July 3, 2024 4:05 am

ਸਿੱਧੂ ਮੂਸੇਵਾਲਾ ਦੇ ਸ਼ੂਟਰਾਂ ਨੂੰ ਪਨਾਹ ਦੇਣ ਵਾਲਾ ਲਾਰੈਂਸ ਬਿਸ਼ਨੋਈ ਦਾ ਸਾਥੀ ਛੋਟਾ ਮਨੀ ਆਪਣੇ ਸਾਥੀ ਸਮੇਤ ਕਾਬੂ

Sidhu Moosewala

ਚੰਡੀਗੜ੍ਹ, 3 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਤਬਾਹ ਕਰਨ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਲਾਰੈਂਸ ਬਿਸ਼ਨੋਈ ਦੇ ਕਰੀਬੀ ਮਨਦੀਪ ਸਿੰਘ ਉਰਫ ਛੋਟਾ ਮਨੀ ਵਾਸੀ ਚੰਡੀਗੜ੍ਹ, ਜਿਸਨੇ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਵਿੱਚ […]

NIA ਵੱਲੋਂ ਪੰਜਾਬ ਤੇ ਹਰਿਆਣਾ ‘ਚ ਛਾਪੇਮਾਰੀ, ਸਿੱਧੂ ਮੂਸੇਵਾਲਾ ਕਤਲ ਕੇਸ ਦੇ ਸ਼ੂਟਰ ਅੰਕਿਤ-ਪ੍ਰਿਅਵਰਤ ਫੌਜੀ ਦੇ ਘਰ ਪਹੁੰਚੀ NIA

NIA

ਚੰਡੀਗੜ੍ਹ, 11 ਜਨਵਰੀ 2024: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਵੀਰਵਾਰ ਸਵੇਰੇ ਹਰਿਆਣਾ ਅਤੇ ਪੰਜਾਬ ਵਿੱਚ ਛਾਪੇਮਾਰੀ ਕੀਤੀ। ਐਨਆਈਏ ਦੀ ਟੀਮ ਸੋਨੀਪਤ ‘ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁੱਖ ਮੁਲਜ਼ਮ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰ ਅੰਕਿਤ ਸੇਰਸਾ ਅਤੇ ਪ੍ਰਿਅਵਰਤ ਫੌਜੀ ਦੇ ਘਰ ਪਹੁੰਚੀ। ਇੱਥੇ ਉਨ੍ਹਾਂ ਦੇ ਘਰ ਦੀ ਤਲਾਸ਼ੀ ਲਈ ਗਈ ਅਤੇ ਪਰਿਵਾਰਕ […]

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ 21 ਮੁਲਜ਼ਮਾਂ ਦੀ ਅਦਾਲਤ ‘ਚ ਪੇਸ਼ੀ, ਲਾਰੈਂਸ ਤੇ ਜੱਗੂ ਭਗਵਾਨਪੁਰੀਆ ਨੇ ਆਪਣੇ ਆਪ ਨੂੰ ਦੱਸਿਆ ਬੇਕਸੂਰ

Sidhu Moosewala murder case

ਚੰਡੀਗੜ੍ਹ,12 ਦਸੰਬਰ 2023: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ (Sidhu Moosewala murder case) ਵਿੱਚ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ੀ ਹੋਈ, ਜਿੱਥੇ 21 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ ਅਤੇ 3 ਮੁਲਜ਼ਮਾਂ ਨੂੰ ਫਿਜੀਕਲ ਤੌਰ ’ਤੇ ਪੇਸ਼ ਕੀਤਾ ਗਿਆ, ਜਦਕਿ ਮੋਨੂੰ ਡਾਂਗਰ ਨੂੰ ਕਿਸੇ ਵੀ ਤਰ੍ਹਾਂ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ। […]

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ 25 ਮੁਲਜ਼ਮਾਂ ਦੀ ਮਾਨਸਾ ਅਦਾਲਤ ‘ਚ ਪੇਸ਼ੀ

Mansa court

ਮਾਨਸਾ, 16 ਨਵੰਬਰ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅੱਜ ਮਾਨਸਾ ਦੀ ਅਦਾਲਤ (Mansa court) ਵਿੱਚ 25 ਮੁਲਜ਼ਮ ਪੇਸ਼ ਹੋਣਗੇ, ਜਿਨ੍ਹਾਂ ਵਿੱਚੋਂ ਪੰਜ ਜਣਿਆਂ ਫਿਜੀਕਲ ਤੌਰ ‘ਤੇ ਮਾਨਸਾ ਲਿਆਂਦਾ ਗਿਆ ਹੈ।

ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਹੁਣ ਤੱਕ ਦਾ ਸਭ ਤੋਂ ਵੱਡਾ ਖੁਲਾਸ਼ਾ, ਸਚਿਨ ਬਿਸ਼ਨੋਈ ਨੇ ਖੋਲ੍ਹੇ ਕਈ ਰਾਜ਼

Sidhu Moosewala

ਚੰਡੀਗੜ੍ਹ, 11 ਅਕਤੂਬਰ, 2023: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਕਤਲ ਕਾਂਡ ’ਚ ਪੁਲਿਸ ਦੀ ਰਿਮਾਂਡ ’ਤੇ ਚੱਲ ਰਹੇ ਬਦਮਾਸ਼ ਸਚਿਨ ਥਾਪਨ ਬਿਸ਼ਨੋਈ ਨੇ ਪੁੱਛਗਿੱਛ ਦੌਰਾਨ ਹੁਣ ਤੱਕ ਦਾ ਸਭ ਤੋਂ ਵੱਡਾ ਖੁਲਾਸ਼ਾ ਕੀਤਾ ਹੈ। ਸਿੱਧੂ ਮੂਸੇਵਾਲਾ ਅਤੇ ਲਾਰੈਂਸ ਬਿਸ਼ਨੋਈ ਵਿਚਾਲੇ ਵਿਵਾਦ ਕਬੱਡੀ ਕੱਪ ਨੂੰ ਲੈ ਕੇ ਸ਼ੁਰੂ ਹੋਇਆ ਸੀ, ਸੂਤਰਾਂ ਮਿਲੀ ਜਾਣਕਾਰੀ ਮੁਤਾਬਕ […]

ਸਿੱਧੂ ਮੂਸੇਵਾਲਾ ਕਤਲ ਕਾਂਡ: ਮਾਨਸਾ ਪੁਲਿਸ ਨੂੰ ਮਿਲਿਆ ਸਚਿਨ ਬਿਸ਼ਨੋਈ ਦਾ 5 ਦਿਨ ਦਾ ਹੋਰ ਪੁਲਿਸ ਰਿਮਾਂਡ

Sachin Bishnoi

ਚੰਡੀਗੜ੍ਹ, 06 ਅਕਤੂਬਰ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ’ਚ ਨਾਮਜ਼ਦ ਸਚਿਨ ਥਾਪਨ ਬਿਸ਼ਨੋਈ (Sachin Bishnoi) ਦਾ ਰਿਮਾਂਡ ਖ਼ਤਮ ਉਪਰੰਤ ਮਾਨਸਾ ਅਦਾਲਤ ‘ਚ ਪੇਸ਼ ਕੀਤਾ ਗਿਆ | ਮਾਨਸਾ ਪੁਲਿਸ ਨੂੰ ਸਚਿਨ ਦਾ 5 ਦਿਨ ਦਾ ਹੋਰ ਪੁਲਿਸ ਰਿਮਾਂਡ ਮਿਲ ਗਿਆ ਹੈ। ਜਿਕਰਯੋਗ ਹੈ ਕਿ ਹੈ ਕਿ 28 ਸਤੰਬਰ ਦੀ ਦੇਰ ਰਾਤ ਉਸ […]

ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਨਾ ਮਿਲਣ ਦੇ ਗੁੱਸੇ ‘ਚ ਵਿਅਕਤੀ ਨੇ ਨਹਿਰ ‘ਚ ਸੁੱਟੀ ਥਾਰ

Sidhu Moosewala

ਚੰਡੀਗੜ੍ਹ, 04 ਸਤੰਬਰ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਨੂੰ ਇਨਸਾਫ਼ ਨਾ ਮਿਲਣ ਦੇ ਗੁੱਸੇ ‘ਚ ਇੱਕ ਵਿਅਕਤੀ ਨੇ ਆਪਣੀ ਥਾਰ ਜਲੰਧਰ ਦੀ ਬਸਤੀ ਬਾਵਾ ਖੇਲ ਨਹਿਰ ‘ਚ ਸੁੱਟ ਦਿੱਤੀ | ਇਸ ਦੌਰਾਨ ਨਹਿਰ ‘ਚ ਨਹਾ ਰਹੇ ਬੱਚੇ ਵਾਲ-ਵਾਲ ਬਚ ਗਏ। ਬੱਚਿਆਂ ਨੇ ਥਾਰ ਗੱਡੀ ਨੂੰ ਆਪਣੇ ਵੱਲ ਆਉਂਦਾ ਦੇਖ ਕੇ ਉਥੋਂ ਭੱਜ […]

ਸ਼ੂਟਰਾਂ ਨੂੰ ਫੜ ਕੇ ਅੰਦਰ ਕਰਨਾ ਕਾਫ਼ੀ ਨਹੀਂ, ਮਾਸਟਰਮਾਈਂਡ ਨੂੰ ਫੜਿਆ ਜਾਵੇ: ਬਲਕੌਰ ਸਿੰਘ

Balkaur Singh

ਮਾਨਸਾ, 19 ਅਗਸਤ 2023:  ਹਥਿਆਰਾਂ ਨਾਲ ਲੈਸ ਬਿਸ਼ਨੋਈ ਗੈਂਗ ਦੇ ਸ਼ੂਟਰਾਂ ਦੀ ਫੋਟੋਆਂ ਸਾਹਮਣੇ ਆਈਆਂ ਹਨ, ਜਿਸਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ (Balkaur Singh) ਦਾ ਬਿਆਨ ਸਾਹਮਣੇ ਆਇਆ ਹੈ | ਉਨ੍ਹਾਂ ਕਿਹਾ ਇਹ ਸਭ ਦੇਖ ਕੇ ਬਹੁਤ ਦੁੱਖ ਹੁੰਦਾ ਹੈ | ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਲਗਾਤਾਰ ਇਨਸਾਫ਼ ਦੀ ਮੰਗ […]

ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਵੱਡਾ ਖ਼ੁਲਾਸਾ, ਅਯੁੱਧਿਆ ‘ਚ ਹੋਈ ਮੂਸੇਵਾਲਾ ਨੂੰ ਮਾਰਨ ਦੀ ਟ੍ਰੇਨਿੰਗ !

Sidhu Moosewala

ਦਿੱਲੀ, 18 ਅਗਸਤ 2023 (ਦਵਿੰਦਰ ਸਿੰਘ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਨੂੰ ਸਾਲ ਤੋਂ ਉੱਤੇ ਦਾ ਸਮਾਂ ਹੋ ਗਿਆ ਹੈ ਤੇ ਹਰ ਲੰਘਦੇ ਦਿਨ ਨਾਲ ਨਵੇਂ ਖ਼ੁਲਾਸੇ ਹੋ ਰਹੇ ਹਨ। ਸੂਤਰਾਂ ਮੁਤਾਬਕ ਸ਼ੂਟਰ ਪਾਕਿਸਤਾਨ ਤੋਂ ਤਸਕਰੀ ਕੀਤੇ ਹਥਿਆਰ ਲੈ ਕੇ ਅਯੁੱਧਿਆ ਪਹੁੰਚੇ ਸੀ। ਹਥਿਆਰਾਂ ਨਾਲ ਲੈਸ ਬਿਸ਼ਨੋਈ ਗੈਂਗ ਦੇ ਸ਼ੂਟਰ ਕਈ […]

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ 24 ਮੁਲਜ਼ਮਾਂ ਦੀ ਮਾਨਸਾ ਅਦਾਲਤ ‘ਚ ਪੇਸ਼ੀ

Sidhu Moosewala Murder Case

ਚੰਡੀਗੜ੍ਹ, 09 ਅਗਸਤ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ (Sidhu Moosewala Murder Case) ਵਿੱਚ ਅੱਜ 24 ਮੁਲਜ਼ਮਾਂ ਨੂੰ ਮਾਨਸਾ ਦੀ ਮਾਣਯੋਗ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ | ਜਦੋਂ ਕਿ ਲਾਰੈਂਸ ਬਿਸ਼ਨੋਈ ਨੂੰ ਮੈਡੀਕਲ ਛੁੱਟੀ ਦੇ ਕਾਰਨ ਪੇਸ਼ ਨਹੀਂ ਕੀਤਾ ਗਿਆ | ਮਾਨਸਾ ਅਦਾਲਤ ਵੱਲੋਂ 23 ਅਗਸਤ ਨੂੰ ਮੁੜ ਤੋਂ ਅਦਾਲਤ […]