July 2, 2024 10:18 pm

ਸਰਹਿੰਦ ‘ਚ ਰੇਲ ਹਾਦਸੇ ਕਾਰਨ 50 ਤੋਂ ਵੱਧ ਰੇਲ ਗੱਡੀਆਂ ਪ੍ਰਭਾਵਿਤ, ਰੇਲਵੇ ਵੱਲੋਂ ਕੰਟਰੋਲ ਰੂਮ ਦੇ ਨੰਬਰ ਜਾਰੀ

Sirhind

ਚੰਡੀਗੜ੍ਹ, 02 ਜੂਨ, 2024: ਫਤਿਹਗੜ੍ਹ ਸਾਹਿਬ ਦੇ ਸਾਧੂਗੜ੍ਹ ਅਤੇ ਸਰਹਿੰਦ (Sirhind) ਵਿਚਕਾਰ ਐਤਵਾਰ ਸਵੇਰੇ 4 ਵਜੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਉੱਤਰੀ ਰੇਲਵੇ ਵਿਭਾਗ ਨੇ ਕੰਟਰੋਲ ਰੂਮ ਦੇ ਨੰਬਰ ਜਾਰੀ ਕੀਤੇ ਹਨ। ਲੁਧਿਆਣਾ ਦੇ ਨੰਬਰ 94178-83569, ਜਲੰਧਰ 81461-39614, ਅੰਮ੍ਰਿਤਸਰ 74969-66206, ਪਠਾਨਕੋਟ 94637-44690 ਅਤੇ ਜੰਮੂ ਤਵੀ ਨੰਬਰ 019124-70116 ‘ਤੇ ਜਾਣਕਾਰੀ ਲਈ ਜਾ ਸਕਦੀ ਹੈ। ਮਿਲੀ ਜਾਣਕਾਰੀ […]

ਫਤਿਹਗੜ੍ਹ ਸਾਹਿਬ ਦੇ ਸਰਹਿੰਦ ‘ਚ ਵੱਡਾ ਰੇਲ ਹਾਦਸਾ, ਦੋ ਮਾਲ ਰੇਲ ਗੱਡੀਆਂ ਦੀ ਆਪਸ ‘ਚ ਭਿਆਨਕ ਟੱਕਰ

train accident

ਚੰਡੀਗੜ੍ਹ, 02 ਜੂਨ 2024: ਸ੍ਰੀ ਫਤਿਹਗੜ੍ਹ ਸਾਹਿਬ ‘ਚ ਅੱਜ ਤੜਕਸਾਰ ਵੱਡਾ ਹਾਦਸਾ (Train accident) ਵਾਪਰਿਆ ਹੈ। ਸਰਹਿੰਦ ਰੇਲਵੇ ਸਟੇਸ਼ਨ ਤੋਂ ਥੋੜ੍ਹੀ ਦੂਰ ਮਾਧੋਪੁਰ ਚੌਂਕੀ ਨੇੜੇ ਐਤਵਾਰ ਤੜਕੇ ਕਰੀਬ 3:30 ਵਜੇ ਰੇਲ ਹਾਦਸਾ ਵਾਪਰਿਆ। ਇੱਥੇ ਦੋ ਮਾਲ ਰੇਲ ਗੱਡੀਆਂ ਦੀ ਆਪਸ ਵਿੱਚ ਟੱਕਰ ਹੋ ਗਈ। ਇਕ ਮਾਲ ਰੇਲਗੱਡੀ ਦਾ ਇੰਜਣ ਪਲਟ ਗਿਆ ਅਤੇ ਇਕ ਯਾਤਰੀ ਰੇਲਗੱਡੀ […]

ਸਰਹਿੰਦ: ਖੇਤਾਂ ‘ਚੋਂ ਸ਼ੱਕੀ ਹਾਲਤ ‘ਚ ਮਿਲੀ ਨੌਜਵਾਨ ਦੀ ਲਾਸ਼, ਜਾਂਚ ‘ਚ ਜੁਟੀ ਪੁਲਿਸ

Sirhind

ਸਰਹਿੰਦ 20 ਫਰਵਰੀ 2024: ਸਰਹਿੰਦ (Sirhind) ਮੰਡੀ ਚੌਂਕੀ ਦੀ ਪੁਲਿਸ ਨੂੰ ਸ਼ੱਕੀ ਹਾਲਤ ‘ਚ ਇੱਕ 35 ਸਾਲਾ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਰਹਿੰਦ ਮੰਡੀ ਚੌਂਕੀ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਉਨਾਂ ਨੂੰ ਸੂਚਨਾ ਮਿਲੀ ਸੀ ਕਿ ਸਰਹਿੰਦ ਦੇ ਫਲਾਈਓਵਰ ਰੋਡ ‘ਤੇ ਪੈਂਦੇ ਪੈਟਰੌਲ ਪੰਪ ਦੇ ਸਾਹਮਣੇ […]

ਗੁਰਦੁਆਰਾ ਫਤਹਿਗੜ੍ਹ ਸਾਹਿਬ ਦੀ ਪਰਿਕਰਮਾ ‘ਚ ਬਣਿਆ ਇਤਿਹਾਸਿਕ ਗੁਰਦੁਆਰਾ ਸ਼ਹੀਦ ਗੰਜ ੧ ਸਾਹਿਬ

ਗੁਰਦੁਆਰਾ ਸ਼ਹੀਦ ਗੰਜ

ਗੁਰਦੁਆਰਾ ਸ਼ਹੀਦ ਗੰਜ ੧ ਸਾਹਿਬ, ਇਹ ਅਸਥਾਨ ਗੁਰਦੁਆਰਾ ਫਤਹਿਗੜ੍ਹ ਸਾਹਿਬ ਦੇ ਅੰਦਰ ਪਰਿਕਰਮਾ ‘ਚ ਹੀ ਹੈ। ਇਹ ਗੁਰਦੁਆਰਾ ਫਤਹਿਗੜ੍ਹ ਸਾਹਿਬ ਤੋਂ ਠੰਡੇ ਬੁਰਜ ਨੂੰ ਜਾਂਦਿਆਂ ਨਾਲ ਹੀ ਸੱਜੇ ਹੱਥ ਇਹ ਛੋਟਾ ਜਿਹਾ ਅਸਥਾਨ ਬਣਿਆ ਹੋਇਆ ਹੈ। ਲਗਭਗ ੧੦੧੦ ਦਾ ਇਕ ਛੋਟਾ ਜਿਹਾ ਦਰਬਾਰ ਹੈ, ਜਿਸ ਵਿਚ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੈ। ਇਸਦੇ ਉੱਪਰ […]

ਸਰਹਿੰਦ ਪੁਲਿਸ ਵੱਲੋਂ 68144 ਨਸ਼ੇ ਦੇ ਟੀਕੇ 2,30,400 ਨਸ਼ੀਲੀ ਗੋਲੀਆਂ ਤੇ ਡਰੱਗ ਮਨੀ ਸਮੇਤ ਚਾਰ ਜਣੇ ਗ੍ਰਿਫਤਾਰ

drug

ਫਤਹਿਗੜ੍ਹ ਸਾਹਿਬ, 03 ਅਕਤੂਬਰ 2023: ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੀ ਅਗਵਾਈ ਹੇਠ ਚਲਾਈ ਜਾ ਰਹੀ ਨਸ਼ਾ (drug) ਵਿਰੋਧੀ ਮੁਹਿੰਮ ਤਹਿਤ ਸੀ.ਆਈ.ਏ. ਸਟਾਫ ਸਰਹਿੰਦ (Sirhind) ਦੀਆਂ ਟੀਮਾਂ ਵੱਲੋਂ ਪੁਲਿਸ ਮੁਤਾਬਕ ਉੱਤਰ ਪ੍ਰਦੇਸ਼ ਨਾਲ ਸਬੰਧਿਤ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਨਸ਼ੇ ਦੀ ਵੱਡੀ ਖੇਪ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਿਲਾ ਪੁਲਿਸ […]

ਲੁਧਿਆਣਾ: ਕੱਪੜਾ ਕਾਰੋਬਾਰੀ ਨੇ ਆਪਣੀ ਘਰਵਾਲੀ ਸਮੇਤ ਨਹਿਰ ‘ਚ ਮਾਰੀ ਛਾਲ, ਫਾਇਨਾਂਸਰਾਂ ‘ਤੇ ਲਾਏ ਗੰਭੀਰ ਦੋਸ਼

Ludhiana

ਚੰਡੀਗੜ੍ਹ, 15 ਸਤੰਬਰ 2023: ਲੁਧਿਆਣਾ (Ludhiana) ਦੇ ਹੈਬੋਵਾਲ ਦੇ ਰਹਿਣ ਵਾਲੇ ਇੱਕ ਕੱਪੜਾ ਕਾਰੋਬਾਰੀ ਨੇ ਫਾਇਨਾਂਸਰਾਂ ਤੋਂ ਦੁਖੀ ਹੋ ਕੇ ਆਪਣੀ ਘਰਵਾਲੀ ਸਮੇਤ ਸਰਹਿੰਦ ਦੀ ਭਾਖੜਾ ਨਹਿਰ ‘ਚ ਛਾਲ ਮਾਰ ਦਿੱਤੀ। ਇਸ ਦੌਰਾਨ ਕਾਰੋਬਾਰੀ ਨੂੰ ਨਹਿਰ ਵਿੱਚੋਂ ਕੱਢ ਲਿਆ ਗਿਆ, ਜਿਸ ਕਾਰਨ ਉਸਦਾ ਬਚਾਅ ਹੋ ਗਿਆ | ਪਰ ਉਸਦੀ ਘਰਵਾਲੀ ਪਾਣੀ ‘ਚ ਰੁੜ੍ਹ ਗਈ | […]

ਪੰਜਾਬ ਸਰਕਾਰ ਵੱਲੋਂ ਲਗਾਏ ਐੇਸਮਾ ਐਕਟ ਦੇ ਵਿਰੁੱਧ ਸਰਹਿੰਦ ‘ਚ ਰੋਸ ਪ੍ਰਦਰਸ਼ਨ

ESMA Act

ਸਰਹਿੰਦ, 14 ਸਤੰਬਰ 2023: ਪੀ.ਐਸ.ਈ.ਬੀ ਇੰਪਲਾਈਜ ਜੂਆਇੰਟ ਫੋਰਮ ਪੰਜਾਬ ਦੇ ਸੱਦੇ ਤੇ ਪੀਐਸਈਬੀ ਇੰਪਲਾਈਜ ਜੂਆਇੰਟ ਫੋਰਮ ਯੂਨਿਟ ਸਰਹਿੰਦ ਵੱਲੋ ਪੰਜਾਬ ਸਰਕਾਰ ਵੱਲੋ ਲਗਾਏ ਐੇਸਮਾ ਐਕਟ (ESMA Act) ਵਿਰੁੱਧ ਸਰਹਿੰਦ ਦੇ ਮੈਨ ਗੈਟ ‘ਤੇ ਐਸਮਾ ਐਕਟ ਦੀਆ ਕਾਪੀਆ ਫੁਕੀਆ ਗਈਆ। ਦਲਜੀਤ ਸਿੰਘ ਜੰਜੂਆ,ਅਵਤਾਰ ਸਿੰਘ, ਮਲਕੀਤ ਸਿੰਘ ,ਗੁਰਜੀਤ ਸਿੰਘ ਆਦਿ ਨੇ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਸਰਕਾਰ […]

ਅਨਾਜ ਮੰਡੀ ‘ਚ ਇਮਾਰਤ ਦੀ ਕੰਧ ਡਿੱਗਣ ਕਾਰਨ ਇੱਕ ਮਜ਼ਦੂਰ ਦੀ ਮੌਤ, ਦੋ ਜਣੇ ਜ਼ਖਮੀ

ਅਨਾਜ ਮੰਡੀ

ਚੰਡੀਗੜ੍ਹ, 24 ਜੁਲਾਈ 2023: ਸਰਹਿੰਦ ਰੋਡ ’ਤੇ ਸਥਿਤ ਅਨਾਜ ਮੰਡੀ ਵਿਖੇ ਇਮਾਰਤ ਦੀ ਕੰਧ ਡਿੱਗਣ ਕਾਰਨ ਇੱਕ ਮਜਦੂਰ ਦੀ ਮੌਤ ਹੋਣ ਅਤੇ ਦੋ ਮਜ਼ਦੂਰ ਜ਼ਖ਼ਮੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਹਰਜੀਤ ਸਿੰਘ ਪੱਤਰ ਬਲਬੀਰ ਸਿੰਘ ਵਾਸੀ ਪਿੰਡ ਸੁਨਿਆਰਹੇੜੀ ਜਿਲ੍ਹਾ ਪਟਿਆਲਾ ਵਜੋਂ ਹੋਈ ਹੈ, ਜਦੋਂ ਕਿ ਜ਼ਖ਼ਮੀ ਹੋਏ ਮਜਦੂਰਾਂ ’ਚ ਹੈਪੀ ਪੁੱਤਰ […]

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਾਸਤਾਨ-ਏ-ਸਰਹਿੰਦ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਕੀਤੀ ਮੰਗ

Harjinder Singh Dhami

ਅੰਮ੍ਰਿਤਸਰ 30 ਨਵੰਬਰ 2022: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ (Dastan-e-Sirhind) ਨਾਂ ਦੀ ਫ਼ਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਇਸ ਫ਼ਿਲਮ ਵਿਚ ਦਸਵੇਂ ਪਾਤਸ਼ਾਹ ਜੀ ਦੇ ਛੋਟੇ […]