July 8, 2024 2:12 am

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸਿਹਤ ਵਿਗੜੀ, ਮੋਹਾਲੀ ਕੀਤਾ ਰੈਫਰ

Balkaur Singh

ਚੰਡੀਗੜ੍ਹ 16 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ (Balkaur Singh) ਦੀ ਬੀਤੀ ਰਾਤ ਅਚਾਨਕ ਸਿਹਤ ਵਿਗੜਨ ‘ਤੇ ਪਟਿਆਲਾ ਹਾਰਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ | ਪ੍ਰਾਪਤ ਜਾਣਕਾਰੀ ਮੁਤਾਬਕ ਬਲਕੌਰ ਸਿੰਘ ਦੀ ਛਾਤੀ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਲਿਆਂਦਾ ਗਿਆ ਸੀ | ਇਸਦੇ ਨਾਲ ਹੀ ਹੁਣ ਖ਼ਬਰ […]

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ‘ਚ ਭਰਤੀ

Balkaur Singh

ਚੰਡੀਗੜ੍ਹ 16 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ (Balkaur Singh) ਦੀ ਅਚਾਨਕ ਸਿਹਤ ਵਿਗੜ ਗਈ ਹੈ | ਬੀਤੀ ਰਾਤ ਹੀ ਸਿਹਤ ਵਿਗੜਨ ਕਾਰਨ ਬਲਕੌਰ ਸਿੰਘ ਨੂੰ ਪਟਿਆਲਾ ਹਾਰਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ | ਇਸਤੋਂ ਪਹਿਲਾਂ ਵੀ ਸਿੱਧੂ ਦੇ ਪਿਤਾ ਦਾ ਡਾ. ਧਰਮਵੀਰ ਗਾਂਧੀ ਕੋਲੋਂ ਇਲਾਜ ਚੱਲ ਰਿਹਾ ਸੀ | […]

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਦੇਣ ਵਾਲਿਆਂ ‘ਤੇ ਮਾਨਸਾ ਪੁਲਿਸ ਨੇ ਕੱਸਿਆ ਸ਼ਿਕੰਜਾ

Mansa Police

ਚੰਡੀਗੜ੍ਹ 07 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ (Balkaur Singh) ਨੂੰ ਈ-ਮੇਲ ਰਾਹੀਂ ਧਮਕੀ ਦਿੱਤੀ ਗਈ ਸੀ | ਹੁਣ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਕਿ ਮਾਨਸਾ ਪੁਲਿਸ ਨੇ ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਦੇਣ ਵਾਲੇ 2 ਵਿਕਅਤੀਆਂ ਨੂੰ ਰਾਜਸਥਾਨ ਤੋਂ ਟਰੇਸ ਕਰ ਲਿਆ ਹੈ […]

ਮੂਸੇਵਾਲਾ ਦੇ ਪਿਤਾ ਨੂੰ ਦਿੱਤੀਆਂ ਧਮਕੀਆਂ ਨੂੰ ਗੰਭੀਰਤਾ ਨਾਲ ਲੈਣ ਡੀਜੀਪੀ: ਰਾਜਾ ਵੜਿੰਗ

Raja Warring

ਚੰਡੀਗੜ੍ਹ, 22 ਜੁਲਾਈ 2022: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਪੰਜਾਬ ਦੇ ਡੀਜੀਪੀ ਨੂੰ ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ ਹੈ।ਬਲਕੋਰ ਸਿੰਘ ਨੂੰ ਦਿੱਤੀਆਂ ਧਮਕੀਆਂ ਤੇ ਪ੍ਰਤੀਕਿਰਿਆ ਦਿੰਦਿਆਂ, ਵੜਿੰਗ ਨੇ ਕਿਹਾ ਕਿ ਪਹਿਲਾਂ ਵੀ ਸੁਰੱਖਿਆ ਅਤੇ ਖੁਫੀਆ ਤੰਤਰ ਨੂੰ […]