July 5, 2024 7:51 am

ਬਦਮਾਸ਼ ਸਚਿਨ ਬਿਸ਼ਨੋਈ ਦੀ ਜਲੰਧਰ ਸੈਸ਼ਨ ਕੋਰਟ ‘ਚ ਪੇਸ਼ੀ

Sachin Bishnoi

ਚੰਡੀਗੜ੍ਹ, 07 ਅਗਸਤ 2023: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਨਾਮਜ਼ਦ ਬਦਮਾਸ਼ ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ ਬਿਸ਼ਨੋਈ (Sachin Bishnoi) ਨੂੰ ਅੱਜ ਜਲੰਧਰ ਦੇ ਸੈਸ਼ਨ ਕੋਰਟ ‘ਚ ਪੇਸ਼ ਕੀਤਾ ਗਿਆ ਹੈ | ਸੂਤਰਾਂ ਮੁਤਾਬਕ ਸਚਿਨ ਦੀ ਕਈ ਮਾਮਲਿਆਂ ਨੂੰ ਲੈ ਕੇ ਜਲੰਧਰ ਸੈਸ਼ਨ ਕੋਰਟ ‘ਚ ਪੇਸ਼ੀ ਹੋਈ ਹੈ | ਫਿਲਹਾਲ ਹਾਲੇ ਤੱਕ ਇਹ […]

ਸਚਿਨ ਬਿਸ਼ਨੋਈ ਨੂੰ ਭਾਰਤ ਲਿਆਉਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਦਿੱਤੀ ਆਪਣੀ ਪ੍ਰਤੀਕਿਰਿਆ

Sachin Bishnoi

ਚੰਡੀਗੜ੍ਹ, 04 ਅਗਸਤ 2023: ਬਦਮਾਸ਼ ਲਾਰੈਂਸ ਬਿਸ਼ਨੋਈ (Sachin Bishnoi) ਦੇ ਭਤੀਜੇ ਸਚਿਨ ਨੂੰ ਅਜ਼ਰਬੈਜਾਨ ਤੋਂ ਭਾਰਤ ਲਿਆਉਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਇਸ ਦੇ ਨਾਲ ਹੀ ਬਲਕੌਰ ਸਿੰਘ ਨੇ ਸਰਕਾਰ ਨੂੰ ਵੀ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਸੂਬੇ ਵਿੱਚ ਗੈਂਗਸਟਰਾਂ ਦਾ ਬੋਲਬਾਲਾ ਵੱਧ ਗਿਆ ਹੈ, ਸਰਕਾਰ ਇਨ੍ਹਾਂ […]

NIA ਵੱਲੋਂ ਲਾਰੈਂਸ ਬਿਸ਼ਨੋਈ ਦਾ ਕਰੀਬੀ ਵਿਕਰਮ ਬਰਾੜ ਗ੍ਰਿਫਤਾਰ, UAE ਤੋਂ ਭਾਰਤ ਲਿਆਂਦਾ

arrested

ਦਿੱਲੀ , 26 ਜੁਲਾਈ 2023 (ਦਵਿੰਦਰ ਸਿੰਘ ) : ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਵਿਕਰਮ ਬਰਾੜ (Vikram Brar) ਨੂੰ ਦੇਸ਼ ਨਿਕਾਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਹੈ। ਐਨ.ਆਈ.ਏ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਉਹ ਟਾਰਗੇਟ ਕਿਲਿੰਗ ਸਮੇਤ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ। ਐਨ.ਆਈ.ਏ ਨੇ ਲਾਰੇਂਸ ਬਿਸ਼ਨੋਈ ਦੇ ਕਰੀਬੀ ਸਹਿਯੋਗੀਆਂ ਵਿਕਰਮਜੀਤ ਸਿੰਘ ਅਤੇ […]

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸਿਹਤ ਵਿਗੜੀ, ਹਸਪਤਾਲ ਦਾਖਲ ਕਰਵਾਇਆ

Lawrence Bishnoi

ਚੰਡੀਗੜ੍ਹ, 11 ਜੁਲਾਈ 2023: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦੀ ਸਿਹਤ ਵਿਗੜਨ ਹੋਣ ਕਾਰਨ ਬੀਤੀ ਦੇਰ ਰਾਤ ਹਸਪਤਾਲ ਦਾਖਲ ਕਰਵਾਇਆ ਗਿਆ। ਦੱਸ ਦਈਏ ਕਿ ਬਠਿੰਡਾ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਫਰੀਦਕੋਟ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿਸ ਦੌਰਾਨ […]

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਪ੍ਰਿਆਵਰਤ ਦੇ ਭਰਾ ਦੀ ਪੁਲਿਸ ਮੁਕਾਬਲੇ ਮੌਤ

Priyavarat

ਚੰਡੀਗੜ੍ਹ, 08 ਜੁਲਾਈ 2023: ਪਾਣੀਪਤ ਵਿੱਚ ਬੀਤੀ ਰਾਤ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲੇ ਦੀ ਖ਼ਬਰ ਹੈ | ਸਮਾਲਖਾ ਕਸਬੇ ਦੇ ਪਿੰਡ ਢੋਡਪੁਰ ਨੇੜੇ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਦੇ ਮੁਲਜ਼ਮ ਪ੍ਰਿਆਵਰਤ (Priyavrat Fauji)  ਦਾ ਛੋਟਾ ਭਰਾ ਰਾਕੇਸ਼ ਉਰਫ ਰਾਕਾ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ। , ਜਦਕਿ ਇਕ ਹੋਰ ਬਦਮਾਸ਼ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। […]

ਸਿੱਧੂ ਮੂਸੇਵਾਲਾ ਕਤਲ ਕੇਸ ਮਾਮਲੇ ‘ਚ 14 ਮੁਲਜ਼ਮਾਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਮਾਨਸਾ ਅਦਾਲਤ ‘ਚ ਪੇਸ਼ੀ

Sidhu Moosewala

ਮਾਨਸਾ, 28 ਜੂਨ 2023: ਸਿੱਧੂ ਮੂਸੇਵਾਲਾ (Sidhu Moosewala) ਕਤਲ ਕੇਸ ਮਾਮਲੇ ‘ਚ ਅੱਜ 14 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੇ ਛੁੱਟੀ ‘ਤੇ ਹੋਣ ਕਾਰਨ ਡਿਪਟੀ ਜੁਡੀਸ਼ੀਅਲ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ | ਇਸਦੇ ਨਾਲ ਹੀ ਪੁਲਿਸ ਨੇ ਇੱਕਲੇ ਜੋਗਿੰਦਰ ਜੋਗਾ ਦਾ ਪੁਲਿਸ ਰਿਮਾਂਡ ਖਤਮ […]

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮਾਂ ਦੀ ਅੱਜ ਮਾਨਸਾ ਸੀਜੇਐਮ ਅਦਾਲਤ ‘ਚ ਪੇਸ਼ੀ

Sachin Bishnoi

ਚੰਡੀਗੜ੍ਹ, 28 ਜੂਨ 2023: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ (Sidhu Moosewala) ਕੇਸ ਦੇ ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮਾਨਸਾ ਅਦਾਲਤ ਵਿੱਚ ਹੋਣ ਵਾਲੀ ਇਸ ਸੁਣਵਾਈ ਦੌਰਾਨ ਅਦਾਲਤ ਨੇ ਮੁਲਜ਼ਮਾਂ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਜਿਸ ਤੋਂ ਬਾਅਦ ਕੁਝ ਮੁਲਜ਼ਮਾਂ ਨੂੰ ਵਿਅਕਤੀਗਤ ਤੌਰ ‘ਤੇ ਅਦਾਲਤ ‘ਚ ਪੇਸ਼ ਕੀਤਾ ਜਾ ਸਕਦਾ ਹੈ, […]

28 ਜੂਨ ਨੂੰ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਸੁਣਵਾਈ, ਅਦਾਲਤ ਵੱਲੋਂ ਸਾਰੇ ਮੁਲਜ਼ਮਾਂ ਨੂੰ ਪੇਸ਼ ਕਰਨ ਦੇ ਹੁਕਮ

Sidhu Moosewala

ਚੰਡੀਗੜ੍ਹ, 17 ਜੂਨ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਕਤਲ ਕਾਂਡ ਦੇ ਮੁਲਜ਼ਮਾਂ ਨੂੰ ਇੱਕ ਵਾਰ ਫਿਰ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ। ਜਿਸ ਤੋਂ ਬਾਅਦ ਮਾਨਸਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀਜੇਐਮ) ਨੇ ਜੇਲ੍ਹ ਪ੍ਰਸ਼ਾਸਨ ਨੂੰ 28 ਜੂਨ ਨੂੰ ਵਿਅਕਤੀਗਤ ਤੌਰ ‘ਤੇ ਜਾਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ, ਤਾਂ […]

ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਜੇਲ੍ਹ ‘ਚ ਬੰਦ ਸ਼ਾਰਪ ਸ਼ੂਟਰ ਤੋਂ ਮੋਬਾਈਲ ਬਰਾਮਦ

Sidhu Moosewala

ਚੰਡੀਗੜ੍ਹ, 6 ਫਰਵਰੀ 2023: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਕੇਸ ਦੇ ਮੁਲਜ਼ਮ ਸ਼ਾਰਪ ਸ਼ੂਟਰ ਮੋਨੂੰ ਡਾਗਰ ਕੋਲੋਂ ਫਰੀਦਕੋਟ ਜੇਲ੍ਹ ਤੋਂ ਮੋਬਾਈਲ ਬਰਾਮਦ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮੋਨੂੰ ਡਾਗਰ ਜੇਲ੍ਹ ਵਿੱਚੋਂ ਲੋਕਾਂ ਨੂੰ ਫੋਨ ਕਰਕੇ ਫਿਰੌਤੀ ਮੰਗਦਾ ਸੀ। ਕੁਝ ਦਿਨ ਪਹਿਲਾਂ ਉਸ ਨੇ ਹਰਿਆਣਾ ਦੇ ਰੋਹਤਕ ਦੇ ਟਰਾਂਸਪੋਰਟਰ ਤੋਂ ਫਿਰੌਤੀ […]

ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ ‘ਚ ਬਰਖ਼ਾਸਤ CIA ਇੰਚਾਰਜ ਸਮੇਤ 10 ਜਣਿਆਂ ਖ਼ਿਲਾਫ਼ ਚਾਰਜਸ਼ੀਟ ਦਾਇਰ

Deepak tinu

ਚੰਡੀਗ੍ਹੜ 06 ਜਨਵਰੀ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਮੁੱਖ ਕਥਿਤ ਦੋਸ਼ੀ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਦੇ ਮਾਮਲੇ ਵਿੱਚ ਪੁਲਿਸ ਨੇ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਪੁਲਿਸ ਵੱਲੋਂ ਦੀਪਕ ਟੀਨੂੰ, ਉਸਦੀ ਮਹਿਲਾ ਸਾਥਣ ਜਤਿੰਦਰ ਕੌਰ ਅਤੇ ਭੱਜਣ ਵਿੱਚ ਮਦਦ ਕਰਨ ਵਾਲੇ ਸੀਆਈਏ ਮਾਨਸਾ ਦੇ ਸਾਬਕਾ ਇੰਚਾਰਜ ਪ੍ਰਿਤਪਾਲ ਸਿੰਘ […]