June 30, 2024 11:58 pm

Sports: ਤਿੰਨ ਵੱਡੀਆਂ ਖੇਡਾਂ ‘ਚ ਭਾਰਤੀ ਟੀਮਾਂ ਦੀ ਅਗਵਾਈ ਕਰਨਗੇ ਇਹ ਪੰਜਾਬੀ ਨੌਜਵਾਨ ਖਿਡਾਰੀ

Punjabi young players

ਚੰਡੀਗੜ੍ਹ, 29 ਜੂਨ 2024: ਕ੍ਰਿਕਟ, ਹਾਕੀ ਅਤੇ ਫੁੱਟਬਾਲ ਅਜਿਹੀਆਂ ਖੇਡਾਂ ਹਨ, ਜਿਨ੍ਹਾਂ ਨੂੰ ਦੁਨੀਆ ਭਰ ‘ਚ ਵੱਡੇ ਪੱਧਰ ‘ਤੇ ਖੇਡਿਆ ਜਾਂਦਾ ਹੈ | ਇਨ੍ਹਾਂ ਖੇਡਾਂ ਦੇ ਆਉਣ ਵਾਲੇ ਸਮੇਂ ‘ਚ ਵੱਡੇ ਈਵੈਂਟ ਹੋਣ ਜਾ ਰਹੇ ਹਨ | ਇਸਦੇ ਨਾਲ ਹੀ ਦੇਸ਼ ਦੇ ਇਤਿਹਾਸ ‘ਚ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਤਿੰਨ ਖੇਡਾਂ ‘ਚ […]

IND vs ZIM: ਜ਼ਿੰਬਾਬਵੇ ਦੌਰੇ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ, ਸ਼ੁਭਮਨ ਗਿੱਲ ਕਰਨਗੇ ਕਪਤਾਨੀ

Shubman Gill

ਚੰਡੀਗੜ੍ਹ 24 ਜੂਨ 2024: ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਜ਼ਿੰਬਾਬਵੇ ਦੌਰੇ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ 6 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਹੈ । ਇਸ ਦੌਰਾਨ ਭਾਰਤੀ ਟੀਮ ਦੀ ਕਪਤਾਨੀ ਸ਼ੁਭਮਨ ਗਿੱਲ (Shubman Gill) ਕਰਦੇ ਨਜ਼ਰ ਆਉਣਗੇ। ਬੀਸੀਸੀਆਈ ਨੇ ਇਸ ਸੀਰੀਜ਼ […]

IPL ‘ਚ ਅੱਜ ਆਪਣਾ 100ਵਾਂ ਮੈਚ ਖੇਡਣਗੇ ਸ਼ੁਭਮਨ ਗਿੱਲ, ਦਿੱਗਜ ਖਿਡਾਰੀਆਂ ਦੇ ਕਲੱਬ ‘ਚ ਹੋਏ ਸ਼ਾਮਲ

Shubman Gill

ਚੰਡੀਗੜ੍ਹ, 24 ਅਪ੍ਰੈਲ 2024: ਆਈ.ਪੀ.ਐੱਲ 2024 ਦਾ 40ਵਾਂ ਮੈਚ ਅੱਜ ਦਿੱਲੀ ਕੈਪੀਟਲਸ ਅਤੇ ਗੁਜਰਾਤ ਟਾਈਟਨਸ ਵਿਚਾਲੇ ਖੇਡਿਆ ਜਾਵੇਗਾ। ਇਸ ਮੈਚ ਵਿੱਚ ਦਾਖਲ ਹੁੰਦੇ ਹੀ ਸ਼ੁਭਮਨ ਗਿੱਲ (Shubman Gill) ਦੇ ਨਾਮ ਇੱਕ ਖਾਸ ਪ੍ਰਾਪਤੀ ਦਰਜ ਹੋ ਜਾਵੇਗੀ। ਉਹ ਰਿਸ਼ਭ ਪੰਤ ਅਤੇ ਹਾਰਦਿਕ ਪੰਡਯਾ ਦੇ ਕਲੱਬ ‘ਚ ਸ਼ਾਮਲ ਹੋਣਗੇ। ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਖੇਡਿਆ ਜਾਣ […]

IND vs ENG: ਇੰਗਲੈਂਡ ਖ਼ਿਲਾਫ਼ ਟੈਸਟ ਮੈਚ ਦੇ ਦੂਜੇ ਦਿਨ ਰੋਹਿਤ ਸ਼ਰਮਾ ਤੇ ਸ਼ੁਭਮਨ ਗਿੱਲ ਨੇ ਜੜੇ ਸੈਂਕੜੇ

Shubman Gill

ਚੰਡੀਗੜ੍ਹ , 08 ਮਾਰਚ 2024: ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਪੰਜਵਾਂ ਅਤੇ ਆਖਰੀ ਮੈਚ ਧਰਮਸ਼ਾਲਾ ‘ਚ ਖੇਡਿਆ ਜਾ ਰਿਹਾ ਹੈ। ਦੂਜੇ ਦਿਨ ਲੰਚ ਤੱਕ ਭਾਰਤ ਨੇ ਇਕ ਵਿਕਟ ‘ਤੇ 264 ਦੌੜਾਂ ਬਣਾ ਲਈਆਂ ਹਨ। ਇਸ ਸਮੇਂ ਰੋਹਿਤ ਸ਼ਰਮਾ (Rohit Sharma) 102 ਅਤੇ ਸ਼ੁਭਮਨ ਗਿੱਲ (Shubman Gill) 101 ਦੌੜਾਂ ਬਣਾ ਕੇ […]

ਪੰਜਾਬ ‘ਚ ਵੋਟਰ ਜਾਗਰੂਕਤਾ ਲਈ ਸ਼ੁਭਮਨ ਗਿੱਲ ਤੇ ਤਰਸੇਮ ਜੱਸੜ ਦੀਆਂ ਸੇਵਾਵਾਂ ਲਵੇਗਾ ਮੁੱਖ ਚੋਣ ਅਫਸਰ ਦਾ ਦਫਤਰ

Shubman Gill

ਚੰਡੀਗੜ੍ਹ, 19 ਫਰਵਰੀ 2024: ਪੰਜਾਬ ਦੇ ਮੁੱਖ ਚੋਣ ਅਫਸਰ ਦੇ ਦਫਤਰ ਵੱਲੋਂ ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ (Shubman Gill) ਨੂੰ ‘ਸਟੇਟ ਆਈਕੋਨ’ ਬਣਾਇਆ ਗਿਆ ਹੈ। ਇਸ ਬਾਬਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਵਾਸੀ ਸ਼ੁਭਮਨ ਗਿੱਲ ਕ੍ਰਿਕਟ ਪ੍ਰੇਮੀਆਂ ਖਾਸਕਰ ਨੌਜਵਾਨਾਂ ਵਿਚ ਕਾਫੀ ਮਕਬੂਲ ਹੈ ਅਤੇ ਆਗਾਮੀ ਲੋਕ ਸਭਾ ਚੋਣਾਂ 2024 ਦੌਰਾਨ 70 ਫੀਸਦੀ […]

IND vs ENG: ਯਸ਼ਸਵੀ ਜੈਸਵਾਲ ਨੇ ਜੜਿਆ ਤੀਜਾ ਟੈਸਟ ਸੈਂਕੜਾ, ਸ਼ੁਭਮਨ ਗਿੱਲ ਦਾ ਅਰਧ ਸੈਂਕੜਾ ਪੂਰਾ

Yashaswi Jaiswal

ਚੰਡੀਗੜ੍ਹ, 17 ਜਨਵਰੀ 2024: ਭਾਰਤ ਨੇ ਆਪਣੀ ਦੂਜੀ ਪਾਰੀ ਵਿੱਚ ਇੱਕ ਵਿਕਟ ਗੁਆ ਕੇ 184 ਦੌੜਾਂ ਬਣਾ ਲਈਆਂ ਹਨ। ਯਸ਼ਸਵੀ ਜੈਸਵਾਲ (Yashaswi Jaiswal) 104 ਅਤੇ ਸ਼ੁਭਮਨ 56 ਦੌੜਾਂ ਬਣਾ ਕੇ ਕ੍ਰੀਜ਼ ‘ਤੇ ਹਨ। ਸ਼ੁਭਮਨ ਨੇ ਆਪਣੇ ਟੈਸਟ ਕਰੀਅਰ ਦਾ ਪੰਜਵਾਂ ਅਰਧ ਸੈਂਕੜਾ ਲਗਾਇਆ। ਦੋਵਾਂ ਵਿਚਾਲੇ ਦੂਜੇ ਵਿਕਟ ਲਈ 150 ਤੋਂ ਵੱਧ ਦੌੜਾਂ ਦੀ ਸਾਂਝੇਦਾਰੀ ਹੋਈ […]

BCCI Awards: ਬੱਲੇਬਾਜ਼ ਸ਼ੁਭਮਨ ਗਿੱਲ ਸਾਲ 2023 ਦਾ ਸਰਵੋਤਮ ਭਾਰਤੀ ਖਿਡਾਰੀ ਬਣਿਆ

BCCI Awards

ਚੰਡੀਗੜ੍ਹ, 23 ਜਨਵਰੀ 2024: ਬੀਸੀਸੀਆਈ ਦੇ ਸਾਲਾਨਾ ਪੁਰਸਕਾਰ ਮੰਗਲਵਾਰ ਨੂੰ ਹੈਦਰਾਬਾਦ ਵਿੱਚ ਵੰਡੇ ਗਏ। 2019 ਤੋਂ ਬਾਅਦ ਪਹਿਲੀ ਵਾਰ ਬੋਰਡ ਨੇ ਖਿਡਾਰੀਆਂ ਨੂੰ ਪੁਰਸਕਾਰ ਦਿੱਤੇ ਗਏ ਹਨ। ਬੀਸੀਸੀਆਈ ਨੇ ਭਾਰਤ ਅਤੇ ਇੰਗਲੈਂਡ ਵਿਚਾਲੇ ਟੈਸਟ ਸੀਰੀਜ਼ ਤੋਂ ਪਹਿਲਾਂ ਸਮਾਗਮ ਕਰਵਾਇਆ । ਸਮਾਗਮ ‘ਚ ਹਿੱਸਾ ਲੈਣ ਲਈ ਭਾਰਤੀ ਟੈਸਟ ਟੀਮ ਦੇ ਸਾਰੇ ਖਿਡਾਰੀ ਪਹੁੰਚੇ। ਭਾਰਤੀ ਟੀਮ ਦੇ […]

IND vs AFG: ਸ਼ੁਭਮਨ ਗਿੱਲ ‘ਤੇ ਕਿਉਂ ਭੜਕੇ ਰੋਹਿਤ ਸ਼ਰਮਾ, ਮੈਚ ਤੋਂ ਬਾਅਦ ਦੱਸੀ ਅਸਲ ਵਜ੍ਹਾ

Rohit Sharma

ਚੰਡੀਗੜ੍ਹ, 12 ਜਨਵਰੀ 2024: ਮੋਹਾਲੀ ‘ਚ ਖੇਡੇ ਗਏ ਪਹਿਲੇ ਟੀ-20 ‘ਚ ਭਾਰਤ ਨੇ ਅਫਗਾਨਿਸਤਾਨ ਨੂੰ 6 ਵਿਕਟਾਂ ਨਾਲ ਹਰਾ ਦਿੱਤਾ । ਇਸ ਮੈਚ ਵਿੱਚ ਭਾਰਤੀ ਟੀਮ ਨੇ 159 ਦੌੜਾਂ ਦਾ ਟੀਚਾ 17.3 ਓਵਰਾਂ ਵਿੱਚ ਚਾਰ ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਸ਼ਿਵਮ ਦੂਬੇ ਨੇ ਬੱਲੇਬਾਜ਼ੀ ‘ਚ ਸ਼ਾਨਦਾਰ ਅਰਧ ਸੈਂਕੜੇ ਦੀ ਪਾਰੀ ਖੇਡੀ। ਇਸ ਦੇ ਨਾਲ […]

IPL 2024 : ਗੁਜਰਾਤ ਟਾਈਟਨਸ ਟੀਮ ਦੇ ਕਪਤਾਨ ਬਣੇ ਸ਼ੁਭਮਨ ਗਿੱਲ

Shubman Gill

ਚੰਡੀਗੜ੍ਹ, 27 ਨਵੰਬਰ 2023: ਹਾਰਦਿਕ ਪੰਡਯਾ ਦੀ ਮੁੰਬਈ ਇੰਡੀਅਨਜ਼ ਵਿੱਚ ਵਾਪਸੀ ਤੋਂ ਬਾਅਦ, ਗੁਜਰਾਤ ਟਾਈਟਨਸ (Shubman Gill) ਨੇ ਆਈਪੀਐਲ 2024 ਤੋਂ ਪਹਿਲਾਂ ਸ਼ੁਭਮਨ ਗਿੱਲ ਨੂੰ ਟੀਮ ਦਾ ਨਵਾਂ ਕਪਤਾਨ ਨਿਯੁਕਤ ਕੀਤਾ ਹੈ। ਗੁਜਰਾਤ ਟਾਈਟਨਸ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ, “ਗਿੱਲ ਇੱਕ ਅਜਿਹੀ ਟੀਮ ਦੀ ਅਗਵਾਈ ਕਰੇਗਾ ਜਿਸ ਵਿੱਚ ਅਨੁਭਵ ਅਤੇ ਨੌਜਵਾਨ ਉਤਸ਼ਾਹ ਦਾ […]

ਮੁੰਬਈ ਇੰਡੀਅਨਜ਼ ‘ਚ ਵਾਪਸ ਆ ਸਕਦੇ ਹਨ ਹਾਰਦਿਕ ਪੰਡਯਾ, ਸ਼ੁਭਮਨ ਗਿੱਲ ਨੂੰ ਮਿਲੇਗੀ ਗੁਜਰਾਤ ਟਾਈਟਨਸ ਦੀ ਕਮਾਨ ?

Hardik Pandya

ਚੰਡੀਗੜ੍ਹ, 24 ਨਵੰਬਰ 2023: ਇੰਡੀਅਨ ਪ੍ਰੀਮੀਅਰ ਲੀਗ (IPL) ਨਾਲ ਜੁੜੀਆਂ ਵੱਡੀਆਂ ਖਬਰਾਂ ਆ ਰਹੀਆਂ ਹਨ। ਗੁਜਰਾਤ ਟਾਈਟਨਸ ਨੇ ਕਪਤਾਨ ਹਾਰਦਿਕ ਪੰਡਯਾ (Hardik Pandya) ਨੂੰ ਰਿਲੀਜ਼ ਕਰਨ ਦਾ ਫੈਸਲਾ ਕੀਤਾ ਹੈ। ਹਾਰਦਿਕ ਫਿਰ ਤੋਂ ਆਪਣੀ ਪੁਰਾਣੀ ਟੀਮ ਮੁੰਬਈ ਇੰਡੀਅਨਜ਼ ‘ਚ ਵਾਪਸੀ ਕਰ ਸਕਦੇ ਹਨ । ਸ਼ੁਭਮਨ ਗਿੱਲ ਨੂੰ ਗੁਜਰਾਤ ਟਾਈਟਨਸ ਦੀ ਕਮਾਨ ਸੌਂਪੀ ਜਾ ਸਕਦੀ ਹੈ। […]