July 4, 2024 9:19 pm

ਪਟਿਆਲਾ: ਡਰੱਗ ਮਾਮਲੇ ‘ਚ ਸਾਬਕਾ ਵਿਧਾਇਕ ਬੋਨੀ ਅਜਨਾਲਾ SIT ਅੱਗੇ ਹੋਏ ਪੇਸ਼

Boni Ajnala

ਪਟਿਆਲਾ, 15 ਦਸੰਬਰ 2023: ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਅੱਜ ਐੱਸ.ਆਈ.ਟੀ ਅੱਗੇ ਪੇਸ਼ ਹੋਣ ਪੁੱਜੇ ਹਨ। ਬੋਨੀ ਅਜਨਾਲਾ (Boni Ajnala) ਨੂੰ ਇਕ ਡਰੱਗ ਮਾਮਲੇ ‘ਚ ਗਠਿਤ ਹੋਈ ਵਿਸ਼ੇਸ਼ ਜਾਂਚ ਕਮੇਟੀ ਨੇ 13 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਸੀ। ਪਰ ਉਸ ਦਿਨ ਬੋਨੀ ਨਹੀਂ ਪਹੁੰਚ ਸਕੇ ਸਨ | ਜਿਸਤੋਂ ਬਾਅਦ ਅੱਜ ਤੜਕਸਾਰ ਸਾਬਕਾ ਵਿਧਾਇਕ […]

ਗ੍ਰਹਿ ਮੰਤਰੀ ਅਨਿਲ ਵਿਜ ਵੱਲੋਂ ਨੌਜਵਾਨ ਦੀ ਮੌਤ ਦੇ ਮਾਮਲੇ ‘ਚ ਅੰਬਾਲਾ SP ਨੂੰ SIT ਗਠਨ ਕਰਨ ਦੇ ਨਿਰਦੇਸ਼

Anil Vij

ਚੰਡੀਗੜ੍ਹ, 11 ਦਸੰਬਰ 2023: ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ (Anil Vij) ਨੇ ਅੰਬਾਲਾ ਨਿਵਾਸੀ ਨੌਜਵਾਨ ਦੀ ਸ਼ੱਕੀ ਮੌਤ ਦੇ ਮਾਮਲੇ ਵਿਚ ਅੰਬਾਲਾ ਐੱਸਪੀ ਨੁੰ ਏਸਆਈਟੀ ਗਠਨ ਕਰ ਮਾਮਲੇ ਦੀ ਜਾਂਚ ਦੇ ਦਿਸ਼ਾ-ਨਿਰਦੇਸ਼ ਦਿੱਤੇ। ਮ੍ਰਿਤਕ ਦੀ ਮਾਂ ਦਾ ਦੋਸ਼ ਸੀ ਕਿ ਨੌਜੁਆਨ ਦੀ ਹਤਿਆ ਕੀਤੀ ਗਈ ਹੈ ਜਦੋਂ ਕਿ ਪੁਲਿਸ ਇਸ ਨੁੰ ਸੜਕ […]

ਲਾਲ ਚੰਦ ਕਟਾਰੂਚੱਕ ਮਾਮਲੇ ‘ਚ NCSC ਵੱਲੋਂ ਪੰਜਾਬ ਸਰਕਾਰ ਨੂੰ ਤੀਜਾ ਨੋਟਿਸ ਜਾਰੀ

ਝੋਨੇ ਦੀ ਖਰੀਦ

ਚੰਡੀਗੜ੍ਹ, 06 ਜੂਨ 2023: ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ‘ਤੇ ਲੱਗੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਦੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਤੀਜਾ ਨੋਟਿਸ ਜਾਰੀ ਕੀਤਾ ਹੈ | NCSC ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਪਹਿਲਾਂ ਜਾਰੀ ਕੀਤੇ ਦੋ ਨੋਟਿਸਾਂ ਦਾ ਜਵਾਬ […]

ਪੰਜਾਬ ਸਰਕਾਰ ਵਲੋਂ ਮਨੁੱਖੀ ਤਸਕਰੀ ਅਤੇ ਜਾਅਲੀ ਏਜੰਟਾਂ ਖ਼ਿਲਾਫ਼ ਕਾਰਵਾਈ ਲਈ ਐੱਸ.ਆਈ.ਟੀ ਦਾ ਗਠਨ

Ayushman Bharat

ਨਵੀਂ ਦਿੱਲੀ 27 ਮਈ 2023 (ਦਵਿੰਦਰ ਸਿੰਘ): ਐਮਪੀ ਵਿਕਰਮਜੀਤ ਸਿੰਘ ਸਾਹਨੀ ਨੇ ਮਨੁੱਖੀ ਤਸਕਰੀ ਦੇ ਸਾਰੇ ਕੇਸਾਂ ਦੀ ਜਾਂਚ ਲਈ ਐੱਸ.ਆਈ.ਟੀ (SIT) ਕਾਇਮ ਕਰਨ ਵਿੱਚ ਦਿਖਾਈ ਤੇਜੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ ਪੰਜਾਬ ਦਾ ਧੰਨਵਾਦ ਕੀਤਾ ਹੈ। ਵਰਨਣਯੋਗ ਹੈ ਕਿ ਪੰਜਾਬ ਤੋ ਮੱਧ ਪੂਰਬ ਦੇ ਦੇਸ਼ਾਂ ਵਿੱਚ ਯਾਤਰਾ/ਰੁਜ਼ਗਾਰ ਵੀਜ਼ੇ ਹੇਠ ਔਰਤਾਂ […]

Pearl Scam: ਹੁਣ SIT ਕਰੇਗੀ ਪਰਲ ਗਰੁੱਪ ਘੁਟਾਲੇ ਮਾਮਲੇ ਦੀ ਜਾਂਚ

Mera Swachh Shahr Campaign

ਚੰਡੀਗੜ੍ਹ, 27 ਮਈ 2023: ਵਿਜੀਲੈਂਸ ਨੇ ਪਰਲ ਗਰੁੱਪ (Pearl Group) ਦੇ 60,000 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਹੈ। ਹੁਣ SIT ਇਸ ਪੂਰੇ ਮਾਮਲੇ ਦੀ ਜਾਂਚ ਕਰੇਗੀ। ਪੰਜਾਬ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਰਾਹੁਲ ਐਸ.ਦੀ ਅਗਵਾਈ ‘ਚ 7 ਮੈਂਬਰੀ ਵਿਸ਼ੇਸ਼ ਜਾਂਚ ਟੀਮ ਗਠਿਤ ਕੀਤੀ ਗਈ ਹੈ। ਇਨ੍ਹਾਂ ਵਿੱਚ […]

ਬਰਗਾੜੀ ਦਾ ਇਨਸਾਫ਼ ਨਹੀਂ ਮਿਲ ਰਿਹਾ ਤਾਂ ਕੁੰਵਰ ਵਿਜੇ ਪ੍ਰਤਾਪ ਨੂੰ ਅਸਤੀਫ਼ਾ ਦੇ ਦੇਣਾ ਚਾਹੀਦੈ : ਬਰਿੰਦਰਮੀਤ ਸਿੰਘ ਪਾਹੜਾ

Kunwar Vijay Pratap

ਗੁਰਦਾਸਪੁਰ, 06 ਫ਼ਰਵਰੀ 2023 : ਕਾਂਗਰਸ ਪਾਰਟੀ ਵੱਲੋਂ ਅੱਜ ਪੂਰੇ ਪੰਜਾਬ ਭਰ ਵਿੱਚ ਐਲਆਈਸੀ ਦਫ਼ਤਰਾਂ ਦੇ ਬਾਹਰ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਕਿਉਕਿ ਐਲਆਈਸੀ ਅਤੇ ਐਸਬੀਆਈ ਨੇ ਜੋ ਅਡਾਨੀ ਗਰੁੱਪ ਦੇ ਸੇਅਰ ਖਰੀਦੇ ਹੋਏ ਹਨ ਉਹ ਹੁਣ ਡੁੱਬਦੇ ਜਾ ਰਹੇ ਹਨ। ਜਿਸ ਨਾਲ ਦੇਸ਼ ਦੇ ਲੋਕਾਂ ਨੂੰ ਵੱਡਾ ਨੁਕਸਾਨ ਹੋਣ […]

ਮਹਿਲਾ ਕੋਚ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ਾਂ ‘ਚ ਘਿਰੇ ਮੰਤਰੀ ਸੰਦੀਪ ਸਿੰਘ ਦੇ ਘਰ ਪਹੁੰਚੀ ਐਸਆਈਟੀ

Sandeep Singh

ਚੰਡੀਗੜ੍ਹ 04 ਜਨਵਰੀ 2023: ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ (Sandeep Singh) ਖ਼ਿਲਾਫ਼ ਬਿਆਨ ਦਰਜ ਕਰਵਾਉਣ ਲਈ ਜੂਨੀਅਰ ਮਹਿਲਾ ਕੋਚ ਚੰਡੀਗੜ੍ਹ ਅਦਾਲਤ ਪਹੁੰਚੀ । ਇੱਥੇ ਏਸੀਜੇਐਮ ਦੀ ਅਦਾਲਤ ਵਿੱਚ ਉਸ ਦੇ ਬਿਆਨ ਦਰਜ ਕੀਤੇ ਗਏ। ਇਸ ਦੌਰਾਨ ਜੂਨੀਅਰ ਮਹਿਲਾ ਕੋਚ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਜਿਵੇਂ ਮੈਂ ਦੋਸ਼ੀ ਹਾਂ। ਦੂਜੇ ਪਾਸੇ ਚੰਡੀਗੜ੍ਹ ਪੁਲਿਸ […]

ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਸੁਖਬੀਰ ਸਿੰਘ ਬਾਦਲ ਮੁੜ SIT ਸਾਹਮਣੇ ਹੋਣਗੇ ਪੇਸ਼

Sukhbir Singh Badal

ਚੰਡੀਗੜ੍ਹ 12 ਦਸੰਬਰ 2022: ਕੋਟਕਪੂਰਾ ਗੋਲੀ ਕਾਂਡ ਮਾਮਲੇ (Kotakpura Firing case) ‘ਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਐੱਲ.ਕੇ ਯਾਦਵ ਦੀ ਅਗਵਾਈ ਐਸਆਈਟੀ ਨੇ ਪੁੱਛਗਿੱਛ ਲਈ ਮੁੜ ਤਲਬ ਕੀਤਾ ਹੈ। ਐਸਆਈਟੀ ਨੇ ਅੱਜ ਸਵੇਰੇ 11 ਵਜੇ ਸੁਖਬੀਰ ਬਾਦਲ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ […]

ਐਸਆਈਟੀ ਵਲੋਂ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਤੇਜ਼, ਪੀੜਤਾਂ ਦੇ ਬਿਆਨ ਹੋਣਗੇ ਦਰਜ

ਪਰਾਲੀ ਸਾੜਨ

ਚੰਡੀਗੜ੍ਹ 28 ਨਵੰਬਰ 2022: 2015 ਦੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਐਸਆਈਟੀ ਨੇ ਤੇਜ਼ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤਾਂ ਨੂੰ ਫਰੀਦਕੋਟ ਕੈਂਪਸ ਵਿੱਚ ਬੁਲਾਇਆ ਗਿਆ ਹੈ, ਜਿੱਥੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾਣਗੇ | ਟੀਮ ਮੈਂਬਰ ਅਤੇ ਐਸਐਸਪੀ ਮੋਗਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਿੱਚ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਪੀੜਤਾਂ ਦਾ ਕਹਿਣਾ […]

ਪੁਲਿਸ ਹਿਰਾਸਤ ‘ਚੋਂ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਦੇ ਮਾਮਲੇ ‘ਚ ਚਾਰ ਮੈਂਬਰੀ SIT ਦਾ ਗਠਨ

DGP Punjab Gaurav Yadav

ਚੰਡੀਗੜ੍ਹ 04 ਅਕਤੂਬਰ 2022: ਡੀਜੀਪੀ ਪੰਜਾਬ ਗੌਰਵ ਯਾਦਵ (DGP Punjab Gaurav Yadav) ਨੇ ਅੱਜ ਮਾਨਸਾ ਵਿੱਚ ਗੈਂਗਸਟਰ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਦੀ ਸਾਰੀ ਸਾਜਸ਼ ਦਾ ਪਰਦਾਫਾਸ ਕਰਨ ਅਤੇ ਇਸ ਮਾਮਲੇ ਦੀ ਪ੍ਰਭਾਵਸ਼ਾਲੀ ਅਤੇ ਤੇਜ਼ੀ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਇੱਕ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਹੈ। […]