July 3, 2024 11:04 am

‘ਬਿਲਬੋਰਡ’ ’ਤੇ ਛਾਇਆ ਮੂਸੇਵਾਲਾ ਦਾ ਨਵਾਂ ਗੀਤ ‘VAAR’

Vaar Song

ਚੰਡੀਗੜ੍ਹ 16 ਨਵੰਬਰ 2022  :  ਸਿੱਧੂ ਮੂਸੇ ਵਾਲਾ ਦੇ ਗੀਤਾਂ ਲਈ ‘ਬਿਲਬੋਰਡ’ ’ਤੇ ਆਉਣ ਹੁਣ ਕੋਈ ਔਖੀ ਗੱਲ ਨਹੀਂ ਹੈ। ਸਿੱਧੂ ਦੇ ਬਹੁਤ ਸਾਰੇ ਗੀਤ ‘ਬਿਲਬੋਰਡ’ ’ਤੇ ਦੇਖਣ ਨੂੰ ਮਿਲਦੇ ਰਹਿੰਦੇ ਹਨ। ਕੁਝ ਦਿਨ ਪਹਿਲਾ ਰੀਲੀਜ਼ ਹੋਇਆ ਸਿੱਧੂ ਮੂਸੇ ਵਾਲਾ ਦਾ ਗੀਤ ‘ਵਾਰ’ ਵੀ ‘ਬਿਲਬੋਰਡ’ ’ਚ ਆਪਣੀ ਜਗ੍ਹਾ ਬਣਾ ਚੁੱਕਾ ਹੈ। ‘ਬਿਲਬੋਰਡ’ ਦੀ ‘ਕੈਨੇਡੀਅਨ ਹੌਟ […]

ਅੰਮ੍ਰਿਤ ਮਾਨ ਨੇ ਸਾਂਝੀ ਕੀਤੀ ਸਿੱਧੂ ਮੂਸੇਵਾਲਾ ਨਾਲ ਭਾਵੁਕ ਤਸਵੀਰ

Amrit Mann

ਚੰਡੀਗੜ੍ਹ 14 ਨਵੰਬਰ 2022: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ 6 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਇਸ ਮਾਮਲੇ ‘ਚ ਹਾਲੇ ਵੀ ਉਸ ਦੇ ਮਾਪਿਆਂ ਦੇ ਨਾਲ-ਨਾਲ ਉਸ ਦੇ ਪ੍ਰਸ਼ੰਸਕਾਂ ਨੂੰ ਵੀ ਸਿੱਧੂ ਲਈ ਇਨਸਾਫ ਦੀ ਬੇਸਬਰੀ ਨਾਲ ਉਡੀਕ ਹੈ । ਇਸ ਦੇ ਨਾਲ ਹੀ ਪੰਜਾਬੀ ਅਦਾਕਾਰ ਅਤੇ ਗਾਇਕ ਅੰਮ੍ਰਿਤ ਮਾਨ (Amrit Mann) […]

Afsana Khan ਨੇ ਕੀਤੀ Sidhu Moose Wala ਦੇ ਇਨਸਾਫ ਦੀ ਮੰਗ, ਸਾਂਝੀ ਕੀਤੀ ਤਸਵੀਰ

afsana sidhu

ਚੰਡੀਗੜ੍ਹ 05 ਨਵੰਬਰ 2022: ਕੇਂਦਰੀ ਜਾਂਚ ਏਜੰਸੀ (ਐੱਨ. ਆਈ. ਏ.) ਵਲੋਂ ਸਿੱਧੂ ਮੂਸੇ ਵਾਲਾ ਕਤਲ ਕਾਂਡ ‘ਚ ਪੁੱਛਗਿੱਛ ਕੀਤੇ ਜਾਣ ਮਗਰੋਂ ਗਾਇਕਾ ਅਫਸਾਨਾ ਖ਼ਾਨ ਨੇ ਇੰਸਟਾਗ੍ਰਾਮ ‘ਤੇ ਲਾਈਵ ਹੋ ਕੇ ਕਈ ਗੱਲਾਂ ਸਾਂਝੀਆਂ ਕੀਤੀਆਂ ਸਨ। ਇਸ ਤੋਂ ਬਾਅਦ ਅਫਸਾਨਾ ਖ਼ਾਨ ਨੇ ਮਰਹੂਮ ਗਾਇਕ ਤੇ ਮੂੰਹ ਬੋਲੇ ਭਰਾ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ ਸੀ। […]

ਮੂਸੇਵਾਲਾ ਕਤਲ ਕਾਂਡ ‘ਚ ਗਾਇਕਾ ਜੈਨੀ ਜੌਹਲ ਆਈ ਸ਼ੱਕ ਦੇ ਘੇਰੇ ‘ਚ, ਸਿੱਧੂ ਦੇ ਪਿਤਾ ਨੇ NIA ‘ਤੇ ਚੁੱਕੇ ਸਵਾਲ

sidhu jenny

ਚੰਡੀਗੜ੍ਹ 04 ਨਵੰਬਰ 2022: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਹੈਰਾਨ ਕਰਨ ਵਾਲੇ ਖੁਲਾਸੇ ਕਰ ਰਹੀ ਹੈ। ਹਾਲ ਹੀ ‘ਚ ਪੰਜਾਬ ਦੀ ਇਕ ਗਾਇਕਾ ਦੇ ਕਤਲ ਦੇ ਮਾਮਲੇ ‘ਚ ਬਿੱਗ ਬੌਸ ਫੇਮ ਅਤੇ ਗਾਇਕਾ ਅਫਸਾਨਾ ਖਾਨ ਦਾ ਨਾਂ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਸ਼ੱਕ ਦੀ ਸੂਈ ਪੰਜਾਬੀ ਗਾਇਕ ਮਨਕੀਰਤ ਔਲਖ ਅਤੇ ਦਿਲਪ੍ਰੀਤ […]

ਮਰਹੂਮ ਗਾਇਕ Sidhu Moosewala ਦਾ Nigerian ਗਾਇਕ Burna Boy ਨਾਲ ਜਲਦ ਹੋਵੇਗਾ ਗੀਤ ਰਿਲੀਜ਼

sidhu

ਚੰਡੀਗੜ੍ਹ- 21 ਸਤਬੰਰ 2022 : Nigerian ਗਾਇਕ Burna Boy ਨੇ ਮਰਹੂਮ ਗਾਇਕ-ਰੈਪਰ ਸਿੱਧੂ ਮੂਸੇ ਵਾਲਾ ਨੂੰ ਸਿੱਧੂ ਮੂਸੇ ਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਸਮਾਗਮ ਵਿੱਚ ਸ਼ਰਧਾਂਜਲੀ ਦਿੱਤੀ। ਜਦੋਂ ਬਰਨਾ ਨੇ ਮਾਈਕ ‘ਤੇ ਸਿੱਧੂ ਦੇ ਨਾਂ ਦਾ ਜ਼ਿਕਰ ਕੀਤਾ ਤਾਂ ਉਹ ਟੁੱਟ ਗਿਆ ਅਤੇ ਇੰਸਟਾਗ੍ਰਾਮ ‘ਤੇ ਪੋਸਟ ਕੀਤੀ ਵੀਡੀਓ ‘ਚ ਆਪਣਾ ਚਿਹਰਾ ਬਾਂਹ ‘ਚ […]

12 ਸਾਲਾਂ ਬੱਚੀ ਨੇ ਫੁੱਲਾਂ ਨਾਲ ਤਸਵੀਰ ਬਣਾ ਕੇ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ

ਫੁੱਲਾਂ ਨਾਲ ਤਸਵੀਰ

ਚੰਡੀਗੜ੍ਹ 11 ਜੂਨ 2022: ਅੱਜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਜਨਮ ਦਿਨ ਹੈ। ਸਿੱਧੂ ਮੂਸੇਵਾਲਾ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਦੇਸ਼-ਵਿਦੇਸ਼ ‘ਚ ਉਨ੍ਹਾਂ ਦੇ ਪ੍ਰਸ਼ੰਸਕਾਂ ਵਲੋਂ ਯਾਦ ਕੀਤਾ ਜਾ ਰਿਹਾ ਹੈ। 12 ਸਾਲ ਦੀ ਬੱਚੀ ਨੇ ਵੀ ਆਪਣੇ ਤਰੀਕੇ ਨਾਲ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ। ਉਨ੍ਹਾਂ ਨੇ ਮੈਰੀਗੋਲਡ ਫੁੱਲਾਂ ਅਤੇ ਕਰੀਮ ਦੀ ਵਰਤੋਂ ਕਰਕੇ ਸਿੱਧੂ […]

ਸਿੱਧੂ ਮੂਸੇਵਾਲਾ ਕਤਲਕਾਂਡ: ਗੈਂਗਸਟਰ ਗੋਲਡੀ ਬਰਾੜ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ

ਰੈੱਡ ਕਾਰਨਰ ਨੋਟਿਸ

ਚੰਡੀਗੜ੍ਹ 10 ਜੂਨ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਕਤਲ ਦੀ ਜ਼ਿਮੇਵਾਰੀ ਲੈ ਚੁੱਕੇ ਗੈਂਗਸਟਰ ਗੋਲਡੀ ਬਰਾੜ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਰੈੱਡ ਕਾਰਨਰ ਨੋਟਿਸ ਇੰਟਰਪੋਲ ਵੱਲੋਂ ਜਾਰੀ ਕੀਤਾ ਗਿਆ ਹੈ। ਫਿਲਹਾਲ ਗੋਲਡੀ ਬਰਾੜ ਇਸ ਸਮੇਂ ਕੈਨੇਡਾ ‘ਚ ਹੈ। ਗੋਲਡੀ ਬਰਾੜ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ, ਜਿਸ ਤੋਂ […]

ਨਵਜੋਤ ਸਿੰਘ ਸਿੱਧੂ ਨੇ ਕਾਂਗਰਸੀ ਆਗੂਆਂ ਨਾਲ ਕੀਤੀ ਮੀਟਿੰਗ, ਟਵੀਟ ਕਰ ਕਹੀ ਇਹ ਗੱਲ

Navjot Singh Sidhu

ਚੰਡੀਗੜ੍ਹ 03 ਅਪ੍ਰੈਲ 2022: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦਾ ਕਾਂਗਰਸੀ ਆਗੂਆਂ ਨਾਲ ਬੈਠਕਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਉਨ੍ਹਾਂ ਦੀਆਂ ਮੀਟਿੰਗਾਂ ਨੂੰ ਸ਼ਕਤੀ ਪ੍ਰਦਰਸ਼ਨ ਦੇ ਤੌਰ ‘ਤੇ ਦੇਖਿਆ ਜਾ ਰਿਹਾ ਹੈ। ਐਤਵਾਰ ਨੂੰ ਵੀ ਨਵਜੋਤ ਸਿੱਧੂ ਨੇ ਕਾਂਗਰਸੀ ਆਗੂਆਂ ਨਾਲ ਮੀਟਿੰਗ ਕੀਤੀ ਇਸ ਮੀਟਿੰਗ ਦੌਰਾਨ ਕਈ ਮੁੱਦਿਆਂ ‘ਤੇ […]

CM ਚਿਹਰਾ ਐਲਾਨਣ ਤੋਂ ਬਾਅਦ ਹਾਈਕਮਾਨ ਨੂੰ ਲੈ ਕੇ ਸਿੱਧੂ ਨੇ ਕਹੀ ਇਹ ਗੱਲ

ਸਿੱਧੂ

ਚੰਡੀਗੜ੍ਹ, 7 ਫ਼ਰਵਰੀ 2022 : ਕਾਂਗਰਸ ਹਾਈਕਮਾਂਡ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਤੋਂ ਬਾਅਦ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਸਿੱਧੂ ਨੇ ਕਿਹਾ ਕਿ ਉਹ ਕਾਂਗਰਸ ਦੇ ਨਾਲ ਖੜੇ ਹਨ ਅਤੇ ਨਾਲ ਖੜੇ ਰਹਿਣਗੇ। ਉਹ ਹਾਈਕਮਾਂਡ ਦੇ ਨਾਲ ਹਨ, ਪਾਰਟੀ ਦਾ ਹਰ ਫੈਸਲਾ ਪ੍ਰਵਾਨ ਹੈ, […]

CM ਚਿਹਰਾ ਐਲਾਨੇ ਜਾਣ ਤੋਂ ਬਾਅਦ ਚਰਨਜੀਤ ਚੰਨੀ ਨੇ ਕੀਤਾ ਟਵੀਟ

ਚਰਨਜੀਤ ਚੰਨੀ

ਚੰਡੀਗੜ੍ਹ, 6 ਫਰਵਰੀ 2022 : ਪੰਜਾਬ ਕਾਂਗਰਸ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਤੋਂ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਕੇ ਲਿਖਿਆ ਕਿ ਮੈਂ ਕਾਂਗਰਸ ਹਾਈ ਕਮਾਂਡ ਅਤੇ ਪੰਜਾਬ ਦੇ ਲੋਕਾਂ ਦਾ ਮੇਰੇ ‘ਤੇ ਭਰੋਸਾ ਕਰਨ ਲਈ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਜਿਵੇਂ ਕਿ ਤੁਸੀਂ ਸਾਨੂੰ ਪੰਜਾਬ ਨੂੰ ਅੱਗੇ ਲਿਜਾਣ ਲਈ ਪਿਛਲੇ 111 ਦਿਨਾਂ ਵਿੱਚ […]