July 7, 2024 8:03 pm

ਟਰੇਨਿੰਗ ਤੋਂ ਵਾਪਸ ਪਰਤੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਨੇ ਆਪਣਾ ਤਜ਼ਰਬਾ ਕੀਤਾ ਸਾਂਝਾ

36 Principals

ਚੰਡੀਗੜ੍ਹ, 11 ਫਰਵਰੀ 2023: ਸਿੰਗਾਪੁਰ ਤੋਂ ਟਰੇਨਿੰਗ ਤੋਂ ਪਰਤਣ ਤੋਂ ਬਾਅਦ ਪੰਜਾਬ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ (36 Principals) ਨੇ ਦਿੱਲੀ ਵਿਖੇ ਆਪਣਾ ਤਜਰਬਾ ਸਾਂਝਾ ਕੀਤਾ। ਇਸ ਦੌਰਾਨ ਦਿੱਲੀ ਅਤੇ ਪੰਜਾਬ ਦੇ ਅਧਿਆਪਕਾਂ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਗਿਆਨ ਵੰਡਣ ਨਾਲ ਹੀ ਵਧਦਾ ਹੈ। ਅਸੀਂ ਹੁਣ ਅਰਵਿੰਦ ਕੇਜਰੀਵਾਲ ਦੀ ਸਿੱਖਿਆ ਕ੍ਰਾਂਤੀ […]

ਮੁੱਖ ਮੰਤਰੀ ਵੱਲੋਂ ਸਿੰਗਾਪੁਰ ਜਾ ਰਹੇ ਪ੍ਰਿੰਸੀਪਲਾਂ ਨੂੰ ਅਪੀਲ: ਸੂਬੇ ‘ਚ ਸਿੱਖਿਆ ਕ੍ਰਾਂਤੀ ਦੇ ਮੋਹਰੀ ਬਣੋ

Singapore

ਚੰਡੀਗੜ੍ਹ, 4 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਸਿੱਖਿਆ ਦੇ ਖੇਤਰ ਵਿੱਚ ਆਪਣੇ ਪੇਸ਼ੇਵਰ ਗਿਆਨ ਅਤੇ ਮੁਹਾਰਤ ਨੂੰ ਅਪਗ੍ਰੇਡ ਕਰਨ ਲਈ ਸਿੰਗਾਪੁਰ (Singapore) ਜਾਣ ਵਾਸਤੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇੱਥੇ ਮਗਸੀਪਾ ਵਿਖੇ ਵਫ਼ਦ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ […]

ਵਿਸ਼ੇਸ਼ ਸਿਖਲਾਈ ਲਈ 36 ਪ੍ਰਿੰਸੀਪਲਾਂ ਦੇ ਬੈਚ ਨੂੰ ਸਿੰਗਾਪੁਰ ਲਈ CM ਮਾਨ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Singapore

ਚੰਡੀਗੜ੍ਹ 04 ਫਰਵਰੀ 2023: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵਿਸ਼ੇਸ਼ ਸਿਖਲਾਈ ਦੇਣ ਲਈ ਪਹਿਲੇ ਬੈਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿੰਗਾਪੁਰ (Singapore) ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਬੈਚ ਵਿੱਚ 36 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਭੇਜੇ ਗਏ ਹਨ। ਜਿਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ […]

ਨੇਪਾਲ ‘ਚ ਕਰੈਸ਼ ਹੋਈ ਫਲਾਈਟ ਦੇ ਬਲੈਕ ਬਾਕਸ ਦੀ ਸਿੰਗਾਪੁਰ ‘ਚ ਹੋਵੇਗੀ ਜਾਂਚ

Nepal

ਚੰਡੀਗੜ੍ਹ 27 ਜਨਵਰੀ 2023: ਸਿੰਗਾਪੁਰ ਦਾ ਟਰਾਂਸਪੋਰਟ ਮੰਤਰਾਲਾ ਨੇਪਾਲ (Nepal) ਦੀ ‘ਯੇਤੀ ਏਅਰਲਾਈਨਜ਼’ ਦੀ ਕਰੈਸ਼ ਹੋਈ ਫਲਾਈਟ 691 ਦੇ ਬਲੈਕ ਬਾਕਸ ਦੀ ਜਾਂਚ ਕਰੇਗਾ। ਸਿੰਗਾਪੁਰ ਨੇ ਨੇਪਾਲ ਦੇ ਜਾਂਚ ਅਧਿਕਾਰੀਆਂ ਦੀ ਬੇਨਤੀ ‘ਤੇ ਇਹ ਫੈਸਲਾ ਲਿਆ ਹੈ। ‘ਯੇਤੀ ਏਅਰਲਾਈਨਜ਼’ ਦਾ ਜਹਾਜ਼ 15 ਜਨਵਰੀ ਨੂੰ ਪੋਖਰਾ ਹਵਾਈ ਅੱਡੇ ‘ਤੇ ਉਤਰਦੇ ਸਮੇਂ ਹਾਦਸਾਗ੍ਰਸਤ ਹੋ ਗਿਆ ਸੀ। ਇਸ […]

4 ਫਰਵਰੀ ਨੂੰ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ ਸਿੰਗਾਪੁਰ ਲਈ ਹੋਵੇਗਾ ਰਵਾਨਾ: ਹਰਜੋਤ ਬੈਂਸ

School

ਚੰਡੀਗੜ੍ਹ, 20 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਪਰਜਾ ਮੰਡਲ ਲਹਿਰ ਦੇ ਮਹਾਨ ਆਗੂ ਬਾਬਾ ਸੇਵਾ ਸਿੰਘ ਠੀਕਰੀਵਾਲਾ ਦੇ ਜੱਦੀ ਪਿੰਡ ਠੀਕਰੀਵਾਲ ਵਿਖੇ ਐਲਾਨ ਕੀਤਾ ਸੀ ਕਿ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਨਵੇਂ ਤਰੀਕੇ ਨਾਲ ਪੜ੍ਹਾਇਆ ਜਾਵੇਗਾ, ਜਿਸ ਲਈ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ ਭੇਜਿਆ ਜਾਵੇਗਾ | ਜਿੱਥੇ ਉਹ ਸਿਖਲਾਈ […]

ਪ੍ਰਿੰਸੀਪਲਾਂ ਦੀ ਅੰਤਰਰਾਸ਼ਟਰੀ ਸਿਖਲਾਈ ਲਈ ਅਪਲਾਈ ਕਰਨ ਸੰਬੰਧੀ ਪੋਰਟਲ ਖੋਲ੍ਹਿਆ: ਹਰਜੋਤ ਸਿੰਘ ਬੈਂਸ

IIT Ropar

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ 22 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਸਿਸਟਮ ਮੁਹੱਈਆ ਕਰਵਾਉਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਸਿੰਘਾਪੁਰ ਦੀਆਂ ਨਾਮਵਰ ਸੰਸਥਾਵਾਂ ਪ੍ਰਿੰਸੀਪਲ’ਜ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿੱਚ ਟਰੇਨਿੰਗ ਦਿਵਾਉਣ ਦਾ ਫ਼ੈਸਲਾ […]

ਸਿੰਗਾਪੁਰ ਵਿਦੇਸ਼ੀ ਕਾਮਿਆਂ ਲਈ ਜਾਰੀ ਕਰੇਗਾ ਨਵੇਂ ਵਰਕ ਵੀਜ਼ੇ

Singapore

ਚੰਡੀਗੜ੍ਹ 10 ਸਤੰਬਰ 2022: ਸਿੰਗਾਪੁਰ (Singapore ) ਵਿਦੇਸ਼ੀ ਕਾਮਿਆਂ ਨੂੰ ਆਕਰਸ਼ਿਤ ਕਰਨਾ ਅਤੇ ਲੇਬਰ ਬਾਜ਼ਾਰਾਂ ਨੂੰ ਮਜ਼ਬੂਤ ​​ਕਰਨਾ ਚਾਹੁੰਦਾ ਹੈ। ਸਿੰਗਾਪੁਰ ਦੇ ਜਨ ਸ਼ਕਤੀ ਮੰਤਰੀ ਟੈਨ ਸੀ ਲੇਂਗ ਨੇ ਸੋਮਵਾਰ ਨੂੰ ਸੰਸਦ ਨੂੰ ਭਰੋਸਾ ਦਿਵਾਇਆ ਉਨ੍ਹਾਂ ਦੇ ਆਉਣ ‘ਤੇ ਸਾਰੇ ਸੁਰੱਖਿਆ ਉਪਾਅ ਕਰਦੇ ਹੋਏ ਨਵੇਂ ਵਰਕ ਵੀਜ਼ੇ ਜਾਰੀ ਕੀਤੇ ਜਾਣਗੇ । ਨਵੇਂ ਵਰਕ ਪਾਸ ਦੇ […]

Singapore: ਭਾਰਤੀ ਮੂਲ ਦੇ ਮਲੇਸ਼ੀਆਈ ਨਾਗਰਿਕ ਨੂੰ ਨਸ਼ਾ ਤਸਕਰੀ ਮਾਮਲੇ ‘ਚ ਦਿੱਤੀ ਫਾਂਸੀ

Singapore

ਚੰਡੀਗੜ੍ਹ 07 ਜੂਨ 2022: ਭਾਰਤੀ ਮੂਲ ਦੇ ਮਲੇਸ਼ੀਆਈ ਨਾਗਰਿਕ ਅਤੇ ਡਰੱਗ ਤਸਕਰ ਕਲਵੰਤ ਸਿੰਘ ਨੂੰ ਸਿੰਗਾਪੁਰ (Singapore) ਦੀ ਸਰਵ ਉੱਚ ਅਦਾਲਤ ਤੋਂ ਰਾਹਤ ਨਾ ਮਿਲਣ ਤੋਂ ਬਾਅਦ ਵੀਰਵਾਰ ਨੂੰ ਚਾਂਗੀ ਜੇਲ੍ਹ ਵਿੱਚ ਫਾਂਸੀ ਦੇ ਦਿੱਤੀ ਗਈ। ਸਿੰਘ (31) ਨੂੰ 2013 ਵਿੱਚ 60.15 ਗ੍ਰਾਮ ਡਾਇਮੋਰਫਿਨ ਰੱਖਣ ਅਤੇ 120.9 ਗ੍ਰਾਮ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਦੋਸ਼ […]

ISSF World Cup: ਭਾਰਤੀ ਨਿਸ਼ਾਨੇਬਾਜ ਰਾਹੀ ਸਰਨੋਬਤ, ਆਇਸ਼ਾ ਤੇ ਰਿਦਮ ਸਾਂਗਵਾਨ ਨੇ ਜਿੱਤਿਆ ਸੋਨ ਤਗ਼ਮਾ

ISSF

ਚੰਡੀਗੜ੍ਹ 07 ਮਾਰਚ 2022: ਭਾਰਤੀ ਮਹਿਲਾ ਨਿਸ਼ਾਨੇਬਾਜ਼ ਰਾਹੀ ਸਰਨੋਬਤ, ਈਸ਼ਾ ਸਿੰਘ ਅਤੇ ਰਿਦਮ ਸਾਂਗਵਾਨ ਨੇ ISSF ਵਿਸ਼ਵ ਕੱਪ ‘ਚ ਦੇਸ਼ ਲਈ ਤੀਜਾ ਸੋਨ ਤਗ਼ਮਾ ਜਿੱਤਿਆ। ਭਾਰਤੀ ਤਿਕੜੀ ਨੇ ਐਤਵਾਰ ਨੂੰ ਵਿਸ਼ਵ ਕੱਪ ‘ਚ ਮਹਿਲਾ 25 ਮੀਟਰ ਪਿਸਟਲ ਟੀਮ ਮੁਕਾਬਲੇ ‘ਚ ਸੋਨ ਤਗ਼ਮਾ ਜਿੱਤਿਆ। ਇਸ ਨਾਲ ਭਾਰਤ ਤਿੰਨ ਸੋਨ ਤਗ਼ਮਿਆਂ ਸਮੇਤ ਕੁੱਲ ਪੰਜ ਤਗ਼ਮਿਆਂ ਨਾਲ ਸੂਚੀ […]