July 7, 2024 5:27 pm

ਓਹੀਓ ਦੇ ਸਿੱਖ ਭਾਈਚਾਰੇ ਨੇ ਸਪਰਿੰਗਫੀਲਡ ਦੇ ਮੇਅਰ ਵਾਰਨ ਕੋਪਲੈਂਡ ਨੂੰ ਸ਼ਰਧਾਂਜਲੀ ਦਿੱਤੀ

ਸਿੱਖ

ਸਪਰਿੰਗਫੀਲਡ, ਓਹਾਇਓ 12 ਫਰਵਰੀ, 2024): ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਪਰਿੰਗਫੀਲਡ ਦੇ ਮੇਅਰ ਵਾਰਨ ਕੋਪਲੈਂਡ ਦੇ ਦਿਹਾਂਤ ਉਪਰੰਤ ਸਪਰਿੰਗਫੀਲਡ ਸਿਟੀ ਹਾਲ ਅਤੇ ਹਾਈ ਸਕੂਲ ਵਿਖੇ ਕਰਵਾਏ ਸਮਾਗਮਾਂ ਵਿੱਚ ਸਪਰਿੰਗਫੀਲਡ ਅਤੇ ਨਾਲ ਲੱਗਦੇ ਸ਼ਹਿਰ ਡੇਟਨ, ਬੀਵਰਕ੍ਰੀਕ ਵੱਸਦੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਮੇਅਰ ਕੋਪਲੈਂਡ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਸਮਾਗਮ ਵਿੱਚ ਵੱਡੀ ਗਿਣਤੀ ਸ਼ਹਿਰਵਾਸੀਆਂ ਨੇ […]

ਓਹਾਇਓ ਸੂਬੇ ਦੇ ਸੱਭਿਆਚਾਰਕ ਸਿੱਖਿਆ ਬਿੱਲ ਸੰਬੰਧੀ ਦੂਜੀ ਸੁਣਵਾਈ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

Religious Education Bill

ਦਸੰਬਰ 25, 2023 (ਕੋਲੰਬਸ, ਓਹਾਇਓ): ਬੀਤੇ ਦਿਨੀਂ ਅਮਰੀਕਾ ਦੇ ਓਹਾਇਓ ਸੂਬੇ ਦੀ ਰਾਜਧਾਨੀ ਕੋਲੰਬਸ ਵਿੱਚ ਵੱਖ ਵੱਖ ਸਭਿਆਚਾਰਾ ਅਤੇ ਧਰਮਾਂ ਸੰਬੰਧੀ ਬਹੁ-ਸੱਭਿਚਾਰਕ ਸਿੱਖਿਆ ਬਿੱਲ (ਐਚ ਬੀ 171) (Religious Education Bill) ਦੇ ਸਮਰਥਕਾਂ ਨੇ ਓਹਾਇਓ ਸਟੇਟ ਹਾਉਸ ਵਿੱਚ ਪ੍ਰਾਇਮਰੀ ਅਤੇ ਸੈਕੰਡਰੀ ਐਜੂਕੇਸ਼ਨ ਕਮੇਟੀ ਦੇ ਸਾਹਮਣੇ ਸੁਣਵਾਈ ਦੌਰਾਨ ਆਪਣਾ ਪੱਖ ਪੇਸ਼ ਕੀਤਾ। ਇਹ ਬਿੱਲ ਓਹਾਇਓ ਸੂਬੇ ਦੀ […]

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਬਲਪੁਰ ‘ਚ ਸਿੱਖ ‘ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ

Giani Harpreet Singh

ਚੰਡੀਗੜ੍ਹ 20 ਨਵੰਬਰ 2023: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਜਬਲਪੁਰ ਵਿੱਚ ਇੱਕ ਸਿੱਖ ‘ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਦੋਂ ਇੱਕ ਭਰੀ ਸਟੇਜ ਤੋਂ ਗੁਰਦੁਆਰ ਸਾਹਿਬਾਨਾਂ ਨੂੰ ਨਸੂਰ ਦੱਸਿਆ ਗਿਆ ਤਾਂ ਅਜਿਹੇ ਵਿਅਕਤੀ ਹੀ ਦੇਸ਼ ਦਾ ਮਾਹੌਲ […]

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ’ਚ ਬਣ ਰਹੇ ਸਾਊਥ ਏਸ਼ੀਅਨ ਮਿਊਜ਼ੀਅਮ ਅੰਦਰ ਸਿੱਖਾਂ ਦੀ ਪਛਾਣ ਨੂੰ ਵੱਖਰਾ ਉਭਾਰਿਆ ਜਾਵੇ: ਭਾਈ ਗਰੇਵਾਲ

ਸਿੱਖਾਂ

ਅੰਮ੍ਰਿਤਸਰ, 16 ਅਕਤੂਬਰ 2023: ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੈਨੇਡਾ ਦੇ ਵਿਰਾਸਤ ਮੰਤਰੀ ਪਾਸਕੇਲ ਐਸਟੀ ਓਂਜ ਨੂੰ ਪੱਤਰ ਲਿਖ ਕੇ ਬ੍ਰਿਟਿਸ਼ ਕੋਲੰਬੀਆ ਵਿਚ ਬਣ ਰਹੇ ‘ਸਾਊਥ ਏਸ਼ੀਅਨ ਮਿਊਜ਼ਮ’ ਵਿਚ ਕੈਨੇਡੀਅਨ ਸਿੱਖਾਂ ਨੂੰ ਉਨ੍ਹਾਂ ਦੀ ਪਛਾਣ ਵਜੋਂ ਸਤਿਕਾਰ ਦੇਣ ਦੀ ਮੰਗ ਕੀਤੀ ਹੈ। ਭਾਈ ਗਰੇਵਾਲ ਵੱਲੋਂ ਲਿਖੇ ਗਏ ਪੱਤਰ […]

ਆਸਟ੍ਰੇਲੀਆ ’ਚ ਕੁਈਨਜ਼ਲੈਂਡ ਅਦਾਲਤ ਵੱਲੋਂ ਸਿੱਖਾਂ ਦੇ ਹੱਕ ’ਚ ਫੈਸਲਾ ਸ਼ਲਾਘਾਯੋਗ: ਹਰਜਿੰਦਰ ਸਿੰਘ ਧਾਮੀ

Harjinder Singh Dhami

ਅੰਮ੍ਰਿਤਸਰ, 05 ਅਗਸਤ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਟ੍ਰੇਲੀਆ ਦੀ ਕੁਈਨਜ਼ਲੈਂਡ ਉੱਚ ਅਦਾਲਤ ਵੱਲੋਂ ਸਿੱਖ (Sikhs) ਕਕਾਰ ਕਿਰਪਾਨ ਸਬੰਧੀ ਚੱਲ ਰਹੇ ਇਕ ਕੇਸ ਵਿਚ ਸਿੱਖਾਂ ਦੇ ਹੱਕ ’ਚ ਫੈਸਲਾ ਦੇਣ ਦਾ ਸਵਾਗਤ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਿਰਪਾਨ ਸਿੱਖਾਂ ਦੇ ਪੰਜ ਕਕਾਰਾਂ ਦਾ ਇਕ ਅਹਿਮ ਹਿੱਸਾ […]

ਐਨ.ਆਈ.ਏ. ਨੇ ਸਿੱਖਾਂ ਦੀ ਸਾਖ ਤੇ ਸਮਰੱਥਾ ਨੂੰ ਨਿਸ਼ਾਨਾ ਬਣਾਉਣ ਲਈ ਛਾਪੇਮਾਰੀ ਕੀਤੀ ਹੈ: ਪੰਥ ਸੇਵਕ ਸਖਸ਼ੀਅਤਾਂ

NIA

ਅੰਮ੍ਰਿਤਸਰ ,03 ਅਗਸਤ2023: ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਨੇ ਅੱਜ ਸਾਂਝੇ ਤੌਰ ਉੱਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੰਡੀਆ ਦੀ ਜਾਂਚ ਏਜੰਸੀ ਐਨ.ਆਈ.ਏ. (NIA) ਵੱਲੋਂ ਸਿੱਖ ਸੰਸਥਾਵਾਂ, ਜਿਹਨਾਂ ਵਿਚ ਖਾਲਸਾ ਏਡ ਪ੍ਰਮੁੱਖ ਹੈ, ਅਤੇ ਵਿਦੇਸ਼ਾਂ ਵਿਚਲੀਆਂ ਸਿੱਖ ਜਥੇਬੰਦੀਆਂ ਆਗੂਆਂ ਦੇ ਘਰਾਂ ਉੱਤੇ ਕੀਤੀ ਗਈ ਛਾਪੇਮਾਰੀ ਸਿੱਖਾਂ ਦੀ ਸਾਖ ਅਤੇ ਸਮਰੱਥਾ ਨੂੰ ਢਾਹ ਲਾਉਣ ਦਾ ਯਤਨ […]

ਅਵਤਾਰ ਸਿੰਘ ਖੰਡਾ: ਪਰਮਜੀਤ ਸਿੰਘ ਸਰਨਾ ਦੀ ਬ੍ਰਿਟਿਸ਼ ਸਰਕਾਰ ਨੂੰ ਅਪੀਲ

ਚੰਡੀਗੜ੍ਹ, 30 ਜੁਲਾਈ 2023: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਤੋਂ ਪ੍ਰਧਾਨ ਪਰਮਜੀਤ ਸਿੰਘ ਸਰਨਾ (Paramjit Singh Sarna) ਨੇ ਇੰਗਲੈਂਡ ‘ਚ ਅਕਾਲ ਚਲਾਣਾ ਕਰ ਗਏ ਨੌਜਵਾਨ ਅਵਤਾਰ ਸਿੰਘ ਖੰਡਾ ਦੀਆਂ ਅੰਤਿਮ ਰਸਮਾਂ ‘ਚ ਉਨ੍ਹਾਂ ਦੀ ਮਾਂ ਅਤੇ ਭੈਣ ਨੂੰ ਸ਼ਾਮਲ ਹੋਣ ਲਈ ਇੰਗਲੈਂਡ ਵੱਲੋਂ ਵੀਜ਼ਾ ਨਾ ਦਿੱਤੇ […]

ਸ਼ਹੀਦ ਭਾਈ ਮਨੀ ਸਿੰਘ ਜੀ ਦੀ ਸ਼ਹਾਦਤ ‘ਤੇ ਵਿਸ਼ੇਸ਼

ਲਿਖਾਰੀ ਬਲਦੀਪ ਸਿੰਘ ਰਾਮੂੰਵਾਲੀਆ   ਭਾਈ ਮਨੀ ਸਿੰਘ ਜੀ ਦੇ ਪਰਿਵਾਰ ਦਾ ਸਬੰਧ ਗੁਰੂ ਘਰ ਨਾਲ ਪੁਰਾਣਾ ਤੁਰਿਆ ਆਉਂਦਾ ਹੈ। ਇਸ ਪਰਿਵਾਰ ਨੇ ਗੁਰੂ ਘਰ ਲਈ ਹੱਸ-ਹੱਸ ਬੇਅੰਤ ਸ਼ਹਾਦਤਾਂ ਦਿੱਤੀਆਂ ਹਨ। ਭਾਈ ਮੂਲਾ ਜੀ ਦੇ 14 ਪੁਤਰ ਸਨ, ਜਿਨ੍ਹਾਂ ਵਿਚੋਂ ‘ਭਾਈ ਬੱਲੂ ਜੀ’ ਭਾਈ ਮਨੀ ਸਿੰਘ ਜੀ ਦੇ ਦਾਦਾ ਜੀ ਸਨ; ਇਹ ਗੁਰੂ ਹਰਿਗੋਬਿੰਦ ਸਾਹਿਬ […]

ਸਿੱਖ ਜਥੇਬੰਦੀਆਂ ਵੱਲੋਂ ਯੂਨੀਫਾਰਮ ਸਿਵਲ ਕੋਡ ਮੁੱਢੋਂ ਰੱਦ

Uniform Civil Code

ਨਵੀਂ ਦਿੱਲੀ, 04 ਜੁਲਾਈ 2023 (ਦਵਿੰਦਰ ਸਿੰਘ): ਯੂਨੀਫਾਰਮ ਸਿਵਲ ਕੋਡ (Uniform Civil Code) ਦੇ ਸਿੱਖਾਂ ‘ਤੇ ਪੈਣ ਵਾਲੇ ਪ੍ਰਭਾਵਾਂ ਨੂੰ ਲੈ ਕੇ ਅੱਜ ਸਿੱਖ ਜਥੇਬੰਦੀਆਂ ਵੱਲੋਂ ਮੀਟਿੰਗ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸੂਬਾ ਦਫ਼ਤਰ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਈ ਮੀਟਿੰਗ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ, ਹਰਵਿੰਦਰ […]

ਸਿੱਖਾਂ ਦੀ ਵਿਲੱਖਣ ਧਾਰਮਿਕ ਪਛਾਣ ਦਾ ਅਪਮਾਨ ਕਰਨ ਵਾਸਤੇ ਚਾਲਾਕੀ ਭਰੀ ਸਾਜ਼ਿਸ਼ ਰਚੀ: ਸ਼੍ਰੋਮਣੀ ਅਕਾਲੀ ਦਲ

Shiromani Akali Dal

ਚੰਡੀਗੜ੍ਹ, 23 ਜੂਨ 2023: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿਧਾਨ ਸਭਾ ਵਿਚ ਇਕ ਗੁਰਸਿੱਖ ਦੀ ਦਾੜੀ ਦਾ ਮਖੌਲ ਉਡਾਉਣ ਤੇ ਨੀਵਾਂ ਵਿਖਾਉਣ ਦੀ ਸ਼ਰਮਨਾਕ ਕਾਰਵਾਈ ਖਾਲਸਾ ਪੰਥ ਦੀ ਵਿਲੱਖਣ ਪਛਾਣ ’ਤੇ ਯੋਜਨਾਬੱਧ ਹਮਲਾ ਹੈ। ਉਹਨਾਂ ਕਿਹਾ […]