July 7, 2024 10:35 am

Commonwealth Games: ਭਾਰਤੀ ਮਹਿਲਾ ਕ੍ਰਿਕਟ ਟੀਮ ਇੰਗਲੈਂਡ ਨੂੰ ਹਰਾ ਕੇ ਫਾਈਨਲ ‘ਚ ਪਹੁੰਚੀ

Indian women's cricket team

ਚੰਡੀਗੜ੍ਹ 06 ਅਗਸਤ 2022: ਭਾਰਤ ਨੇ ਰਾਸ਼ਟਰਮੰਡਲ ਖੇਡਾਂ ‘ਚ ਇਕ ਹੋਰ ਤਮਗਾ ਪੱਕਾ ਕਰ ਲਿਆ ਹੈ | ਭਾਰਤੀ ਮਹਿਲਾ ਕ੍ਰਿਕਟ ਟੀਮ (Indian women’s cricket team) ਨੇ ਫਾਈਨਲ ਵਿੱਚ ਥਾਂ ਬਣਾ ਲਈ ਹੈ। ਉਨ੍ਹਾਂ ਨੇ ਸੈਮੀਫਾਈਨਲ ‘ਚ ਇੰਗਲੈਂਡ ਨੂੰ ਚਾਰ ਵਿਕਟਾਂ ਨਾਲ ਹਰਾਇਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਪੰਜ ਵਿਕਟਾਂ ‘ਤੇ 164 ਦੌੜਾਂ ਬਣਾਈਆਂ ਸਨ। […]

Women’s ODI World Cup 2022: ਭਾਰਤ ਨੇ ਵੈਸਟਇੰਡੀਜ਼ ਨੂੰ 155 ਦੌੜਾਂ ਦੇ ਵੱਡੇ ਅੰਤਰ ਨਾਲ ਹਰਾਇਆ

Women's ODI World Cup

ਚੰਡੀਗੜ੍ਹ 12 ਮਾਰਚ 2022: ਆਈਸੀਸੀ ਮਹਿਲਾ ਵਿਸ਼ਵ ਕੱਪ (ICC Women’s ODI World Cup) ਦੇ ਤੀਜੇ ਲੀਗ ਮੈਚ ‘ਚ ਭਾਰਤੀ (India) ਕ੍ਰਿਕਟ ਟੀਮ ਨੇ ਜ਼ਬਰਦਸਤ ਵਾਪਸੀ ਕਰਦਿਆਂ ਵੈਸਟਇੰਡੀਜ਼ ਦੀ ਮਹਿਲਾ ਟੀਮ ਨੂੰ 155 ਦੌੜਾਂ ਨਾਲ ਹਰਾ ਦਿੱਤਾ। ਹੈਮਿਲਟਨ ‘ਚ ਖੇਡੇ ਗਏ ਇਸ ਮੈਚ ‘ਚ ਭਾਰਤੀ ਟੀਮ ਦੀ ਕਪਤਾਨ ਮਿਤਾਲੀ ਰਾਜ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ […]

Women’s World Cup: ਭਾਰਤ ਨੇ ਪਾਕਿਸਤਾਨ ਨੂੰ 107 ਦੌੜਾਂ ਨਾਲ ਦਿੱਤੀ ਕਰਾਰੀ ਹਾਰ

ਭਾਰਤ

ਚੰਡੀਗੜ੍ਹ 06 ਮਾਰਚ 2022: ਭਾਰਤ ਨੇ ਵਿਸ਼ਵ ਕੱਪ ਦੇ ਆਪਣੇ ਸ਼ੁਰੂਆਤੀ ਮੈਚ ‘ਚ ਪਾਕਿਸਤਾਨ ਨੂੰ 107 ਦੌੜਾਂ ਨਾਲ ਹਰਾ ਦਿੱਤਾ| ਭਾਰਤ ਹੁਣ ਆਪਣੇ ਅਗਲੇ ਮੈਚ ‘ਚ 10 ਮਾਰਚ ਨੂੰ ਮੇਜ਼ਬਾਨ ਨਿਊਜ਼ੀਲੈਂਡ ਖ਼ਿਲਾਫ਼ ਭਿੜੇਗੀ | ਭਾਰਤ ਨੇ ਪਾਕਿਸਤਾਨ ਨੂੰ ਵਨਡੇ ‘ਚ ਲਗਾਤਾਰ 11ਵੀਂ ਵਾਰ ਹਰਾਇਆ ਹੈ | ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ […]

ਨਿਊਜੀਲੈਂਡ ਖ਼ਿਲਾਫ਼ ਪਹਿਲੇ ਵਨਡੇ ਮੈਚ ‘ਚੋ ਬਾਹਰ ਹੋ ਸਕਦੀ ਹੈ ਸਮ੍ਰਿਤੀ ਮੰਧਾਨਾ

ਸਮ੍ਰਿਤੀ ਮੰਧਾਨਾ

ਚੰਡੀਗ੍ਹੜ 10 ਫਰਵਰੀ 2022: ਭਾਰਤ ਦੀ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਦੋ ਹੋਰ ਖਿਡਾਰੀਆਂ ਦੇ ਨਾਲ ਅਜੇ ਵੀ ਕ੍ਰਾਈਸਟਚਰਚ ‘ਚ ਪ੍ਰਬੰਧਿਤ ਆਈਸੋਲੇਸ਼ਨ ਅਤੇ ਕੁਆਰੰਟੀਨ (MIQ) ਰੱਖਿਆ ਗਿਆ ਹੈ | ਇਸਦੇ ਨਾਲ ਹੀ ਟੀ-20 ਮੈਚ ਤੋਂ ਬਾਹਰ ਸੀ | ਉਨ੍ਹਾਂ ਦਾ ਹੁਣ ਨਿਊਜੀਲੈਂਡ ਨਾਲ ਪਹਿਲੇ ਵਨਡੇ ‘ਚ ਖੇਡਣਾ ਅਸੰਭਵ ਲੱਗ ਰਿਹਾ ਹੈ । ਸਮ੍ਰਿਤੀ ਮੰਧਾਨਾ ਤੋਂ ਇਲਾਵਾ […]

ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਨੂੰ ICC ਵਲੋਂ ਮਿਲਿਆ ਵੱਡਾ ਸਨਮਾਨ

ICC Women's Cricketer of the Year

ਚੰਡੀਗ੍ਹੜ 24 ਜਨਵਰੀ 2022: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ (Smriti Mandhana) ਨੇ ਇਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ | ਸਮ੍ਰਿਤੀ ਮੰਧਾਨਾ ਨੂੰ ਆਈਸੀਸੀ ਮਹਿਲਾ ਕ੍ਰਿਕਟਰ ਆਫ ਦਿ ਈਅਰ ਚੁਣਿਆ ਗਿਆ ਹੈ। ਆਪਣੇ ਕਰੀਅਰ ਵਿੱਚ ਦੂਜੀ ਵਾਰ ਸਮ੍ਰਿਤੀ (Smriti Mandhana) ਨੂੰ ਆਈਸੀਸੀ ਮਹਿਲਾ ਕ੍ਰਿਕਟਰ ਆਫ ਦਿ ਈਅਰ ਚੁਣਿਆ ਗਿਆ ਹੈ। ਇਸ ਤੋਂ […]