July 8, 2024 4:48 pm

ਮੂਸੇਵਾਲਾ ਕਤਲ ਕਾਂਡ ‘ਚ ਪੰਜਾਬ ਦੀ ਮਿਊਜ਼ਿਕ ਇੰਡਸਟਰੀ ਦੇ ਵੱਡੇ ਸਿਤਾਰੇ ! ਬੱਬੂ ਮਾਨ, ਮਨਕੀਰਤ ਔਲਖ ਤੇ ਅਜੇਪਾਲ ਮਿੱਡੂਖੇੜਾ ਸਮੇਤ ਹੋਰ ਲੋਕਾਂ ਤੋਂ ਹੋਵੇਗੀ ਪੁੱਛਗਿੱਛ

babbu mann

ਚੰਡੀਗੜ੍ਹ 6 ਦਸੰਬਰ 2022 :ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਕਈ ਵੱਡੇ-ਵੱਡੇ ਗਾਇਕਾਂ ਦੇ ਨਾਂ ਸਾਹਮਣੇ ਆ ਰਹੇ ਹਨ। ਇਨ੍ਹਾਂ ਚੋਂ ਕਈਆਂ ਤੋਂ ਐੱਨ. ਸੀ. ਬੀ. ਪੁੱਛਗਿੱਛ ਵੀ ਕਰ ਚੁੱਕੀ ਹੈ। ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਿੱਧੂ ਕਤਲ ਕੇਸ ‘ਚ ਹੁਣ ਸੰਗੀਤ ਜਗਤ ਦੇ ਪ੍ਰਸਿੱਧ ਨਾਂ ਬੱਬੂ ਮਾਨ ਦਾ ਨਾਂ […]

ਮੂਸੇਵਾਲਾ ਕਤਲਕਾਂਡ ‘ਚ ਮੁੱਖ ਸ਼ੂਟਰ ਅੰਕਿਤ ਸਿਰਸਾ ਨੂੰ ਲੈ ਕੇ ਦਿੱਲੀ ਪੁਲਿਸ ਵਲੋਂ ਵੱਡਾ ਖ਼ੁਲਾਸਾ

Sidhu Moosewala

ਚੰਡੀਗੜ੍ਹ 04 ਜੂਨ 2022: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਕਤਲਕਾਂਡ ‘ਚ ਸ਼ਾਮਲ ਇੱਕ ਹੋਰ ਸ਼ੂਟਰ ਅੰਕਿਤ ਸਿਰਸਾ ਨੂੰ ਗ੍ਰਿਫਤਾਰ ਕੀਤਾ ਹੈ | ਦਿੱਲੀ ਪੁਲਿਸ ਵਲੋਂ ਸ਼ੂਟਰ ਅੰਕਿਤ ਸਿਰਸਾ ਨੂੰ ਕਸ਼ਮੀਰੀ ਗੇਟ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਦਾ ਕਹਿਣਾ ਹੈ ਕਿ ਅੰਕਿਤ ਸਿਰਸਾ ਨੇ ਨੇੜੇ […]

ਸਿੱਧੂ ਮੂਸੇਵਾਲਾ ਸਣੇ 11 ਵਿਛੜੀਆਂ ਰੂਹਾਂ ਨੂੰ ਵਿਧਾਨ ਸਭਾ ਸੈਸ਼ਨ ‘ਚ ਦਿੱਤੀ ਸ਼ਰਧਾਂਜਲੀ

ਵਿਧਾਨ ਸਭਾ ਸੈਸ਼ਨ

ਚੰਡੀਗੜ੍ਹ 24 ਜੂਨ 2022: ਪੰਜਾਬ ਵਿਧਾਨ ਸਭਾ ਸ਼ੈਸ਼ਨ ਦਾ ਅੱਜ ਪਹਿਲਾ ਦਿਨ ਸ਼ੁਰੂ ਹੋਇਆ, ਜਿਸ ਵਿੱਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਮਰਹੂਮ ਕਾਂਗਰਸ ਆਗੂ ਤੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਵਿਧਾਨ ਸਭਾ ਦੇ ਇਸ ਸੈਸ਼ਨ ਦੇ ਸ਼ਰਧਾਂਜਲੀ ਸਮਾਗਮਾਂ ਵਿੱਚ ਸਾਬਕਾ ਮੰਤਰੀਆਂ ਹਰਦੀਪਇੰਦਰ ਸਿੰਘ ਬਾਦਲ ਅਤੇ ਅਕਾਲੀ […]

ਸਿੱਧੂ ਮੂਸੇਵਾਲਾ ਕਤਲਕਾਂਡ: ਪੁਲਿਸ ਨੇ 2 ਹੋਰ ਮੁਲਜ਼ਮਾਂ ਨੂੰ ਲਿਆ ਹਿਰਾਸਤ ‘ਚ

ਫੈਨ ਨੇ ਕੀਤੀ ਖ਼ੁਦਕੁਸ਼ੀ

ਚੰਡੀਗੜ੍ਹ 09 ਜੂਨ 2022: ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਵੱਡੀ ਖਬਰ ਸਾਹਮਣੇ ਆਈ ਹੈ। ਪੁਲੀਸ ਨੇ 2 ਹੋਰ ਮੁਲਜ਼ਮਾਂ ਕੇਸ਼ਵ ਅਤੇ ਚੇਤਨ ਨੂੰ ਬਠਿੰਡਾ ਤੋਂ ਹਿਰਾਸਤ ਵਿੱਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ ‘ਚ ਕੇਸ਼ਵ ਦਾ ਵੱਡਾ ਹੱਥ ਸੀ। ਉਸਨੇ ਅੰਮ੍ਰਿਤਸਰ ਤੋਂ ਸ਼ੂਟਰਾਂ ਨੂੰ ਹਥਿਆਰ ਲਿਆ ਕੇ ਦਿੱਤੇ ਸੀ। ਫਿਲਹਾਲ […]