July 7, 2024 2:57 pm

CM ਅਰਵਿੰਦ ਕੇਜੀਰਵਾਲ ਨਾਲ ਅਹਿਮ ਬੈਠਕ ਲਈ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ

Chief Minister Bhagwant Mann

ਚੰਡੀਗੜ੍ਹ 02 ਜੂਨ 2022: ਪੰਜਾਬ ਵਿੱਚ ਵੱਧ ਰਹੀਆਂ ਅਪਰਾਧਿਕ ਘਟਨਾ ਅਤੇ ਇੱਕ ਪਾਸੇ ਸਿੱਧੂ ਮੂਸੇਵਾਲਾ ਦੇ ਦਿਨ ਦਿਹਾੜੇ ਹੋਏ ਕਤਲ ਨੂੰ ਲੈ ਕੇ ਪੰਜਾਬ ਸਰਕਾਰ ਸਵਾਲਾਂ ਦਾ ਘੇਰੇ ‘ਚ ਹੈ । ਇਸ ਦੌਰਾਨ ਖ਼ਬਰ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ […]

ਸਿੱਧੂ ਮੂਸੇਵਾਲਾ ਦੇ ਕਤਲ ਘਟਨਾ ਸੰਬੰਧੀ ਮੂਸੇਵਾਲਾ ਦੇ ਜਖ਼ਮੀ ਸਾਥੀਆਂ ਨੇ ਕੀਤੇ ਕਈ ਅਹਿਮ ਖੁਲਾਸੇ

ਸਿੱਧੂ ਮੂਸੇਵਾਲਾ

ਚੰਡੀਗੜ੍ਹ 01 ਜੂਨ 2022: ਮਾਨਸਾ ਦੇ ਪਿੰਡ ਜਵਾਹਰਕੇ ਵਾਲਾ ਵਿੱਚ 29 ਮਈ ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਸਮੇਂ ਜ਼ਖ਼ਮੀ ਹੋਏ ਦੋ ਨੌਜਵਾਨਾਂ ਨੇ ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ ਨਾਲ ਉਸ ਘਟਨਾ ਸੰਬੰਧੀ ਅਹਿਮ ਖੁਲਾਸੇ ਕੀਤੇ । ਜਿਕਰਯੋਗ ਹੈ ਕਿ ਅੱਜ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਡੀ.ਐਮ.ਸੀ ਹਸਪਤਾਲ ਵਿੱਚ ਜ਼ਖ਼ਮੀ ਹੋਏ ਗੁਰਵਿੰਦਰ ਸਿੰਘ ਅਤੇ […]

ਪਿੰਡ ਮੂਸਾ ‘ਚ ਅੰਤਿਮ ਸਸਕਾਰ ਵਾਲੀ ਜਗ੍ਹਾ ‘ਤੇ ਬਣਾਈ ਸਿੱਧੂ ਮੂਸੇਵਾਲਾ ਦੀ ਯਾਦਗਾਰ

ਸਿੱਧੂ ਮੂਸੇਵਾਲਾ

ਚੰਡੀਗੜ੍ਹ 01 ਜੂਨ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਬਦਮਾਸ਼ਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਗਿਆ ਸੀ | ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਦੇ ਫੁੱਲ ਕੀਰਤਪੁਰ ਸਾਹਿਬ ਜਲ ਪ੍ਰਵਾਹ ਕੀਤੇ ਗਏ। ਇਸ ਦੇ ਨਾਲ ਹੀ ਜਿਸ ਜਗ੍ਹਾ ਤੇ ਸਿੱਧੂ ਮੂਸੇਵਾਲਾ ਦਾ ਅੰਤਿਮ ਸਸਕਾਰ ਕੀਤਾ ਗਿਆ ਸੀ, ਉਸੇ ਥਾਂ ‘ਤੇ […]

ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਨੂੰ ਲੈ ਕੇ ਗਾਇਕ ਮਨਕੀਰਤ ਔਲਖ ਨੇ ਵੀਡੀਓ ਜਾਰੀ ਕਰ ਕਹੀ ਇਹ ਗੱਲ

Mankirat Aulakh

ਚੰਡੀਗੜ੍ਹ 31 ਮਈ 2022: 29 ਮਈ ਨੂੰ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ | ਇਸ ਮਾਮਲੇ ਨੂੰ ਲੈ ਕੇ ਗਾਇਕ ਮਨਕੀਰਤ ਔਲਖ (Mankirat Aulakh) ਨੇ ਆਪਣਾ ਨਾਂ ਆਉਣ ‘ਤੇ ਅੱਜ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸਾਂਝੀ ਕਰਦਿਆਂ ਕਿਹਾ ਉਨ੍ਹਾਂ ਨੂੰ ਬੜਾ ਦੁੱਖ ਹੈ ਕਿ ਅੱਜ ਸਾਡੇ ਵਿੱਚ ਸਾਡਾ ਭਰਾ ਸਿੱਧੂ ਮੂਸੇਵਾਲਾ ਨਹੀਂ […]

ਹਾਰ ਤੋਂ ਬਾਅਦ ਸਿੱਧੂ ਮੂਸੇਵਾਲਾ ਨੇ ਤੋੜੀ ਚੁੱਪੀ, CM ਭਗਵੰਤ ਮਾਨ ਨੂੰ ਲੈ ਕੇ ਕਹੀ ਇਹ ਵੱਡੀ ਗੱਲ

Sidhu Musewala

ਚੰਡੀਗੜ੍ਹ 27 ਮਾਰਚ 2022 : ਪੰਜਾਬ ਦੇ ਮਸ਼ਹੂਰ ਵਿਵਾਦਤ ਗਾਇਕ ਸਿੱਧੂ ਮੂਸੇਵਾਲਾ (Sidhu Musewala ) ਨੇ ਪਹਿਲੀ ਵਾਰ ਚੋਣ ਹਾਰ ‘ਤੇ ਆਪਣੀ ਚੁੱਪੀ ਤੋੜੀ ਹੈ। ਮੂਸੇਵਾਲਾ ਨੇ ਇਕ ਸ਼ੋਅ ਦੌਰਾਨ ਕਿਹਾ ਕਿ ਉਹ ਮੇਰੀ ਹਾਰ ਦਾ ਮਜ਼ਾਕ ਉਡਾ ਰਿਹਾ ਹੈ। ਜੋ ਅੱਜ ਪੰਜਾਬ ਦੇ ਮੁੱਖ ਮੰਤਰੀ (ਭਗਵੰਤ ਮਾਨ) (Bhagwant maan) ਬਣੇ ਹਨ, ਉਨ੍ਹਾਂ ਦੀ ਜ਼ਮਾਨਤ […]

ਸੰਜੂ ਗੀਤ ਨੂੰ ਲੈ ਕੇ ਵਿਵਾਦਾਂ ‘ਚ ਘਿਰੇ ਗਾਇਕ ਸਿੱਧੂ ਮੂਸੇਵਾਲਾ, ਅਦਾਲਤ ਨੇ ਜਾਰੀ ਕੀਤੇ ਸੰਮਨ

Sidhu Musewala

ਪੰਜਾਬੀ ਗਾਇਕ ਤੇ ਮਾਨਸਾ ਤੋਂ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ (Sidhu Musewala) ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ। ਸਿੱਧੂ ਮੂਸੇਵਾਲਾ (Sidhu Musewala) ਨੂੰ ਆਪਣੇ ਗੀਤ ਸੰਜੂ ਵਿੱਚ ਵਕੀਲਾਂ ਨਾਲ ਦੁਰਵਿਵਹਾਰ ਕਰਨ ਦੇ ਮਾਮਲੇ ਵਿੱਚ ਅੱਜ ਅਦਾਲਤ ਨੇ ਸੰਮਨ ਜਾਰੀ ਕਰਕੇ 29 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਦੱਸ […]

ਮਾਨਸਾ ‘ਚ ਸੀਐੱਮ ਚੰਨੀ ਅਤੇ ਸਿੱਧੂ ਮੂਸੇਵਾਲਾ ਖਿਲਾਫ FIR ਦਰਜ਼

ਮਾਨਸਾ

ਚੰਡੀਗੜ੍ਹ 19 ਫਰਵਰੀ 2022: ਪੰਜਾਬ ਚ’ ਵਿਧਾਨ ਸਭਾ ਚੋਣਾਂ ਕੱਲ੍ਹ ਤੋਂ ਹੋਣ ਜਾ ਰਹੀਆਂ ਹਨ | ਇਸ ਦੌਰਾਨ ਸੀਐੱਮ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਦਰਅਸਲ ਸ਼ੁੱਕਰਵਾਰ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਦੇਰ ਸ਼ਾਮ ਤੱਕ ਮਾਨਸਾ (Mansa) ‘ਚ ਚਰਨਜੀਤ ਸਿੰਘ ਚੰਨੀ ਨੇ ਸਿੱਧੂ ਮੂਸੇਵਾਲਾ ਦੇ ਨਾਲ ਚੋਣ ਪ੍ਰਚਾਰ ਕੀਤਾ, ਜਿਸ ਲਈ ਇਹ […]

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਮਿਲਣ ਪੁੱਜੇ ਡਿਪਟੀ CM ਰੰਧਾਵਾ ਤੇ ਸਿੱਧੂ ਮੂਸੇਵਾਲਾ

Gippy Grewal

ਚੰਡੀਗੜ੍ਹ 27 ਦਸੰਬਰ 2021 : ਪੰਜਾਬੀ ਗਾਇਕ ਗਿੱਪੀ ਗਰੇਵਾਲ (Gippy Grewal) ਨੇ ਮੰਗਲਵਾਰ ਨੂੰ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Chief Minister Sukhjinder Singh Randhawa) ਸਮੇਤ ਕਈ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਪੰਜਾਬ ਗਾਇਕ ਅਤੇ ਕਾਂਗਰਸ ਪਾਰਟੀ ਦੇ ਸਿੱਧੂ ਮੂਸੇਵਾਲਾ ਵੀ ਸ਼ਾਮਲ ਸਨ,

ਇਸ ਤਾਰੀਖ ਨੂੰ ਜਲੰਧਰ ਆਉਣਗੇ ਪੰਜਾਬ ਗਾਇਕ ਸਿੱਧੂ ਮੂਸੇਵਾਲਾ

sidhu

ਜਲੰਧਰ 23 ਦਸੰਬਰ 2021 : ਪੰਜਾਬ ਵਿਧਾਨ ਸਭਾ ਚੋਣਾਂ (Punjab Assembly elections)ਨੂੰ ਲੈ ਕੇ ਸਾਰੀਆਂ ਪਾਰਟੀਆਂ ਸਰਗਰਮ ਹਨ, ਜਿਸ ਦੌਰਾਨ ਸਾਰੇ ਸਿਆਸੀ ਦਲਾਂ ਨੇ ਪ੍ਰਚਾਰ ਤੇਜ਼ ਕੀਤਾ ਹੈ। 27 ਦਸੰਬਰ ਨੂੰ ਜਲੰਧਰ ਵਿਖੇ ਕਾਂਗਰਸ ਪਾਰਟੀ ਵਲੋਂ ਵੱਡੀ ਰੈਲੀ ਕੀਤੀ ਜਾ ਰਹੀ ਹੈ, ਜਿਸ ‘ਚ ਪੰਜਾਬ ਦੇ ਟ੍ਰਾਂਸਪੋਰਟ ਮੰਤਰੀ ਰਾਜਾ ਵੜਿੰਗ ਤੇ ਪੰਜਾਬ ਗਾਇਕ ਸਿੱਧੂ ਮੂਸੇਵਾਲਾ […]

ਕਾਂਗਰਸ ਪਾਰਟੀ ‘ਚ ਸ਼ਾਮਲ ਹੋਏ ਸਿੱਧੂ ਮੂਸੇਵਾਲਾ ਦੇ ਗੈਂਗਸਟਰਾਂ ਨਾਲ ਨੇ ਸਬੰਧ : ਸੁਖਬੀਰ ਬਾਦਲ

sidhu

ਮਾਨਸਾ 20 ਦਸੰਬਰ 2021 : ਪੰਜਾਬ ਵਿਧਾਨ ਸਭਾ ਚੋਣਾਂ ( Punjab Assembly elections ) ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਨੇ ਸਿਆਸੀ ਪਾਰਟੀਆਂ ਕਾਫੀ ਸਰਗਰਮ ਹਨ। ਇਸ ਦੌਰਾਨ ਮਾਨਸਾ ‘ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਫਤਿਹ ਰੈਲੀ ਕੀਤੀ ਗਈ, ਜਿਸ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੰਬੋਧਨ ਕੀਤਾ। ਸੁਖਬੀਰ ਬਾਦਲ (Sukhbir Badal) ਨੇ ਇਥੇ ਆਪਣੇ […]