July 8, 2024 3:39 am

ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ ‘ਚ ਬਰਖ਼ਾਸਤ CIA ਇੰਚਾਰਜ ਸਮੇਤ 10 ਜਣਿਆਂ ਖ਼ਿਲਾਫ਼ ਚਾਰਜਸ਼ੀਟ ਦਾਇਰ

Deepak tinu

ਚੰਡੀਗ੍ਹੜ 06 ਜਨਵਰੀ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਮੁੱਖ ਕਥਿਤ ਦੋਸ਼ੀ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਦੇ ਮਾਮਲੇ ਵਿੱਚ ਪੁਲਿਸ ਨੇ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਪੁਲਿਸ ਵੱਲੋਂ ਦੀਪਕ ਟੀਨੂੰ, ਉਸਦੀ ਮਹਿਲਾ ਸਾਥਣ ਜਤਿੰਦਰ ਕੌਰ ਅਤੇ ਭੱਜਣ ਵਿੱਚ ਮਦਦ ਕਰਨ ਵਾਲੇ ਸੀਆਈਏ ਮਾਨਸਾ ਦੇ ਸਾਬਕਾ ਇੰਚਾਰਜ ਪ੍ਰਿਤਪਾਲ ਸਿੰਘ […]

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਅਦਾਲਤ ‘ਚ ਪੇਸ਼ੀ, ਖਰੜ ਪੁਲਿਸ ਨੂੰ ਮਿਲਿਆ ਰਿਮਾਂਡ

Lawrence Bishnoi

ਚੰਡੀਗੜ੍ਹ 27 ਦਸੰਬਰ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਆਰਮਜ਼ ਐਕਟ ਮਾਮਲੇ ‘ਚ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਮੋਹਾਲੀ ਦੀ ਅਦਾਲਤ ਨੇ ਖਰੜ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦਾ 10 ਦਿਨਾਂ ਦਾ ਰਿਮਾਂਡ ਦਿੱਤਾ ਹੈ | ਜਿਕਰਯੋਗ ਹੈ ਕਿ ਲਾਰੈਂਸ ਬਿਸ਼ਨੋਈ ਤੇ ਫਿਰੌਤੀ ਅਤੇ ਫਾਇਰਿੰਗ ਮਾਮਲਾ ਵੀ […]

ਸਿੱਧੂ ਮੂਸੇਵਾਲਾ ਦੀ ਹਵੇਲੀ ‘ਤੇ ਪੁਲਿਸ ਨੇ ਅਚਨਚੇਤ ਵਧਾਈ ਸੁਰੱਖਿਆ, ਪਿੰਡ ਦੇ ਚਾਰੇ ਪਾਸੇ ਲਗਾਏ ਬੈਰੀਕੇਡ

ਸਿੱਧੂ ਮੂਸੇਵਾਲਾ ਦੀ ਹਵੇਲੀ

ਚੰਡੀਗੜ੍ਹ 23 ਦਸੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹਵੇਲੀ ‘ਤੇ ਪੁਲਿਸ ਨੇ ਅਚਨਚੇਤ ਸੁਰੱਖਿਆ ਵਧਾ ਦਿੱਤੀ ਹੈ, ਪੁਲਿਸ ਨੇ ਪਿੰਡ ਦੇ ਚਾਰੇ ਪਾਸੇ ਬੈਰੀਕੇਡ ਲਗਾ ਕੇ 150 ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਹਨ ਅਤੇ ਹਵੇਲੀ ਦੇ ਨੇੜੇ ਇਕ ਵਾਹਨ ‘ਤੇ ਐਲਐਮਜੀ ਫਿੱਟ ਕਰਕੇ 24 ਘੰਟੇ ਨਿਗਰਾਨੀ ਕੀਤੀ ਜਾ ਰਹੀ ਹੈ | ਪੁਲਿਸ ਸੂਤਰਾਂ […]

ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ

ਕੰਵਰ ਗਰੇਵਾਲ

ਚੰਡੀਗੜ੍ਹ 19 ਦਸੰਬਰ 2022: ਇਨਕਮ ਟੈਕਸ ਵਿਭਾਗ ਦੀ ਟੀਮ ਪੰਜਾਬੀ ਗਾਇਕ ਕੰਵਰ ਗਰੇਵਾਲ (Kanwar Grewal) ਦੇ ਘਰ ਪਹੁੰਚੀ ਹੈ | ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਇਨਕਮ ਟੈਕਸ ਵਿਭਾਗ ਦੀ ਟੀਮ ਵਲੋਂ ਕੰਵਰ ਗਰੇਵਾਲ ਦੇ ਮੋਹਾਲੀ ਦੇ ਸੈਕਟਰ 104 ਦੇ ਅਪਾਰਟਮੈਂਟ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ | ਇਸਦੇ ਨਾਲ ਹੀ ਇਨਕਮ ਟੈਕਸ ਵਿਭਾਗ […]

ਦਿਲਜੀਤ ਦੋਸਾਂਝ ਵਲੋਂ ਸਿੱਧੂ ਮੂਸੇਵਾਲਾ ਨੂੰ ਲੈ ਕੇ ਦਿੱਤੇ ਬਿਆਨ ‘ਤੇ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਨੂੰ ਘੇਰਿਆ

Sukhbir Badal

ਚੰਡੀਗੜ੍ਹ 05 ਦਸੰਬਰ 2022: ਪੰਜਾਬੀ ਗਾਇਕ ਦਿਲਜੀਤ ਦੋਸਾਂਝ (Diljit Dosanjh) ਵਲੋਂ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਦਿੱਤੇ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਭਖ ਚੁੱਕੀ ਹੈ । ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਦਿਲਜੀਤ ਨੇ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਦਿਲਜੀਤ ਦੋਸਾਂਝ ਦੇ ਬਿਆਨ ‘ਤੇ ਸਹਿਮਤੀ ਜਤਾਈ […]

ਲਾਰੈਂਸ ਬਿਸ਼ਨੋਈ ਦੀ ਅਦਾਲਤ ‘ਚ ਪੇਸ਼ੀ, ਐਨਆਈਏ ਨੂੰ ਮੁੜ ਮਿਲਿਆ ਚਾਰ ਦਿਨਾਂ ਰਿਮਾਂਡ

Lawrence Bishnoi

ਨਵੀਂ ਦਿੱਲੀ 03 ਦਸੰਬਰ 2022: ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਅੱਜ 10 ਦਿਨ ਦਾ ਰਿਮਾਂਡ ਖ਼ਤਮ ਹੋਣ ਉਪਰੰਤ ਵੀਡੀਓ ਕਾਨਫਰੰਸ ਰਾਹੀਂ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ ਗਿਆ | ਐਨਆਈਏ (NIA) ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਸੀਕਰ ਵਿੱਚ ਹੋਏ ਕਤਲ ਬਾਰੇ ਪੁੱਛਗਿੱਛ ਕਰਨੀ ਹੈ ਅਤੇ ਹਥਿਆਰ ਵੀ ਬਰਾਮਦ ਕਰਨੇ […]

ਗੋਲਡੀ ਬਰਾੜ ਨੂੰ ਜਲਦ ਭਾਰਤ ਲਿਆਂਦਾ ਜਾਵੇਗਾ: ਮੁੱਖ ਮੰਤਰੀ ਭਗਵੰਤ ਮਾਨ

Chief Minister Bhagwant Mann

ਚੰਡੀਗੜ੍ਹ 02 ਦਸੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ‘ਚ ਹਿਰਾਸਤ ‘ਚ ਲੈ ਲਿਆ ਹੈ। ਇਸਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ, ਉਨ੍ਹਾਂ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ ਕਰਦਾ ਹਾਂ […]

ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੀਫੋਰਨੀਆ ‘ਚ ਹਿਰਾਸਤ ‘ਚ ਲਿਆ

ਗੋਲਡੀ ਬਰਾੜCalifornia

ਚੰਡੀਗੜ੍ਹ 02 ਦਸੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ‘ਚ ਹਿਰਾਸਤ ‘ਚ ਲੈ ਲਿਆ ਗਿਆ ਹੈ। ਸੂਤਰਾਂ ਮੁਤਾਬਕ ਗੋਲਡੀ ਬਰਾੜ ਨੂੰ 20 ਨਵੰਬਰ ਨੂੰ ਜਾਂ ਇਸ ਤੋਂ ਪਹਿਲਾਂ ਹਿਰਾਸਤ ਵਿੱਚ ਲਿਆ ਗਿਆ ਸੀ। ਹਾਲਾਂਕਿ, ਅਜੇ ਤੱਕ ਕੈਲੀਫੋਰਨੀਆ ਪੁਲਿਸ ਨੇ ਇਸ ਬਾਰੇ ਰਸਮੀ ਤੌਰ ‘ਤੇ ਕੋਈ […]

ਜਾਅਲੀ ਪਾਸਪੋਰਟਾਂ ਮਾਮਲੇ ‘ਚ ਅਦਾਲਤ ਨੇ ਦੀਪਕ ਟੀਨੂੰ ਨੂੰ ਨਿਆਂਇਕ ਹਿਰਾਸਤ ‘ਚ ਭੇਜਿਆ

Deepak Tinu

ਚੰਡੀਗੜ੍ਹ 29 ਨਵੰਬਰ 2022: ਮਰਹੂਮ ਪੰਜਾਬੀ ਗਾਇਕ ਸਿਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਦੀਪਕ ਟੀਨੂੰ (Gangster Deepak Tinu) ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਅਤੇ ਸਚਿਨ ਤਪਨ ਦੇ ਜਾਅਲੀ ਪਾਸਪੋਰਟਾਂ ਦੇ ਮਾਮਲੇ ਵਿੱਚ ਸਟੇਟ ਕ੍ਰਾਈਮ ਬਿਊਰੋ ਵੱਲੋਂ ਰਿਮਾਂਡ ਲੈਣ ਤੋਂ ਬਾਅਦ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਮਾਣਯੋਗ ਅਦਾਲਤ ਨੇ […]

ਫਰਜ਼ੀ ਪਾਸਪੋਰਟ ਮਾਮਲੇ ‘ਚ ਦੀਪਕ ਟੀਨੂੰ ਦੀ ਅਦਾਲਤ ‘ਚ ਪੇਸ਼ੀ, ਪੁਲਿਸ ਨੂੰ ਮਿਲਿਆ ਚਾਰ ਦਿਨਾਂ ਰਿਮਾਂਡ

Deepak Tinu

ਚੰਡੀਗੜ੍ਹ 25 ਨਵੰਬਰ 2022: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਦੀਪਕ ਟੀਨੂੰ (Deepak Tinu) ਨੂੰ ਅੱਜ ਫਰਜ਼ੀ ਪਾਸਪੋਰਟ ਮਾਮਲੇ ‘ਚ ਮੋਹਾਲੀ ਦੀ ਅਦਾਲਤ (Mohali court) ਵਿੱਚ ਪੇਸ਼ ਕੀਤਾ ਗਿਆ, ਇਸ ਦੌਰਾਨ ਮਾਣਯੋਗ ਅਦਾਲਤ ਨੇ ਦੀਪਕ ਟੀਨੂੰ ਨੂੰ 29 ਨਵੰਬਰ ਤੱਕ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ | ਦੀਪਕ ਟੀਨੂੰ ਨੂੰ ਫਰਜ਼ੀ ਪਾਸਪੋਰਟ ਮਾਮਲੇ ‘ਚ […]