June 30, 2024 10:54 pm

Haryana: ਹਰਿਆਣਾ ਸਰਕਾਰ ਵੱਲੋਂ ਇਨ੍ਹਾਂ 2 ਜ਼ਿਲ੍ਹਿਆਂ ਦੀ ਪ੍ਰਮੁੱਖ ਸੜਕਾਂ ਦੀ ਮੁਰੰਮਤ ਲਈ 35 ਕਰੋੜ ਰੁਪਏ ਮਨਜ਼ੂਰ

Gurukul

ਚੰਡੀਗੜ੍ਹ, 20 ਜੂਨ 2024: ਮੁੱਖ ਮੰਤਰੀ ਨਾਇਬ ਸਿੰਘ ਨੇ ਹਰਿਆਣਾ (Haryana Government) ਦੇ 2 ਜ਼ਿਲ੍ਹਿਆਂ ਭਿਵਾਨੀ ਅਤੇ ਸਿਰਸਾ ਵਿਚ 3 ਪ੍ਰਮੁੱਖ ਸੜਕਾਂ ਦੀ ਮੁਰੰਮਤ ਅਤੇ ਸੁਧਾਰ ਲਈ ਪ੍ਰਸਾਸ਼ਨਿਕ ਮਨਜ਼ੂਰੀ ਦਿੱਤੀ ਹੈ | ਸੜਕਾਂ ਦੀ ਮੁਰੰਮਤ ‘ਤੇ 35 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਜਾਣਗੇ। ਇਹ ਸੜਕਾਂ ਉਤਪਾਦਨ ਅਤੇ ਬਾਜਾਰ ਸਥਾਨਾਂ ਨੂੰ ਇਕ-ਦੂਜੇ ਨਾਲ ਮੁੱਖ ਰਾਜਮਾਰਗ […]

ਲੋਕ ਸਭਾ ਚੋਣਾਂ 2024: ਹਰਿਆਣਾ ‘ਚ ਸਵੇਰੇ 11 ਵਜੇ ਤੱਕ 17.1 ਫੀਸਦੀ ਹੋਈ ਵੋਟਿੰਗ

Haryana

ਚੰਡੀਗੜ੍ਹ, 25 ਮਈ 2024: ਹਰਿਆਣਾ (Haryana) ਦੀਆਂ 10 ਲੋਕ ਸਭਾ ਸੀਟਾਂ ਅਤੇ ਕਰਨਾਲ ਉਪ ਚੋਣ ਦੀ ਕਿਸਮਤ ਅੱਜ ਈਵੀਐਮ ਵਿੱਚ ਬੰਦ ਹੋ ਜਾਵੇਗੀ । ਦੋ ਕਰੋੜ 76 ਹਜ਼ਾਰ 768 ਵੋਟਰ 223 ਉਮੀਦਵਾਰਾਂ ਵਿੱਚੋਂ ਆਪਣਾ ਪ੍ਰਤੀਨਿਧੀ ਚੁਣਨਗੇ। ਸੂਬੇ ਦੇ 20,031 ਪੋਲਿੰਗ ਕੇਂਦਰਾਂ ‘ਤੇ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਹਰਿਆਣਾ ਵਿੱਚ ਸਵੇਰੇ […]

ਚੌਧਰੀ ਦੇਵੀ ਲਾਲ ਯੂਨੀਵਰਸਿਟੀ ਸਿਰਸਾ ‘ਚ ਕਰਵਾਏ ਪ੍ਰੋਗਰਾਮ ‘ਚ ਹੁਨਰ ਅਧਾਰਤ ਸਿੱਖਿਆ ‘ਤੇ ਦਿੱਤਾ ਜ਼ੋਰ

Chaudhary Devi Lal University

ਚੰਡੀਗੜ੍ਹ, 16 ਮਾਰਚ 2024: ਚੌਧਰੀ ਦੇਵੀ ਲਾਲ ਯੂਨੀਵਰਸਿਟੀ ਸਿਰਸਾ (Chaudhary Devi Lal University) ਵਿਚ ਸਿੱਖਿਆ ਵਿਭਾਗ ਵੱਲੋਂ ਅਸਰ (ਐਨੂਅਲ ਸਟੇਟਸ ਆਫ ਐਜੂਕੇਸ਼ਨ ਰਿਪੋਰਟ) ਦਾ ਇਕ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦਾ ਵਿਸ਼ਾ ਐਨੂਅਲ ਸਟੇਟਸ ਆਫ ਐਜੂਕੇਸ਼ਨ ਰਿਪੋਰਟ (ਅਸਰ) 2023: ਬਿਯਾਂਡ ਬੇਸਿਕਸ ਰੱਖਿਆ ਗਿਆ| ਇਸ ਮੌਕੇ ਮੁੱਖ ਮਹਿਮਾਨ ਵਜੋਂ ਯੂਨੀਵਰਸਿਟੀ (Chaudhary Devi Lal University) ਦੇ ਵਾਈਸ […]

ਊਰਜਾ ਮੰਤਰੀ ਰਣਜੀਤ ਸਿੰਘ ਵੱਲੋਂ ਸਿਰਸਾ ਦੇ ਪਿੰਡ ਪੰਨੀਵਾਲਾ ਮੋਟਾ ‘ਚ ਆਂਗਣਵਾੜੀ ਵਰਕਰ ਸਨਮਾਨ ਸਮਾਗਮ ‘ਚ ਸ਼ਿਰਕਤ

Anganwadi

ਚੰਡੀਗੜ੍ਹ, 8 ਜਨਵਰੀ 2024: ਹਰਿਆਣਾ ਦੇ ਊਰਜਾ ਮੰਤਰੀ ਰਣਜੀਤ ਸਿੰਘ ਨੇ ਸੋਮਵਾਰ ਨੂੰ ਜ਼ਿਲ੍ਹਾ ਸਿਰਸਾ ਦੇ ਪਿੰਡ ਪੰਨੀਵਾਲਾ ਮੋਟਾ ਵਿਚ ਪ੍ਰਬੰਧਿਤ ਆਂਗਣਵਾੜੀ (Anganwadi) ਵਰਕਰ ਸਨਮਾਨ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ‘ਤੇ ਉਨ੍ਹਾਂ ਨੇ ਕਬੀਰ ਧਰਮਸ਼ਾਲਾ ਨਵੇਂ ਨਿਰਮਾਣਤ ਭਵਨ ਦਾ ਉਦਘਾਟਨ ਕਰ ਗ੍ਰਾਮੀਣਾਂ ਨੂੰ ਸਮਰਪਿਤ ਕੀਤਾ। ਪ੍ਰੋਗ੍ਰਾਮ ਵਿਚ ਪਿੰਡ ਦੀ ਆਂਗਣਵਾੜੀ ਵਰਕਸ […]

ਸਿਰਸਾ ਨੇੜੇ ਦੇਰ ਰਾਤ ਭਿਆਨਕ ਸੜਕ ਹਾਦਸਾ, ਪੰਜਾਬ ਦੇ ਪੰਜ ਸ਼ਰਧਾਲੂਆਂ ਦੀ ਮੌਤ, 35 ਜਣੇ ਜ਼ਖਮੀ

Sirsa

ਚੰਡੀਗੜ੍ਹ, 24 ਨਵੰਬਰ 2023: ਹਰਿਆਣਾ ‘ਚ ਸਿਰਸਾ (Sirsa) ਦੇ ਪਿੰਡ ਰੂਪਾਵਾਸ ਨੇੜੇ ਨੌਹਰ ਚੋਪਟਾ ਰੋਡ ‘ਤੇ ਵੀਰਵਾਰ ਦੇਰ ਰਾਤ ਇਕ ਟਰੈਕਟਰ ਟਰਾਲੀ ਪਲਟਣ ਦਰਦਨਾਕ ਹਾਦਸਾ ਵਾਪਰ ਗਿਆ । ਜਿਸ ਵਿੱਚ ਗੁੱਗਾਮਾੜੀ ਜਾ ਰਹੇ ਪੰਜਾਬ ਦੇ 5 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਲਗਭਗ 35 ਸ਼ਰਧਾਲੂ ਤੋਂ ਵੱਧ ਜ਼ਖਮੀ ਹੋ ਗਏ। ਇਨ੍ਹਾਂ ਸਾਰੇ ਜ਼ਖਮੀਆਂ ਨੂੰ ਸਿਵਲ […]

Haryana: ਜ਼ਿਲ੍ਹਾ ਸਿਰਸਾ ‘ਚ ਦੋ ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, ਦੋ ਨੌਜਵਾਨਾਂ ਦੀ ਮੌਤ

Sirsa

ਚੰਡੀਗੜ੍ਹ,16 ਜਨਵਰੀ 2023: ਹਰਿਆਣਾ ਸੂਬੇ ਦੇ ਜ਼ਿਲ੍ਹਾ ਸਿਰਸਾ (Sirsa) ਅਧੀਨ ਮੰਡੀ ਕਾਲਾਂਵਾਲੀ ਵਿਚ ਦੇਸੂ ਰੋਡ ’ਤੇ ਆਪਸੀ ਰੰਜਿਸ਼ ਦੇ ਚੱਲਦਿਆਂ ਦੋ ਧਿਰਾਂ ਵਿਚਕਾਰ ਆਹਮਣੇ-ਸਾਹਮਣੇ ਗੋਲੀਆਂ ਚੱਲਣ ਨਾਲ ਦੋ ਵਿਅਕਤੀਆਂ ਦੀ ਮੌਤ ਦੀ ਖ਼ਬਰ ਹੈ | ਜਦਕਿ ਦੋ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇੱਕ ਧਿਰ ਨੇ ਦੂਜੇ ਧਿਰ ਦੀ ਗੱਡੀ ਨੂੰ ਰੋਕ ਕੇ […]

ਡੇਰਾ ਮੁਖੀ ਰਾਮ ਰਹੀਮ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਪ੍ਰੋਡਕਸ਼ਨ ਵਾਰੰਟ ‘ਤੇ 21 ਅਪ੍ਰੈਲ ਤੱਕ ਲਗਾਈ ਰੋਕ

Ram Rahim

ਚੰਡੀਗੜ੍ਹ 6 ਜਨਵਰੀ 2022: ਡੇਰਾ ਮੁਖੀ ਰਾਮ ਰਹੀਮ (Ram Rahim) ਨੂੰ ਹਾਈਕੋਰਟ (High Court) ਤੋਂ ਮਿਲੀ ਰਾਹਤ ਤੋਂ ਬਾਅਦ ਪੰਜਾਬ ਸਰਕਾਰ ਨੂੰ ਝਟਕਾ ਲੱਗ ਸਕਦਾ ਹੈ। ਦਰਅਸਲ ਹਾਈਕੋਰਟ (High Court) ਨੇ ਰਾਮ ਰਹੀਮ (Ram Rahim) ਦੇ ਪ੍ਰੋਡਕਸ਼ਨ ਵਾਰੰਟ ‘ਤੇ 21 ਅਪ੍ਰੈਲ ਤੱਕ ਰੋਕ ਲਗਾ ਦਿੱਤੀ ਹੈ। ਇਸ ਮਾਮਲੇ ‘ਤੇ ਅਦਾਲਤ ਨੇ ਪੀਐੱਮ ਮੋਦੀ (PM Modi) […]

ਭਾਜਪਾ ਸਰਕਾਰ ਹੀ ਦੇਸ਼ ਨੂੰ ਤਰੱਕੀ ਦੀ ਰਾਹ ‘ਤੇ ਲਿਜਾ ਸਕਦੀ ਹੈ : ਮਨਜਿੰਦਰ ਸਿੰਘ ਸਿਰਸਾ

Manjinder Singh Sirsa

ਚੰਡੀਗੜ੍ਹ 28 ਦਸੰਬਰ 2021 : ਭਾਜਪਾ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ( Manjinder Singh Sirsa)ਨੇ ਅੱਜ ਕਿਹਾ ਕਿ ਪੰਜਾਬ ਨੂੰ ਹੋਰ ਬਰਬਾਦੀ ਤੋਂ ਬਚਾਉਣ ਲਈ ਸੂਬੇ ‘ਚ ਭਾਜਪਾ ਦੀ ਸਰਕਾਰ ਬਣਾਉਣੀ ਜ਼ਰੂਰੀ ਹੈ। ਉਨ੍ਹਾਂ ਇੱਕ ਬਿਆਨ ਵਿੱਚ ਕਿਹਾ ਕਿ ਜੇਕਰ ਭਾਜਪਾ (BJP) ਨੇ ਸੂਬੇ ਦੀ ਵਾਗਡੋਰ ਸੰਭਾਲੀ ਹੁੰਦੀ ਤਾਂ ਸਥਿਤੀ ਹੋਰ ਹੋਣੀ ਸੀ। ਅੱਜ ਪੰਜਾਬ […]