July 7, 2024 4:25 pm

ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਦੁਖਦਾਈ ਖ਼ਬਰ, ਪੰਜਾਬੀ ਗਾਇਕ ਗੁਰਪ੍ਰੀਤ ਸਿੰਘ ਢੱਟ ਪੂਰੇ ਹੋ ਗਏ

ਗੁਰਪ੍ਰੀਤ ਸਿੰਘ ਢੱਟ

ਚੰਡੀਗੜ੍ਹ, 21 ਦਸੰਬਰ 2023: ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੀ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮਸ਼ਹੂਰ ਗਾਇਕ ਗੁਰਪ੍ਰੀਤ ਸਿੰਘ ਢੱਟ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 47 ਸਾਲ ਦੀ ਉਮਰ ‘ਚ ਅਕੱਘਰੀ ਸਾਹ ਲਿਆ। ਦੱਸਿਆ ਜਾ ਰਿਹਾ ਹੈ ਕਿ ਗਾਇਕ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਉਸ ਨੂੰ ਅਚਾਨਕ […]

ਪ੍ਰਸਿੱਧ ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਪੂਰੇ ਹੋ ਗਏ

Surinder Shinda

ਚੰਡੀਗੜ੍ਹ, 26 ਜੁਲਾਈ 2023: ਪ੍ਰਸਿੱਧ ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ (Surinder Shinda) ਦਾ ਅੱਜ 70 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ | ਉਨ੍ਹਾਂ ਨੇ ਲੁਧਿਆਣਾ ਡੀ.ਐਮ.ਸੀ ਹਸਪਤਾਲ ਵਿਚ ਸਵੇਰੇ 7.30 ਵਜੇ ਆਖ਼ਰੀ ਸਾਹ ਲਏ | ਸੁਰਿੰਦਰ ਸ਼ਿੰਦਾ ਕਾਫ਼ੀ ਸਮੇਂ ਤੋਂ ਬਿਮਾਰ ਸਨ ਅਤੇ ਲੁਧਿਆਣਾ ਦੇ ਇਕ ਹਸਪਤਾਲ ’ਚ ਜ਼ੇਰੇ ਇਲਾਜ ਸਨ | ਸੁਰਿੰਦਰ ਸ਼ਿੰਦਾ […]

ਗਾਇਕ ਅਤੇ ਰੈਪਰ ਹਨੀ ਸਿੰਘ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਦਿੱਲੀ ਪੁਲਿਸ ਤੋਂ ਮੰਗੀ ਸੁਰੱਖਿਆ

Honey Singh

ਚੰਡੀਗੜ੍ਹ , 21 ਜੂਨ 2023: ਗਾਇਕ ਅਤੇ ਰੈਪਰ ਹਨੀ ਸਿੰਘ (Honey Singh) ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਹਨੀ ਸਿੰਘ ਨੇ ਇਸ ਦੀ ਸ਼ਿਕਾਇਤ ਦਿੱਲੀ ਪੁਲਿਸ ਨੂੰ ਕੀਤੀ ਹੈ। ਉਨ੍ਹਾਂ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੂੰ ਕੈਨੇਡਾ ਵਿੱਚ ਬੈਠੇ ਗੈਂਗਸਟਰ ਗੋਲਡੀ ਬਰਾੜ ਵੱਲੋਂ ਧਮਕੀਆਂ ਦਿੱਤੀਆਂ ਗਈਆਂ ਹਨ। ਦਿੱਲੀ ਪੁਲਿਸ ਮੁਤਾਬਕ ਹਨੀ ਸਿੰਘ ਨੇ […]

ਗੁਰੂ ਰੰਧਾਵਾ ਨੇ ਪੰਜਾਬੀ ਇੰਡਸਟਰੀ ‘ਚ ਪੂਰੇ ਕੀਤੇ 10 ਸਾਲ , ਪੋਸਟ ਸਾਂਝੀ ਕਰ ਕੀਤਾ ਧੰਨਵਾਦ

guru randhawa

ਚੰਡੀਗੜ੍ਹ 20 ਦਸੰਬਰ 2022:  ਪੰਜਾਬੀ ਸਿੰਗਰ ਗੁਰੂ ਰੰਧਾਵਾ ਨੂੰ ਅੱਜ ਯਾਨਿ 20 ਦਸੰਬਰ ਨੂੰ ਗੁਰੂ ਰੰਧਾਵਾ ਨੇ ਪੰਜਾਬੀ ਇੰਡਸਟਰੀ ‘ਚ 10 ਸਾਲ ਪੂਰੇ ਹੋ ਗਏ ਹਨ। ਕੀ ਤੁਹਾਨੂੰ ਪਤਾ ਹੈ ਗੁਰੂ ਰੰਧਾਵਾ ਦਾ ਅਸਲੀ ਨਾਂ ਗੁਰਸ਼ਰਨਜੋਤ ਸਿੰਘ ਰੰਧਾਵਾ ਹੈ। ਉਸ ਦਾ ਜਨਮ 30 ਅਗਸਤ 1991 ਨੂੰ ਗੁਰਦਾਸਪੁਰ ਵਿਖੇ ਹੋਇਆ ਸੀ। ਗੁਰੂ ਰੰਧਾਵਾ ਅੱਜ ਸਿਰਫ ਪੰਜਾਬੀ […]

ਪੰਜਾਬੀ ਗਾਇਕ ਤੇ ਗੀਤਕਾਰ ਬੀਰ ਸਿੰਘ ਦੇ ਸ਼ਗਨਾਂ ਦੀਆਂ ਰਸਮਾਂ ਹੋਈਆਂ ਸ਼ੁਰੂ

bir singh

ਚੰਡੀਗੜ੍ਹ 9 ਦਸੰਬਰ 2022:  ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਗੀਤਕਾਰ ਬੀਰ ਸਿੰਘ (Bir Singh) ਨੂੰ ਸ਼ਗਨਾਂ (Shagun) ਦੀਆਂ ਵਧਾਈਆਂ ਮਿਲ ਰਹੀਆਂ ਹਨ । ਪੰਜਾਬੀ ਗਾਇਕ ਜਸਬੀਰ ਜੱਸੀ ਨੇ ਦੋ ਤਸਵੀਰਾਂ ਸਾਂਝੀਆਂ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਹੈ । ਜਸਬੀਰ ਜੱਸੀ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪੰਜਾਬੀ ਇੰਡਸਟਰੀ ਦੇ ਸਿਤਾਰੇ […]

ਡਿਪ੍ਰੈਸ਼ਨ ਦਾ ਸ਼ਿਕਾਰ ਪੰਜਾਬੀ ਗਾਇਕ , ਪੋਸਟ ਸਾਂਝੀ ਕਰ ਆਖੀਆਂ ਇਹ ਗੱਲਾਂ

kambi

ਚੰਡੀਗੜ੍ਹ 6 ਦਸੰਬਰ 2022  ਪੰਜਾਬੀ ਗਾਇਕ ਕਾਂਬੀਪਿਛਲੇ 6 ਮਹੀਨਿਆਂ ਤੋਂ ਡਿਪ੍ਰੈਸ਼ਨ ਦਾ ਸ਼ਿਕਾਰ ਹੈ। ਇਸ ਗੱਲ ਦਾ ਖ਼ੁਲਾਸਾ ਕਾਂਬੀ ਨੇ ਇੰਸਟਾਗ੍ਰਾਮ ਸਟੋਰੀਜ਼ ’ਚ ਕੀਤਾ ਹੈ। ਕਾਂਬੀ ਨੇ ਇਕ ਲੰਮੀ-ਚੌੜੀ ਪੋਸਟ ਸਾਂਝੀ ਕਰਕੇ ਆਪਣੇ ਡਿਪ੍ਰੈਸ਼ਨ ’ਚ ਜਾਣ ਦੇ ਕੁਝ ਕਾਰਨਾਂ ਨੂੰ ਦੱਸਿਆ ਹੈ। ਕਾਂਬੀ ਨੇ ਲਿਖਿਆ, ‘‘ਮੈਨੂੰ ਗਲਤ ਨਾ ਸਮਝਿਓ! ਗੱਲ ਨਸ਼ੇ ਦੀ ਨਹੀਂ, ਕਈ ਵਾਰ […]

ਪੰਜਾਬੀ ਗਾਇਕ ਕੁਲਜੀਤ ਸਿੰਘ ਰਾਜਿਆਣਾ ‘ਤੇ FIR ਦਰਜ , ਗੰਨ ਕਲਚਰ ਨੂੰ ਗੀਤਾਂ ਰਾਹੀ ਕਰ ਰਹੇ ਸੀ Promote

kuldeep singh

ਚੰਡੀਗੜ੍ਹ 1 ਦਸੰਬਰ 2022 : ਪੰਜਾਬੀ ਗਾਇਕ ਕੁਲਜੀਤ ਸਿੰਘ ਰਾਜਿਆਣਾ ‘ਤੇ FIR ਦਰਜ ਕਰ ਲਈ ਗਈ ਹੈ।ਪੰਜਾਬ ਦੇ ਗੰਨ ਕਲਚਰ ‘ਤੇ ਫਿਰ ਐਕਸ਼ਨ ਮੋਡ ‘ਤੇ ਪੁਲਿਸ ਨਜ਼ਰ ਆ ਰਹੀ ਹੈ। ਪੰਜਾਬੀ ਗਾਇਕ ਕੁਲਜੀਤ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਮੋਗਾ ਦੀ ਬਾਘਾਪੁਰਾਣਾ ਪੁਲਿਸ ਨੇ FIR ਦਰਜ ਕੀਤੀ । ਗਾਣੇ ਜ਼ਰੀਏ ਹਥਿਆਰਾਂ ਨੂੰ ਪ੍ਰਮੋਟ ਕਰਨ ਦਾ ਇਲਜ਼ਾਮ […]

ਬੱਬੂ ਮਾਨ ਦੀ ਜਾਨ ਨੂੰ ਖ਼ਤਰਾ , ਬੱਬੂ ਮਾਨ ਦੇ ਘਰ ਦੀ ਵਧਾਈ ਗਈ ਸੁਰੱਖਿਆ

babbu mann

ਚੰਡੀਗੜ੍ਹ 17 ਨਵੰਬਰ 2022  : ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੋਹਾਲੀ ਦੇ 70 ਸੈਕਟਰ ’ਚ ਬੱਬੂ ਮਾਨ ਦਾ ਘਰ ਹੈ, ਜਿਥੇ ਪੁਲਸ ਸੁਰੱਖਿਆ ’ਚ ਵਾਧਾ ਕਰ ਦਿੱਤਾ ਗਿਆ ਹੈ। ਖਬਰ ਸਾਹਮਣੇ ਆਈ ਹੈ ਕਿ ਬੱਬੂ ਮਾਨ ਨੂੰ ਧਮਕੀ ਭਰੀ ਕਾਲ ਆਉਣ ਤੋਂ ਬਾਅਦ ਉਨ੍ਹਾਂ ਨੇ ਪੁਲਸ ਨੂੰ […]

ਪਿਛਲੇ ਢਾਈ ਹਫ਼ਤਿਆਂ ਤੋਂ ਬੀਮਾਰੀਆਂ ਨਾਲ ਜੂਝ ਰਹੇ ਸਨ Harbhajan Mann

ਚੰਡੀਗੜ੍ਹ 15 ਨਵੰਬਰ 2022: ਪੰਜਾਬੀ ਗਾਇਕ ਤੇ ਅਦਾਕਾਰ ਹਰਭਜਨ ਮਾਨ ਨੂੰ ਲੈ ਕੇ ਇਕ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਹਾਲ ਹੀ ‘ਚ ਹਰਭਜਨ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਗੁਰਦੁਆਰਾ ਸਾਹਿਬ ਦੀ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨਾਲ ਉਨ੍ਹਾਂ ਨੇ ਇਕ ਵੱਡੀ ਕੈਪਸ਼ਨ ਵੀ ਲਿਖੀ ਹੈ, ਜਿਸ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ […]

ਗਾਇਕਾ Palak ਨੇ Music Composer Mithun ਨਾਲ ਕੀਤਾ ਵਿਆਹ , ਸ਼ੇਅਰ ਕੀਤੀਆਂ ਤਸਵੀਰਾਂ

palak-muchhal

ਚੰਡੀਗੜ੍ਹ 07 ਨਵੰਬਰ 2022  ਮਸ਼ਹੂਰ ਗਾਇਕ ਪਲਕ ਮੁੱਛਲ ਅਤੇ ਸੰਗੀਤਕਾਰ ਮਿਥੁਨ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਦੋਵਾਂ ਦੇ ਵਿਆਹ ਦੀਆਂ ਰਸਮਾਂ 4 ਨਵੰਬਰ ਤੋਂ ਸ਼ੁਰੂ ਹੋਈਆਂ ਸਨ, ਜਦੋਂ ਕਿ 6 ਨਵੰਬਰ ਨੂੰ ਦੋਵਾਂ ਨੇ ਸੱਤ ਫੇਰੇ ਲਏ ਸਨ। ਇਸ ਵਿਆਹ ‘ਚ ਜੋੜੇ ਦੇ ਪਰਿਵਾਰਕ ਮੈਂਬਰ ਅਤੇ ਕਰੀਬੀ ਦੋਸਤ ਹੀ ਸ਼ਾਮਲ ਹੋਏ ਸਨ। ਪਲਕ […]