July 7, 2024 5:37 pm

ਗੁਰਬਾਣੀ ਪ੍ਰਸਾਰਣ ਮਾਮਲਾ: SGPC ਪ੍ਰਧਾਨ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਖੁੱਲ੍ਹੀ ਚਿੱਠੀ

ਗੁਰਬਾਣੀ ਪ੍ਰਸਾਰਣ ਮਾਮਲਾ

ਚੰਡੀਗੜ੍ਹ 16 ਜੁਲਾਈ 2023: ਸਮੂਹ ਸਿੱਖ ਸੰਗਤ ਵੱਲੋਂ ਦੀਪ ਜਗਦੀਪ ਸਿੰਘ ਨਾਂ ਦੇ ਵਿਅਕਤੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਸੱਚਖੰਡ ਸ੍ਰੀ ਦਰਬਾਰ ਸ੍ਰੀ ਅੰਮ੍ਰਿਤਸਰ ਤੋਂ ਗੁਰਬਾਣੀ ਪ੍ਰਸਾਰਣ ਦਾ ਮਾਮਲੇ ਨੂੰ ਲੈ ਕੇ ਐਸਜੀਪੀਸੀ ਬ੍ਰਾਡਕਾਸਟਿੰਗ ਕਾਰਪੋਰੇਸ਼ਨ ਬਣਾਉਣ ਬਾਰੇ ਇੱਕ ਖੁੱਲ੍ਹੀ ਚਿੱਠੀ ਲਿਖੀ ਹੈ | […]

8 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ CM ਭਗਵੰਤ ਮਾਨ: ਭਾਈ ਧਿਆਨ ਸਿੰਘ ਮੰਡ

Sri Akal Takht Sahib

ਅੰਮ੍ਰਿਤਸਰ, 28 ਜੂਨ 2023: ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 21 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਆ ਕੇ 28 ਜੂਨ ਦਾ ਸਮਾਂ ਦੇ ਕੇ ਤਲਬ ਕੀਤਾ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ […]

ਸ਼੍ਰੋਮਣੀ ਕਮੇਟੀ ਅਕਾਲੀ ਦਲ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਰਹਿ ਗਈ: CM ਭਗਵੰਤ ਮਾਨ

Election Results

ਚੰਡੀਗੜ੍ਹ, 26 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਸੋਮਵਾਰ ਨੂੰ ਆਪਣੇ ਆਕਾਵਾਂ ਦੇ ਨਿਰਦੇਸ਼ਾਂ ਅਨੁਸਾਰ ਪਹਿਲਾਂ ਤੋਂ ਤੈਅ ਕੀਤੇ ਗਏ ਫੈਸਲੇ ਦਾ ਐਲਾਨ ਕਰੇਗੀ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਸਿੱਖਾਂ ਦੀ ਪ੍ਰਮੁੱਖ ਸੰਸਥਾ […]

ਜੇਕਰ ਗੁਰਦੁਆਰਾ ਐਕਟ ‘ਚ ਸੋਧ ਵਾਲਾ ਬਿੱਲ ਵਾਪਸ ਨਾ ਲਿਆ ਤਾਂ, ਮੋਰਚਾ ਸ਼ੁਰੂ ਕੀਤਾ ਜਾਵੇਗਾ: ਹਰਜਿੰਦਰ ਸਿੰਘ ਧਾਮੀ

Shiromani Gurdwara Parbandhak Shiromani

ਅੰਮ੍ਰਿਤਸਰ, 26 ਜੂਨ 2023: ਅੱਜ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ (Shiromani Gurdwara Parbandhak Shiromani) ਦਾ ਵਿਸ਼ੇਸ਼ ਇਜਲਾਸ ਜਾਰੀ ਹੈ | ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ‘ਚ ਪਾਸ ਕੀਤੇ ਗੁਰਦੁਆਰਾ ਐਕਟ ਸੋਧ ਬਿੱਲ ਖ਼ਿਲਾਫ਼ ਅੱਜ ਮੀਟਿੰਗ ਸੱਦੀ ਗਈ ਹੈ। ਇਸ ਦੌਰਾਨ ਸ਼੍ਰੋਮਣੀ ਨੇ ਪੰਜਾਬ ਸਰਕਾਰ ਖ਼ਿਲਾਫ਼ ਮਤਾ ਪਾਇਆ ਹੈ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ […]

ਗੁਰਦੁਆਰਾ ਐਕਟ ‘ਚ ਸੋਧ ਕਰਨ ਦਾ ਅਧਿਕਾਰ ਦੇਸ਼ ਦੀ ਪਾਰਲੀਮੈਂਟ ਨੂੰ ਹੈ: ਪਰਮਜੀਤ ਸਿੰਘ ਸਰਨਾ

Paramjit Singh Sarna

ਨਵੀਂ ਦਿੱਲੀ, 20 ਜੂਨ 2023 (ਦਵਿੰਦਰ ਸਿੰਘ) : ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ (Paramjit Singh Sarna) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖ ਗੁਰਦੁਆਰਾ ਐਕਟ 1925 ਵਿੱਚ ਸੋਧ ਲਿਆਉਣ ਦੀ ਤਜਵੀਜ਼ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਇਸ ਨੂੰ ਫ਼ਰਜ਼ੀ ਅਤੇ ਗੁਰਦੁਆਰਾ ਪ੍ਰਬੰਧਾਂ ਵਿਚ ਦਖਲਅੰਦਾਜ਼ੀ ਦੱਸਿਆ। ਸਰਨਾ ਨੇ ਕਿਹਾ ਕਿ […]