July 8, 2024 1:43 am

ਪ੍ਰੇਮ ਸਿੰਘ ਤਮਾਂਗ ਨੇ ਦੂਜੀ ਵਾਰ ਸਿੱਕਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

Prem Singh Tamang

ਚੰਡੀਗੜ੍ਹ, 10 ਜੂਨ 2024: ਸਿੱਕਮ ਕ੍ਰਾਂਤੀਕਾਰੀ ਮੋਰਚਾ (SKM) ਦੇ ਪ੍ਰਧਾਨ ਪ੍ਰੇਮ ਸਿੰਘ ਤਮਾਂਗ (Prem Singh Tamang) ਨੇ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਹ ਲਗਾਤਾਰ ਦੂਜੀ ਵਾਰ ਹੈ ਜਦੋਂ ਤਮਾਂਗ ਸਿੱਕਮ ਦੇ ਮੁੱਖ ਮੰਤਰੀ ਬਣੇ ਹਨ। ਸਿੱਕਮ ਦੇ ਪਾਲਜੋਰ ਸਟੇਡੀਅਮ ਵਿੱਚ ਸਹੁੰ ਚੁੱਕ ਸਮਾਗਮ ਦਾ ਕਰਵਾਇਆ ਗਿਆ। ਰਾਜਪਾਲ ਲਕਸ਼ਮਣ ਪ੍ਰਸਾਦ ਆਚਾਰੀਆ ਨੇ ਤਮਾਂਗ ਨੂੰ […]

ਸਿੱਕਮ ਵਿਧਾਨ ਸਭਾ ਚੋਣਾਂ SKM ਪਾਰਟੀ ਦੀ ਰਿਕਾਰਡ ਤੋੜ 31 ਸੀਟਾਂ ‘ਤੇ ਜਿੱਤ, ਵਿਰੋਧੀ ਪਾਰਟੀ ਨੂੰ ਮਿਲੀ ਸਿਰਫ ਇੱਕ ਸੀਟ

SKM

ਚੰਡੀਗੜ੍ਹ, 2 ਜੂਨ, 2024: ਸਿੱਕਮ ਕ੍ਰਾਂਤੀਕਾਰੀ ਮੋਰਚਾ (SKM) ਨੇ ਸਿੱਕਮ ਦੀਆਂ 32 ਵਿਧਾਨ ਸਭਾ ਸੀਟਾਂ ‘ਚੋਂ 31 ‘ਤੇ ਇਕਪਾਸੜ ਜਿੱਤ ਹਾਸਲ ਕੀਤੀ ਹੈ। ਸਿੱਕਮ ਡੈਮੋਕ੍ਰੇਟਿਕ ਫਰੰਟ (SDF) ਨੇ ਇਕਲੌਤੀ ਸ਼ਾਇਰੀ ਵਿਧਾਨ ਸਭਾ ਸੀਟ ਜਿੱਤ ਲਈ ਹੈ। ਸਿੱਕਮ ਅਤੇ ਅਰੁਣਾਚਲ ਵਿੱਚ 19 ਅਪ੍ਰੈਲ ਨੂੰ ਵੋਟਿੰਗ ਹੋਈ ਸੀ। ਸਿੱਕਮ ਕ੍ਰਾਂਤੀਕਾਰੀ ਮੋਰਚਾ ਵਰਤਮਾਨ ਵਿੱਚ ਮੁੱਖ ਮੰਤਰੀ ਪ੍ਰੇਮ ਸਿੰਘ […]

14 ਮਾਰਚ ਨੂੰ ਦੇਸ਼ ਦੇ ਲੱਖਾਂ ਕਿਸਾਨ ਦਿੱਲੀ ਦੇ ਰਾਮਲੀਲਾ ਗਰਾਊਂਡ ਵਿਖੇ ਕਰਨਗੇ ਮਹਾਂ ਪੰਚਾਇਤ: SKM

Maha Panchayat

ਲੁਧਿਆਣਾ 2 ਮਾਰਚ 2024: ਅੱਜ ਸੰਯੁਕਤ ਕਿਸਾਨ ਮੋਰਚਾ (SKM) ਪੰਜਾਬ ਦੀਆਂ 37 ਜਥੇਬੰਦੀਆਂ ਦੀ ਅਹਿਮ ਬੈਠਕ ਲੁਧਿਆਣਾ ਦੇ ਕਰਨੈਲ ਸਿੰਘ ਈਸੜੂ ਭਵਨ ਵਿੱਚ ਹਰਿੰਦਰ ਸਿੰਘ ਲੱਖੋਵਾਲ,ਕਿਰਨਜੀਤ ਸਿੰਘ ਸੇਖੋਂ,ਬਿੰਦਰ ਸਿੰਘ ਗੋਲੇਵਾਲ,ਕਮਲਪ੍ਰੀਤ ਸਿੰਘ ਪੰਨੂੰ ਅਤੇ ਸੁੱਖ ਗਿੱਲ ਮੋਗਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਜੁਗਿੰਦਰ ਸਿੰਘ ਉਗਰਾਹਾਂ ਨੇ ਵੀ ਭਾਗ ਲਿਆ | ਬੈਠਕ ਵਿੱਚ ਸੰਯੁਕਤ ਕਿਸਾਨ ਮੋਰਚਾ […]

ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ‘ਚ ਫੈਸਲਾ, 14 ਮਾਰਚ ਨੂੰ ਦਿੱਲੀ ਵਿਖੇ ਹੋਵੇਗੀ ਮਹਾਂਪੰਚਾਇਤ

Samyukt Kisan Morcha

ਚੰਡੀਗੜ੍ਹ, 2 ਮਾਰਚ 2024: ਕਿਸਾਨਾਂ ਵੱਲੋਂ ਐੱਮ.ਐੱਸ.ਪੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਅੰਦਲੋਨ ਕਰ ਰਹੇ ਹਨ | ਸੰਯੁਕਤ ਕਿਸਾਨ ਮੋਰਚਾ (Samyukt Kisan Morcha) ਦੀ ਬੈਠਕ ਅੱਜ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਲੁਧਿਆਣਾ ਦੇ ਈਸੜੂ ਭਵਨ ਵਿਖੇ ਹੋਈ। ਬੈਠਕ ਵਿੱਚ ਕੁੱਲ 25 ਜਥੇਬੰਦੀਆਂ ਨੇ ਭਾਗ ਲਿਆ। ਇਸ ਦੌਰਾਨ 14 ਮਾਰਚ ਨੂੰ ਦਿੱਲੀ […]

ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ‘ਚ ਪੰਜਾਬ ਤੇ ਦੇਸ਼ ਭਰ ‘ਚ ਕੱਢਿਆ ਜਾ ਰਿਹੈ ਟਰੈਕਟਰ ਮਾਰਚ

Tractor march

ਚੰਡੀਗੜ੍ਹ 26 ਫਰਵਰੀ 2024: ਅੱਜ ਸੰਯੁਕਤ ਕਿਸਾਨ ਮੋਰਚਾ (SKM) ਦੀ ਪ੍ਰਧਾਨਗੀ ਹੇਠ ਪੰਜਾਬ ਅਤੇ ਦੇਸ਼ ਭਰ ਵਿੱਚ ਟਰੈਕਟਰ ਮਾਰਚ (Tractor march) ਕੱਢਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਅੱਜ ਐਸ.ਕੇ.ਐਮ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਵੱਲੋਂ ਪੰਜਾਬ ਵਿੱਚ ਵਿਸ਼ਵ ਵਪਾਰ ਸੰਗਠਨ (WTO) ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਜਾ ਰਹੇ ਹਨ। ਕਿਸਾਨ ਅੰਦੋਲਨ […]

ਕੇਂਦਰ ਸਰਕਾਰ ਨਾਲ ਬੈਠਕ ‘ਚ ਕੋਈ ਸਿੱਟਾ ਨਾ ਨਿਕਲਿਆ ਤਾਂ ਦਿੱਲੀ ਕੂਚ ਕਰਾਂਗੇ: SKM ਗੈਰ-ਰਾਜਨੀਤਿਕ

Delhi

ਅੰਮ੍ਰਿਤਸਰ, 12 ਫਰਵਰੀ 2024: ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਤੇ ਪੰਜਾਬ ਦੀਆਂ ਵੱਖ-ਵੱਖ 18 ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ (Delhi) ‘ਚ ਅੰਦੋਲਨ ਦੀ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਅੱਜ ਕਿਸਾਨ ਪੰਜਾਬ ਦੀ ਸਰਹੱਦਾਂ ‘ਤੇ ਪਹੁੰਚਣਗੇ | ਜਿਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਤੇ 18 ਕਿਸਾਨ ਜਥੇਬੰਦੀਆਂ ਦੇ ਕਿਸਾਨ […]

ਕਿਸਾਨਾਂ ਜਥੇਬੰਦੀਆਂ ਵੱਲੋਂ ਦੋ ਵੱਡੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ, ਰੱਖੀਆਂ ਇਹ ਮੰਗਾਂ

farmers

ਚੰਡੀਗੜ੍ਹ, 11 ਦਸੰਬਰ 2023: ਕਿਸਾਨਾਂ (farmers) ਵੱਲੋਂ ਇੱਕ ਵਾਰ ਫਿਰ ਵੱਡੇ ਅੰਦੋਲਨ ਦੀ ਤਿਆਰੀ ਵਿੱਢੀ ਜਾ ਰਹੀ ਹੈ। ਉੱਤਰੀ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂਆਂ ਵਿਚਕਾਰ ਕਿਸਾਨ ਭਵਨ ਚੰਡੀਗੜ੍ਹ ਵਿਖੇ ਬੈਠਕ ਹੋਈ। ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਵਿੱਚ ਦੋ ਵੱਡੇ […]

SKM ਵੱਲੋਂ ਕੁਰੂਕਸ਼ੇਤਰ ਵਿਖੇ MSP ਦੀ ਮੰਗ ਕਰਨ ਲਈ ਹਰਿਆਣਾ ਪੁਲਿਸ ਦੁਆਰਾ ਕਿਸਾਨਾਂ ‘ਤੇ ਲਾਠੀਚਾਰਜ ਤੇ ਗ੍ਰਿਫਤਾਰੀ ਦੀ ਨਿੰਦਾ

SKM

ਦਿੱਲੀ, 07 ਜੂਨ, 2023 (ਦਵਿੰਦਰ ਸਿੰਘ): ਐਸਕੇਐਮ ਦੀ ਕੌਮੀ ਕੌਂਸਲ ਨੇ ਅੱਜ ਦਿੱਲੀ ਵਿਖੇ ਮੀਟਿੰਗ ਕੀਤੀ ਅਤੇ ਕਿਸਾਨਾਂ ਅਤੇ ਪੇਂਡੂ ਭਾਰਤ ਨਾਲ ਸਬੰਧਤ ਕਈ ਮੁੱਦਿਆਂ ‘ਤੇ ਚਰਚਾ ਕੀਤੀ ਅਤੇ ਵਿਚਾਰ-ਵਟਾਂਦਰਾ ਕੀਤਾ। ਐਸਕੇਐਮ ਨੇ ਭਾਜਪਾ ਸ਼ਾਸਿਤ ਰਾਜਾਂ, ਖਾਸ ਕਰਕੇ ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਕਿਸਾਨਾਂ ਵਿਰੁੱਧ ਪੁਲਿਸ ਬੇਰਹਿਮੀ ਅਤੇ ਜਬਰ ਦੀਆਂ ਵੱਧ ਰਹੀਆਂ ਘਟਨਾਵਾਂ ਦਾ ਨੋਟਿਸ […]