July 7, 2024 8:55 pm

ਪੰਜਾਬ ‘ਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

silk production

ਚੰਡੀਗੜ੍ਹ, 22 ਫਰਵਰੀ 2024: ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਤਹਿਤ ਰੇਸ਼ਮ ਉਤਪਾਦਨ (silk production) ਸਣੇ ਹੋਰਨਾਂ ਫ਼ਸਲਾਂ ਨੂੰ ਹੁਲਾਰਾ ਦੇਣ ਸਬੰਧੀ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਬਾਗ਼ਬਾਨੀ ਵਿਭਾਗ ਵੱਲੋਂ ਸੈਰੀਕਲਚਰ ਨਾਲ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਇਥੋਂ ਦੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ […]