July 2, 2024 6:50 pm

ਸਵਾਤੀ ਮਾਲੀਵਾਲ ਨਾਲ ਸੰਬੰਧਿਤ ਮਾਮਲੇ ‘ਚ ਦਿੱਲੀ ਪੁਲਿਸ ਵੱਲੋਂ SIT ਦਾ ਗਠਨ

Swati Maliwal

ਚੰਡੀਗੜ੍ਹ, 21 ਮਈ, 2024: ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ (Swati Maliwal) ਨਾਲ ਕਥਿਤ ਦੁਰਵਿਵਹਾਰ ਦੇ ਮਾਮਲੇ ‘ਚ ਵੱਡਾ ਅਪਡੇਟ ਆਇਆ ਹੈ। ਇਸ ਮਾਮਲੇ ਦੀ ਜਾਂਚ ਲਈ ਦਿੱਲੀ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਗਈ ਹੈ। ਇਸ ਤੋਂ ਪਹਿਲਾਂ ਸੋਮਵਾਰ ਸ਼ਾਮ ਨੂੰ ਦਿੱਲੀ ਪੁਲਿਸ ਦੀ ਟੀਮ ਬਿਭਵ ਕੁਮਾਰ ਦੇ ਨਾਲ ਮੁੱਖ […]

ਗ੍ਰਹਿ ਮੰਤਰੀ ਅਨਿਲ ਵਿਜ ਵੱਲੋਂ ਕਤਲ ਅਤੇ ਖੁਦਕੁਸ਼ੀ ਦੇ ਵੱਖ-ਵੱਖ ਮਾਮਲਿਆਂ ਦੀ ਜਾਂਚ ਲਈ SIT ਗਠਿਤ ਕਰਨ ਦੇ ਨਿਰਦੇਸ਼

suicide

ਚੰਡੀਗੜ, 6 ਫਰਵਰੀ 2024: ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਪੁਲਿਸ ਅਧਿਕਾਰੀਆਂ ਨੂੰ ਕਤਲ ਅਤੇ ਖੁਦਕੁਸ਼ੀ (suicide) ਦੇ ਵੱਖ-ਵੱਖ ਮਾਮਲਿਆਂ ਦੀ ਜਾਂਚ ਲਈ ਐਸ.ਆਈ.ਟੀ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸੇ ਤਰ੍ਹਾਂ ਉਨ੍ਹਾਂ ਨੇ ਹਿਸਾਰ ਰੇਂਜ ਦੇ ਆਈਜੀ ਨੂੰ ਹਿਸਾਰ ਵਿੱਚ ਜ਼ਮੀਨ ਹੜੱਪਣ ਅਤੇ ਭੰਨਤੋੜ ਦੇ ਮਾਮਲੇ ਵਿੱਚ ਐਸਆਈਟੀ ਗਠਿਤ ਕਰਨ ਦੇ […]

ਨਸ਼ਾ ਤਸਕਰੀ ਮਾਮਲਾ: SIT ਨੇ ਬਿਕਰਮ ਮਜੀਠੀਆ ਦੇ ਚਾਰ ਕਰੀਬੀਆਂ ਨੂੰ ਪੁੱਛਗਿੱਛ ਲਈ ਕੀਤਾ ਤਲਬ

Bikram Majithia

ਚੰਡੀਗੜ੍ਹ, 29 ਜਨਵਰੀ 2024: ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਬਣਾਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਦੇ ਕਰੀਬੀ ਚਾਰ ਵਿਅਕਤੀਆਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਇਨ੍ਹਾਂ ਵਿੱਚ ਉਨ੍ਹਾਂ ਜਣਿਆਂ ਦੇ ਨਾਂ ਵੀ ਸ਼ਾਮਲ ਹਨ ਜੋ ਮਜੀਠੀਆ ਦੇ ਸਾਬਕਾ ਪੀਏ ਅਤੇ ਓਐਸਡੀ ਸਨ। […]

ਗ੍ਰਹਿ ਮੰਤਰੀ ਅਨਿਲ ਵਿਜ ਵੱਲੋਂ ਵੱਖ-ਵੱਖ ਮਾਮਲਿਆਂ ਦੀ ਜਾਂਚ ਲਈ SIT ਗਠਿਤ ਕਰਨ ਦੇ ਨਿਰਦੇਸ਼

Anil Vij

ਚੰਡੀਗੜ੍ਹ, 17 ਜਨਵਰੀ 2024: ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ (Anil Vij) ਨੇ ਅੱਜ ਅੰਬਾਲਾ ਸਥਿਤ ਆਪਣੇ ਨਿਵਾਸ ‘ਤੇ ਸੂਬੇ ਭਰ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਸਬੰਧਤ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਕਰਨਾਲ ਤੋਂ ਮਾਂ-ਪੁੱਤਰ ਅਨਿਲ ਵਿੱਜ ਦੇ ਦਰਬਾਰ ਵਿੱਚ ਪੁੱਜੇ ਅਤੇ ਦੱਸਿਆ ਕਿ ਇਹ ਉਨ੍ਹਾਂ ਦੇ ਨਾਨੇ […]

ਸੁਪਰੀਮ ਕੋਰਟ ਨੇ ਅਡਾਨੀ-ਹਿੰਡਨਬਰਗ ਮਾਮਲੇ ਦੀ ਜਾਂਚ SIT ਨੂੰ ਸੌਂਪਣ ਤੋਂ ਕੀਤਾ ਇਨਕਾਰ

Chandigarh Mayor election

ਚੰਡੀਗੜ੍ਹ, 03 ਜਨਵਰੀ 2024: ਅਡਾਨੀ-ਹਿੰਡੇਨਬਰਗ ਮਾਮਲੇ (Adani-Hindenburg case) ‘ਚ ਅੱਜ ਯਾਨੀ 3 ਜਨਵਰੀ ਨੂੰ ਸੁਪਰੀਮ ਕੋਰਟ ਨੇ ਸੇਬੀ ਨੂੰ ਬਾਕੀ 2 ਮਾਮਲਿਆਂ ਦੀ ਜਾਂਚ ਲਈ 3 ਮਹੀਨੇ ਦਾ ਹੋਰ ਸਮਾਂ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮਾਮਲੇ ਦੀ ਜਾਂਚ ਸੇਬੀ ਤੋਂ ਐਸਆਈਟੀ ਨੂੰ ਸੌਂਪਣ ਤੋਂ ਵੀ ਇਨਕਾਰ ਕਰ ਦਿੱਤਾ ਹੈ । ਚੀਫ਼ ਜਸਟਿਸ […]

ਭੇਜਣਾ ਸੀ ਪੁਰਤਗਾਲ, ਪਹੁੰਚਿਆ ਬੇਲਾਰੂਸ ਦੇ ਜੰਗਲਾਂ ‘ਚ, ਪਰਿਵਾਰ ਦੀ ਸ਼ਿਕਾਇਤ ‘ਤੇ ਗ੍ਰਹਿ ਮੰਤਰੀ ਅਨਿਲ ਵਿਜ ਨੇ SIT ਨੂੰ ਸੌਂਪੀ ਜਾਂਚ

Anil Vij

ਚੰਡੀਗੜ੍ਹ 01 ਜਨਵਰੀ 2024: ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ (Anil Vij) ਨੇ ਬੀਤੇ ਦਿਨ ਨੂੰ ਆਪਣੇ ਆਵਾਸ ‘ਤੇ ਜਨ ਸਮੱਸਿਆਵਾਂ ਨੂੰ ਸੁਣਿਆ ਤੇ ਸਬੰਧਿਤ ਅਧਿਕਾਰੀਆਂ ਨੂੰ ਕਾਰਵਾਈ ਦੇ ਦਿਸ਼ਾ-ਨਿਰਦੇਸ਼ ਦਿੱਤੇ। ਕੈਥਲ ਤੋਂ ਆਏ ਫਰਿਆਦੀ ਨੇ ਦੱਸਿਆ ਕਿ ਉਸ ਦੇ ਭਰਾ ਨੂੰ ਪੁਰਤਗਾਲ ਭੇਜਣ ਦੇ ਲਈ ਇਕ ਏਜੰਟ ਨੇ ਝਾਸਾ ਦਿੱਤਾ ਸੀ ਅਤੇ […]

ਗ੍ਰਹਿ ਮੰਤਰੀ ਅਨਿਲ ਵਿਜ ਵੱਲੋਂ ਵੱਖ-ਵੱਖ ਮਾਮਲਿਆਂ ਦੀ ਜਾਂਚ ਲਈ SIT ਗਠਨ ਕਰਨ ਦੇ ਨਿਰਦੇਸ਼

Anil Vij

ਚੰਡੀਗੜ੍ਹ, 28 ਦਸੰਬਰ 2023: ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ (Anil Vij) ਦੇ ਅੰਬਾਲਾ ਸਥਿਤ ਆਵਾਸ ‘ਤੇ ਰੋਜਾਨਾ ਪੂਰੇ ਸੂਬੇ ਤੋਂ ਫਰਿਆਦੀਆਂ ਪਹੁੰਚੇ। ਵੀਰਵਾਰ ਉਨ੍ਹਾਂ ਨੇ ਆਪਣੇ ਆਵਾਸ ‘ਤੇ ਸੂਬੇ ਦੇ ਕੌਨੇ-ਕੌਨੇ ਤੋਂ ਆਏ ਲੋਕਾਂ ਦੀ ਸਮੱਸਿਆਵਾਂ ਨੂੰ ਸੁਣਿਆ ਅਤੇ ਸਬੰਧਿਤ ਅਧਿਕਾਰੀਆਂ ਨੂੰ ਕਾਰਵਾਈ ਦੇ ਦਿਸ਼ਾ-ਨਿਰਦੇਸ਼ ਦਿੱਤੇ। ਸਿਰਸਾ ਤੋਂ ਆਏ ਫਰਿਆਦੀ ਨੇ ਦੱਸਿਆ […]

ਨਸ਼ੇ ਮਾਮਲੇ ਮਾਮਲੇ ‘ਚ SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, ਜਾਣੋ ਕਾਰਨ

Bikram Majithia

ਚੰਡੀਗ੍ਹੜ, 27 ਦਸੰਬਰ 2023: ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਅੱਜ ਨਸ਼ੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਅੱਗੇ ਪੇਸ਼ ਨਹੀਂ ਹੋਣਗੇ। ਮਾਮਲੇ ਦੀ ਪੁੱਛਗਿੱਛ ਸੰਬੰਧੀ ਐਸਆਈਟੀ ਨੇ ਮਜੀਠੀਆ ਨੂੰ 27 ਦਸੰਬਰ ਨੂੰ ਸਵੇਰੇ 11 ਵਜੇ ਤਲਬ ਕੀਤਾ ਸੀ। ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ […]

ਬਿਕਰਮ ਸਿੰਘ ਮਜੀਠੀਆ ਦੀ SIT ਸਾਹਮਣੇ ਪੇਸ਼ੀ, ਪਟਿਆਲਾ ਸ਼ਹਿਰ ਪੁਲਿਸ ਛਾਉਣੀ ‘ਚ ਤਬਦੀਲ

Bikram Singh Majithia

ਪਟਿਆਲਾ, 18 ਦਸੰਬਰ 2023: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀ ਡਰੱਗ ਕੇਸ ਵਿਚ ਅੱਜ ਪਟਿਆਲਾ ਵਿਖੇ ਐੱਸ.ਆਈ.ਟੀ ਅੱਗੇ ਪੇਸ਼ ਹੋਣਗੇ । ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਨੂੰ ਲੈ ਕੇ ਪਟਿਆਲਾ ਸ਼ਹਿਰ ਨੂੰ ਪੁਲਿਸ ਛਾਉਣੀ ‘ਚ ਤਬਦੀਲ ਕਰ ਦਿੱਤਾ ਹੈ | ਜਿਕਰਯੋਗ ਹੈ ਕਿ ਪੁਰਾਣੇ ਐਨਡੀਪੀਐਸ ਮਾਮਲੇ ‘ਚ ਸੰਮਨ […]

ਮੁਕਾਬਲੇ ਦੌਰਾਨ ਮਾਰੇ ਗਏ ਮੁਲਜ਼ਮ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਲਈ SIT ਦਾ ਗਠਨ: IGP ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ

SIT

ਚੰਡੀਗੜ੍ਹ, 15 ਦਸੰਬਰ 2023: ਲੁਧਿਆਣਾ ਵਿਖੇ ਪੁਲਿਸ ਮੁਕਾਬਲੇ ਵਿੱਚ ਬਦਨਾਮ ਅਪਰਾਧੀ ਸੁਖਦੇਵ ਸਿੰਘ ਉਰਫ਼ ਵਿੱਕੀ ਦੇ ਮਾਰੇ ਜਾਣ ਤੋਂ ਇੱਕ ਦਿਨ ਬਾਅਦ, ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀਸੀਪੀ ਲੁਧਿਆਣਾ ਦਿਹਾਤੀ) ਜਸਕਿਰਨਜੀਤ ਸਿੰਘ ਤੇਜਾ ਦੀ ਅਗਵਾਈ ਵਿੱਚ ਮ੍ਰਿਤਕ ਅਪਰਾਧੀ ਦੇ ਅਗਲੇ-ਪਿਛਲੇ ਸਬੰਧੀ ਦਾ ਪਤਾ ਲਗਾਉਣ ਲਈ ਵਿਸ਼ੇਸ਼ ਜਾਂਚ ਟੀਮ (SIT) ਗਠਿਤ ਕੀਤੀ ਗਈ ਹੈ। ਇਹ ਜਾਣਕਾਰੀ ਅੱਜ […]