July 3, 2024 10:28 am

ਸਿੱਧੂ ਮੂਸੇਵਾਲਾ ਕਤਲਕਾਂਡ: ਪ੍ਰਿਆਵਰਤ ਫੌਜੀ ਸਣੇ ਚਾਰ ਸ਼ੂਟਰਾਂ ਦੇ ਪੁਲਿਸ ਰਿਮਾਂਡ ‘ਚ ਮੁੜ ਵਾਧਾ

ਪ੍ਰਿਆਵਰਤ ਫੌਜੀ

ਚੰਡੀਗੜ੍ਹ 27 ਜੁਲਾਈ 2022: ਸਿੱਧੂ ਮੂਸੇਵਾਲਾ (Sidhu Moosewala) ਕਤਲਕਾਂਡ ਮਾਮਲੇ ‘ਚ ਗ੍ਰਿਫਤਾਰ ਚਾਰ ਸ਼ੂਟਰਾਂ ਪ੍ਰਿਆਵਰਤ ਫੌਜੀ, ਕਸ਼ਿਸ਼, ਦੀਪਕ ਅਤੇ ਕੇਸ਼ਵ ਕੁਮਾਰ ਦਾ ਅੱਜ ਪੁਲਿਸ ਰਿਮਾਂਡ ਖਤਮ ਹੋਣ ਮਗਰੋਂ ਪੁਲਿਸ ਵਲੋਂ ਮਾਨਸਾ ਅਦਾਲਤ ‘ਚ ਪੇਸ਼ ਕੀਤਾ ਗਿਆ | ਜਿੱਥੇ ਅਦਾਲਤ ਨੇ ਪ੍ਰਿਆਵਰਤ ਫੌਜੀ ਮੁੜ 29 ਜੁਲਾਈ ਤੱਕ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹੁਸ਼ਿਆਰਪੁਰ ਅਦਾਲਤ ’ਚ ਪੇਸ਼ੀ

Lawrence Bishnoi

ਚੰਡੀਗੜ੍ਹ 21 ਜੁਲਾਈ 2022: ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਪੰਜਾਬ ਪੁਲਿਸ ਵਲੋਂ ਦਿੱਲੀ ਤੋਂ ਟਰਾਂਜ਼ਿਟ ਰਿਮਾਂਡ ’ਤੇ ਲਿਆਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਪੁਲਿਸ ਵਲੋਂ ਅਦਾਲਤ ’ਚ ਪੇਸ਼ ਕੀਤਾ ਜਾਵੇਗਾ | ਜਿਕਰਯੋਗ ਹੈ ਕਿ ਪਿਛਲੀ ਪੇਸ਼ੀ ਦੌਰਾਨ ਅਦਾਲਤ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 3 ਦਿਨਾਂ ਦੇ […]

ਪੁਲਿਸ ਵਲੋਂ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਫਰਾਰ ਸ਼ੂਟਰ ਜਗਰੂਪ ਰੂਪਾ ਦਾ ਸਾਥੀ ਗ੍ਰਿਫਤਾਰ

Vigilance Bureau

ਚੰਡੀਗੜ੍ਹ 19 ਜੁਲਾਈ 2022: ਮੋਹਾਲੀ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਫਰਾਰ ਸ਼ੂਟਰ ਜਗਰੂਪ ਰੂਪਾ ਦਾ ਸਾਥੀ ਪੰਮਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸਦੇ ਨਾਲ ਹੀ ਅਦਾਲਤ ਨੇ ਪੰਮਾ ਨੂੰ 6 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ 11 ਜੂਨ ਨੂੰ ਲਾਂਡਰਾ ‘ਚ ਇੱਕ ਜਵੈਲਰੀ ਦੀ ਦੁਕਾਨ ‘ਚ ਲੁੱਟ ਕੀਤੀ […]

ਪੰਜਾਬ ਪੁਲਿਸ ਨੂੰ ਮਿਲਿਆ ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਦਾ ਟਰਾਂਜ਼ਿਟ ਰਿਮਾਂਡ

ਅੰਕਿਤ ਸੇਰਸਾ

ਚੰਡੀਗੜ੍ਹ 14 ਜੁਲਾਈ 2022: ਮਰਹੂਮ ਪੰਜਾਬੀ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ (Punjab Police) ਨੂੰ ਸ਼ੂਟਰ ਅੰਕਿਤ ਸੇਰਸਾ ਦਾ 1 ਦਿਨ ਦਾ ਟਰਾਂਜ਼ਿਟ ਰਿਮਾਂਡ ਮਿਲਿਆ ਹੈ |ਇਸ ਦੇ ਨਾਲ ਹੀ ਪੰਜਾਬ ਪੁਲਿਸ ਨੂੰ ਅੰਕਿਤ ਨੂੰ ਗ੍ਰਿਫਤਾਰ ਕਰਨ ਦੀ ਇਜਾਜਤ ਵੀ ਮਿਲ ਗਈ ਹੈ। […]

ਸਿੱਧੂ ਮੂਸੇਵਾਲਾ ਕਤਲਕਾਂਡ: ਅਦਾਲਤ ਨੇ ਸੰਦੀਪ ਕਾਹਲੋਂ ਨੂੰ ਮੁੜ 7 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Sandeep Kahlon

ਚੰਡੀਗੜ੍ਹ 13 ਜੁਲਾਈ 2022: ਸਿੱਧੂ ਮੂਸੇਵਾਲਾ ਦੇ ਕਤਲਕਾਂਡ ‘ਚ ਅਕਾਲੀ ਦਲ ਦੇ ਸਾਬਕਾ ਮੰਤਰੀ ਨਿਰਮਲ ਸਿੰਘ ਕਾਹਲੋਂ ਦੇ ਭਤੀਜੇ ਸੰਦੀਪ ਕਾਹਲੋਂ (Sandeep Kahlon) ਦਾ ਪੁਲਿਸ ਰਿਮਾਂਡ ਖਤਮ ਹੋਣ ਮਗਰੋਂ ਅਦਾਲਤ ‘ਚ ਪੇਸ਼ ਕੀਤਾ | ਇਸ ਦੌਰਾਨ ਅਦਾਲਤ ਨੇ ਸੰਦੀਪ ਸਿੰਘ ਕਾਹਲੋਂ (Sandeep Singh Kahlon) ਨੂੰ ਮੁੜ 7 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ […]

ਸਿੱਧੂ ਮੂਸੇਵਾਲਾ ਕਤਲਕਾਂਡ ਦੇ ਇਕ ਮਹੀਨੇ ਬਾਅਦ ਦਿੱਲੀ ਪੁਲਿਸ ਨੇ ਜਾਂਚ ਰਿਪੋਰਟ ਕੀਤੀ ਜਾਰੀ

Sidhu Moosewala

ਚੰਡੀਗੜ੍ਹ 29 ਜੂਨ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ 29 ਮਈ ਨੂੰ ਗੈਂਗਸਟਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ | ਜਿਸਨੂੰ ਅੱਜ ਇੱਕ ਮਹੀਨਾ ਹੋ ਚੁੱਕਾ ਹੈ | ਇਸਦੇ ਨਾਲ ਹੀ ਕਤਲ ਦੇ ਇੱਕ ਮਹੀਨੇ ਬਾਅਦ ਦਿੱਲੀ ਸਪੈਸ਼ਲ ਸੈੱਲ ਪੁਲਿਸ ਦੇ ਕਮਿਸਨਰ ਐਚ.ਜੀ.ਐਸ. ਧਾਲੀਵਾਲ ਨੇ ਕਿਹਾ ਕਿ ਪੁਲਿਸ ਹੁਣ ਬਾਕੀ […]

ਸਿੱਧੂ ਮੂਸੇਵਾਲਾ ਕਤਲ ਕੇਸ: ਪਵਨ ਬਿਸ਼ਨੋਈ ਨੇ ਕੀਤਾ ਖੁਲਾਸਾ, ਕਤਲ ਤੋਂ ਬਾਅਦ ਦੱਬੇ ਹਥਿਆਰ

Sidhu Moosewala

ਚੰਡੀਗੜ੍ਹ 16 ਜੂਨ 2022: ਰਿਮਾਂਡ ਦੌਰਾਨ ਪੁੱਛਗਿੱਛ ‘ਚ ਪਵਨ ਬਿਸ਼ਨੋਈ ਨੇ ਪੁਲਿਸ ਸਾਹਮਣੇ ਇਸ ਗੱਲ ਦਾ ਖੁਲਾਸਾ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ‘ਚ ਵਰਤੇ ਗਏ ਹਥਿਆਰਾਂ ਨੂੰ ਵਾਰਦਾਤ ਤੋਂ ਬਾਅਦ ਕਿਤੇ ਦੱਬ ਦਿੱਤਾ ਗਿਆ ਸੀ। ਸੂਤਰਾਂ ਦੇ ਹਵਾਲੇ ਨਾਲ ਇਹ ਖਬਰਾਂ ਆ ਰਹੀਆਂ ਹਨ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਕਈ ਮਸ਼ਹੂਰ ਗਾਇਕਾਂ ਤੋਂ […]

ਸਿੱਧੂ ਮੂਸੇਵਾਲਾ ਕਤਲਕਾਂਡ: ਗੈਂਗਸਟਰ ਗੋਲਡੀ ਬਰਾੜ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ

ਰੈੱਡ ਕਾਰਨਰ ਨੋਟਿਸ

ਚੰਡੀਗੜ੍ਹ 10 ਜੂਨ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਕਤਲ ਦੀ ਜ਼ਿਮੇਵਾਰੀ ਲੈ ਚੁੱਕੇ ਗੈਂਗਸਟਰ ਗੋਲਡੀ ਬਰਾੜ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਰੈੱਡ ਕਾਰਨਰ ਨੋਟਿਸ ਇੰਟਰਪੋਲ ਵੱਲੋਂ ਜਾਰੀ ਕੀਤਾ ਗਿਆ ਹੈ। ਫਿਲਹਾਲ ਗੋਲਡੀ ਬਰਾੜ ਇਸ ਸਮੇਂ ਕੈਨੇਡਾ ‘ਚ ਹੈ। ਗੋਲਡੀ ਬਰਾੜ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ, ਜਿਸ ਤੋਂ […]

ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ, ਵੱਡੀ ਗਿਣਤੀ ‘ਚ ਪਹੁੰਚ ਰਹੇ ਪ੍ਰਸ਼ੰਸਕ

ਮਾਨਸਾ 08 ਜੂਨ 2022: ਅੱਜ ਮਾਨਸਾ ਦੀ ਅਨਾਜ ਮੰਡੀ ਵਿਖੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਹੈ। ਇਸ ਸਬੰਧੀ ਭੋਗ ਸਮਾਗਮ ਕਰਵਾਇਆ ਗਿਆ ਹੈ। ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਦੂਰੋਂ-ਦੂਰੋਂ ਪ੍ਰਸ਼ੰਸਕ ਪਹੁੰਚ ਰਹੇ ਹਨ। ਇਸ ਦੇ ਨਾਲ ਹੀ ਕਈ ਰਾਜਨੇਤਾ ਅਤੇ ਕਲਾਕਾਰ ਵੀ ਮੌਜੂਦ ਰਹਿਣਗੇ। ਆਪਣੇ ਇਕਲੌਤੇ ਪੁੱਤ ਦੇ ਭੋਗ ਸਮਾਗਮ ‘ਚ ਸਿੱਧੂ […]

ਅੱਜ ਸਿੱਧੂ ਮੂਸੇਵਾਲਾ ਦੇ ਘਰ ਪਹੁੰਚਣਗੇ ਬਾਲੀਵੁੱਡ ਅਦਾਕਾਰ ਸੰਜੇ ਦੱਤ

ਅਦਾਕਾਰ ਸੰਜੇ ਦੱਤ

ਚੰਡੀਗੜ੍ਹ 02 ਜੂਨ 2022: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਅੱਜ ਸੱਤ ਦਿਨ ਹੋ ਗਏ ਹਨ। ਉਨ੍ਹਾਂ ਦੇ ਸਮਰਥਕ ਤੇ ਉਹਨਾਂ ਨੂੰ ਪਿਆਰ ਕਰਨ ਵਾਲੇ ਅਜੇ ਵੀ ਉਨ੍ਹਾਂ ਦੀ ਮੌਤ ਦੇ ਸੋਗ ਤੋਂ ਉੱਭਰ ਨਹੀਂ ਪਾਏ ਹਨ। ਮੂਸੇਵਾਲਾ ਦੀ ਮੌਤ ਦਾ ਸੋਗ ਸਿਰਫ਼ ਪੰਜਾਬੀ ਇੰਡਸਟਰੀ ਵਿੱਚ ਹੀ ਨਹੀਂ ਬਲਕਿ ਬਾਲੀਵੁੱਡ ਅਤੇ ਹਾਲੀਵੁੱਡ ਵਿੱਚ ਵੀ […]