July 5, 2024 5:53 pm

ਲਾਈਵ ਸ਼ੋਅ ‘ਚ ਸਿੱਧੂ ਮੂਸੇਵਾਲਾ ਨੂੰ ਯਾਦ ਕਰ ਕੇ ਭਾਵੁਕ ਹੋਏ ਨਾਈਜੀਰੀਅਨ ਰੈਪਰ Burna Boy

ਨਾਈਜੀਰੀਅਨ ਰੈਪਰ Burna Boy

ਨਵੀਂ ਦਿੱਲੀ 04 ਜੂਨ 2022: ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਹੀ ਨਹੀਂ ਬਲਕਿ ਦੁਨੀਆ ਭਰ ਦੇ ਲੋਕ ਗ਼ਮ ਵਿਚ ਡੁੱਬੇ ਹੋਏ ਹਨ। ਇਸ ਨੂੰ ਲੈ ਕੇ ਨਾਈਜੀਰੀਆ ਦੇ ਇੱਕ ਮਸ਼ਹੂਰ ਰੈਪਰ ਬਰਨਾ ਬੁਆਏ ਦਾ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿਚ ਆਪਣੇ ਲਾਈਵ ਸ਼ੋਅ ਦੌਰਾਨ ਉਹ ਸਿੱਧੂ ਮੂਸੇਵਾਲਾ ਨੂੰ ਯਾਦ ਕਰ ਕੇ ਭਾਵੁਕ ਹੋ ਗਏ। […]

ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਨਹੀਂ ਕਰਨਗੇ ਸੀਟਿੰਗ ਜੱਜ, ਹਾਈਕੋਰਟ ਨੇ ਕੀਤਾ ਇਨਕਾਰ

Sidhu Moosewala

ਚੰਡੀਗ੍ਹੜ 04 ਜੂਨ 2022: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਸੀਟਿੰਗ ਜੱਜ ਤੋਂ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਹਾਈਕੋਰਟ ਨੇ ਸਰਕਾਰ ਨੂੰ ਕਿਹਾ ਕਿ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ ਕਿ ਹਾਈਕੋਰਟ ਅਜਿਹੇ ਮਾਮਲੇ ਦੀ ਜਾਂਚ ਲਈ ਕਿਸੇ ਸੀਟਿੰਗ ਜੱਜ ਨੂੰ ਕਹੇ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ […]

ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਚੰਡੀਗੜ੍ਹ ਰਵਾਨਾ ਹੋਏ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

ਗ੍ਰਹਿ ਮੰਤਰੀ ਅਮਿਤ ਸ਼ਾਹ

ਚੰਡੀਗ੍ਹੜ 04 ਜੂਨ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ। ਦੱਸ ਦੇਈਏ ਕੇ ਉਹ ਚੰਡੀਗੜ੍ਹ ਲਈ ਰਵਾਨਾ ਹੋ ਗਏ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਹ ਅੱਜ ਸ਼ਾਮ ਕਰੀਬ 5 ਵਜੇ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ। ਦਰਅਸਲ ਵੀਰਵਾਰ ਨੂੰ ਸਿੱਧੂ ਮੂਸੇਵਾਲਾ ਦੇ […]

ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ CM ਭਗਵੰਤ ਮਾਨ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਸਿੱਧੂ ਮੂਸੇਵਾਲਾ

ਮੂਸਾ 03 ਜੂਨ 2022: CM ਭਗਵੰਤ ਮਾਨ ਪਿੰਡ ਮੂਸਾ ਵਿਖੇ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਚੁਕੇ ਹਨ। ਓਹਨਾ ਨੇ ਮੂਸੇਵਾਲਾ ਦੇ ਪਰਿਵਾਰ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ ਅਤੇ ਓਹਨਾ ਨੂੰ ਹੋਂਸਲਾ ਦਿੱਤਾ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਭਗਵੰਤ ਮਾਨ ਨੂੰ ਚਿੱਠੀ ਸੌਂਪ ਕੇ ਆਪਣੇ ਪੁੱਤ ਦੇ ਹੋਏ ਕਤਲ […]

ਮਰਹੂਮ ਗਾਇਕ ਮੂਸੇਵਾਲਾ ਦੇ ਘਰ ਪਹੁੰਚੇ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ

Sukhbir Badal

ਚੰਡੀਗ੍ਹੜ 02 ਜੂਨ 2022: ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ ਸਨ। ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਮਿਲ ਕੇ ਦੁੱਖ ਵੰਡਾਇਆ ਅਤੇ ਉਨ੍ਹਾਂ ਨੂੰ ਹਿੰਮਤ ਦਿੱਤੀ। ਸੁਖਬੀਰ ਬਾਦਲ ਨੇ ਕਿਹਾ, “ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ‘ਸਿੱਧੂ ਮੂਸੇ ਵਾਲਾ’ ਦੇ ਘਰ ਪਹੁੰਚ, ਉਸ ਦੇ […]

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਹੁਣ ਹੋਈ ਗੈਂਗਸਟਰ ਭੁੱਪੀ ਰਾਣਾ ਦੀ ਐਂਟਰੀ

ਗੈਂਗਸਟਰ ਰਾਣਾ ਐਂਟਰੀ

ਚੰਡੀਗੜ੍ਹ 02 ਜੂਨ 2022: ਹੁਣ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗੈਂਗਸਟਰ ਭੂਪੀ ਰਾਣਾ ਨੇ ਵੀ ਐਂਟਰੀ ਲੈ ਲਈ ਹੈ। ਭੂਪੀ ਰਾਣਾ ਨੇ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲਵੇਗਾ। ਇਸ ਦੇ ਨਾਲ ਹੀ ਰਾਣਾ ਨੇ ਕਾਤਲਾਂ ਦਾ ਪਤਾ ਦੱਸਣ ਵਾਲੇ ਨੂੰ 5 ਲੱਖ ਦਾ ਇਨਾਮ ਦੇਣ ਦਾ ਵੀ ਐਲਾਨ ਕੀਤਾ […]