July 5, 2024 2:21 am

ਭਾਰਤ ਦੇ ਇਨ੍ਹਾਂ ਸੂਬਿਆਂ ‘ਚ ਕੋਰੋਨਾ ਵੇਰੀਐਂਟ KP1 ਤੇ KP2 ਦੇ ਮਾਮਲੇ ਆਏ ਸਾਹਮਣੇ

Corona

ਚੰਡੀਗੜ੍ਹ, 21 ਮਈ 2024: ਸਿੰਗਾਪੁਰ ‘ਚ ਕੋਰੋਨਾ ਦੀ ਨਵੀਂ ਲਹਿਰ ਨੂੰ ਲੈ ਕੇ ਦੁਨੀਆ ਭਰ ਦੇ ਦੇਸ਼ ਚਿੰਤਤ ਹਨ। ਹੁਣ ਇਹ ਗੱਲ ਸਾਹਮਣੇ ਆਈ ਹੈ ਕਿ ਸਿੰਗਾਪੁਰ ਵਿੱਚ ਤਬਾਹੀ ਮਚਾਉਣ ਵਾਲੇ ਕੋਰੋਨਾ (Corona) ਦੇ ਰੂਪ ਭਾਰਤ ਵਿੱਚ ਵੀ ਸਾਹਮਣੇ ਆਏ ਹਨ। ਇਹ ਖੁਲਾਸਾ ਭਾਰਤੀ ਸਾਰਸ ਕੋਵ (SARS CoV-2) ਜੀਨੋਮਿਕਸ ਕੰਸੋਰਟੀਅਮ (INSACOG) ਦੇ ਅੰਕੜਿਆਂ ਤੋਂ ਹੋਇਆ […]

ਲੰਡਨ ਤੋਂ ਸਿੰਗਾਪੁਰ ਜਾ ਰਹੀ ਫਲਾਈਟ ‘ਚ ਟਰਬੂਲੈਂਸ ਕਾਰਨ ਇਕ ਯਾਤਰੀ ਦੀ ਮੌਤ, ਕਈ ਜ਼ਖਮੀ

Singapore

ਚੰਡੀਗੜ੍ਹ, 21 ਮਈ 2024: ਸਿੰਗਾਪੁਰ ਏਅਰਲਾਈਨਜ਼ ਦੀ ਫਲਾਈਟ ‘ਚ ਏਅਰ ਟਰਬੂਲੈਂਸ ਕਾਰਨ ਇਕ ਯਾਤਰੀ ਦੀ ਮੌਤ ਹੋ ਗਈ ਅਤੇ 30 ਜ਼ਖਮੀ ਹੋ ਗਏ। ਫਲਾਈਟ ਲੰਡਨ ਤੋਂ ਸਿੰਗਾਪੁਰ (Singapore) ਜਾ ਰਹੀ ਸੀ। ਸਿੰਗਾਪੁਰ ਏਅਰਲਾਈਨਜ਼ ਦੀ ਬੋਇੰਗ 777-300ER ਉਡਾਣ ਨੇ ਲੰਡਨ ਤੋਂ ਉਡਾਣ ਭਰੀ ਸੀ। ਟੇਕਆਫ ਦੇ ਡੇਢ ਘੰਟੇ ਬਾਅਦ 30 ਹਜ਼ਾਰ ਫੁੱਟ ਦੀ ਉਚਾਈ ‘ਤੇ ਏਅਰ […]

ਭਾਰਤ ਨੇ ਸਿੰਗਾਪੁਰ ਤੇ ਹਾਂਗਕਾਂਗ ਤੋਂ ਮਸਾਲਾ ਵਿਵਾਦ ਸੰਬੰਧੀ ਮੰਗੇ ਵੇਰਵੇ, ਦੂਤਾਵਾਸਾਂ ਨੂੰ ਰਿਪੋਰਟ ਭੇਜਣ ਦੇ ਦਿੱਤੇ ਨਿਰਦੇਸ਼

Masala

ਚੰਡੀਗੜ੍ਹ, 23 ਅਪ੍ਰੈਲ 2024: ਭਾਰਤ, ਦੁਨੀਆ ਦੇ ਸਭ ਤੋਂ ਵੱਡੇ ਉਤਪਾਦਕ, ਖਪਤਕਾਰ ਅਤੇ ਮਸਾਲਿਆਂ (Masala) ਦੇ ਨਿਰਯਾਤਕ ਨੇ ਸਿੰਗਾਪੁਰ ਅਤੇ ਹਾਂਗਕਾਂਗ ਦੇ ਫੂਡ ਸੇਫਟੀ ਰੈਗੂਲੇਟਰਾਂ ਤੋਂ ਦੋ ਭਾਰਤੀ ਕੰਪਨੀਆਂ ਦੇ ਮਸਾਲੇ ਉਤਪਾਦਾਂ ਦੇ ਵਿਵਾਦ ‘ਤੇ ਵੇਰਵੇ ਮੰਗੇ ਹਨ। ਭਾਰਤ ਸਰਕਾਰ ਨੇ ਦੋਵਾਂ ਦੇਸ਼ਾਂ ਵਿਚ ਮੌਜੂਦ ਦੂਤਾਵਾਸਾਂ ਨੂੰ ਇਸ ਮਾਮਲੇ ਵਿਚ ਰਿਪੋਰਟ ਭੇਜਣ ਲਈ ਕਿਹਾ ਹੈ। […]

ਸਿੰਗਾਪੁਰ ਤੋਂ ਬਾਅਦ ਹੁਣ ਹਾਂਗਕਾਂਗ ਨੇ ਐਵਰੈਸਟ ਤੇ MDH ਦੇ ਕੁਝ ਮਸਾਲਿਆਂ ‘ਤੇ ਲਾਈ ਪਾਬੰਦੀ

MDH

ਚੰਡੀਗੜ੍ਹ, 22 ਅਪ੍ਰੈਲ, 2024: ਸਿੰਗਾਪੁਰ ਤੋਂ ਬਾਅਦ ਹੁਣ ਹਾਂਗਕਾਂਗ ਨੇ ਵੀ ਭਾਰਤੀ ਮਸਾਲਿਆਂ ਦੇ ਬ੍ਰਾਂਡਾਂ ਐੱਮ.ਡੀ.ਐੱਚ (MDH) ਪ੍ਰਾਈਵੇਟ ਲਿਮਟਿਡ ਅਤੇ ਐਵਰੈਸਟ ਫੂਡ ਪ੍ਰੋਡਕਟਸ ਪ੍ਰਾਈਵੇਟ ਲਿਮਟਿਡ ਦੇ ਉਤਪਾਦਾਂ ਦੀ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਹੈ, ਕਿਉਂਕਿ ਇਨ੍ਹਾਂ ਕੰਪਨੀਆਂ ਦੇ ਕਈ ਮਸਾਲਿਆਂ ਦੇ ਮਿਸ਼ਰਣਾਂ ਵਿੱਚ ਕਥਿਤ ਤੌਰ ‘ਤੇ ਕਾਰਸੀਨੋਜੇਨਿਕ ਕੀਟਨਾਸ਼ਕ ਐਥੀਲੀਨ ਆਕਸਾਈਡ ਪਾਇਆ ਗਿਆ। ਇਸਦੇ ਨਾਲ ਹੀ […]

ਪੰਜਾਬ ਦੇ 72 ਪ੍ਰਿੰਸੀਪਲ ਅੱਜ ਸਿੰਗਾਪੁਰ ਲਈ ਰਵਾਨਾ, CM ਭਗਵੰਤ ਮਾਨ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Singapore

ਚੰਡੀਗੜ੍ਹ, 22 ਜੁਲਾਈ 2023: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ (Singapore) ਸਥਿਤ ਪ੍ਰਿੰਸੀਪਲ ਦੀ ਅਕੈਡਮੀ ਵਿੱਚ ਭੇਜਣ ਦੀ ਪ੍ਰਕਿਰਿਆ ਜਾਰੀ ਹੈ ਤਾਂ ਜੋ ਉਨ੍ਹਾਂ ਨੂੰ ਸਿੱਖਿਆ ਦੇ ਨਵੇਂ ਤਰੀਕੇ ਅਤੇ ਮੈਨੇਜਮੈਂਟ ਦੇ ਤੌਰ ਤਰੀਕੇ ਸਿਖਾਏ ਜਾ ਸਕਣ। ਇਸ ਲੜੀ ਵਿੱਚ 36 ਪ੍ਰਿੰਸੀਪਲਾਂ ਦੇ ਦੋ ਬੈਚਾਂ ਵਿੱਚ ਕੁੱਲ 72 ਸਕੂਲਾਂ ਦੇ ਪ੍ਰਿੰਸੀਪਲਾਂ […]

ISRO: ਇਸਰੋ ਨੇ ਸਿੰਗਾਪੁਰ ਦੇ ਦੋ ਸੈਟੇਲਾਈਟ TeleOS-2 ਅਤੇ Lumilite-4 ਕੀਤੇ ਲਾਂਚ

ISRO

ਚੰਡੀਗੜ੍ਹ, 22 ਅਪ੍ਰੈਲ 2023: ਭਾਰਤੀ ਪੁਲਾੜ ਖੋਜ ਸੰਗਠਨ (ISRO) ਨੇ ਸ਼ਨੀਵਾਰ ਦੁਪਹਿਰ PSLV-C55 ਰਾਕੇਟ ਦੁਆਰਾ ਦੋ ਸਿੰਗਾਪੁਰ ਉਪਗ੍ਰਹਿ ਟੇਲੇਓਸ-2 (TeleOS-2) ਅਤੇ ਲਯੂਮਲਾਈਟ-4 (LumiLite-4) ਨੂੰ ਸਫਲਤਾਪੂਰਵਕ ਲਾਂਚ ਕੀਤਾ ਹੈ । ਇਨ੍ਹਾਂ ਉਪਗ੍ਰਹਿਆਂ ਨੂੰ ਆਂਧਰਾ ਪ੍ਰਦੇਸ਼ ਦੇ ਸ੍ਰੀਹਰੀਕੋਟਾ ਸਥਿਤ ਸਤੀਸ਼ ਧਵਨ ਪੁਲਾੜ ਕੇਂਦਰ ਤੋਂ ਧਰਤੀ ਦੇ ਹੇਠਲੇ ਪੰਧ ਵਿੱਚ ਰੱਖਿਆ ਗਿਆ ਸੀ। POEM ਵੀ ਇਨ੍ਹਾਂ ਦੋਵਾਂ ਸੈਟੇਲਾਈਟਾਂ […]

ਸਿੰਗਾਪੁਰ ਟ੍ਰੇਨਿੰਗ ਲਈ ਜਾਣ ਵਾਲੇ ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ ਮੁੱਖ ਮੰਤਰੀ ਮਾਨ ਨੇ ਵਿਖਾਈ ਹਰੀ ਝੰਡੀ

Singapore

ਚੰਡੀਗੜ੍ਹ, 3 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਦਾ ਗਵਾਹ ਬਣੇਗਾ ਜਿਸ ਨਾਲ ਵਿਦਿਆਰਥੀ ਆਪਣੇ ਉੱਜਵਲ ਭਵਿੱਖ ਦੀ ਸਿਰਜਣਾ ਕਰ ਸਕਣਗੇ। ਇੱਥੇ ਮਗਸੀਪਾ ਵਿਖੇ ਅਧਿਆਪਕਾਂ ਦੇ ਦੂਜੇ ਬੈਚ ਨੂੰ ਸਿੰਗਾਪੁਰ (Singapore) ਸਿਖਲਾਈ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਮੁੱਖ ਮੰਤਰੀ ਨੇ […]

ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ CM ਭਗਵੰਤ ਮਾਨ ਨੇ ਹਰੀ ਝੰਡੀ ਦੇ ਕੇ ਸਿੰਗਾਪੁਰ ਲਈ ਕੀਤਾ ਰਵਾਨਾ

Singapore

ਚੰਡੀਗੜ੍ਹ 03, ਮਾਰਚ 2023: ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਸੁਧਾਰਨ ਲਈ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਦਿਸ਼ਾ ਵਿੱਚ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਚੰਡੀਗੜ੍ਹ, ਸੈਕਟਰ-26 MAGSIPA ਤੋਂ ਪ੍ਰਿੰਸੀਪਲਾਂ ਦੇ ਦੂਜੇ ਬੈਚ ਦੀ ਬੱਸ ਨੂੰ ਸਿੰਗਾਪੁਰ (Singapore) ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਮੁੱਖ […]

ਸਿੰਘਾਪੁਰ ਦੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਇੰਟਰਨੈਸ਼ਨਲ ਵਿਖੇ ਟਰੇਨਿੰਗ ਵਾਸਤੇ ਭਲਕੇ ਰਵਾਨਾ ਹੋਵੇਗਾ 30 ਸਕੂਲ ਪ੍ਰਿੰਸੀਪਲਾਂ ਦਾ ਦੂਜਾ ਗਰੁੱਪ

Sri Anandpur Sahib

ਚੰਡੀਗੜ੍ਹ , 2 ਮਾਰਚ 2023: ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਦੇ 30 ਸਕੂਲ ਪ੍ਰਿੰਸੀਪਲਾਂ ਦਾ ਦੂਸਰਾ ਗਰੁੱਪ ਭਲਕੇ 3 ਮਾਰਚ 2023 ਨੂੰ ਚੰਡੀਗੜ੍ਹ ਤੋਂ ਰਵਾਨਾ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਿੰਗਾਪੁਰ (Singapore) ਦੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਇੰਟਰਨੈਸ਼ਨਲ ਵਿਖੇ 30 ਪ੍ਰਿੰਸੀਪਲਾਂ ਦਾ ਗਰੁੱਪ […]

ਵਿਸ਼ੇਸ਼ ਸਿਖਲਾਈ ਲਈ ਪ੍ਰਿੰਸੀਪਲਾਂ ਦਾ ਦੂਜਾ ਬੈਚ ਕੱਲ੍ਹ ਸਿੰਗਾਪੁਰ ਲਈ ਹੋਵੇਗਾ ਰਵਾਨਾ

Singapore

ਚੰਡੀਗੜ੍ਹ, 2 ਮਾਰਚ 2023: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਦੂਜਾ ਬੈਚ ਸਿਖਲਾਈ ਕੱਲ੍ਹ ਯਾਨੀ 4 ਮਾਰਚ ਨੂੰ ਸਿੰਗਾਪੁਰ (Singapore) ਲਈ ਰਵਾਨਾ ਹੋਵੇਗਾ | ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਇਸਦੀ ਜਾਣਕਾਰੀ ਦਿੱਤੀ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਅਸੀਂ ਸੂਬੇ ਦੇ 30 […]