July 7, 2024 6:07 pm

ਲਹਿੰਦੇ ਪੰਜਾਬ ‘ਚ ਭਾਰੀ ਕਾਰਨ ਸ੍ਰੀ ਗੁਰੂ ਨਾਨਕ ਸਾਹਿਬ ਦੀ ਚਰਣਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸਾਹਿਬ ਨੂੰ ਨੁਕਸਾਨ ਪੁੱਜਿਆ

ਗੁਰਦੁਆਰਾ ਰੋੜ੍ਹੀ ਸਾਹਿਬ

ਚੰਡੀਗੜ੍ਹ, 10 ਜੁਲਾਈ 2023: ਲਹਿੰਦੇ ਪੰਜਾਬ ‘ਚ ਭਾਰੀ ਕਾਰਨ ਸ੍ਰੀ ਗੁਰੂ ਨਾਨਕ ਸਾਹਿਬ ਦੀ ਚਰਣਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸਾਹਿਬ ਰੋੜੀ ਸਾਹਿਬ ਨੂੰ ਨੁਕਸਾਨ ਪੁੱਜਿਆ ਹੈ | ਇਹ ਇੱਕ ਵਿਰਾਸਤੀ ਇਮਾਰਤ ਸੀ ਅਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਇਸ ਵੇਲੇ ਖਸਤਾ ਹਾਲਤ ਵਿੱਚ ਸੀ | ਇਸ ਸੰਬੰਧੀ ਪਰਗਟ ਸਿੰਘ, ਜੀਵੇ ਸਾਂਝਾ ਪੰਜਾਬ ਨੇ ਇੱਕ ਪੋਸਟ ਸਾਂਝੀ ਕਰਦਿਆਂ […]

ਪਾਕਿਸਤਾਨ ’ਚ ਮਰਦਮਸ਼ੁਮਾਰੀ ਦੇ ਫਾਰਮ ‘ਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਦਰਜ ਕਰਨਾ ਪ੍ਰਸ਼ੰਸਾਯੋਗ: ਹਰਜਿੰਦਰ ਸਿੰਘ ਧਾਮੀ

Harjinder Singh Dhami

ਅੰਮ੍ਰਿਤਸਰ 14 ਦਸੰਬਰ 2022 : ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਸਿੱਖ ਭਾਈਚਾਰੇ ਲਈ ਵੱਡਾ ਫੈਸਲਾ ਦਿੱਤਾ ਹੈ | ਪਾਕਿਸਤਾਨ ਵਿੱਚ ਮਰਦਮਸ਼ੁਮਾਰੀ ਵੇਲੇ ਹੁਣ ਸਿੱਖ ਭਾਈਚਾਰੇ ਨੂੰ ਵੱਖਰੀ ਕੌਮ ਤੇ ਭਾਈਚਾਰਾ ਮੰਨਿਆ ਜਾਵੇਗਾ। ਮਰਦਮਸ਼ੁਮਾਰੀ ਫਾਰਮ ਵਿੱਚ ਸਿੱਖਾਂ ਦੀ ਗਿਣਤੀ ਵਾਸਤੇ ਸਿੱਖ ਭਾਈਚਾਰੇ ਨੂੰ ਵੱਖਰੇ ਖਾਨੇ ਵਿੱਚ ਦਰਜ ਕੀਤਾ ਜਾਵੇਗਾ।ਪਾਕਿਸਤਾਨ ਵਿਚ ਸਿੱਖ ਭਾਈਚਾਰੇ ਨੇ 5 ਸਾਲ ਦੀ […]

ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਅੱਜ ਹੋ ਜਾਣਗੇ ਬੰਦ, ਇਸ ਸਾਲ ਢਾਈ ਲੱਖ ਦੇ ਕਰੀਬ ਸ਼ਰਧਾਲੂਆਂ ਨੇ ਕੀਤੇ ਦਰਸ਼ਨ

Sri Hemkunt Sahib

ਚੰਡੀਗੜ੍ਹ 10 ਅਕਤੂਬਰ 2022: ਉਤਰਾਖੰਡ ਸੂਬੇ ‘ਚ ਸਿੱਖਾਂ ਦਾ ਪਵਿੱਤਰ ਅਸਥਾਨ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਦੇ ਕਪਾਟ ਸਰਦੀਆਂ ਦੇ ਮੌਸਮ ਦੇ ਚੱਲਦਿਆਂ ਅੱਜ ਯਾਨੀ 10 ਅਕਤੂਬਰ ਨੂੰ ਬੰਦ ਹੋ ਜਾਣਗੇ। ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਭਾਰੀ ਬਰਫ਼ਬਾਰੀ ਸ਼ੁਰੂ ਹੋ ਗਈ ਹੈ। ਪਹਾੜਾਂ ਦੇ ਚਾਰੇ ਪਾਸੇ ਬਰਫ਼ ਦੀ ਚਾਦਰ ਵਿਛ ਗਈ ਹੈ। ਜਿਸਦੇ ਚੱਲਦੇ […]

ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 10 ਅਕਤੂਬਰ ਤੋਂ ਹੋ ਜਾਣਗੇ ਬੰਦ

Sri Hemkunt Sahib

ਚੰਡੀਗੜ੍ਹ 07 ਸਤੰਬਰ 2022: ਉਤਰਾਖੰਡ ਸੂਬੇ ‘ਚ ਸਿੱਖਾਂ ਦਾ ਪਵਿੱਤਰ ਅਸਥਾਨ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਦੇ ਕਪਾਟ ਸਰਦੀਆਂ ਦੇ ਮੌਸਮ ਦੇ ਚੱਲਦਿਆਂ 10 ਅਕਤੂਬਰ ਨੂੰ ਬੰਦ ਹੋ ਜਾਣਗੇ।ਜਿਕਰਯੋਗ ਹੈ ਕਿ ਹੇਮਕੁੰਟ ਸਾਹਿਬ ਦੀ ਯਾਤਰਾ ਇਸ ਸਾਲ 22 ਮਈ 2022 ਤੋਂ ਸ਼ੁਰੂ ਹੋਈ ਸੀ। ਇਸ ਦੌਰਾਨ ਹੇਮਕੁੰਟ ਸਾਹਿਬ ਦੇ ਗੁਰਦੁਆਰਾ ਸਾਹਿਬ ‘ਚ ਲਗਭਗ 2 […]