July 7, 2024 1:35 pm

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੀ ਅਗਵਾਈ ‘ਚ ਇਨਸਾਫ਼ ਮਾਰਚ ਸ਼ਾਹਕੋਟ ਲਈ ਰਵਾਨਾ ਹੋਇਆ

Insaf March

ਚੰਡੀਗੜ੍ਹ, 05 ਮਈ 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਦੀ ਅਗਵਾਈ ‘ਚ ਇਨਸਾਫ਼ ਮਾਰਚ (Insaf Marcha) ਅੱਜ ਫਿਲੌਰ ਵਿਧਾਨ ਸਭਾ ਹਲਕੇ ਦੇ ਬਰਾ (Bara Pind) ਪਿੰਡ ਤੋਂ ਸ਼ੁਰੂ ਹੋ ਕੇ ਨਕੋਦਰ ਤੋਂ ਹੁੰਦਾ ਹੋਇਆ ਸ਼ਾਹਕੋਟ ਲਈ ਰਵਾਨਾ ਹੋਇਆ। ਇਸ ਮੌਕੇ […]

ਸ਼ਗਨਪ੍ਰੀਤ ਤੇ ਉਸਦਾ ਪਰਿਵਾਰ ਆਵੇਗਾ ਪੰਜਾਬ, ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਮੰਗੀ ਸੁਰੱਖਿਆ

Kotakpura Firing case:

ਚੰਡੀਗੜ੍ਹ, 10 ਫਰਵਰੀ 2023: ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਰਹੇ ਸ਼ਗਨਪ੍ਰੀਤ (Shaganpreet) ਦੇ ਪਰਿਵਾਰ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸੁਰੱਖਿਆ ਲਈ ਪਟੀਸ਼ਨ ਦਾਇਰ ਕੀਤੀ ਹੈ। ਸ਼ਗਨਪ੍ਰੀਤ ਦੇ ਪਰਿਵਾਰਕ ਵਕੀਲ ਗੌਰਵ ਦੱਤਾ ਨੇ ਅਦਾਲਤ ‘ਚ ਇਹ ਪਟੀਸ਼ਨ ਦਾਇਰ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਰਿਵਾਰ ਵਿੱਚ ਪੈਦਾ ਹੋਈ ਧੀ ਨਾਲ ਸੰਬੰਧਿਤ ਰਸਮਾਂ ਪੂਰੀਆਂ ਕਰਨ ਲਈ […]

ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਵੱਡੀ ਗੈਂਗਵਾਰ ਦੀ ਸਾਜ਼ਸ਼ ਨਾਕਾਮ, ਚਾਰ ਗੈਂਗਸਟਰ ਗ੍ਰਿਫਤਾਰ

Amritsar Rural Police

ਅੰਮ੍ਰਿਤਸਰ 30 ਸਤੰਬਰ 2022: ਪੰਜਾਬ ਵਿੱਚ ਲਗਾਤਾਰ ਹੀ ਗੈਂਗਵਾਰ ਰੁਕਣ ਦਾ ਨਾਂ ਨਹੀਂ ਲੈ ਰਹੀ ਉਥੇ ਹੀ ਹੁਣ ਅੰਮ੍ਰਿਤਸਰ ਦੀ ਦਿਹਾਤੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਉਨ੍ਹਾਂ ਵੱਲੋਂ ਗੁਪਤ ਸੂਚਨਾ ਦੇ ਆਧਾਰ ਤੇ ਹੈਪੀ ਜੱਟ ਦੇ ਚਾਰ ਕਥਿਤ ਗੈਂਗਸਟਰਾਂ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ (Amritsar Rural Police) ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ […]

NIA ਦੀ ਟੀਮ ਨੇ ਹਲਕਾ ਘਨੌਰ ਦੇ ਪਿੰਡ ਮੰਜੌਲੀ ਵਿਖੇ ਕੀਤੀ ਛਾਪੇਮਾਰੀ

Ghanaur

ਪਟਿਆਲਾ 12 ਸਤੰਬਰ 2022: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜਿੱਥੇ ਪੰਜਾਬ ਪੁਲਿਸ ਵੱਲੋਂ ਕਈ ਨਾਮੀ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਿਆ ਗਿਆ, ਉੱਥੇ ਹੀ ਹੁਣ ਗੈਂਗਸਟਰਾਂ ‘ਤੇ ਨੱਥ ਪਾਉਣ ਲਈ ਐੱਨ.ਆਈ.ਏ ਦੀ ਟੀਮ ਵੱਲੋਂ ਪੰਜਾਬ ਵਿੱਚ 25 ਦੇ ਕਰੀਬ ਅਲੱਗ ਅਲੱਗ ਥਾਵਾਂ ਤੇ ਛਾਪੇਮਾਰੀ ਕੀਤੀ| ਇਸ ਦੇ […]

ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਘਰ NIA ਦੀ 5 ਘੰਟੇ ਤੱਕ ਚੱਲੀ ਤਲਾਸ਼ੀ, ਘਰ ‘ਚੋਂ ਕਈ ਕਾਗਜ਼ਾਤ ਬਰਾਮਦ

NIA

ਗੁਰਦਸਪੁਰ 12 ਸਤੰਬਰ 2022: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ NIA ਨੇ ਅੱਜ ਪੰਜਾਬ ਦੀ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ। ਐੱਨ.ਆਈ ਏ.ਵਲੋਂ ਅੱਜ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਭਗਵਾਨਪੁਰ ਵਿਖੇ ਗੈਂਗਸਟਰ ਜੱਗੂ ਭਗਵਾਨਪੁਰੀਆ (Jaggu Bhagwanpuria) ਦੇ ਘਰ ਵੀ ਛਾਪੇਮਾਰੀ ਕੀਤੀ ਸੀ, ਦੱਸਿਆ ਜਾ ਰਿਹਾ ਕਰੀਬ 5 ਘੰਟੇ ਤੱਕ ਚੱਲੀ ਇਸ ਛਾਪੇਮਾਰੀ ਤੋਂ ਬਾਅਦ ਜੱਗੂ ਦੇ […]

NIA ਦੀ ਟੀਮ ਵਲੋਂ ਅੰਮ੍ਰਿਤਸਰ ਵਿਖੇ ਗੈਂਗਸਟਰ ਸ਼ੁਭਮ ਤੇ ਸੋਨੂੰ ਕੰਗਲਾ ਦੇ ਘਰ ਛਾਪੇਮਾਰੀ

NIA

ਚੰਡੀਗੜ੍ਹ 12 ਸਤੰਬਰ 2022: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੰਜਾਬ ਸਮੇਤ ਦਿੱਲੀ, ਐਨਸੀਆਰ, ਹਰਿਆਣਾ ਦੀਆਂ 50 ਥਾਵਾਂ ‘ਤੇ ਛਾਪੇਮਾਰੀ ਕੀਤੀ|ਇਸਦੇ ਨਾਲ ਹੀ ਹੁਣ NIA ਨੇ ਅੰਮ੍ਰਿਤਸਰ ‘ਚ ਮਜੀਠਾ ਰੋਡ ਸਥਿਤ ਸ਼ੁਭਮ ਦੇ ਘਰ ਛਾਪੇਮਾਰੀ ਕਰਨ ਉਪਰੰਤ ਸੋਨੂੰ ਕੰਗਲਾ ਦੇ ਘਰ ਪਹੁੰਚੀ ਹੈ। ਏ.ਐੱਨ.ਆਈ ਦੀ ਟੀਮ ਵਲੋਂ […]

NIA ਵਲੋਂ ਗੈਂਗਸਟਰਾਂ ਖ਼ਿਲਾਫ ਵੱਡੀ ਕਾਰਵਾਈ, ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ, ਅੰਮ੍ਰਿਤਸਰ ਸਮੇਤ 50 ਟਿਕਾਣਿਆਂ ‘ਤੇ ਛਾਪੇਮਾਰੀ

NIA

ਚੰਡੀਗੜ੍ਹ 12 ਸਤੰਬਰ 2022: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਅੱਜ ਯਾਨੀ ਸੋਮਵਾਰ ਨੂੰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੰਜਾਬ ਸਮੇਤ ਦਿੱਲੀ, ਐਨਸੀਆਰ, ਹਰਿਆਣਾ ਦੀਆਂ 50 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ | ਐਨਆਈਏ ਦੀਆਂ ਟੀਮਾਂ ਦਿੱਲੀ, ਐਨਸੀਆਰ, ਹਰਿਆਣਾ ਅਤੇ ਪੰਜਾਬ ਵਿੱਚ ਕਈ ਥਾਵਾਂ ’ਤੇ ਪਹੁੰਚ ਚੁੱਕੀਆਂ ਹਨ। ਐਨਆਈਏ ਵਲੋਂ ਇੱਥੇ ਗੈਂਗਸਟਰਾਂ […]

ਲਾਰੈਂਸ ਦੇ ਵਕੀਲ ਨੇ ਬੀਤੀ ਰਾਤ ਪੇਸ਼ੀ ਨੂੰ ਲੈ ਕੇ ਪੰਜਾਬ ਪੁਲਿਸ ‘ਤੇ ਲਗਾਏ ਗੰਭੀਰ ਦੋਸ਼

Punjab police

ਚੰਡੀਗੜ੍ਹ 22 ਜੂਨ 2022: ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਦੇਰ ਰਾਤ ਮਾਨਸਾ ਅਦਾਲਤ ‘ਚ ਪੇਸ਼ ਕੀਤਾ ਗਿਆ | ਅਦਾਲਤ ਨੇ ਲਾਰੈਂਸ ਬਿਸ਼ਨੋਈ ਦਾ 27 ਜੂਨ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ | ਇਸ ਦੌਰਾਨ ਲਾਰੈਂਸ ਦੇ ਵਕੀਲ ਵਿਸ਼ਾਲ ਚੋਪੜਾ ਨੇ ਲਾਰੈਂਸ ਬਿਸ਼ਨੋਈ ਦੀ ਪੇਸ਼ੀ ਨੂੰ ਲੈ ਕੇ ਸਵਾਲ ਚੁੱਕੇ […]

ਅਦਾਲਤ ਨੇ ਪੰਜਾਬ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਨੂੰ ਗ੍ਰਿਫ਼ਤਾਰ ਕਰਨ ਦੀ ਦਿੱਤੀ ਇਜਾਜ਼ਤ

Lawrence Bishnoi

ਚੰਡੀਗੜ੍ਹ 14 ਜੂਨ 2022: ਦਿੱਲੀ ਦੀ ਅਦਾਲਤ ਨੇ ਪੰਜਾਬ ਪੁਲਿਸ ਨੂੰ ਇਸ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ | ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਪੰਜਾਬ ਪੁਲਿਸ ਨੂੰ ਅਦਾਲਤ ਨੇ ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਵਾਉਣ ਲਈ ਕਿਹਾ ਹੈ | ਜਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ‘ਚ […]

ਸਿੱਧੂ ਮੂਸੇਵਾਲਾ ਦੇ ਕਤਲ ਕੇਸ ਨੂੰ ਲੈ ਕੇ ਮਾਨਸਾ ਬਾਰ ਐਸੋਸੀਏਸ਼ਨ ਦਾ ਵੱਡਾ ਫੈਸਲਾ

Mansa Bar Association

ਚੰਡੀਗੜ੍ਹ 07 ਜੂਨ 2022: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ | ਮਾਨਸਾ ਬਾਰ ਐਸੋਸੀਏਸ਼ਨ (Mansa Bar Association) ਨੇ ਵੱਡਾ ਫੈਸਲਾ ਲੈਂਦਿਆਂ ਕਿਹਾ ਕਿ ਮਾਨਸਾ ਦਾ ਕੋਈ ਵੀ ਵਕੀਲ ਸਿੱਧੂ ਮੂਸੇਵਾਲਾ ਦੇ ਕਾਤਲਾਂ ਦਾ ਕੇਸ ਨਹੀਂ ਲੜੇਗਾ। ਇਸ ਦੇ ਨਾਲ ਹੀ 7 ਵਕੀਲਾਂ ਦਾ ਇਕ ਪੈਨਲ […]