July 7, 2024 3:08 pm

Jammu and Kashmir: ਸ਼ੋਪੀਆਂ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, ਤਿੰਨ ਅੱਤਵਾਦੀ ਢੇਰ

Shopian

ਚੰਡੀਗੜ੍ਹ 20 ਜੁਲਾਈ 2022: ਜੰਮੂ-ਕਸ਼ਮੀਰ ਦੇ ਸ਼ੋਪੀਆਂ (Shopian) ਜ਼ਿਲੇ ‘ਚ ਮੰਗਲਵਾਰ ਸਵੇਰੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਮੁਕਾਬਲੇ ‘ਚ ਲਸ਼ਕਰ-ਏ-ਤੋਇਬਾ (LeT) ਦੇ ਤਿੰਨ ਅੱਤਵਾਦੀ ਮਾਰੇ ਗਏ ਹਨ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਬੈਰੀਕੇਡ ਕਰਕੇ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਹ ਮੁਕਾਬਲਾ ਮੁੰਝ ਮਾਰਗ ਇਲਾਕੇ ‘ਚ […]

ਜੰਮੂ-ਕਸ਼ਮੀਰ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, ਸ਼ੋਪੀਆਂ ਜ਼ਿਲ੍ਹੇ ‘ਚ ਆਈਈਡੀ ਬਰਾਮਦ

Shopian

ਚੰਡੀਗੜ੍ਹ 06 ਦਸੰਬਰ 2022: ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਦੱਖਣੀ ਕਸ਼ਮੀਰ ਦੇ ਸ਼ੋਪੀਆਂ (Shopian) ਜ਼ਿਲ੍ਹੇ ਵਿੱਚ ਸ਼ੱਕੀ ਬੰਬ ਬਰਾਮਦ ਹੋਇਆ ਹੈ । ਬੰਬ ਨਿਰੋਧਕ ਦਸਤੇ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਜੰਮੂ-ਕਸ਼ਮੀਰ ਪੁਲਿਸ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਸਿਰਮਲ ਪਿੰਡ ‘ਚ ਇਕ […]

ਸ਼ੋਪੀਆਂ ‘ਚ ਅੱਤਵਾਦੀਆਂ ਨੇ ਕਸ਼ਮੀਰੀ ਪੰਡਤ ਨੂੰ ਮਾਰੀ ਗੋਲੀ, ਸੁਰੱਖਿਆ ਬਲਾਂ ਨੇ ਇਲਾਕੇ ਦੀ ਕੀਤੀ ਘੇਰਾਬੰਦੀ

Kashmiri Pandit

ਚੰਡੀਗੜ੍ਹ 15 ਅਕਤੂਬਰ 2022: ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਅੱਤਵਾਦੀਆਂ ਨੇ ਇੱਕ ਕਸ਼ਮੀਰੀ ਪੰਡਤ (Kashmiri Pandit) ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪ੍ਰਾਪਤ ਜਾਣਕਰੀ ਅਨੁਸਾਰ ਅੱਤਵਾਦੀਆਂ ਨੇ ਕਸ਼ਮੀਰੀ ਪੰਡਿਤ ਪੂਰਨ ਕ੍ਰਿਸ਼ਨ ਭੱਟ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਅਤੇ ਫ਼ਰਾਰ ਹੋ ਗਏ, ਇਸਤੋਂ ਬਾਅਦ ਜ਼ਖਮੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, […]

ਸ਼ੋਪੀਆਂ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, ਇੱਕ ਅੱਤਵਾਦੀ ਢੇਰ

ਸ਼ੋਪੀਆਂ

ਚੰਡੀਗੜ੍ਹ 12 ਸਤੰਬਰ 2022: ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਅੱਜ ਯਾਨੀ ਸੋਮਵਾਰ ਨੂੰ ਫਿਰ ਤੋਂ ਮੁੱਠਭੇੜ ਹੋਈ। ਇਸ ਮੁੱਠਭੇੜ ‘ਚ ਭਾਰਤੀ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ ਹੈ। ਇਹ ਮੁੱਠਭੇੜ […]