July 2, 2024 9:05 pm

CM ਭਗਵੰਤ ਮਾਨ ਨੇ ਪਟਿਆਲਾ ‘ਚ ਵਾਪਰੀ ਝੜਪ ਦੀ ਘਟਨਾ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਪੰਜਾਬ ਸਰਕਾਰ

ਚੰਡੀਗੜ੍ਹ 29 ਅਪ੍ਰੈਲ 2022: ਪਟਿਆਲਾ (Patiala) ‘ਚ ਸਿੱਖ ਜੱਥੇਬੰਦੀਆਂ ਅਤੇ ਸ਼ਿਵ ਸੈਨਾ ਵਿਚਕਾਰ ਮਾਰਚ ਕੱਢਣ ਨੂੰ ਲੈ ਕੇ ਝੜਪ ਹੋਈ ਅਤੇ ਪਥਰਾਅ ਵੀ ਹੋਇਆ ਹੈ | ਤਾਜ਼ਾ ਖ਼ਬਰ ਮੁਤਾਬਕ ਪਟਿਆਲਾ ‘ਚ ਹਾਲਤ ਕਾਬੂ ਹੇਠ ਹਨ | ਇਸ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕਰਦਿਆਂ ਕਿਹਾ ਕਿ ਪਟਿਆਲਾ ਵਿੱਚ ਝੜਪਾਂ ਦੀ ਘਟਨਾ ਬਹੁਤ ਹੀ […]

ਪਟਿਆਲਾ ‘ਚ ਮਾਰਚ ਕੱਢਣ ਨੂੰ ਲੈ ਕੇ ਸ਼ਿਵ ਸੈਨਾ ਤੇ ਸਿੱਖ ਜਥੇਬੰਦੀਆਂ ਵਿਚਾਲੇ ਮਾਹੌਲ ਤਣਾਅਪੂਰਨ

Patiala

ਚੰਡੀਗੜ੍ਹ 29 ਅਪ੍ਰੈਲ 2022: ਪਟਿਆਲਾ (Patiala) ‘ਚ ਸਿੱਖ ਜੱਥੇਬੰਦੀਆਂ ਅਤੇ ਸ਼ਿਵ ਸੈਨਾ ਵਿਚਕਾਰ ਮਾਰਚ ਕੱਢਣ ਨੂੰ ਲੈ ਕੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ | ਇਸ ਦੌਰਾਨ ਤਾਜ਼ਾ ਜਾਣਕਾਰੀ ਮੁਤਾਬਕ ਸਿੱਖ ਜਥੇਬੰਦੀਆਂ (Sikh organizations) ਦੇ ਕਾਰਕੁਨਾਂ ਅਤੇ ਸ਼ਿਵ ਸੈਨਾ (Shiv Sena) ਦਰਮਿਆਨ ਪਥਰਾਅ ਵੀ ਹੋਇਆ ਹੈ ਅਤੇ ਇਨ੍ਹਾਂ ਹਾਲਾਤਾਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਹਵਾਈ […]