July 7, 2024 3:54 pm

CM ਭਗਵੰਤ ਮਾਨ ਨੇ ਨੈਸ਼ਨਲ ਤੇ ਏਸ਼ੀਅਨ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ 33.83 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ

Bhagwant Mann

ਚੰਡੀਗੜ੍ਹ, 16 ਜਨਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਚੰਡੀਗੜ੍ਹ ਦੇ ਸੈਕਟਰ-35 ਵਿਖੇ ਨੈਸ਼ਨਲ ਅਤੇ ਏਸ਼ੀਅਨ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ 33.83 ਕਰੋੜ ਰੁਪਏ ਦੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਵਿੱਚ ਸ਼ੂਟਰ ਡਾ: ਸਿਫ਼ਤ ਕੌਰ ਸਮੇਤ ਕਈ ਨਾਮ ਸ਼ਾਮਲ ਹਨ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ […]

ਅੰਤਰਰਾਸ਼ਟਰੀ ਸ਼ੂਟਰ ਸਿਫ਼ਤ ਕੌਰ ਸਮਰਾ ਨੇ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ’ਚ ਦੋ ਵਿਅਕਤੀਗਤ ਸੋਨ ਤਮਗੇ ਜਿੱਤੇ

Sift Kaur Samra

ਫ਼ਰੀਦਕੋਟ, 01 ਦਸੰਬਰ 2023: ਪੰਜਾਬ ਦੇ ਜ਼ਿਲ੍ਹੇ ਫ਼ਰੀਦਕੋਟ ਦੀ ਅੰਤਰਰਾਸ਼ਟਰੀ ਸ਼ੂਟਰ ਸਿਫ਼ਤ ਕੌਰ ਸਮਰਾ (Sift Kaur Samra) ਨੇ ਦਿੱਲੀ ਵਿਖੇ ਚੱਲ ਰਹੇ 66ਵੀਂ ਸੀਨੀਅਰ ਨੈਸ਼ਨਲ ਚੈਪੀਅਨਸ਼ਿਪ ’ਚ ਇੱਕ ਵਾਰ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣਾ, ਆਪਣੇ ਮਾਪਿਆਂ, ਕੋਚ ਅਤੇ ਫ਼ਰੀਦਕੋਟ ਦੇ ਨਾਮ ਨੂੰ ਚਾਰ ਚੰਨ ਲਗਾਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਫ਼ਤ ਕੌਰ ਸਮਰਾ ਦੇ ਪਿਤਾ ਪਵਨਦੀਪ […]

ਖੇਡ ਮੰਤਰੀ ਮੀਤ ਹੇਅਰ ਨੇ ਸਿਫ਼ਤ ਕੌਰ ਸਮਰਾ ਸਮੇਤ ਏਸ਼ੀਅਨ ਗੇਮਜ਼ ‘ਚ ਤਮਗਾ ਜਿੱਤਣ ਵਾਲੇ ਖਿਡਾਰੀਆਂ ਨੂੰ ਦਿੱਤੀਆਂ ਮੁਬਾਰਕਾਂ

Sift Kaur Samra

ਚੰਡੀਗੜ੍ਹ, 27 ਸਤੰਬਰ 2023: ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ (Sift Kaur Samra) ਨੇ ਅੱਜ ਭਾਰਤ ਲਈ ਇੱਕ ਸੋਨੇ ਅਤੇ ਇੱਕ ਚਾਂਦੀ ਦਾ ਤਮਗ਼ਾ ਜਿੱਤਿਆ। ਪੁਰਸ਼ਾਂ ਦੇ ਸਕੀਟ ਮੁਕਾਬਲੇ ਵਿੱਚ ਪੰਜਾਬ ਦੇ ਅੰਗਦ ਵੀਰ ਸਿੰਘ ਬਾਜਵਾ ਤੇ ਗੁਰਜੋਤ ਸਿੰਘ ਖੰਗੂੜਾ ਨੇ ਕਾਂਸੀ ਦਾ ਤਮਗ਼ਾ ਜਿੱਤਿਆ। ਪੰਜਾਬ ਦੇ ਖੇਡ […]

Asian Games 2023: ਸ਼ੂਟਿੰਗ ‘ਚ ਫਰੀਦਕੋਟ ਦੀ ਸਿਫ਼ਤ ਕੌਰ ਸਮਰਾ ਨੇ ਗੋਲਡ ਤੇ ਆਸ਼ੀ ਨੇ ਜਿੱਤਿਆ ਕਾਂਸੀ ਤਮਗਾ

Sift Kaur Samra

ਚੰਡੀਗੜ੍ਹ, 27 ਸਤੰਬਰ 2023: ਨਿਸ਼ਾਨੇਬਾਜ਼ੀ ਵਿੱਚ ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਇਸੇ ਈਵੈਂਟ ਵਿੱਚ ਸਿਫ਼ਤ ਕੌਰ ਸਮਰਾ (Sift Kaur Samra) ਅਤੇ ਆਸ਼ੀ ਨੇ ਸੋਨ ਅਤੇ ਕਾਂਸੀ ਦੇ ਤਮਗਾ ਜਿੱਤਿਆ ਹੈ । ਸਿਫ਼ਤ ਕੌਰ ਸਮਰਾ ਨੇ ਸ਼ੂਟਿੰਗ ਦੇ 50 ਮੀਟਰ ਥ੍ਰੀ ਪੋਜ਼ੀਸ਼ਨ ਰਾਈਫ਼ਲ ਵਿੱਚ 10.2 ਅੰਕ ਹਾਸਲ ਕਰਕੇ ਆਸਾਨੀ ਨਾਲ ਸੋਨ ਤਮਗਾ ਜਿੱਤ ਲਿਆ। […]

ਮੀਤ ਹੇਅਰ ਨੇ ਓਲੰਪਿਕਸ ਕੋਟਾ ਹਾਸਲ ਕਰਨ ਉੱਤੇ ਨਿਸ਼ਾਨੇਬਾਜ਼ ਸਿਫ਼ਤ ਸਮਰਾ ਨੂੰ ਦਿੱਤੀ ਮੁਬਾਰਕਬਾਦ

Sift Kaur Samra

ਚੰਡੀਗੜ੍ਹ, 21 ਅਗਸਤ 2023: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ (Sift Kaur Samra) ਨੂੰ ਅਗਲੇ ਸਾਲ ਹੋਣ ਵਾਲੀ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਉੱਤੇ ਮੁਬਾਰਕਬਾਦ ਦਿੱਤੀ।ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਵਿੱਚ ਜਿੱਥੇ ਖਿਡਾਰੀਆਂ ਨੂੰ […]

ਫਰੀਦਕੋਟ ਦੀ ਧੀ ਸਿਫਤ ਕੌਰ ਸਮਰਾ ਨੇ ਚੀਨ ‘ਚ ਗੱਡਿਆ ਜਿੱਤ ਦਾ ਝੰਡਾ, ਜਿੱਤਿਆ ਸੋਨ ਤਮਗਾ

Sift Kaur Samra

ਚੰਡੀਗੜ੍ਹ, 01 ਅਗਸਤ 2023: ਫਰੀਦਕੋਟ ਦੀ ਧੀ ਸਿਫਤ ਕੌਰ ਸਮਰਾ (Sift Kaur Samra) ਨੇ ਹੁਣ ਚੀਨ ਵਿੱਚ ਆਪਣੀ ਜਿੱਤ ਦਾ ਝੰਡਾ ਗੱਡਿਆ ਹੈ | ਸਿਫਤ ਕੌਰ ਸਮਰਾ ਨੇ ਚੀਨ ਵਿੱਚ ਵਿਸ਼ਵ ਯੂਨੀਵਰਸਿਟੀ ਗੇਮਜ਼ ਵਿਚ 50 ਮੀਟਰ ਰਾਈਫਲ 3 ਪੁਜੀਸ਼ਨ ਮੁਕਾਬਲੇ ਵਿਚ ਸੋਨ ਤਮਗਾ ਜਿੱਤਿਆ ਹੈ | ਆਸ਼ੀ ਚੌਕਸੇ, ਮਾਨਿਨੀ ਕੌਸ਼ਿਕ ਅਤੇ ਸਿਫਤ ਕੌਰ ਸਮਰਾ ਦੀ […]

ਮੀਤ ਹੇਅਰ ਵੱਲੋਂ ਵਿਸ਼ਵ ਕੱਪ ‘ਚ ਕਾਂਸੀ ਦਾ ਤਮਗਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਵਧਾਈ

Sifat Kaur Samra

ਚੰਡੀਗੜ੍ਹ, 27 ਮਾਰਚ 2023: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਭੋਪਾਲ ਵਿਖੇ ਕਰਵਾਏ ਜਾ ਰਹੇ ਆਈ.ਐਸ.ਐਸ.ਐਫ. ਵਿਸ਼ਵ ਕੱਪ 2023 ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ (Sifat Kaur Samra) ਨੂੰ ਵਧਾਈ ਦਿੱਤੀ ਹੈ। ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ […]