July 2, 2024 10:59 pm

NIA ਵੱਲੋਂ ਲਾਰੈਂਸ ਬਿਸ਼ਨੋਈ ਦਾ ਕਰੀਬੀ ਵਿਕਰਮ ਬਰਾੜ ਗ੍ਰਿਫਤਾਰ, UAE ਤੋਂ ਭਾਰਤ ਲਿਆਂਦਾ

arrested

ਦਿੱਲੀ , 26 ਜੁਲਾਈ 2023 (ਦਵਿੰਦਰ ਸਿੰਘ ) : ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਵਿਕਰਮ ਬਰਾੜ (Vikram Brar) ਨੂੰ ਦੇਸ਼ ਨਿਕਾਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਹੈ। ਐਨ.ਆਈ.ਏ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਉਹ ਟਾਰਗੇਟ ਕਿਲਿੰਗ ਸਮੇਤ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ। ਐਨ.ਆਈ.ਏ ਨੇ ਲਾਰੇਂਸ ਬਿਸ਼ਨੋਈ ਦੇ ਕਰੀਬੀ ਸਹਿਯੋਗੀਆਂ ਵਿਕਰਮਜੀਤ ਸਿੰਘ ਅਤੇ […]

ਸਿੱਧੂ ਮੂਸੇਵਾਲਾ ਦੀ ਹਵੇਲੀ ‘ਤੇ ਪੁਲਿਸ ਨੇ ਅਚਨਚੇਤ ਵਧਾਈ ਸੁਰੱਖਿਆ, ਪਿੰਡ ਦੇ ਚਾਰੇ ਪਾਸੇ ਲਗਾਏ ਬੈਰੀਕੇਡ

ਸਿੱਧੂ ਮੂਸੇਵਾਲਾ ਦੀ ਹਵੇਲੀ

ਚੰਡੀਗੜ੍ਹ 23 ਦਸੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹਵੇਲੀ ‘ਤੇ ਪੁਲਿਸ ਨੇ ਅਚਨਚੇਤ ਸੁਰੱਖਿਆ ਵਧਾ ਦਿੱਤੀ ਹੈ, ਪੁਲਿਸ ਨੇ ਪਿੰਡ ਦੇ ਚਾਰੇ ਪਾਸੇ ਬੈਰੀਕੇਡ ਲਗਾ ਕੇ 150 ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਹਨ ਅਤੇ ਹਵੇਲੀ ਦੇ ਨੇੜੇ ਇਕ ਵਾਹਨ ‘ਤੇ ਐਲਐਮਜੀ ਫਿੱਟ ਕਰਕੇ 24 ਘੰਟੇ ਨਿਗਰਾਨੀ ਕੀਤੀ ਜਾ ਰਹੀ ਹੈ | ਪੁਲਿਸ ਸੂਤਰਾਂ […]

ਗੋਲਡੀ ਬਰਾੜ ਨੂੰ ਜਲਦ ਭਾਰਤ ਲਿਆਂਦਾ ਜਾਵੇਗਾ: ਮੁੱਖ ਮੰਤਰੀ ਭਗਵੰਤ ਮਾਨ

Chief Minister Bhagwant Mann

ਚੰਡੀਗੜ੍ਹ 02 ਦਸੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ‘ਚ ਹਿਰਾਸਤ ‘ਚ ਲੈ ਲਿਆ ਹੈ। ਇਸਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ, ਉਨ੍ਹਾਂ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ ਕਰਦਾ ਹਾਂ […]

ਬਠਿੰਡਾ ਪੁਲਿਸ ਨੇ ਜੇਲ੍ਹ ‘ਚੋਂ ਫਿਰੌਤੀਆਂ ਦਾ ਕਾਰੋਬਾਰ ਚਲਾ ਰਹੇ ਗੈਂਗਸਟਰ ਮਨਪ੍ਰੀਤ ਮੰਨਾ ਸਣੇ ਛੇ ਕੀਤਾ ਗ੍ਰਿਫ਼ਤਾਰ

bribe

ਬਠਿੰਡਾ14 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ | ਇਸ ਦੌਰਾਨ ਬਠਿੰਡਾ ਦੇ ਹਲਕਾ ਤਲਵੰਡੀ ਸਾਬੋ ਵਿੱਚ ਪਿਛਲੇ ਦਿਨੀਂ ਨਰਾਤਿਆਂ ਨੂੰ ਲੈ ਕੇ ਲਗਾਤਾਰ ਵਾਪਰੀਆਂ ਘਟਨਾਵਾਂ ਸਬੰਧੀ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਸਿੱਧੂ ਮੂਸੇਵਾਲਾ ਕਤਲਕਾਂਡ ਵਿਚ […]

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਲੋੜੀਂਦਾ ਸਚਿਨ ਥਾਪਨ ਅਜ਼ਰਬੇਜਾਨ ਤੋਂ ਗ੍ਰਿਫਤਾਰ

Sidhu Moosewala murder case

ਚੰਡੀਗੜ੍ਹ 30 ਅਗਸਤ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਕਥਿਤ ਮਾਸਟਰਮਾਈਂਡ ‘ਚੋ ਇੱਕ ਸਚਿਨ ਥਾਪਨ (Sachin Thapan) ਨੂੰ ਅਜ਼ਰਬੇਜਾਨ (Azerbaijan) ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਮੀਡਿਆ ਦੀਆਂ ਖਬਰਾਂ ਮੁਤਾਬਕ ਗੈਂਗਸਟਰ ਲਾਰੈਂਸ ਦੇ ਭਰਾ ਅਨਮੋਲ ਦੇ ਕੈਨੇਡਾ ਤੋਂ ਕੀਨੀਆ ਪਹੁੰਚਣ ਦੀ ਖ਼ਬਰ ਹੈ। ਸੂਤਰਾਂ ਦੇ ਮੁਤਾਬਕ ਇਹ ਦੋਵੇਂ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਫਰਜ਼ੀ […]

ਮਾਨਸਾ ਅਦਾਲਤ ਵਲੋਂ ਪ੍ਰਿਆਵਰਤ ਫ਼ੌਜੀ ਸਣੇ ਚਾਰ ਸ਼ੂਟਰਾਂ ਦੇ ਰਿਮਾਂਡ ‘ਚ ਮੁੜ ਵਾਧਾ

ਪ੍ਰਿਆਵਰਤ ਫ਼ੌਜੀ

ਚੰਡੀਗੜ੍ਹ 05 ਅਗਸਤ 2022: ਮਰਹੂਮ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਕਤਲਕਾਂਡ ਮਾਮਲੇ ‘ਚ ਗ੍ਰਿਫਤਾਰ ਸ਼ਾਰਪ ਸ਼ੂਟਰ ਪ੍ਰਿਆਵਰਤ ਫ਼ੌਜੀ, ਦੀਪਕ ਟੀਨੂੰ, ਕਸ਼ਿਸ਼ ਅਤੇ ਕੇਸ਼ਵ ਕੁਮਾਰ ਦਾ ਸਥਾਨਕ ਅਦਾਲਤ ਨੇ ਥਾਣਾ ਭੀਖੀ ਵਿਖੇ ਦਰਜ ਇਕ ਕਤਲ ਦੇ ਮੁਕੱਦਮੇ ‘ਚ 3 ਦਿਨਾਂ ਦਾ ਮੁੜ ਪੁਲਿਸ ਰਿਮਾਂਡ ਦੇ ਦਿੱਤਾ ਗਿਆ ਹੈ । ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੁਲਿਸ ਨੇ […]

ਸਿੱਧੂ ਮੂਸੇਵਾਲਾ ਕਤਲਕਾਂਡ ਸ਼ਾਮਲ ਸ਼ੂਟਰ ਦੀਪਕ ਮੁੰਡੀ ਗ੍ਰਿਫਤਾਰ: ਸੂਤਰ

ਦੀਪਕ ਮੁੰਡੀ

ਚੰਡੀਗੜ੍ਹ 26 ਜੁਲਾਈ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਪੰਜਾਬ ਪੁਲਿਸ ਅਤੇ ਐਜੀਟੀਐੱਫ ਵਲੋਂ ਦੋ ਸ਼ਾਰਪ ਸ਼ੂਟਰਾਂ ਦੇ ਐਨਕਾਊਂਟਰ ਤੋਂ ਬਾਅਦ ਆਖਰੀ ਸ਼ੂਟਰ ਦੀਪਕ ਮੁੰਡੀ ਦੀ ਭਾਲ ਕੀਤੀ ਜਾ ਰਹੀ ਸੀ। ਇਸ ਦੇ ਨਾਲ ਹੀ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਕਿ ਸ਼ਾਰਪ ਸ਼ੂਟਰ ਦੀਪਕ ਮੁੰਡੀ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ […]