July 1, 2024 11:28 am

ਸਿੱਧੂ ਮੂਸੇਵਾਲਾ ਕਤਲ ਮਾਮਲਾ: ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਦਾ ਕਰੀਬੀ ਕੈਲੀਫੋਰਨੀਆ ਤੋਂ ਗ੍ਰਿਫਤਾਰ

Dharamjot Singh Kahlon

ਚੰਡੀਗੜ੍ਹ,10 ਅਗਸਤ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਧਰਮਜੋਤ ਸਿੰਘ ਕਾਹਲੋਂ (Dharamjot Singh Kahlon) ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਧਰਮਜੋਤ ਨੂੰ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦਾ ਕਾਫੀ ਕਰੀਬੀ ਦੱਸਿਆ ਜਾਂਦਾ ਹੈ। ਉਸ ‘ਤੇ ਇਲਜ਼ਾਮ ਹੈ ਕਿ ਮੂਸੇਵਾਲਾ ਕਤਲ ਕਾਂਡ ‘ਚ ਵਰਤੇ ਗਏ ਹਥਿਆਰ ਗੋਲਡੀ ਬਰਾੜ ਤੱਕ ਪਹੁੰਚਾਏ […]

ਸਲਮਾਨ ਖਾਨ ਨੂੰ ਮਿਲ ਰਹੀਆਂ ਧਮਕੀਆਂ ਤੋਂ ਪ੍ਰੇਸ਼ਾਨ ਪਿਤਾ ਸਲੀਮ ਖਾਨ, ਸਲਮਾਨ ਖਾਨ ਦੀ ਵਧਾਈ ਸੁਰੱਖਿਆ

salman khan

ਚੰਡੀਗੜ, 21 ਮਾਰਚ 2023:ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇਨ੍ਹੀਂ ਦਿਨੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ, ਜਿਸ ਕਾਰਨ ਉਨ੍ਹਾਂ ਦੇ ਪਿਤਾ ਸਲੀਮ ਖਾਨ ਨੂੰ ਰਾਤਾਂ ਦੀ ਨੀਂਦ ਆ ਰਹੀ ਹੈ। ਸਲਮਾਨ ਖਾਨ ਨੂੰ ਧਮਕੀਆਂ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਨੇ ਵੀ ਸੁਰੱਖਿਆ ਵਧਾ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਗੈਂਗਸਟਰ ਲਾਰੇਂਸ […]

ਆਪਣੇ ਪੁੱਤ ਦੀ ਬਰਸੀ ਤੋਂ ਪਹਿਲਾਂ ਭਾਵੁਕ ਹੋਏ ਮਾਤਾ ਚਰਨ ਕੌਰ ਪੋਸਟ ਸਾਂਝੀ ਕਰ ਲਿਖਿਆ”ਸ਼ੁੱਭ ਪੁੱਤ ਕਿੱਥੇ ਮੈਂ ਤੇਰੇ ਵਿਆਹ ਦਾ ਸਹਿਜਪਾਠ ਸਾਹਿਬ ਪਰ..

ਚੰਡੀਗੜ, 13 ਮਾਰਚ 2023:  ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਕ ਵੀਡੀਓ ਸਾਂਝੀ ਕੀਤੀ ਸੀ। ਇਸ ਵੀਡੀਓ ’ਚ ਉਨ੍ਹਾਂ ਵਲੋਂ ਸਿੱਧੂ ਨੂੰ ਚਾਹੁਣ ਵਾਲਿਆਂ ਨੂੰ 19 ਮਾਰਚ ਨੂੰ ਸਿੱਧੂ ਦੀ ਪਹਿਲੀ ਬਰਸੀ ’ਚ ਪਹੁੰਚਣ ਦੀ ਬੇਨਤੀ ਕੀਤੀ ਗਈ ਸੀ । ਸਿੱਧੂ ਦੀ ਪਹਿਲੀ ਬਰਸੀ ਦਾ ਸਮਾਗਮ ਮਾਨਸਾ ਦੀ ਅਨਾਜ ਮੰਡੀ ਵਿਖੇ ਰੱਖਿਆ […]

ਸਿੱਧੂ ਦੇ ਕਤਲ ਕੇਸ ‘ਚ ਮਾਨਸਾ ਪੁਲਿਸ ਸਾਹਮਣੇ ਜਾਂਚ ਲਈ ਪੇਸ਼ ਹੋਏ ਪੰਜਾਬੀ ਗਾਇਕ ਬੱਬੂ ਮਾਨ

sidhu babbu

ਚੰਡੀਗੜ੍ਹ 06 ਜਨਵਰੀ 2023: ਪੰਜਾਬੀ ਗਾਇਕ ਬੱਬੂ ਮਾਨ ਅੱਜ ਮਰਹੂਮ ਗਾਇਕ ਸਿੱਧੂ ਦੇ ਕਤਲ ਕੇਸ ਵਿੱਚ ਮਾਨਸਾ ਪੁਲਿਸ ਸਾਹਮਣੇ ਜਾਂਚ ਵਿੱਚ ਸ਼ਾਮਲ ਹੋਣ ਲਈ ਪਹੁੰਚੇ। ਬੱਬੂ ਮਾਨ ਜਾਂਚ ਲਈ ਮਾਨਸਾ ਦੇ ਸੀਆਈਏ ਦਫਤਰ ਪਹੁੰਚੇ। ਸਿੱਧੂ ਮੁਸੇਵਾਲਾ ਕਤਲ ਮਾਮਲੇ ਵਿੱਚ ਅੱਜ ਮਾਨਸਾ ਵਿਖੇ ਐਸਆਈਟੀ ਵੱਲੋਂ ਬੱਬੂ ਮਾਨ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੰਜਾਬੀ ਗਾਇਕ ਬੱਬੂ ਮਾਨ […]

ਮੂਸੇਵਾਲਾ ਦੇ ਭਤੀਜੇ ਸਾਹਿਬ ਪ੍ਰਤਾਪ ਸਿੱਧੂ ਨੇ ਸਾਂਝੀ ਕੀਤੀ ਚਾਚੇ ਨਾਲ ਗਲਵੱਕੜੀ ਪਾਈ ਦੀ ਤਸਵੀਰ

Sahibpartap Singh Sidhu

ਚੰਡੀਗੜ੍ਹ 12 ਦਸੰਬਰ 2022 : ਇਸ ਦੁਨੀਆ ਤੋਂ ਹਮੇਸ਼ਾ ਦੇ ਲਈ ਰੁਖਸਤ ਹੋ ਚੁੱਕਿਆ ਹੈ । ਪਰ ਆਪਣੇ ਗੀਤਾਂ ਦੇ ਜ਼ਰੀਏ ਉਹ ਅੱਜ ਵੀ ਲੋਕਾਂ ਦੇ ਦਿਲਾਂ ‘ਚ ਜਿਉਂਦਾ ਹੈ । ਦੇਸ਼ ਵਿਦੇਸ਼ ‘ਚ ਬੈਠੇ ਉਸ ਦੇ ਪ੍ਰਸ਼ੰਸਕ ਉਸ ਦੇ ਦਿਹਾਂਤ ਕਾਰਨ ਦੁਖੀ ਹਨ ਅਤੇ ਉਸ ਦੇ ਕਾਤਲਾਂ ਨੂੰ ਸਜ਼ਾ ਦੇਣ ਦੀ ਮੰਗ ਕਰ ਰਹੇ ਹਨ […]

Sidhu Moosewala ਕਤਲ ਕਾਂਡ ‘ਚ ਪੰਜਾਬੀ ਗਾਇਕ ਬੱਬੂ ਮਾਨ ਪੁੱਛਗਿੱਛ ਲਈ ਪਹੁੰਚੇ ਮਾਨਸਾ, SIT ਕਰ ਰਹੀ ਪੁੱਛਗਿੱਛ

sidhu babbu

ਚੰਡੀਗੜ੍ਹ 7 ਦਸੰਬਰ 2022: ਪੰਜਾਬੀ ਗਾਇਕ ਬੱਬੂ ਮਾਨ ਅੱਜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਾਨਸਾ ਪੁਲਿਸ ਸਾਹਮਣੇ ਜਾਂਚ ਵਿੱਚ ਸ਼ਾਮਲ ਹੋਣ ਲਈ ਪਹੁੰਚੇ। ਬੱਬੂ ਮਾਨ ਜਾਂਚ ਲਈ ਮਾਨਸਾ ਦੇ ਸੀਆਈਏ ਦਫਤਰ ਪਹੁੰਚੇ। ਸਿੱਧੂ ਮੁਸੇਵਾਲਾ ਕਤਲ ਮਾਮਲੇ ਵਿੱਚ ਅੱਜ ਮਾਨਸਾ ਵਿਖੇ ਐਸਆਈਟੀ ਵੱਲੋਂ ਬੱਬੂ ਮਾਨ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੰਜਾਬੀ ਗਾਇਕ ਬੱਬੂ […]

ਮੂਸੇਵਾਲਾ ਕਤਲ ਕਾਂਡ ‘ਚ ਪੰਜਾਬ ਦੀ ਮਿਊਜ਼ਿਕ ਇੰਡਸਟਰੀ ਦੇ ਵੱਡੇ ਸਿਤਾਰੇ ! ਬੱਬੂ ਮਾਨ, ਮਨਕੀਰਤ ਔਲਖ ਤੇ ਅਜੇਪਾਲ ਮਿੱਡੂਖੇੜਾ ਸਮੇਤ ਹੋਰ ਲੋਕਾਂ ਤੋਂ ਹੋਵੇਗੀ ਪੁੱਛਗਿੱਛ

babbu mann

ਚੰਡੀਗੜ੍ਹ 6 ਦਸੰਬਰ 2022 :ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਕਈ ਵੱਡੇ-ਵੱਡੇ ਗਾਇਕਾਂ ਦੇ ਨਾਂ ਸਾਹਮਣੇ ਆ ਰਹੇ ਹਨ। ਇਨ੍ਹਾਂ ਚੋਂ ਕਈਆਂ ਤੋਂ ਐੱਨ. ਸੀ. ਬੀ. ਪੁੱਛਗਿੱਛ ਵੀ ਕਰ ਚੁੱਕੀ ਹੈ। ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਿੱਧੂ ਕਤਲ ਕੇਸ ‘ਚ ਹੁਣ ਸੰਗੀਤ ਜਗਤ ਦੇ ਪ੍ਰਸਿੱਧ ਨਾਂ ਬੱਬੂ ਮਾਨ ਦਾ ਨਾਂ […]

ਸਿੱਧੂ ਮੂਸੇਵਾਲਾ ਤੇ ਬੋਹੇਮੀਆ ਦਾ ਗਾਣਾ ‘ਸੇਮ ਬੀਫ’ ਯੂਟਿਊਬ ਤੋਂ ਹਟਾਇਆ, ਜਾਣੋ ਕਾਰਨ

same beef

ਚੰਡੀਗੜ੍ਹ 29 ਨਵੰਬਰ 2022 : ਸਿੱਧੂ ਮੂਸੇਵਾਲਾ ਤੇ ਬੋਹੇਮੀਆ ਦੀ ਜੋੜੀ ਪੰਜਾਬੀ ਇੰਡਸਟਰੀ ਦੀ ਸਭ ਤੋਂ ਹਿੱਟ ਜੋੜੀ ਹੈ। ਇਨ੍ਹਾਂ ਦੀ ਜੋੜੀ ਨੇ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਸ਼ਾਨਦਾਰ ਗੀਤਦਿੱਤੇ ਹਨ। ਪਰ ਹੁਣ ਸਿੱਧੂ ਮੂਸੇਵਾਲਾ ਤੇ ਬੋਹੇਮੀਆ ਦੇ ਫੈਨਜ਼ ਲਈ ਇੱਕ ਬੁਰੀ ਖਬਰ ਸਾਹਮਣੇ ਆ ਰਹੀ ਹੈ। ਮੂਸੇਵਾਲਾ ਦਾ ਇੱਕ ਹੋਰ ਗਾਣਾ ਯੂਟਿਊਬ […]

ਅਫਸਾਨਾ ਖਾਨ ਨੇ ਸਾਂਝੀ ਕੀਤੀ ਆਪਣੇ ਬਚਪਨ ਦੀ ਤਸਵੀਰ , ਲਿਖਿਆ “ਸੰਘਰਸ਼ ਕਰਨ ਦੇ ਬਾਅਦ ਮਿਲੀ ਸਫ਼ਲਤਾ ਸਭ ਤੋਂ ਵੱਧ ਸੁੱਖ ਦਿੰਦੀ..

afsana khan

ਚੰਡੀਗੜ੍ਹ 18ਨਵੰਬਰ 2022  :ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਅਫ਼ਸਾਨਾ ਖ਼ਾਨ ਹਰ ਸਮੇਂ ਆਪਣੇ ਗੀਤਾਂ  ਨੂੰ ਲੈ ਕੇ ਸੁਰਖੀਆਂ ’ਚ ਰਹਿੰਦੀ ਹੈ । ਅਫ਼ਸਾਨਾ ਨੇ ਆਪਣੇ ਇੰਸਟਾਗ੍ਰਾਮ ’ਤੇ  ਆਪਣੇ ਬਚਪਨ ਦੀ ਤਸਵੀਰ ਸਾਂਝੀ ਕੀਤੀ  ਹੈ। ਪ੍ਰਸ਼ੰਸਕ ਇਸ ਤਸਵੀਰ ਨੂੰ ਕਾਫ਼ੀ ਪਸੰਦ ਕਰ ਰਹੇ ਹਨ। ਕਿਉਕਿ ਇਸ ਤਸਵੀਰ ‘ਚ ਉਹ ਆਪਣੇ ਭੈਣ- ਭਰਾਵਾਂ ਦੇ ਨਾਲ ਦੇਖਣ ਨੂੰ […]

ਅਫਸਾਨਾ ਖਾਨ ਨੇ ਸਾਂਝੀਆਂ ਕੀਤੀਆ ਸਿੱਧੂ ਨਾਲ ਆਪਣੇ ਵਿਆਹ ਦੀਆ ਤਸਵੀਰਾਂ , ਲਿਖਿਆ ਭਾਵੁਕ ਨੋਟ

Afsana Khan

ਚੰਡੀਗੜ੍ਹ 17 ਨਵੰਬਰ 2022  : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ 5 ਮਹੀਨੇ ਹੋਣ ਵਾਲੇ ਹਨ ਪਰ ਹਾਲੇ ਤੱਕ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ ‘ਤੇ ਰਾਜ ਕਰ ਰਹੇ ਹਨ। ਖ਼ਾਸ ਕਰਕੇ ਉਹ ਲੋਕ ਮੂਸੇਵਾਲਾ ਨੂੰ ਕਦੇ ਨਹੀਂ ਭੁੱਲ ਸਕਦੇ, ਜੋ ਉਨ੍ਹਾਂ ਦੇ ਬੇਹੱਦ ਕਰੀਬ ਰਹੇ ਸਨ। ਅਜਿਹੇ ਹੀ ਖ਼ਾਸ ਲੋਕਾਂ ‘ਚੋਂ ਇੱਕ ਹੈ ਪੰਜਾਬੀ […]