July 7, 2024 1:13 pm

ਹੁਸ਼ਿਆਰਪੁਰ ਪੁਲਿਸ ਨੂੰ ਮਿਲਿਆ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ

Lawrence Bishnoi

ਅੰਮ੍ਰਿਤਸਰ 11 ਜੁਲਾਈ 2022: ਅੰਮ੍ਰਿਤਸਰ ਪੁਲਿਸ ਵਲੋਂ ਰਾਣਾ ਕੰਧੋਵਾਲੀਆ ਕਤਲਕਾਂਡ ਮਾਮਲੇ ‘ਚ ਅੱਜ ਅਮ੍ਰਿਤਸਰ ਦੀ ਅਦਾਲਤ ‘ਚ ਮੁੜ ਪੇਸ਼ ਕੀਤਾ ਗਿਆ ਹੈ | ਜਿੱਥੇ ਹੁਸ਼ਿਆਰਪੁਰ ਪੁਲਿਸ ਨੂੰ ਲਾਰੈਂਸ ਬਿਸ਼ਨੋਈ (Lawrence Bishnoi) ਦਾ ਟਰਾਂਜ਼ਿਟ ਰਿਮਾਂਡ ਮਿਲਿਆ ਹੈ। ਹੁਸ਼ਿਆਰਪੁਰ ਪੁਲਿਸ ਵਲੋਂ ਹੁਣ ਲਾਰੈਂਸ ਹੁਸ਼ਿਆਰਪੁਰ ਦੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ | ਅੰਮ੍ਰਿਤਸਰ ਅਦਾਲਤ ਦੇ ਬਾਹਰ ਹੁਸ਼ਿਆਰਪੁਰ ਪੁਲਿਸ […]

ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੂੰ ਹਾਈਕੋਰਟ ਵਲੋਂ ਨਹੀਂ ਮਿਲੀ ਰਾਹਤ

Shagunpreet

ਚੰਡੀਗੜ੍ਹ 04 ਜੂਨ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਕਰੀਬੀ ਤੇ ਮੈਨੇਜਰ ਸ਼ਗਨਪ੍ਰੀਤ (Shagunpreet) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਰਾਹਤ ਨਹੀਂ ਮਿਲੀ | ਹਾਈਕੋਰਟ ਨੇ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸ਼ਗਨਪ੍ਰੀਤ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਇਸ ਦੇ ਲਈ ਸ਼ਗਨਪ੍ਰੀਤ ਨੂੰ ਭਾਰਤ ਆਉਣਾ ਪਵੇਗਾ। […]

ਸਿੱਧੂ ਮੂਸੇਵਾਲਾ ਦੇ ਜਨਮ ਦਿਨ ‘ਤੇ ਰਾਜਾ ਵੜਿੰਗ ਨੇ ਸਾਂਝੀ ਕੀਤੀ ਭਾਵੁਕ ਪੋਸਟ

Sidhu Moosewala's birthday

ਚੰਡੀਗ੍ਹੜ 11 ਜੂਨ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਜਨਮ ਦਿਨ ‘ਤੇ ਪੰਜਾਬ ਕਾਂਗਰਸ (Punjab Congress) ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਲਿਖਿਆ ਕਿ ” ਅੱਜ ਮੇਰੇ ਭਰਾ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ (Sidhu Moosewala) ਦਾ ਜਨਮਦਿਨ ਹੈ। ਇਸਦੇ ਨਾਲ ਹੀ ਉਨ੍ਹਾਂ ਲਿਖਿਆ ਅੱਜ ਸਿੱਧੂ ਮੂਸੇਵਾਲਾ ਨੇ 29 ਸਾਲ ਦਾ ਹੋ ਜਾਣਾ […]

CM ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ‘ਤੇ ਸੋਗ ਸੰਦੇਸ਼ ਕੀਤਾ ਜਾਰੀ

Punjab Cabinet

ਚੰਡੀਗੜ੍ਹ 08 ਜੂਨ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸਿੱਧੂ ਮੂਸੇਵਾਲਾ (Sidhu Moosewala) ਦੀ ਅੰਤਿਮ ਅਰਦਾਸ ‘ਤੇ ਸੋਗ ਸੰਦੇਸ਼ ਜਾਰੀ ਕੀਤਾ | ਇਸ ਦੌਰਾਨ ਸੀ ਐੱਮ ਭਗਵੰਤ ਮਾਨ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਦਿਲ ਦਹਿਲਾਉਣ ਵਾਲੀ ਇਕ ਘਟਨਾ ‘ਚ ਆਪ ਜੀ ਦੇ ਹੋਣਹਾਰ ਸਪੁੱਤਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਬੇਵਕਤੀ ਮੌਤ […]

ਸਿੱਧੂ ਮੂਸੇਵਾਲਾ ਕਤਲ ਮਾਮਲਾ : ਪੁਲਿਸ ਨੇ ਦੇਹਰਾਦੂਨ ਤੋਂ ਕੁਝ ਸ਼ੱਕੀ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਸਿੱਧੂ ਮੂਸੇਵਾਲਾ ਕਤਲਕਾਂਡ

ਚੰਡੀਗੜ੍ਹ 30 ਮਈ 2022:ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਦੇਹਰਾਦੂਨ ਦੇ ਪੇਲੀਅਨ ਪੁਲਿਸ ਚੌਕੀ ਇਲਾਕੇ ਤੋਂ 6 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਨਿਊਜ਼ ਏਜੰਸੀ ਏਐਨਆਈ ਨੇ ਸਪੈਸ਼ਲ ਟਾਸਕ ਫੋਰਸ ਦੇ ਸੂਤਰ ਦੇ ਹਵਾਲੇ ਨਾਲ ਦੱਸਿਆ ਹੈ ਕਿ ਇਹ ਕਾਰਵਾਈ ਉੱਤਰਾਖੰਡ ਐਸਟੀਐਫ ਅਤੇ ਪੰਜਾਬ ਐਸਟੀਐਫ ਦੇ ਨਾਲ ਸਾਂਝੇ ਆਪਰੇਸ਼ਨ […]

CM ਮਾਨ ਦੇ ਹੁਕਮਾਂ ਤੋਂ ਬਾਅਦ DGP ਦਾ ਸਪੱਸ਼ਟੀਕਰਨ, ਮੈਂ ਕਦੇ ਸਿੱਧੂ ਮੂਸੇਵਲਾ ਨੂੰ ਗੈਂਗਸਟਰ ਨਹੀਂ ਕਿਹਾ

Sidhu Moosewala

ਚੰਡੀਗੜ੍ਹ 30 ਮਈ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤੋਂ ਬਾਅਦ ਪੰਜਾਬ ਡੀ.ਜੀ.ਪੀ. ਦਾ ਸਪੱਸ਼ਟੀਕਰਨ ਸਾਹਮਣੇ ਆਇਆ ਹੈ | ਬੀਤੇ ਦਿਨ ਹੋਈ ਪ੍ਰੈੱਸ ਕਾਨਫ਼ਰੰਸ ‘ਤੇ ਉਨ੍ਹਾਂ ਨੇ ਆਪਣਾ ਸਪਸ਼ਟੀਕਰਨ ਦਿੱਤਾ ਹੈ | ਇਸ ਦੌਰਾਨ ਉਨ੍ਹਾਂ ਦਾ ਕਹਿਣਾ ਹੈ ਕਿ ਮੈਂ ਮੂਸੇਵਲਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਾ ਹੈ | ਇਸਦੇ ਨਾਲ […]

ਸਿੱਧੂ ਮੂਸੇਵਾਲਾ ਮੁੜ ਵਿਵਾਦਾਂ ‘ਚ ਘਿਰੇ, ਪੰਜਾਬੀਆਂ ਨੂੰ ‘ਗੱਦਾਰ’ ਕਹਿਣ ‘ਤੇ ਭੜਕੀ ‘ਆਪ”

ਮੂਸੇਵਾਲਾ

ਚੰਡੀਗੜ੍ਹ 12 ਅਪ੍ਰੈਲ 2022: ਪੰਜਾਬ ਗਾਇਕ ਸਿੱਧੂ ਮੂਸੇਵਾਲਾ ਇਕ ਵਾਰ ਫਿਰ ਵਿਵਾਦਾਂ ‘ਚ ਘਿਰੇ ਨਜਰ ਆ ਰਹੇ ਹਨ | ਪੰਜਾਬੀ ਗਾਇਕ ਮੂਸੇਵਾਲਾ ਦੇ ਵਲੋਂ ਇੱਕ ਗਾਣਾ ਕੱਢਿਆ ਗਿਆ ਹੈ ਜਿਸ ‘ਚ ਉਨ੍ਹਾਂ ਕਈ ਪੰਜਾਬੀਆਂ ਖਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਹੈ | ਜਿਸ ‘ਤੇ ਆਮ ਆਦਮੀ ਪਾਰਟੀ ਭੜਕ ਉੱਠੀ ।ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ […]

ਹਲਕਾ ਮਾਨਸਾ ਤੋਂ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੇ ਭਰੇ ਨਾਮਜ਼ਦਗੀ ਪੱਤਰ

ਸਿੱਧੂ ਮੂਸੇਵਾਲਾ

ਚੰਡੀਗੜ੍ਹ, 31 ਜਨਵਰੀ 2022 : ਵਿਧਾਨਸਭਾ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰਣ ਦਾ ਰੁਝੇਵਾਂ ਅੰਤਿਮ ਦੌਰ ਵਿੱਚ ਪੁੱਜ ਚੁੱਕਿਆ ਹੈ । ਇਸ ਦੌਰ ਵਿੱਚ ਨਾਮਜ਼ਦਗੀ ਭਰਨੇ ਦੀ ਪਰਿਕ੍ਰੀਆ ਤਹਿਤ ਮਾਨਸਾ ਵਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੇ ਮਾਨਸਾ ਵਿੱਚ ਏਸਡੀਏਮ – ਘੱਟ – ਰਿਟਰਨਿੰਗ ਅਫਸਰ ਦੇ ਕੋਲ ਆਪਣਾ ਨਾਮਾਂਕਨ ਪੱਤਰ ਦਾਖਲ ਕੀਤਾ […]