July 7, 2024 2:53 pm

ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਿਲੇ ਧਮਕੀ ਭਰੇ ਮੈਸੇਜ

Simarjit Singh Bains

ਚੰਡੀਗੜ੍ਹ, 31 ਮਈ 2024: ਪੰਜਾਬ ਦੇ ਲੁਧਿਆਣਾ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ (Simarjit Singh Bains) ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ । ਮਿਲੀ ਜਾਣਕਾਰੀ ਮੁਤਾਬਕ ਕਿਸੇ ਅਣਪਛਾਤੇ ਨੇ ਉਨ੍ਹਾਂ ਦੇ ਫੇਸਬੁੱਕ ਪੇਜ ‘ਤੇ ਮੈਸੇਂਜਰ ਰਾਹੀਂ ਧਮਕੀ ਦਿੱਤੀ ਹੈ। ਸਿਮਰਜੀਤ ਬੈਂਸ (Simarjit Singh Bains) ਦੇ ਸੋਸ਼ਲ […]

ਕਾਂਗਰਸ ‘ਚ ਸ਼ਾਮਲ ਹੋ ਸਕਦੇ ਹਨ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ

Simarjit Singh Bains

ਚੰਡੀਗੜ੍ਹ, 06 ਮਾਰਚ 2024: ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ (Simarjit Singh Bains) ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ। ਇਹ ਵੀ ਕਿਆਸ ਲਾਏ ਜਾ ਰਹੇ ਹਨ ਕਿ ਕਾਂਗਰਸ ਅੱਜ ਸਿਮਰਜੀਤ ਬੈਂਸ ਨੂੰ ਉਮੀਦਵਾਰ ਐਲਾਨ ਕਰ ਸਕਦੀ ਹੈ। ਇਸ ਤੋਂ ਪਹਿਲਾਂ ਲੋਕ ਇਨਸਾਫ ਪਾਰਟੀ ਨੇ ਜਲੰਧਰ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦਾ ਸਮਰਥਨ […]

ਸਿਮਰਜੀਤ ਸਿੰਘ ਬੈਂਸ ਭਲਕੇ ਬਰਨਾਲਾ ਜੇਲ੍ਹ ਤੋਂ ਜ਼ਮਾਨਤ ‘ਤੇ ਆਉਣਗੇ ਬਾਹਰ

Simarjit Singh Bains

ਚੰਡੀਗੜ੍ਹ, 09 ਫਰਵਰੀ 2023: ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ (Simarjit Singh Bains) ਭਲਕੇ ਦੁਪਹਿਰ 12 ਵਜੇ ਬਰਨਾਲਾ ਜੇਲ੍ਹ ਤੋਂ ਜ਼ਮਾਨਤ ‘ਤੇ ਬਾਹਰ ਆਉਣਗੇ। ਸਿਮਰਜੀਤ ਬੈਂਸ ਨੂੰ ਬਲਾਤਕਾਰ ਦੇ ਕੇਸ ਸਮੇਤ 16 ਹੋਰ ਮਾਮਲਿਆਂ ਵਿੱਚ ਜ਼ਮਾਨਤ ਮਿਲ ਚੁੱਕੀ ਹੈ। ਬੈਂਸ ਨੇ ਇਸ ਤੋਂ ਪਹਿਲਾਂ ਸੈਸ਼ਨ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿੱਥੇ […]

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਹਾਈਕੋਰਟ ਵਲੋਂ ਮਿਲੀ ਰੈਗੂਲਰ ਜ਼ਮਾਨਤ

Simarjit Singh Bains

ਚੰਡੀਗੜ੍ਹ,16 ਜਨਵਰੀ 2023: ਪੰਜਾਬ ਵਿੱਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ (Simarjit Singh Bains) ਨੂੰ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਲੁਧਿਆਣਾ ਵਿੱਚ 8 ਫਰਵਰੀ 2022 ਨੂੰ ਦਰਜ ਹੋਏ ਚੋਣ ਵਿਵਾਦ ਦੇ ਮਾਮਲੇ ਵਿੱਚ ਹਾਈਕੋਰਟ ਨੇ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ […]

ਜਬਰ ਜਨਾਹ ਮਾਮਲੇ ‘ਚ ਸਿਮਰਜੀਤ ਬੈਂਸ ਨੂੰ ਹਾਈਕੋਰਟ ਵਲੋਂ ਨਹੀਂ ਮਿਲੀ ਰਾਹਤ

ਸਿਮਰਜੀਤ ਸਿੰਘ ਬੈਂਸ

ਚੰਡੀਗੜ੍ਹ 18 ਨਵੰਬਰ 2022: ਜਬਰ ਜਨਾਹ ਮਾਮਲੇ ਵਿੱਚ ਫਸੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ (Simarjit Singh Bains) ਦੀ ਜ਼ਮਾਨਤ ਪਟੀਸ਼ਨ ’ਤੇ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ | ਸਿਮਰਜੀਤ ਬੈਂਸ ਵਲੋਂ ਹਾਈਕੋਰਟ ‘ਚ ਜ਼ਮਾਨਤ ਪਟੀਸ਼ਨ ਪਾਈ ਸੀ, ਜਿਸ ‘ਤੇ ਅਜੇ ਤੱਕ ਕੋਈ ਫੈਸਲਾ ਨਹੀਂ ਹੋਇਆ। ਅਦਾਲਤ ਨੇ ਸੁਣਵਾਈ ਸੋਮਵਾਰ ਤੱਕ […]

ਹਾਈਕੋਰਟ ਨੇ ਵਕੀਲਾਂ ਦੀ ਹੜਤਾਲ ਕਾਰਨ ਸਿਮਰਜੀਤ ਬੈਂਸ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕੀਤੀ ਮੁਲਤਵੀ

Simarjit Singh Bains

ਚੰਡੀਗੜ੍ਹ 03 ਨਵੰਬਰ 2022: ਬਲਾਤਕਾਰ ਦੇ ਮਾਮਲੇ ਵਿੱਚ ਫਸੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ (Simarjit Singh Bains) ਦੀ ਜ਼ਮਾਨਤ ਪਟੀਸ਼ਨ ’ਤੇ ਹਾਈਕੋਰਟ ਵਿੱਚ ਸੁਣਵਾਈ ਨਹੀਂ ਹੋ ਸਕੀ। ਦੱਸਿਆ ਜਾ ਰਿਹਾ ਹੈ ਕਿ ਹਾਈਕੋਰਟ ਦੇ ਵਕੀਲਾਂ ਦੀ ਹੜਤਾਲ ਕਾਰਨ ਕੇਸ ਦੀ ਸੁਣਵਾਈ ਮੁਲਤਵੀ ਕਰਨੀ ਪਈ। ਹੁਣ ਹਾਈਕੋਰਟ ਨੇ ਸੁਣਵਾਈ ਲਈ […]

ਸਿਮਰਜੀਤ ਸਿੰਘ ਬੈਂਸ ਨੂੰ ਅਦਾਲਤ ਨੇ ਕੋਵਿਡ ਦੌਰਾਨ ਦਰਜ ਕੇਸ ‘ਚ ਦਿੱਤੀ ਜ਼ਮਾਨਤ

Simarjit Singh Bains

ਚੰਡੀਗੜ੍ਹ 30 ਸਤੰਬਰ 2022: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ (Simarjit Singh Bains) ਨੂੰ ਲੁਧਿਆਣਾ ਦੀ ਅਦਾਲਤ ਨੇ ਕੋਵਿਡ ਮਹਾਂਮਾਰੀ ਦੌਰਾਨ ਦਰਜ ਕੇਸ ‘ਚ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਦਰਅਸਲ, ਸਿਮਰਜੀਤ ਸਿੰਘ ਬੈਂਸ ਖਿਲਾਫ ਕੋਰੋਨਾ ਦੌਰਾਨ ਧਾਰਾ 188 ਅਤੇ ਮਹਾਂਮਾਰੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਬੈਂਸ […]

ਜਬਰ ਜਨਾਹ ਮਾਮਲੇ ‘ਚ ਅਦਾਲਤ ਵਲੋਂ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਅਰਜ਼ੀ ਰੱਦ

Simarjit Singh Bains

ਚੰਡੀਗੜ੍ਹ 09 ਸਤੰਬਰ 2022: ਜਬਰ ਜਨਾਹ ਦੇ ਮਾਮਲੇ ‘ਚ ਅੱਜ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ (Simarjit Singh Bains) ਨੂੰ ਲੁਧਿਆਣਾ ਅਦਾਲਤ ਵਲੋਂ ਕੋਈ ਰਾਹਤ ਨਹੀਂ ਮਿਲੀ, ਅਦਾਲਤ ਨੇ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜਬਰ ਜਨਾਹ ਦੇ ਮਾਮਲੇ ‘ਚ ਸਿਮਰਜੀਤ ਸਿੰਘ ਬੈਂਸ ਭਰਾ ਅਤੇ ਪੀਏ ਨੂੰ ਹੀ […]

ਜਬਰ ਜਨਾਹ ਮਾਮਲਾ: ਸਿਮਰਜੀਤ ਸਿੰਘ ਬੈਂਸ ਨੂੰ 14 ਦਿਨਾਂ ਨਿਆਂਇਕ ਹਿਰਾਸਤ ‘ਚ ਭੇਜਿਆ

Simarjit Singh Bains

ਚੰਡੀਗੜ੍ਹ 18 ਜੁਲਾਈ 2022: ਜਬਰ ਜਨਾਹ ਦੇ ਮਾਮਲੇ ‘ਚ ਅੱਜ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ (Simarjit Singh Bains) ਨੂੰ 2 ਦਿਨਾਂ ਪੁਲਿਸ ਰਿਮਾਂਡ ਖਤਮ ਹੋਣ ਮਗਰੋਂ ਚੌਥੀ ਵਾਰ ਲੁਧਿਆਣਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ | ਜਿਥੇ ਅਦਾਲਤ ਨੇ ਸੁਣਵਾਈ ਦੌਰਾਨ ਬੈਂਸ ਨੂੰ ਫਿਰ ਤੋਂ 14 ਦਿਨਾਂ ਦੇ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ […]

ਜਬਰ ਜਨਾਹ ਮਾਮਲੇ ‘ਚ ਅਦਾਲਤ ਵਲੋਂ ਸਿਮਰਜੀਤ ਸਿੰਘ ਬੈਂਸ ਦੇ ਰਿਮਾਂਡ ‘ਚ ਮੁੜ ਵਾਧਾ

Simarjit Singh Bains

ਚੰਡੀਗੜ੍ਹ 16 ਜੁਲਾਈ 2022: ਜਬਰ ਜਨਾਹ ਦੇ ਮਾਮਲੇ ‘ਚ ਅੱਜ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ (Simarjit Singh Bains) ਨੂੰ 2 ਦਿਨਾਂ ਪੁਲਿਸ ਰਿਮਾਂਡ ਖਤਮ ਹੋਣ ਮਗਰੋਂ ਲੁਧਿਆਣਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਸਿਮਰਜੀਤ ਬੈਂਸ ਦੀ ਪੁਲਿਸ ਰਿਮਾਂਡ ‘ਚ ਮੁੜ ਵਾਧਾ ਕਰਦਿਆਂ 2 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। […]