July 7, 2024 4:10 pm

ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਅਪੀਲ, “ਸਿਆਸੀ ਕੰਮਾਂ ਲਈ ਨਾ ਵਰਤਿਆ ਜਾਵੇ ਸਿੱਧੂ ਦਾ ਨਾਮ”

ਸਿੱਧੂ ਮੂਸੇਵਾਲਾ

ਚੰਡੀਗੜ੍ਹ 14 ਜੂਨ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ। ਸਿੱਧੂ ਮੂਸੇਵਾਲਾ ਦੀ ਟੀਮ ਨੇ ਪਰਿਵਾਰ ਵੱਲੋਂ ਉਹਨਾਂ ਦੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦੇ ਹੋਏ ਬੇਨਤੀ ਕੀਤੀ ਕਿ ਸਿੱਧੂ ਦਾ ਨਾਮ ਕਿਸੇ ਵੀ ਸਿਆਸੀ ਕੰਮ ਲਈ ਨਾ ਵਰਤਿਆ ਜਾਵੇ। ਉਹਨਾਂ ਲਿਖਿਆ, “ਕੋਈ ਵੀ ਰਾਜਨੀਤਿਕ ਪਾਰਟੀ ਜਾਂ ਕੋਈ ਹੋਰ […]

ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਸਾਡਾ ਫਰਜ਼ ਹੈ : ਰਾਹੁਲ ਗਾਂਧੀ

Rahul Gandhi

ਚੰਡੀਗੜ੍ਹ 07 ਜੂਨ 2022: ਅੱਜ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਪਿੰਡ ਮੂਸਾ ਪਹੁੰਚੇ। ਜਿੱਥੇ ਉਹ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲੇ ਅਤੇ ਦੁੱਖ ਸਾਂਝਾ ਕੀਤਾ | ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਸਮੇਤ ਕਾਂਗਰਸੀ ਆਗੂ ਵੀ ਹਾਜ਼ਰ ਸਨ। ਜਿਨ੍ਹਾਂ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਹੌਂਸਲਾ ਦਿੱਤਾ। ਰਾਹੁਲ ਗਾਂਧੀ ਨੇ […]

ਸਿੱਧੂ ਮੂਸੇਵਾਲਾ ਦੇ ਘਰ ਪਹੁੰਚਣ ਤੋਂ ਪਹਿਲਾਂ ਰਾਹੁਲ ਗਾਂਧੀ ਦਾ ਪਟਿਆਲਾ ‘ਚ 15 ਮਿੰਟ ਤੱਕ ਭਟਕਦਾ ਰਿਹਾ ਕਾਫ਼ਲਾ

Rahul Gandhi

ਚੰਡੀਗੜ੍ਹ 07 ਜੂਨ 2022: ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ (Rahul Gandhi) ਪੰਜਾਬ ਦੌਰੇ ‘ਤੇ ਹਨ | ਇਸ ਦੌਰਾਨ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਮਾਨਸਾ ਜਾ ਰਹੇ ਰਾਹੁਲ ਗਾਂਧੀ ਦਾ ਕਾਫ਼ਲਾ ਗ਼ਲਤ ਰਸਤੇ ਭਟਕ ਗਿਆ | ਜਿਸ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਤੇ ਸਵਾਲ ਚੁੱਕੇ ਜਾ ਰਹੇ ਹਨ | ਦੱਸਿਆ ਜਾ ਰਿਹਾ ਹੈ ਕਿ ਰਾਹੁਲ […]

ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਦੁੱਖ ਵੰਡਾਉਣ ਲਈ ਪਿੰਡ ਮੂਸਾ ਪਹੁੰਚ ਰਹੇ ਰਾਹੁਲ ਗਾਂਧੀ

ਰਾਹੁਲ ਗਾਂਧੀ

ਚੰਡੀਗੜ੍ਹ 07 ਜੂਨ 2022:ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਅੱਜ ਸਵੇਰੇ ਚੰਡੀਗੜ੍ਹ ਹਵਾਈ ਅੱਡੇ ਪਹੁੰਚੇ ਹਨ। ਇਥੋਂ ਉਹ ਮਾਨਸਾ ਦੇ ਪਿੰਡ ਮੂਸਾ ਲਈ ਰਵਾਨਾ ਹੋ ਚੁਕੇ ਹਨ। ਉਹ ਮੂਸਾ ਪਿੰਡ ਪਹੁੰਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ ਤੇ ਓਹਨਾ ਨਾਲ ਦੁੱਖ ਸਾਂਝਾ ਕਰਨਗੇ। ਚੰਡੀਗੜ੍ਹ ਹਵਾਈ ਅੱਡੇ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ […]

ਅੱਜ ਸਿੱਧੂ ਮੂਸੇਵਾਲਾ ਦੇ ਘਰ ਪਹੁੰਚਣਗੇ ਬਾਲੀਵੁੱਡ ਅਦਾਕਾਰ ਸੰਜੇ ਦੱਤ

ਅਦਾਕਾਰ ਸੰਜੇ ਦੱਤ

ਚੰਡੀਗੜ੍ਹ 02 ਜੂਨ 2022: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਅੱਜ ਸੱਤ ਦਿਨ ਹੋ ਗਏ ਹਨ। ਉਨ੍ਹਾਂ ਦੇ ਸਮਰਥਕ ਤੇ ਉਹਨਾਂ ਨੂੰ ਪਿਆਰ ਕਰਨ ਵਾਲੇ ਅਜੇ ਵੀ ਉਨ੍ਹਾਂ ਦੀ ਮੌਤ ਦੇ ਸੋਗ ਤੋਂ ਉੱਭਰ ਨਹੀਂ ਪਾਏ ਹਨ। ਮੂਸੇਵਾਲਾ ਦੀ ਮੌਤ ਦਾ ਸੋਗ ਸਿਰਫ਼ ਪੰਜਾਬੀ ਇੰਡਸਟਰੀ ਵਿੱਚ ਹੀ ਨਹੀਂ ਬਲਕਿ ਬਾਲੀਵੁੱਡ ਅਤੇ ਹਾਲੀਵੁੱਡ ਵਿੱਚ ਵੀ […]

ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਨਹੀਂ ਕਰਨਗੇ ਸੀਟਿੰਗ ਜੱਜ, ਹਾਈਕੋਰਟ ਨੇ ਕੀਤਾ ਇਨਕਾਰ

Sidhu Moosewala

ਚੰਡੀਗ੍ਹੜ 04 ਜੂਨ 2022: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਸੀਟਿੰਗ ਜੱਜ ਤੋਂ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਹਾਈਕੋਰਟ ਨੇ ਸਰਕਾਰ ਨੂੰ ਕਿਹਾ ਕਿ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ ਕਿ ਹਾਈਕੋਰਟ ਅਜਿਹੇ ਮਾਮਲੇ ਦੀ ਜਾਂਚ ਲਈ ਕਿਸੇ ਸੀਟਿੰਗ ਜੱਜ ਨੂੰ ਕਹੇ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ […]

ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਰਾਕੇਸ਼ ਟਿਕੈਤ ਨੇ ਕੀਤਾ ਦੁੱਖ ਸਾਂਝਾ

ਚੰਡੀਗੜ੍ਹ 02 ਜੂਨ 2022: ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਕੇਸ਼ ਟਿਕੈਤ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਹਨ। ਰਾਕੇਸ਼ ਟਿਕੈਤ ਨੇ ਕਿਹਾ ਕਿ, “ਜਵਾਨ ਪੁੱਤ ਨੂੰ ਗੁਆਉਣ ਤੋਂ ਬਾਅਦ ਇੱਕ ਪਿਤਾ ਵਿੱਚ ਇੰਨ੍ਹੀ ਹਿੰਮਤ ਦੇਖੀ। ਪੁੱਤਰ ਤੂੰ ਇਸ ਦੁਨਿਆ ਨੂੰ ਅਲਵਿਦਾ […]