July 7, 2024 2:09 pm

ਡਰੱਗ ਮਾਮਲਾ: SIT ਨੇ ਬਿਕਰਮ ਮਜੀਠੀਆ ਨੂੰ ਮੁੜ ਪੁੱਛਗਿੱਛ ਲਈ ਕੀਤਾ ਤਲਬ

Bikram Majithia

ਚੰਡੀਗੜ੍ਹ, 12 ਫਰਵਰੀ 2024: ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਬਿਕਰਮ ਸਿੰਘ ਮਜੀਠੀਆ (Bikram Majithia) ਨੂੰ ਮੁੜ ਪੁੱਛਗਿੱਛ ਲਈ ਤਲਬ ਕੀਤਾ ਹੈ। ਐਸਆਈਟੀ ਨੇ ਮਜੀਠੀਆ ਨੂੰ 15 ਫਰਵਰੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ ਅਤੇ ਉਨ੍ਹਾਂ (Bikram Majithia) ਨੂੰ ਸਵੇਰੇ 11 ਵਜੇ ਐਸਆਈਟੀ ਸਾਹਮਣੇ ਪੇਸ਼ ਹੋਣ ਦਾ ਹੁਕਮ ਦਿੱਤਾ […]

ਨਸ਼ਾ ਤਸਕਰੀ ਮਾਮਲਾ: SIT ਨੇ ਬਿਕਰਮ ਮਜੀਠੀਆ ਦੇ ਚਾਰ ਕਰੀਬੀਆਂ ਨੂੰ ਪੁੱਛਗਿੱਛ ਲਈ ਕੀਤਾ ਤਲਬ

Bikram Majithia

ਚੰਡੀਗੜ੍ਹ, 29 ਜਨਵਰੀ 2024: ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਬਣਾਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਦੇ ਕਰੀਬੀ ਚਾਰ ਵਿਅਕਤੀਆਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਇਨ੍ਹਾਂ ਵਿੱਚ ਉਨ੍ਹਾਂ ਜਣਿਆਂ ਦੇ ਨਾਂ ਵੀ ਸ਼ਾਮਲ ਹਨ ਜੋ ਮਜੀਠੀਆ ਦੇ ਸਾਬਕਾ ਪੀਏ ਅਤੇ ਓਐਸਡੀ ਸਨ। […]

ਡਰੱਗ ਮਾਮਲਾ: SIT ਨੇ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਪਟਿਆਲਾ ਦਫ਼ਤਰ ਸੱਦਿਆ

Bikram Singh Majithia

ਚੰਡੀਗੜ੍ਹ, 19 ਦਸੰਬਰ 2023: ਡਰੱਗ ਮਾਮਲੇ ਵਿੱਚ ਪਟਿਆਲਾ ਦੀ ਵਿਸ਼ੇਸ਼ ਜਾਂਚ ਟੀਮ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ 27 ਦਸੰਬਰ ਨੂੰ ਮੁੜ ਪਟਿਆਲਾ ਦਫ਼ਤਰ ਸੱਦਿਆ ਹੈ। ਜਿਕਰਯੋਗ ਹੈ ਕਿ ਬੀਤੇ ਦਿਨ ਸਿੱਟ ਨੇ ਬਿਕਰਮ ਮਜੀਠੀਆ ਤੋਂ ਲਗਭਗ 7 ਘੰਟੇ ਪੁੱਛਗਿੱਛ ਕੀਤੀ ਸੀ […]