July 8, 2024 9:22 pm

ਲੁਧਿਆਣਾ ‘ਚ ਕਾਂਗਰਸ ਦੀ ਬੰਦ ਕਮਰੇ ‘ਚ ਬੈਠਕ, ਸਿਮਰਜੀਤ ਬੈਂਸ ਨੂੰ ਪਾਰਟੀ ‘ਚ ਸ਼ਾਮਲ ਕਰਨ ਦੀ ਚਰਚਾ

Congress

ਚੰਡੀਗੜ੍ਹ, 08 ਅਪ੍ਰੈਲ 2024: ਪੰਜਾਬ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਨੂੰ ਲੈ ਕੇ ਮੰਥਨ ਕਰ ਰਹੇ ਹਨ | ਲੁਧਿਆਣਾ ਤੋਂ ਭਾਜਪਾ ਉਮੀਦਵਾਰ ਸੰਸਦ ਰਵਨੀਤ ਸਿੰਘ ਬਿੱਟੂ ਦੇ ਖ਼ਿਲਾਫ਼ ਕਾਂਗਰਸ (Congress) ਉਮੀਦਵਾਰ ਉਤਾਰਨ ਦੀ ਰਣਨੀਤੀ ਘੜ ਰਹੀ ਹੈ । ਭਾਜਪਾ ਕੋਲ ਸਿੱਖ ਚਿਹਰਾ ਹੋਣ ਕਾਰਨ ਹੁਣ ਕਾਂਗਰਸ ਵੱਲੋਂ ਵੀ ਜ਼ਿਲ੍ਹਾ […]

ਜਬਰ ਜਨਾਹ ਮਾਮਲਾ: ਅਦਾਲਤ ਨੇ ਸਿਮਰਜੀਤ ਬੈਂਸ ਸਮੇਤ ਪੰਜ ਹੋਰ ਮੁਲਜ਼ਮਾਂ ਨੂੰ ਪੁਲਿਸ ਰਿਮਾਂਡ ‘ਤੇ ਭੇਜਿਆ

Simarjit Bains

ਚੰਡੀਗੜ੍ਹ 11 ਜੁਲਾਈ 2022: ਜਬਰ ਜਨਾਹ ਦੇ ਮਾਮਲੇ ‘ਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ (Simarjit Singh Bains) ਨੇ ਅੱਜ ਲੁਧਿਆਣਾ ਦੀ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ | ਇਸ ਦੌਰਾਨ ਅਦਾਲਤ ਨੇ ਸਿਮਰਜੀਤ ਬੈਂਸ ਅਤੇ ਪੰਜ ਹੋਰ ਮੁਲਜ਼ਮਾਂ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਜਿਕਰਯੋਗ […]

ਪੁਲਿਸ ਵਲੋਂ ਜਬਰ ਜਨਾਹ ਦੇ ਮਾਮਲੇ ‘ਚ ਸਿਮਰਜੀਤ ਬੈਂਸ ਦਾ ਇਕ ਹੋਰ ਸਾਥੀ ਗ੍ਰਿਫਤਾਰ

Simarjit Bains

ਚੰਡੀਗੜ੍ਹ 04 ਜੂਨ 2022: ਪੁਲਿਸ ਨੇ ਜਬਰ-ਜਨਾਹ ਦੇ ਮਾਮਲੇ ‘ਚ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ (Simarjit Bains) ਦੇ ਇੱਕ ਹੋਰ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫ਼ਤਾਰੀ ਪੁਲਿਸ ਨੇ ਦੇਰ ਰਾਤ ਮਾਲੇਰਕੋਟਲਾ ਤੋਂ ਕੀਤੀ ਹੈ। ਜਾਣਕਾਰੀ ਅਨੁਸਾਰ ਗ੍ਰਿਫਤਾਰ ਕੀਤਾ ਗਿਆ ਵਿਅਕਤੀ ਸਿਮਰਜੀਤ ਸਿੰਘ ਬੈਂਸ ਦਾ […]

ਸਿਮਰਜੀਤ ਬੈਂਸ ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ

Simarjit Bains

ਚੰਡੀਗੜ੍ਹ 23 ਮਈ 2022: ਪੰਜਾਬ ਹਰਿਆਣਾ ਹਾਈਕੋਰਟ ‘ਚ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ (Simarjit Singh Bains) ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕੀਤੀ | ਇਸ ਦੌਰਾਨ ਸਿਮਰਜੀਤ ਸਿੰਘ ਬੈਂਸ ਨੂੰ ਭਗੌੜਾ ਐਲਾਨਣ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ । ਜਬਰ ਜਨਾਹ ਮਾਮਲੇ ਵਿੱਚ ਭਗੌੜੇ ਐਲਾਨੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ […]

ਲੋਕ ਇੰਨਸਾਫ ਪਾਰਟੀ ਦੇ ਸੁਪਰੀਮੋ ਸਿਮਰਜੀਤ ਬੈਂਸ ਨੂੰ ਵੱਡਾ ਝਟਕਾ, ਇੱਕ ਹੋਰ ਮਾਮਲਾ ਦਰਜ

ਸਿਮਰਜੀਤ ਸਿੰਘ ਬੈਂਸ

ਚੰਡੀਗੜ੍ਹ 22 ਅਪ੍ਰੈਲ 2022: ਲੋਕ ਇਨਸਾਫ਼ ਪਾਰਟੀ ਦੇ ਸੁਪਰੀਮੋ ਸਿਮਰਜੀਤ ਸਿੰਘ ਬੈਂਸ ਦੀ ਮੁਸਕਲਾਂ ‘ਚ ਘਿਰਦੇ ਨਜਰ ਆ ਰਹੇ ਹਨ | ਸਿਮਰਜੀਤ ਸਿੰਘ ਬੈਂਸ ਦੇ ਖ਼ਿਲਾਫ਼ ਦਰਜ ਜਬਰ ਜਨਾਹ ਦੇ ਮਾਮਲੇ ‘ਚ ਅਦਾਲਤ ਵੱਲੋਂ ਭਗੌੜਾ ਕਰਾਰ ਦੇਣ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਇਕ ਹੋਰ ਅਪਰਾਧਕ ਮੁਕੱਦਮਾ ਦਰਜ ਕੀਤਾ ਗਿਆ ਹੈ। ਜਿਕਰਯੋਗ […]

ਵੱਡੀ ਖਬਰ : ਲੁਧਿਆਣਾ ਪੁਲਸ ਨੇ ਸਿਮਰਜੀਤ ਬੈਂਸ ਨੂੰ ਕੀਤਾ ਗ੍ਰਿਫ਼ਤਾਰ

simranjit singh bains

ਲੁਧਿਆਣਾ 8 ਫਰਵਰੀ 2022 : ਬੀਤੀ ਰਾਤ ਲੁਧਿਆਣਾ ਦੇ ਆਤਮ ਨਗਰ ਹਲਕੇ ਵਿਚ ਲੋਕ ਇਨਸਾਫ ਪਾਰਟੀ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਹੋਈ ਝੜਪ ਦੇ ਮਾਮਲੇ ਪੁਲਸ ਨੇ ਸਿਮਰਜੀਤ ਬੈਂਸ (simranjit singh bains) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਪੁਲਸ ਨੇ ਵੱਡੀ ਕਾਰਵਾਈ ਕਰਦੇ ਹੋਏ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ (simranjit singh […]