June 30, 2024 10:33 pm

ਡਾ. ਬਲਜੀਤ ਕੌਰ ਵੱਲੋਂ ਸੀਨੀਅਰ ਸਿਟੀਜ਼ਨ ਐਕਟ ਸਬੰਧੀ ਬਣੀ ਲਘੂ ਫਿਲਮ ਅਤੇ ਪੋਸਟਰ ਜ਼ਾਰੀ

short film

ਚੰਡੀਗੜ੍ਹ, 23 ਅਗਸਤ 2023: ਸੂਬੇ ਦੇ ਬਜੁਰਗਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੀਨੀਅਰ ਸਿਟੀਜ਼ਨ ਐਕਟ-2007 ਸਬੰਧੀ ਬਣਾਈ ਗਈ ਲਘੂ ਫਿਲ਼ਮ (short film) ਅਤੇ ਪੋਸਟਰ ਨੂੰ ਅੱਜ ਇੱਥੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜ਼ਾਰੀ ਕੀਤਾ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਬਜ਼ੁਰਗਾਂ ਨੂੰ […]