰ

Shopian

ਚੰਡੀਗੜ੍ਹ 23 ਜਨਵਰੀ 2022: ਜੰਮੂ ਕਸ਼ਮੀਰ ਦੇ ਸ਼ੋਪੀਆਂ (Shopian) ਜ਼ਿਲ੍ਹੇ ਦੇ ਕਿਲਬਲ ਇਲਾਕੇ ’ਚ ਸ਼ਨੀਵਾਰ ਨੂੰ ਹੋਏ ਮੁਕਾਬਲੇ ’ਚ ਆਰਮੀ ਦੀ ਸਾਂਝੀ ਟੀਮ ਨੇ ਦਿ ਰਜਿਸਟੈਂਸ ਫਰੰਟ (ਟੀ. ਆਰ. ਐੱਫ.) ਦੇ 2 ਸਥਾਨਕ ਅੱਤਵਾਦੀ ਢੇਰ ਕਰ ਦਿੱਤਾ । ਸੂਤਰਾਂ ਦੇ ਮੁਤਾਬਕ ਪੁਲਸ, ਫੌਜ ਦੀ 34 ਆਰ. ਆਰ. ਅਤੇ ਸੀ. ਆਰ. ਪੀ. ਐੱਫ. ਦੀ ਇਕ ਸਾਂਝੀ […]

ਸੁਰੱਖਿਆ ਬਲਾਂ ਨੇ ਸ਼ੋਪੀਆਂ ‘ਚ ਅੱਤਵਾਦੀਆਂ ਕੀਤਾ ਢੇਰ, ਮੁੱਠਭੇੜ ਜਾਰੀ

Shopian

ਚੰਡੀਗੜ੍ਹ 22 ਜਨਵਰੀ 2022: ਜੰਮੂ-ਕਸ਼ਮੀਰ (Jammu and Kashmir) ਦੇ ਸ਼ੋਪੀਆਂ (Shopian) ਜਿਲ੍ਹੇ ਦੇ ਕਿਲਬਲ ‘ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਇਸ ਮੁਕਾਬਲੇ ‘ਚ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਇਹ ਸੂਚਨਾ ਕਸ਼ਮੀਰ ਪੁਲਸ ਜ਼ੋਨ ਵਲੋਂ ਦਿੱਤੀ ਗਈ | ਸੂਤਰਾਂ ਦੇ ਮੁਤਾਬਕ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਦੇ […]