July 5, 2024 10:18 pm

ਪ੍ਰੇਮ ਸਿੰਘ ਤਮਾਂਗ ਨੇ ਦੂਜੀ ਵਾਰ ਸਿੱਕਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

Prem Singh Tamang

ਚੰਡੀਗੜ੍ਹ, 10 ਜੂਨ 2024: ਸਿੱਕਮ ਕ੍ਰਾਂਤੀਕਾਰੀ ਮੋਰਚਾ (SKM) ਦੇ ਪ੍ਰਧਾਨ ਪ੍ਰੇਮ ਸਿੰਘ ਤਮਾਂਗ (Prem Singh Tamang) ਨੇ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਹ ਲਗਾਤਾਰ ਦੂਜੀ ਵਾਰ ਹੈ ਜਦੋਂ ਤਮਾਂਗ ਸਿੱਕਮ ਦੇ ਮੁੱਖ ਮੰਤਰੀ ਬਣੇ ਹਨ। ਸਿੱਕਮ ਦੇ ਪਾਲਜੋਰ ਸਟੇਡੀਅਮ ਵਿੱਚ ਸਹੁੰ ਚੁੱਕ ਸਮਾਗਮ ਦਾ ਕਰਵਾਇਆ ਗਿਆ। ਰਾਜਪਾਲ ਲਕਸ਼ਮਣ ਪ੍ਰਸਾਦ ਆਚਾਰੀਆ ਨੇ ਤਮਾਂਗ ਨੂੰ […]

ਸਿੱਕਮ ਵਿਧਾਨ ਸਭਾ ਚੋਣਾਂ SKM ਪਾਰਟੀ ਦੀ ਰਿਕਾਰਡ ਤੋੜ 31 ਸੀਟਾਂ ‘ਤੇ ਜਿੱਤ, ਵਿਰੋਧੀ ਪਾਰਟੀ ਨੂੰ ਮਿਲੀ ਸਿਰਫ ਇੱਕ ਸੀਟ

SKM

ਚੰਡੀਗੜ੍ਹ, 2 ਜੂਨ, 2024: ਸਿੱਕਮ ਕ੍ਰਾਂਤੀਕਾਰੀ ਮੋਰਚਾ (SKM) ਨੇ ਸਿੱਕਮ ਦੀਆਂ 32 ਵਿਧਾਨ ਸਭਾ ਸੀਟਾਂ ‘ਚੋਂ 31 ‘ਤੇ ਇਕਪਾਸੜ ਜਿੱਤ ਹਾਸਲ ਕੀਤੀ ਹੈ। ਸਿੱਕਮ ਡੈਮੋਕ੍ਰੇਟਿਕ ਫਰੰਟ (SDF) ਨੇ ਇਕਲੌਤੀ ਸ਼ਾਇਰੀ ਵਿਧਾਨ ਸਭਾ ਸੀਟ ਜਿੱਤ ਲਈ ਹੈ। ਸਿੱਕਮ ਅਤੇ ਅਰੁਣਾਚਲ ਵਿੱਚ 19 ਅਪ੍ਰੈਲ ਨੂੰ ਵੋਟਿੰਗ ਹੋਈ ਸੀ। ਸਿੱਕਮ ਕ੍ਰਾਂਤੀਕਾਰੀ ਮੋਰਚਾ ਵਰਤਮਾਨ ਵਿੱਚ ਮੁੱਖ ਮੰਤਰੀ ਪ੍ਰੇਮ ਸਿੰਘ […]

ਸਿੱਕਮ ‘ਚ ਪੀਐਸ ਤਮਾਂਗ ਦੀ ਪਾਰਟੀ SKM ਨੂੰ ਮਿਲਿਆ ਬਹੁਮਤ, 28 ਵਿਧਾਨ ਸਭਾ ਸੀਟਾਂ ਜਿੱਤੀਆਂ

Sikkim

ਚੰਡੀਗੜ੍ਹ, 2 ਜੂਨ 2024 : ਸਿੱਕਮ (Sikkim) ਵਿੱਚ ਸਿੱਕਮ ਕ੍ਰਾਂਤੀਕਾਰੀ ਮੋਰਚਾ ਨੇ ਹੁਣ ਤੱਕ 28 ਵਿਧਾਨ ਸਭਾ ਸੀਟਾਂ ‘ਤੇ ਜਿੱਤ ਦਰਜ ਕਰ ਲਈ ਹੈ। ਤਿੰਨ ਸੀਟਾਂ ‘ਤੇ ਬੜ੍ਹਤ ਬਣਾਈ ਰੱਖੀ। ਹੁਣ ਤੱਕ ਸਿੱਕਮ ਡੈਮੋਕ੍ਰੇਟਿਕ ਫਰੰਟ ਨੇ ਸਿਰਫ ਸ਼ਿਆਰੀ ਸੀਟ ਜਿੱਤੀ ਹੈ। ਦੇਸ਼ ਵਿੱਚ ਲੋਕ ਸਭਾ ਚੋਣਾਂ ਦੇ ਨਾਲ-ਨਾਲ ਚਾਰ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਵੀ […]

ਅਰੁਣਾਚਲ ਪ੍ਰਦੇਸ਼ ‘ਚ ਵਿਧਾਨ ਸਭਾ ਚੋਣਾਂ ‘ਚ ਭਾਜਪਾ ਦਾ 44 ਸੀਟਾਂ ‘ਤੇ ਕਬਜ਼ਾ, ਕਾਂਗਰਸ ਦਾ ਨਹੀਂ ਖੁੱਲ੍ਹਿਆ ਖਾਤਾ

Arunachal Pradesh

ਚੰਡੀਗੜ੍ਹ, 02 ਜੂਨ, 2024: ਅਰੁਣਾਚਲ ਪ੍ਰਦੇਸ਼ (Arunachal Pradesh) ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਅਰੁਣਾਚਲ ਪ੍ਰਦੇਸ਼ ‘ਚ ਵਿਧਾਨ ਸਭਾ ਚੋਣਾਂ ਲਈ 19 ਅਪ੍ਰੈਲ ਨੂੰ ਵੋਟਿੰਗ ਹੋਈ ਸੀ। ਅਰੁਣਾਚਲ ਪ੍ਰਦੇਸ਼ ਦੀਆਂ ਦੋ ਲੋਕ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ 4 ਜੂਨ ਨੂੰ ਹੀ ਹੋਵੇਗੀ। ਅਰੁਣਾਚਲ ਪ੍ਰਦੇਸ਼ ‘ਚ 60 ਵਿਧਾਨ ਸਭਾ ਸੀਟਾਂ ਹਨ, […]

ਪਿੰਡ ਕਾਹਲਵਾਂ ਦੇ ਰਹਿਣ ਵਾਲੇ ਫੌਜੀ ਜਵਾਨ ਦੀ ਸਿੱਕਮ ‘ਚ ਡਿਊਟੀ ਦੌਰਾਨ ਮੌਤ

army soldier

ਚੰਡੀਗੜ੍ਹ, 20 ਫਰਵਰੀ 2024: ਗੁਰਦਾਸਪੁਰ ਦੇ ਹਲਕਾ ਕਾਦੀਆਂ ਦੇ ਪਿੰਡ ਕਾਹਲਵਾਂ ਦੇ ਰਹਿਣ ਵਾਲੇ ਫੌਜੀ ਜਵਾਨ (army soldier) ਦੀ ਡਿਊਟੀ ਦੌਰਾਨ ਮੌਤ ਹੋ ਗਈ। ਫੌਜੀ ਜਵਾਨ ਦੀ ਪਛਾਣ ਕਾਫਲ ਮਸੀਹ ਪੁੱਤਰ ਜੈਮਸ ਮਸੀਹ ਵਜੋਂ ਹੋਈ ਹੈ। ਕਾਫਲ ਮਸੀਹ ਕਰੀਬ 20 ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ ਅਤੇ ਹੁਣ ਸਿੱਕਮ ਵਿੱਚ ਤਾਇਨਾਤ ਸੀ। ਮ੍ਰਿਤਕ ਕਫ਼ਲ ਮਸੀਹ […]

ਸਿੱਕਮ ‘ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ 94 ਹੋਈ, 10 ਭਾਰਤੀ ਫੌਜ ਦੇ ਜਵਾਨ ਵੀ ਸ਼ਾਮਲ

Sikkim

ਚੰਡੀਗੜ੍ਹ, 11 ਅਕਤੂਬਰ, 2023: ਸਿੱਕਮ (Sikkim) ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 94 ਹੋ ਗਈ ਹੈ। ਇਨ੍ਹਾਂ ਵਿੱਚੋਂ ਹੁਣ ਤੱਕ ਸਿੱਕਮ ਤੋਂ 36 ਅਤੇ ਪੱਛਮੀ ਬੰਗਾਲ ਤੋਂ 58 ਲਾਸ਼ਾਂ ਬਰਾਮਦ ਹੋਈਆਂ ਹਨ। 79 ਜਣੇ ਅਜੇ ਵੀ ਲਾਪਤਾ ਹਨ। 30 ਜਣੇ ਜ਼ਖਮੀ ਹੋਏ ਹਨ। ਉਨ੍ਹਾਂ ਦਾ ਇਲਾਜ ਵੱਖ-ਵੱਖ ਹਸਪਤਾਲਾਂ ‘ਚ ਚੱਲ ਰਿਹਾ ਹੈ। […]

ਸਿੱਕਮ ‘ਚ ਅਚਾਨਕ ਆਏ ਹੜ੍ਹ ਕਾਰਨ ਫੌਜ ਦੇ 23 ਜਵਾਨ ਲਾਪਤਾ, ਤਲਾਸ਼ੀ ਮੁਹਿੰਮ ਸ਼ੁਰੂ

Sikkim

ਚੰਡੀਗੜ੍ਹ, 04 ਅਕਤੂਬਰ 2023: ਉੱਤਰੀ ਸਿੱਕਮ (North Sikkim) ਵਿੱਚ ਲਹੋਨਕ ਝੀਲ ਉੱਤੇ ਅਚਾਨਕ ਬੱਦਲ ਫਟਣ ਨਾਲ ਤੀਸਤਾ ਨਦੀ ਵਿੱਚ ਹੜ੍ਹ ਆ ਗਿਆ। ਇਸ ਨਾਲ ਫੌਜ ਦੇ 23 ਜਵਾਨਾਂ ਦੇ ਲਾਪਤਾ ਹੋਣ ਦੀ ਖ਼ਬਰ ਹੈ। ਸਥਾਨਕ ਪ੍ਰਸ਼ਾਸਨ ਨੇ ਆਸ-ਪਾਸ ਦੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ। ਇਸ ਦੌਰਾਨ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ […]

ਸਿੱਕਮ ‘ਚ ਬਰਫ ਦੇ ਤੋਦੇ ਡਿੱਗਣ ਕਾਰਨ ਵੱਡਾ ਹਾਦਸਾ, 6 ਸੈਲਾਨੀਆਂ ਦੀ ਮੌਤ, ਕਈ ਜਣਿਆਂ ਦੇ ਦਬੇ ਹੋਣ ਦਾ ਖਦਸ਼ਾ

Sikkim

ਚੰਡੀਗੜ੍ਹ, 04 ਅਪ੍ਰੈਲ 2023: ਸਿੱਕਮ (Sikkim) ਦੇ ਨਾਥੂ ਲਾ ਵਿੱਚ ਭਾਰੀ ਬਰਫ ਦੇ ਤੋਦੇ ਡਿੱਗਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ | ਹਾਦਸੇ ਵਿੱਚ ਹੁਣ ਤੱਕ 6 ਸੈਲਾਨੀਆਂ ਦੀ ਮੌਤ ਦੀ ਖ਼ਬਰ ਹੈ। ਇਸ ਤੋਂ ਇਲਾਵਾ 11 ਹੋਰ ਸੈਲਾਨੀ ਜ਼ਖਮੀ ਦੱਸੇ ਜਾ ਰਹੇ ਹਨ। ਕਈ ਸੈਲਾਨੀਆਂ ਦੇ ਫਸੇ ਹੋਣ ਦਾ ਵੀ ਖ਼ਦਸ਼ਾ ਹੈ। ਬਚਾਅ ਕਾਰਜ ਸ਼ੁਰੂ […]

ਕੁਲਤਾਰ ਸਿੰਘ ਸੰਧਵਾਂ ਵੱਲੋਂ ਸਿੱਕਮ ਵਿਧਾਨ ਸਭਾ ਵਿਖੇ 19ਵੀਂ ਸਾਲਾਨਾ ਸੀ.ਪੀ.ਏ. ਭਾਰਤੀ ਖੇਤਰੀ ਜ਼ੋਨ-III ਕਾਨਫ਼ਰੰਸ ‘ਚ ਸ਼ਮੂਲੀਅਤ

Kultar Singh Sandhawan

ਚੰਡੀਗੜ੍ਹ, 25 ਫ਼ਰਵਰੀ 2023: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਸਿੱਕਮ ਵਿਧਾਨ ਸਭਾ ਵੱਲੋਂ ਕਰਵਾਈ ਗਈ ਕਾਮਨਵੈਲਥ ਪਾਰਲੀਮੈਂਟਰੀ ਐਸੋਸੀਏਸ਼ਨ (ਸੀ.ਪੀ.ਏ.), ਭਾਰਤੀ ਖੇਤਰੀ ਜ਼ੋਨ-III ਦੀ 19ਵੀਂ ਸਾਲਾਨਾ ਕਾਨਫ਼ਰੰਸ ਵਿੱਚ ਹਿੱਸਾ ਲਿਆ। ਗੰਗਟੋਕ ਵਿਖੇ 23 ਅਤੇ 24 ਫ਼ਰਵਰੀ ਨੂੰ ਹੋਈ ਕਾਨਫ਼ਰੰਸ ਵਿੱਚ “ਸੰਸਦ ਅਤੇ ਅਸੈਂਬਲੀ ਨੂੰ ਨਾਗਰਿਕਾਂ ਲਈ ਵਧੇਰੇ ਪਹੁੰਚਯੋਗ ਬਣਾਉਣਾ”, […]

ਸਿੱਕਮ ਸੜਕ ਹਾਦਸੇ ‘ਚ ਭਾਰਤੀ ਫ਼ੌਜੀਆਂ ਦੀ ਸ਼ਹਾਦਤ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

Sikkim

ਚੰਡੀਗੜ 23 ਦਸੰਬਰ 2022: ਸਿੱਕਮ ( Sikkim) ਵਿੱਚ ਅੱਜ ਦਰਦਨਾਕ ਸੜਕ ਹਾਦਸੇ ਵਿੱਚ ਭਾਰਤੀ ਫ਼ੌਜ (Indian Army) ਦੇ 16 ਜਵਾਨ ਸ਼ਹੀਦ ਹੋ ਗਏ ਹਨ। ਫੌਜ ਦੇ ਇਕ ਅਧਿਕਾਰੀ ਮੁਤਾਬਕ ਇਹ ਘਟਨਾ ਉੱਤਰੀ ਸਿੱਕਮ ਦੇ ਜੇਮਾ ‘ਚ ਵਾਪਰੀ। ਹਾਦਸਾਗ੍ਰਸਤ ਫ਼ੌਜ ਦਾ ਟਰੱਕ ਤਿੰਨ ਵਾਹਨਾਂ ਦੇ ਕਾਫਲੇ ਦਾ ਹਿੱਸਾ ਸੀ, ਜੋ ਸਵੇਰੇ ਚਾਟੇਨ ਤੋਂ ਥੰਗੂ ਵੱਲ ਜਾ […]