July 8, 2024 9:45 pm

ਜ਼ੀਰਾ ਪੁਲਿਸ ਨੇ ਡੇਢ ਕਿੱਲੋ ਅਫੀਮ ਅਤੇ ਘੋੜੇ ਟਰਾਲੇ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ

Zira Police

ਫਿਰੋਜ਼ਪੁਰ 27 ਫ਼ਰਵਰੀ 2023: ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਦੇ ਹਲਕਾ ਜ਼ੀਰਾ ਦੇ ਥਾਣਾ ਸਿਟੀ ਦੀ ਪੁਲਿਸ (Zira Police) ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਵੱਲੋਂ ਨਾਕਾਬੰਦੀ ਦੌਰਾਨ ਡੇਢ ਕਿੱਲੋ ਅਫ਼ੀਮ ਅਤੇ ਇਕ ਘੋੜਾ ਟਰਾਲਾ ਜਬਤ ਕੀਤਾ ਗਿਆ ਹੈ | ਜਿਸ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਰੇਸ਼ਮ ਸਿੰਘ ਨੇ ਦੱਸਿਆ ਕਿ ਜਿਲ੍ਹਾ ਫਿਰੋਜ਼ਪੁਰ ਦੇ ਐਸਐਸਪੀ ਮੈਡਮ ਕੰਵਰਦੀਪ […]

ਜੰਮੂ-ਕਸ਼ਮੀਰ ਤੋਂ ਪੰਜਾਬ ‘ਚ ਦਾਖਲ ਹੋਣ ਵਾਲੇ ਸ਼ੱਕੀ ਵਾਹਨਾਂ ‘ਤੇ ਪੰਜਾਬ ਪੁਲਿਸ ਦੀ ਤਿੱਖੀ ਨਜ਼ਰ, ਤਲਾਸ਼ੀ ਅਭਿਆਨ ਸ਼ੁਰੂ

Punjab Police

ਚੰਡੀਗੜ੍ਹ ,18 ਚੰਡੀਗੜ੍ਹ 2023: ਪੰਜਾਬ ਪੁਲਿਸ (Punjab Police) ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਦੀਆਂ ਹਦਾਇਤਾਂ ‘ਤੇ ਦੇਸ਼ ਵਿਰੋਧੀ ਅਨਸਰਾਂ ਦੀਆਂ ਸਾਜ਼ਿਸ਼ਾਂ ਨੂੰ ਕਾਮਯਾਬ ਹੋਣ ਤੋਂ ਰੋਕਣ ਲਈ ਅੰਤਰ-ਰਾਜੀ ਸਰਹੱਦ ‘ਤੇ ਚੈਕਿੰਗ ਵਧਾ ਦਿੱਤੀ ਗਈ ਹੈ ਅਤੇ ਪੁਲਿਸ ਨੇ ਤਿੱਖੀ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦੇ ਐਂਟੀ ਸੇਬੋਟਾਈਜ ਵਿੰਗ ਵੱਲੋਂ ਅੱਜ ਜੰਮੂ-ਕਸ਼ਮੀਰ ਤੋਂ […]

ਗੁਰਦਾਸਪੁਰ ‘ਚ ਕੌਮਾਂਤਰੀ ਸਰਹੱਦ ‘ਤੇ BSF ਤੇ ਪਾਕਿ-ਤਸਕਰਾਂ ਵਿਚਾਲੇ ਮੁਕਾਬਲਾ, ਭਾਰੀ ਮਾਤਰਾ ‘ਚ ਅਸਲਾ ਤੇ ਹੈਰੋਇਨ ਬਰਾਮਦ

BSF

ਚੰਡੀਗੜ੍ਹ,18 ਫਰਵਰੀ 2023: ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਗੁਰਦਾਸਪੁਰ ‘ਚ ਸ਼ਨੀਵਾਰ ਸਵੇਰੇ ਸੀਮਾ ਸੁਰੱਖਿਆ ਬਲ (BSF) ਅਤੇ ਪਾਕਿ ਤਸਕਰਾਂ ਵਿਚਾਲੇ ਮੁਕਾਬਲਾ ਹੋਇਆ। ਪਾਕਿਸਤਾਨੀ ਤਸਕਰ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਤਸਕਰ ਇਸ ਖੇਪ ਨੂੰ ਪਾਈਪਾਂ ਰਾਹੀਂ ਕੰਡਿਆਲੀ ਤਾਰ ਦੇ ਪਾਰ ਪਹੁੰਚਾ ਰਹੇ ਸਨ। ਇਸ ਦੌਰਾਨ ਬੀਐਸਐਫ ਅਤੇ ਤਸਕਰਾਂ ਵਿਚਾਲੇ ਮੁਕਾਬਲਾ ਹੋਇਆ। […]

ਪੰਜਾਬ ਪੁਲਿਸ ਦਾ ਨਸ਼ਾ ਤਸਕਰਾਂ ਖ਼ਿਲਾਫ਼ ਵੱਡਾ ਐਕਸ਼ਨ, DGP ਗੌਰਵ ਯਾਦਵ ਨੇ ਦਿੱਤੇ ਸਖ਼ਤ ਨਿਰਦੇਸ਼

stubble

ਚੰਡੀਗੜ੍ਹ, 16 ਫਰਵਰੀ 2023: ਪੰਜਾਬ ਪੁਲਿਸ (Punjab Police) ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਅਤੇ ਅਪਰਾਧਾਂ ਦੀ ਸਪਲਾਈ ਚੇਨ ਨੂੰ ਤੋੜਿਆ ਜਾਵੇਗਾ ਅਤੇ ਇਸ ਲਈ ਪੰਜਾਬ ਪੁਲਿਸ ਨੇ ਸਖ਼ਤ ਕਦਮ ਚੁੱਕੇ ਹਨ, ਜਿਸ ਦੇ ਚੱਲਦਿਆਂ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਸੰਭਾਵਿਤ ਠਿਕਾਣਿਆਂ ‘ਤੇ ਰੋਜ਼ਾਨਾ ਛਾਪੇਮਾਰੀ ਕੀਤੀ ਜਾ ਰਹੀ […]

ਪੰਜਾਬ ਪੁਲਿਸ ਵਲੋਂ ਵਪਾਰਕ ਮਾਮਲਿਆਂ ਸਮੇਤ 7999 FIR ਦਰਜ, 10576 ਨਸ਼ਾ ਤਸਕਰ ਗ੍ਰਿਫ਼ਤਾਰ

Punjab Police

ਚੰਡੀਗੜ੍ਹ, 13 ਫਰਵਰੀ 2023: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਫੈਸਲਾਕੁੰਨ ਜੰਗ ਅੱਠਵੇਂ ਮਹੀਨੇ ‘ਚ ਦਾਖ਼ਲ ਹੋ ਗਈ ਹੈ, ਪੰਜਾਬ ਪੁਲਿਸ (Punjab Police) ਨੇ 5 ਜੁਲਾਈ, 2022 ਤੋਂ ਹੁਣ ਤੱਕ 915 ਵਪਾਰਕ ਮਾਮਲਿਆਂ ਸਮੇਤ 7999 ਐਫਆਈਆਰਜ਼ ਦਰਜ ਕਰਕੇ 1540 ਵੱਡੀਆਂ ਮੱਛੀਆਂ ਸਮੇਤ 10576 ਨਸ਼ਾ ਤਸਕਰਾਂ […]

ਇੱਕ ਹਫ਼ਤੇ ‘ਚ 16.36 ਕਿੱਲੋ ਹੈਰੋਇਨ, 6.70 ਕਿਲੋ ਅਫੀਮ, 11.53 ਲੱਖ ਰੁਪਏ ਦੀ ਡਰੱਗ ਮਨੀ ਸਮੇਤ 257 ਨਸ਼ਾ ਤਸਕਰ ਕਾਬੂ

Punjab Police

ਚੰਡੀਗੜ੍ਹ, 30 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ ਭਰ ’ਚ ਐਨ.ਡੀ.ਪੀ.ਐਸ. ਐਕਟ ਤਹਿਤ 198 ਐਫ.ਆਈ.ਆਰਜ਼. ਦਰਜ ਕਰਕੇ, ਜਿਸ ਵਿੱਚ 19 ਵਪਾਰਕ ਮਾਮਲੇ ਹਨ, 257 ਨਸ਼ਾ ਤਸਕਰਾਂ (drug smugglers)/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ […]

ਲੁਧਿਆਣਾ ਪੁਲਿਸ ਨੇ ਦੋ ਸਮੱਗਲਰਾਂ ਨੂੰ ਨਸ਼ੀਲੇ ਪਦਾਰਥ, ਹਥਿਆਰਾਂ ਤੇ 7.70 ਲੱਖ ਦੀ ਡਰੱਗ ਮਨੀ ਸਮੇਤ ਕੀਤਾ ਕਾਬੂ

Ludhiana Police

ਚੰਡੀਗੜ੍ਹ, 27 ਜਨਵਰੀ 2023: ਪੰਜਾਬ ਦੇ ਲੁਧਿਆਣਾ (Ludhiana Police) ਵਿੱਚ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਸਮੇਤ ਦੋ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਤਸਕਰ ਮਹਾਂਨਗਰ ਵਿੱਚ ਨਸ਼ੇ ਦੇ ਨਾਲ-ਨਾਲ ਹਥਿਆਰਾਂ ਦੀ ਸਪਲਾਈ ਵੀ ਕਰਦੇ ਸਨ। ਪੁਲਿਸ ਨੇ ਇਨ੍ਹਾਂ ਕੋਲੋਂ 4 ਨਾਜਾਇਜ਼ ਪਿਸਤੌਲ, 3 ਮੈਗਜ਼ੀਨ ਅਤੇ 17 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਕੋਲੋਂ ਇੱਕ […]

ਖੰਨਾ ਪੁਲਿਸ ਨੇ ਨਾਕੇ ਦੌਰਾਨ ਕਾਰ ‘ਚੋਂ 1 ਕੁਇੰਟਲ 66 ਕਿੱਲੋ ਚਾਂਦੀ ਕੀਤੀ ਬਰਾਮਦ

Khanna police

ਚੰਡੀਗੜ੍ਹ 19 ਜਨਵਰੀ 2023: ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਦੋਰਾਹਾ ਵਿਖੇ ਹਾਇਟੈਕ ਨਾਕੇ ਦੌਰਾਨ ਖੰਨਾ ਪੁਲਿਸ (Khanna police) ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ । ਬੀਤੀ ਰਾਤ ਅਰਟਿਕਾ ਕਾਰ ਚੋਂ 1 ਕੁਇੰਟਲ 66 ਕਿੱਲੋ ਚਾਂਦੀ ਬਰਾਮਦ ਕੀਤੀ ਗਈ ਹੈ । ਜਿਸਦੀ ਕੀਮਤ ਕਰੀਬ 1.25 ਕਰੋੜ ਰੁਪਏ ਦੱਸੀ ਜਾ ਰਹੀ ਹੈ। ਕਾਰ ‘ਚ 2 ਵਿਅਕਤੀ ਸਵਾਰ ਸਨ […]

BSF ਵਲੋਂ ਸਰਹੱਦ ‘ਤੇ ਪਾਕਿਸਤਾਨੀ ਡਰੋਨ ਦੀ ਸਾਜਸ਼ ਨਾਕਾਮ, 4 ਪਿਸਤੌਲਾਂ, 8 ਮੈਗਜ਼ੀਨ ਬਰਾਮਦ

BSF

ਚੰਡੀਗੜ੍ਹ 18 ਜਨਵਰੀ 2023: ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨ ‘ਚ ਬੈਠੇ ਤਸਕਰ ਧੁੰਦ ਦਾ ਫ਼ਾਇਦਾ ਚੁੱਕ ਕੇ ਲਗਾਤਾਰ ਆਪਣੀਆਂ ਨਾਪਾਕ ਗਤੀਵਿਧੀਆਂ ਨੂੰ ਅੰਜਾਮ ਦੇਣ ‘ਚ ਫ਼ਿਰਾਕ ਵਿੱਚ ਲੱਗੇ ਹੋਏ ਹਨ। ਸੀਮਾ ਸੁਰੱਖਿਆ ਬਲ (BSF) ਨੇ ਪਾਕਿਸਤਾਨ ਵੱਲ ਤੋਂ ਹੋ ਰਹੀਆਂ ਡਰੋਨ ਗਤੀਵਿਧੀਆਂ ਨੂੰ ਨਾਕਾਮ ਕਰ ਰਹੇ ਹਨ । ਬੀਤੀ ਦੇਰ ਰਾਤ ਸੈਕਟਰ ਗਰਦਾਸਪੁਰ ਦੀ 58 ਬਟਾਲੀਅਨ […]

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਛੇ ਮਹੀਨੇ: ਪੰਜਾਬ ਪੁਲਿਸ ਵਲੋਂ 9917 ‘ਚੋਂ 1447 ਵੱਡੇ ਤਸਕਰ ਗ੍ਰਿਫਤਾਰ, 565.94 ਕਿੱਲੋ ਹੈਰੋਇਨ ਬਰਾਮਦ

Punjab Police

ਚੰਡੀਗੜ 09 ਜਨਵਰੀ 2022: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਦੀ ਇੱਕ ਛਿਮਾਹੀ ( ਅੱਧਾ ਸਾਲ ) ਪੂਰੀ ਹੋਣ ‘ਤੇ ਪੰਜਾਬ ਪੁਲਿਸ (Punjab Police) ਨੇ 5 ਜੁਲਾਈ 2022 ਤੋਂ ਹੁਣ ਤੱਕ 9917 ਨਸਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿੰਨਾਂ ਵਿੱਚ 1447 ਵੱਡੇ ਤਸਕਰ ਸ਼ਾਮਲ ਹਨ। ਪੁਲਿਸ ਨੇ […]