July 5, 2024 8:25 pm

BSF ਨੇ ਪੰਜਾਬ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਖੇਤ ‘ਚੋਂ ਨਸ਼ੀਲੇ ਪਦਾਰਥਾਂ ਦੇ ਪੈਕਟ ਕੀਤੇ ਬਰਾਮਦ

BSF

ਚੰਡੀਗੜ੍ਹ,10 ਅਗਸਤ 2023: ਜਿਲ੍ਹਾ ਫ਼ਿਰੋਜ਼ਪੁਰ ਵਿੱਚ ਬੀਐਸਐਫ (BSF) ਅਤੇ ਪੰਜਾਬ ਪੁਲਿਸ ਦੇ ਸਾਂਝੇ ਯਤਨਾਂ ਸਦਕਾ ਤਸਕਰਾਂ ਦੀ ਇੱਕ ਹੋਰ ਨਾਪਾਕ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ 10 ਅਗਸਤ ਦੀ ਸਵੇਰ ਨੂੰ ਪਿੰਡ ਪੱਲੋਪੱਤੀ, ਜ਼ਿਲ੍ਹਾ ਤਰਨ ਤਾਰਨ ਦੇ ਬਾਹਰਵਾਰ ਵਿਸ਼ੇਸ਼ ਸੂਚਨਾ ਦੇ ਅਧਾਰ ‘ਤੇ ਇੱਕ ਸਾਂਝਾ ਸਰਚ ਅਭਿਆਨ ਚਲਾਇਆ ਗਿਆ […]

ਪੰਜਾਬ ਪੁਲਿਸ ਨੇ STF ਨਾਲ ਮਿਲ ਕੇ ਫਿਰੋਜ਼ਪੁਰ ਰੇਂਜ ‘ਚ ਚਲਾਇਆ ਵਿਸ਼ੇਸ਼ ਆਪ੍ਰੇਸ਼ਨ, 19 ਵਿਅਕਤੀ ਗ੍ਰਿਫਤਾਰ

Punjab Police

ਚੰਡੀਗੜ੍ਹ, 26 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਪੁਲਿਸ (Punjab Police) ਨੇ ਵਿਸ਼ੇਸ਼ ਟਾਸਕ ਫੋਰਸ (ਐਸ.ਟੀ.ਐਫ.) ਨਾਲ ਮਿਲ ਕੇ ਮੰਗਲਵਾਰ ਦੂਜੇ ਦਿਨ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆਂ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ […]

ਫ਼ਿਰੋਜ਼ਪੁਰ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ BSF ਵੱਲੋਂ ਹੈਰੋਇਨ ਦੇ 3 ਪੈਕਟ ਬਰਾਮਦ

BSF

ਚੰਡੀਗੜ੍ਹ, 14 ਜੂਨ 2023: ਬੀਐਸਐਫ (BSF) ਨੇ ਫ਼ਿਰੋਜ਼ਪੁਰ ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਸਮੱਗਲਰਾਂ ਵੱਲੋਂ ਭੇਜੀ ਗਈ ਹੈਰੋਇਨ ਦੇ 3 ਪੈਕਟ ਬਰਾਮਦ ਕੀਤੇ ਹਨ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਫਿਰੋਜ਼ਪੁਰ ਸਰਹੱਦ ਨਾਲ ਲੱਗਦੇ ਬੀਓਪੀ ਮਾਬੋਕੇ ਦੇ ਇਲਾਕੇ ਵਿੱਚ ਪਾਕਿਸਤਾਨੀ ਸਮੱਗਲਰਾਂ ਵੱਲੋਂ ਹੈਰੋਇਨ ਦੀ ਇੱਕ ਖੇਪ ਭੇਜੀ ਗਈ ਹੈ। ਇਸ […]

ਅੰਮ੍ਰਿਤਸਰ ‘ਚ ਕੌਮਾਂਤਰੀ ਸਰਹੱਦ ‘ਤੇ BSF ਨੇ ਕਰੀਬ 37 ਕਰੋੜ ਦੀ ਹੈਰੋਇਨ ਫੜੀ

Amritsar

ਚੰਡੀਗੜ੍ਹ, 09 ਜੂਨ 2023: ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਅੰਮ੍ਰਿਤਸਰ (Amritsar) ਵਿੱਚ ਕੌਮਾਂਤਰੀ ਸਰਹੱਦ ‘ਤੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਰਾਤ ਸਮੇਂ ਡਰੋਨ ਰਾਹੀਂ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ। ਪਰ ਚੌਕਸ ਜਵਾਨਾਂ ਨੇ ਗੋਲੀਬਾਰੀ ਕਰਨ ਤੋਂ ਬਾਅਦ ਨਾ ਸਿਰਫ ਡਰੋਨ ਨੂੰ ਵਾਪਸ ਭੇਜ ਦਿੱਤਾ, ਸਗੋਂ ਇਸ ਰਾਹੀਂ […]

ਲਗਜ਼ਰੀ ਗੱਡੀਆਂ ‘ਚ ਹੈਰੋਇਨ ਦੀ ਤਸਕਰੀ ਕਰਨ ਵਾਲੇ 7 ਸਮੱਗਲਰ ਖੰਨਾ ਪੁਲਿਸ ਵੱਲੋਂ ਗ੍ਰਿਫਤਾਰ

Khanna Police

ਖੰਨਾ, 08 ਜੂਨ 2023: ਪੰਜਾਬ ਪੁਲਿਸ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ ਜਾਰੀ ਹੈ। ਜਿਸਦੇ ਤਹਿਤ ਹੁਣ ਖੰਨਾ ਪੁਲਿਸ (Khanna Police)ਨੇ 3 ਵੱਖ-ਵੱਖ ਮਾਮਲਿਆਂ ‘ਚ 626 ਗ੍ਰਾਮ ਹੈਰੋਇਨ ਅਤੇ 2 ਕਿੱਲੋ ਅਫੀਮ ਸਮੇਤ 7 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ । ਦਿੱਲੀ ਤੋਂ ਹੈਰੋਇਨ ਦੀ ਤਸਕਰੀ ਲਗਜ਼ਰੀ ਗੱਡੀਆਂ ਵਿੱਚ ਕੀਤੀ ਜਾਂਦੀ ਸੀ। ਨਸ਼ਾ ਤਸਕਰਾਂ ਨੇ ਡਰੱਗ ਮਨੀ ਨਾਲ […]

ਪਿੰਡ ਵਾਲਿਆਂ ਨੇ ਗ੍ਰਾਹਕ ਬਣਕੇ ਕਥਿਤ ਨਸ਼ਾ ਤਸਕਰ ਨੂੰ ਕਾਬੂ ਕਰਕੇ ਕੀਤਾ ਪੁਲਿਸ ਦੇ ਹਵਾਲੇ

ਨਸ਼ਾ ਤਸਕਰ

ਫਾਜ਼ਿਲਕਾ, 03 ਜੂਨ 2023: ਪਿੰਡ ਬੁਰਜ ਹਨੂੰਮਾਨਗੜ੍ਹ ਦੇ ਪਿੰਡ ਵਾਸੀਆਂ ਨੇ ਇੱਕ ਕਥਿਤ ਨਸ਼ਾ ਤਸਕਰ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ | ਜਾਣਕਾਰੀ ਦਿੰਦਿਆਂ ਪਿੰਡ ਬੁਰਜ ਹਨੂੰਮਾਨਗੜ੍ਹ ਦੇ ਬਸ਼ਿੰਦਿਆਂ ਨੇ ਦੱਸਿਆ ਕਿ ਨਾਲ ਲੱਗਦੇ ਪਿੰਡ ਡੱਬ ਵਾਲਾ ਕਲਾਂ ਦੇ ਇਕ ਵਿਅਕਤੀ ਜੋ ਕਿ ਉਨ੍ਹਾਂ ਦੇ ਪਿੰਡ ਬੁਰਜ ਹਨੂੰਮਾਨਗੜ੍ਹ ‘ਚ ਸੈਲੂਨ ਦਾ ਕੰਮ ਕਰਦਾ […]

ਅੰਮ੍ਰਿਤਸਰ STF ਵਲੋਂ ਇਕ ਵਿਅਕਤੀ ਸਰਹੱਦੀ ਇਲਾਕੇ ‘ਚੋਂ ਚਾਇਨਾ-ਮੇਡ ਡਰੋਨ,1.6 ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ

Amritsar STF

ਅੰਮ੍ਰਿਤਸਰ, 23 ਮਈ 2023: ਪੰਜਾਬ ਦੇ ਸਰਹੱਦੀ ਇਲਾਕਿਆਂ ਦੇ ਵਿਚ ਬੀਐਸਐਫ ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਨਾਲ ਵੱਡੀਆਂ ਹੈਰੋਇਨ ਦੀਆ ਖੇਪਾਂ ਫੜੀਆਂ ਗਈਆਂ ਹਨ ਅਤੇ ਇਸ ਦੌਰਾਨ ਅੰਮ੍ਰਿਤਸਰ ਐਸਟੀਐਫ (Amritsar STF) ਪੁਲਿਸ ਨੇ ਸਰਹੱਦੀ ਇਲਾਕੇ ਲੋਪੋਕੇ ਦੇ ਵਿੱਚੋ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸਦੇ ਕੋਲੋਂ ਚਾਈਨਾ ਮੇਡ ਡਰੋਨ, ਇਕ ਪਿਸਟਲ, ਇਕ ਰਾਇਫਲ ਅਤੇ […]

ਪੰਜਾਬ ਪੁਲਿਸ ਵਲੋਂ ਸੂਬੇ ਭਰ ‘ਚ ਤਲਾਸ਼ੀ ਅਭਿਆਨ ਸ਼ੁਰੂ, ਪੁਲਿਸ ਦੀ ਸਰਹੱਦੀ ਇਲਾਕਿਆਂ ‘ਤੇ ਤਿੱਖੀ ਨਜ਼ਰ

Punjab Police

ਚੰਡੀਗੜ੍ਹ, 09 ਮਈ 2023: ਪੰਜਾਬ ਪੁਲਿਸ (Punjab Police) ਨੇ ਤਸਕਰਾਂ ਅਤੇ ਅਪਰਾਧਿਕ ਅਨਸਰਾਂ ‘ਤੇ ਨਕੇਲ ਕੱਸਣ ਦੇ ਮਕਸਦ ਨਾਲ ਸੂਬੇ ਭਰ ‘ਚ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ ਹੈ, ਜੋ ਕਿ 2 ਦਿਨ ਚੱਲੇਗਾ | ਪੰਜਾਬ ਦੇ ਡੀ.ਜੀ.ਪੀ. ਪੰਜਾਬ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਅਨੁਸਾਰ ਅੱਜ ਸਵੇਰੇ 10 ਵਜੇ ਤੋਂ ਲੈ ਕੇ 10 ਮਈ […]

ਫਿਰੋਜ਼ਪੁਰ ‘ਚ ਚਿੱਟੇ ਨੇ ਉਜਾੜਿਆ ਇੱਕ ਹੋਰ ਘਰ, ਨਸ਼ੇ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ

Ferozepur

ਫਿਰੋਜ਼ਪੁਰ, 02 ਮਈ 2023: ਫਿਰੋਜ਼ਪੁਰ (Ferozepur) ਵਿੱਚ ਨਸ਼ੇ ਦਾ ਚਿੱਟੇ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ | ਲਗਾਤਾਰ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਦਾ ਅੰਕੜਾ ਵਧਦਾ ਜਾ ਰਿਹਾ ਹੈ। ਬੇਸ਼ੱਕ ਪੁਲਿਸ ਵੱਲੋਂ ਨਸ਼ੇ ‘ਤੇ ਨਕੇਲ ਕੱਸਣ ਦੇ ਦਾਅਵੇ ਕੀਤੇ ਜਾ ਰਹੇ ਹਨ। ਤਾਜਾ ਮਾਮਲਾ ਫਿਰੋਜ਼ਪੁਰ ਦੀ ਬਸਤੀ ਗੋਲਬਾਗ ਤੋਂ ਸਾਹਮਣੇ ਆਇਆ, ਜਿੱਥੇ ਇੱਕ […]

ਫਿਰੋਜ਼ਪੁਰ ‘ਚ ਕੌਮਾਂਤਰੀ ਸਰਹੱਦ ‘ਤੇ BSF ਨੇ ਹੈਰੋਇਨ ਦੇ ਤਿੰਨ ਪੈਕੇਟ ਕੀਤੇ ਬਰਾਮਦ

BSF

ਚੰਡੀਗੜ੍ਹ, 10 ਅਪ੍ਰੈਲ 2023: ਫਿਰੋਜ਼ਪੁਰ ਬਾਰਡਰ ‘ਤੇ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਪਾਕਿਸਤਾਨ ‘ਚ ਬੈਠੇ ਤਸਕਰਾਂ ਦੀ ਇਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਦੇ ਜਵਾਨਾਂ ਨੇ ਸਰਹੱਦ ਪਾਰੋਂ ਸੁੱਟੀ ਗਈ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੇ ਹਨ। ਫਿਲਹਾਲ ਬੀਐਸਐਫ ਦੇ ਜਵਾਨਾਂ ਵੱਲੋਂ ਤਿੰਨ ਪੈਕਟ ਜਾਂਚ ਲਈ ਭੇਜੇ ਗਏ ਹਨ। ਜਿਸ ਵਿੱਚ […]