July 7, 2024 2:22 pm

ਸੁਖਬੀਰ ਸਿੰਘ ਬਾਦਲ ਨੂੰ ਹੁਣ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਸੰਮਨ ਜਾਰੀ

sukhbir singh badal

ਚੰਡੀਗੜ੍ਹ 31 ਅਗਸਤ 2022: ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ (Sukhbir Singh Badal) ਦੀਆਂ ਮੁਸ਼ਕਿਲਾਂ ਹੁਣ ਵਧਦੀਆਂ ਨਜ਼ਰ ਆ ਰਹੀਆਂ ਹਨ। ਸੁਖਬੀਰ ਬਾਦਲ ਨੂੰ ਕੋਟਕਪੂਰਾ ਗੋਲੀ ਕਾਂਡ ਤੋਂ ਬਾਅਦ ਹੁਣ ਬਹਿਬਲਕਲਾਂ ਗੋਲੀ ਕਾਂਡ (Behbal Kalan firing case) ਵਿੱਚ ਇੱਕ ਹੋਰ ਸੰਮਨ ਜਾਰੀ ਕੀਤਾ ਗਿਆ ਹੈ। ਇਹ ਸੰਮਨ ਆਈ.ਜੀ. ਨੌਨਿਹਾਲ ਦੀ ਅਗਵਾਈ ਵਾਲੀ ਐਸ.ਆਈ.ਟੀ., ਜਿਸ ਕਾਰਨ […]

ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਮੁੜ ਤਲਬ

Kotakpura shooting case

ਚੰਡੀਗੜ੍ਹ 30 ਅਗਸਤ 2022: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕੋਟਕਪੂਰਾ ਗੋਲੀ ਕਾਂਡ ਮਾਮਲੇ (Kotakpura shooting case) ‘ਚ 14 ਸਤੰਬਰ ਨੂੰ ਮੁੜ ਤਲਬ ਕੀਤਾ ਹੈ।ਜਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅੱਜ ਕੋਟਕਪੂਰਾ ਗੋਲੀ ਕਾਂਡ ਵਿੱਚ ਪੁੱਛਗਿੱਛ ਲਈ ਵਿਸ਼ੇਸ਼ ਜਾਂਚ ਟੀਮ (SIT) ਅੱਗੇ ਪੇਸ਼ ਹੋਣ ਲਈ ਬੁਲਾਇਆ […]

ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ SIT ਅੱਗੇ ਪੇਸ਼ ਨਹੀਂ ਹੋਣਗੇ ਸੁਖਬੀਰ ਬਾਦਲ

sukhbir singh badal

ਚੰਡੀਗੜ੍ਹ 30 ਅਗਸਤ 2022: 2015 ‘ਚ ਵਾਪਰੇ ਕੋਟਕਪੂਰਾ ਗੋਲੀ ਕਾਂਡ ਮਾਮਲੇ (Kotakpura shooting case) ‘ਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵਿਸ਼ੇਸ਼ ਜਾਂਚ ਟੀਮ (SIT) ਅੱਗੇ ਪੇਸ਼ ਨਹੀਂ ਹੋਣਗੇ । ਸੁਖਬੀਰ ਬਾਦਲ ਨੂੰ ਕੋਟਕਪੂਰਾ ਗੋਲੀ ਕਾਂਡ ਵਿੱਚ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਸੁਖਬੀਰ ਬਾਦਲ ਨੂੰ ਮੰਗਲਵਾਰ ਸਵੇਰੇ 10.30 ਵਜੇ ਪੇਸ਼ ਹੋਣ ਲਈ ਕਿਹਾ […]

ਕੋਟਕਪੁੂਰਾ ਗੋਲੀਕਾਂਡ ਮਾਮਲੇ ‘ਚ ਐਸਆਈਟੀ ਸਾਹਮਣੇ ਪੇਸ਼ ਹੋਣਗੇ ਸੁਮੇਧ ਸੈਣੀ

Sumedh Saini

ਚੰਡੀਗੜ੍ਹ 03 ਅਗਸਤ 2022: ਸਾਲ 2015 ਦੇ ਕੋਟਕਪੁੂਰਾ ਗੋਲੀਕਾਂਡ ਮਾਮਲੇ ਨੂੰ ਲੈ ਕੇ ਵਿਸ਼ੇਸ਼ ਜਾਂਚ ਟੀਮ(ਐਸਆਈਟੀ) ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ (Sumedh Saini) ਤੋਂ ਪੁੱਛਗਿੱਛ ਕਰੇਗੀ। ਸੁਮੇਧ ਸੈਣੀ ਅੱਜ ਚੰਡੀਗੜ੍ਹ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸਾਹਮਣੇ ਪੇਸ਼ ਹੋਣਗੇ। ਜਿਕਰਯੋਗ ਹੈ ਕਿ ਇਹ ਮਾਮਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਹੈ। ਜਿੱਥੇ […]

ਡੇਰਾ ਮੁਖੀ ਰਾਮ ਰਹੀਮ ਨੂੰ ਵੱਡਾ ਝਟਕਾ, ਪ੍ਰੋਡਕਸ਼ਨ ਵਾਰੰਟ ਹੋਇਆ ਜਾਰੀ

Dera chief Ram Rahim

ਚੰਡੀਗੜ੍ਹ 21 ਅਪ੍ਰੈਲ 2022: ਡੇਰਾ ਸੱਚਾ ਸੌਦਾ ਦੇ ਮੁਖੀ ਬਾਬਾ ਰਾਮ ਰਹੀਮ (Ram Rahim) ਦੀ ਮੁਸਕਲਾਂ ਵਧਦੀਆਂ ਜਾ ਰਹੀਆਂ ਹਨ | ਦਸਿਆ ਜਾ ਰਿਹਾ ਹੈ ਕਿ ਹਰਿਆਣਾ ਦੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਬਾਬਾ ਰਾਮ ਰਹੀਮ ਨੂੰ ਪੰਜਾਬ ਲਿਆਂਦਾ ਜਾਵੇਗਾ।ਜਿਕਰਯੋਗ ਹੈ ਕਿ ਫ਼ਰੀਦਕੋਟ ਅਦਾਲਤ ਨੇ ਇਸ ਸਬੰਧੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ […]

ਬੇਅਦਬੀ ਮਾਮਲਾ : SIT ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਦੋਸ਼ੀ ਵਜੋਂ ਕੀਤਾ ਨਾਮਜ਼ਦ

Gurmeet Ram Rahim

ਚੰਡੀਗੜ੍ਹ 25 ਮਾਰਚ 2022 : ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) (SIT) ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ (Dera Sirsa chief Gurmeet Ram Rahim) ਨੂੰ ਬੇਅਦਬੀ ਦੇ ਦੋ ਹੋਰ ਕੇਸਾਂ ਵਿਚ ਮੁੱਖ ਦੋਸ਼ੀ ਵਜੋਂ ਨਾਮਜ਼ਦ ਕਰ ਲਿਆ ਹੈ ਜਿਸ ਮਗਰੋਂ ਅਦਾਲਤ ਨੇ 4 ਮਈ ਨੂੰ ਉਸ ਨੂੰ ਅਦਾਲਤ […]

ਨਵੀਂ SIT ਦੇ ਗਠਨ ਦੇ ਬਾਅਦ ਬਿਕਰਮ ਮਜੀਠੀਆ ਦੀ ਸੁਣਵਾਈ ਅੱਜ

Bikram Majithia

ਚੰਡੀਗੜ੍ਹ 22 ਮਾਰਚ 2022 : ਨਸ਼ਿਆਂ ਦੇ ਮਾਮਲੇ ‘ਚ ਫਸੇ ਬਿਕਰਮ ਮਜੀਠੀਆ (Bikram Majithia) ਨੂੰ ਲੈ ਕੇ ਅਹਿਮ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਨਵੀਂ ਐਸ.ਆਈ.ਟੀ ਅਤੇ ਨਵੀਂ ਸਰਕਾਰ ਬਣਨ ਤੋਂ ਬਾਅਦ ਅੱਜ ਮਜੀਠੀਆ ਅਦਾਲਤ ਵਿੱਚ ਪੇਸ਼ ਹੋਣ ਜਾ ਰਹੇ ਹਨ। ਦੱਸਦਈਏ ਕਿ ਬਿਕਰਮ ਮਜੀਠੀਆ (Bikram Majithia) ਇਸ ਸਮੇਂ ਪਟਿਆਲਾ ਜੇਲ੍ਹ ‘ਚ ਬੰਦ ਹਨ। ਜ਼ਿਕਰਯੋਗ ਹੈ […]

ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ‘ਚ ਜੁੱਟੀ SIT ਨੇ ਅਧਿਕਾਰੀਆਂ ਦੀ ਬੁਲਾਈ ਬੈਠਕ

Bikram Majithia

ਚੰਡੀਗੜ੍ਹ 25 ਜਨਵਰੀ 2022: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਨੂੰ ਮਿਲੀ ਹੋਈ ਅਗਾਊਂ ਜ਼ਮਾਨਤ ਰੱਦ ਹੋਣ ਤੋਂ ਬਾਅਦ ਅੱਜ ਉਨ੍ਹਾਂ ਦੇ ਘਰ ਛਾਪੇਮਾਰੀ ਕੀਤੀ ਗਈ | ਪੰਜਾਬ ਪੁਲਸ (Punjab Police) ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ ’ਚ ਤਾਇਨਾਤ ਅਧਿਕਾਰੀਆਂ ’ਤੇ ਆਧਾਰਿਤ ਐੱਸ. ਆਈ. ਟੀ. (SIT)  ਇਕ ਵਾਰ ਫਿਰ ਤੋਂ ਐਕਸ਼ਨ ਮੋਡ […]

Amritsar: ਸ੍ਰੀ ਦਰਬਾਰ ਸਾਹਿਬ ਬੇਅਦਬੀ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਲਿਆ ਅਹਿਮ ਫੈਸਲਾ

sacrilege at Darbar sahib

ਸ੍ਰੀ ਦਰਬਾਰ ਸਾਹਿਬ 19 ਦਸੰਬਰ 2021: ਬੀਤੇ ਦਿਨ ਸ੍ਰੀ ਦਰਬਾਰ ਸਾਹਿਬ (Shri Darbar sahib) ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੀ ਹਰ ਪਾਸੇ ਨਿੰਦਿਆ ਕੀਤੀ ਜਾ ਰਹੀ ਹੈ | ਇਸ ਦੀ ਸਖ਼ਤ ਨਿੰਦਿਆ ਕਰਦਿਆਂ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਘਟਨਾ ਦੀ ਜਾਂਚ ਲਈ ਡੀ.ਸੀ.ਪੀ. ਲਾਅ ਐਂਡ ਆਰਡਰ ਦੀ ਅਗਵਾਈ ਵਿਚ SIT […]

ਤਾਜ਼ਾ ਖ਼ਬਰ : SIT ਅੱਜ ਹਾਈਕੋਰਟ ‘ਚ ਪੇਸ਼ ਕਰੇਗੀ ਬੇਅਦਬੀ ਮਾਮਲੇ ਦੀ ਰਿਪੋਰਟ

ਹਾਈਕੋਰਟ

ਚੰਡੀਗੜ੍ਹ, 12 ਨਵੰਬਰ 2021 : ਪੰਜਾਬ ਦੇ ਫਰੀਦਕੋਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ( SIT ) ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿਪੋਰਟ ਪੇਸ਼ ਕਰੇਗੀ। ਐਸਆਈਟੀ ਨੇ ਰਾਮ ਰਹੀਮ ਤੋਂ ਕੁਝ ਦਿਨ ਪਹਿਲਾਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਪੁੱਛਗਿੱਛ ਕੀਤੀ ਸੀ। ਇਸ ਮਾਮਲੇ ‘ਚ […]