July 7, 2024 6:37 pm

ਲੁਧਿਆਣਾ ‘ਚ ਐਕਟਿਵਾ ਸਵਾਰ ਲੁਟੇਰੇ ਨੇ ਬਜ਼ੁਰਗ ਬੀਬੀ ਨੂੰ ਸੜਕ ‘ਤੇ ਘੜੀਸਿਆ, ਲੋਕਾਂ ਨੇ ਮੌਕੇ ‘ਤੇ ਕੀਤਾ ਕਾਬੂ

Robber

ਚੰਡੀਗੜ੍ਹ, 22 ਦਸੰਬਰ 2023: ਪੰਜਾਬ ਦੇ ਲੁਧਿਆਣਾ ਵਿੱਚ ਐਕਟਿਵਾ ਸਵਾਰ ਇੱਕ ਲੁਟੇਰਾ (Robber) ਇੱਕ ਬਜ਼ੁਰਗ ਬੀਬੀ ਨੂੰ ਡੇਢ ਕਿਲੋਮੀਟਰ ਤੱਕ ਘੜੀਸ ਕੇ ਲੈ ਗਏ । ਲੁਟੇਰੇ ਨੇ ਬਜ਼ੁਰਗ ਬੀਬੀ ਦਾ ਫੋਨ ਖੋਹ ਲਿਆ ਪਰ ਬਜ਼ੁਰਗ ਬੀਬੀ ਨੇ ਫੋਨ ਨਹੀਂ ਛੱਡਿਆ। ਇਸ ਤੋਂ ਬਾਅਦ ਉਹ ਉਸ ਨੂੰ ਖਿੱਚ ਕੇ ਲੈ ਗਿਆ। ਰਸਤੇ ਵਿੱਚ ਸਨੈਚਰ ਦੀ ਇੱਕ […]

ਪਟਿਆਲਾ: ਅੱਖਾਂ ‘ਚ ਮਿਰਚਾਂ ਪਾ ਕੇ ਨਕਾਬਪੋਸ਼ ਨੋਟਾਂ ਨਾਲ ਭਰਿਆ ਬੈਗ ਖੋਹ ਕੇ ਹੋਏ ਫ਼ਰਾਰ

ਚੰਡੀਗੜ੍ਹ, 06 ਸਤੰਬਰ 2023: ਪਟਿਆਲਾ ਦੇ ਪਾਤੜਾਂ ‘ਚ ਗੈਸ ਏਜੰਸੀ ਮਾਲਕ ਦੇ ਭਤੀਜੇ ਦੀਆਂ ਅੱਖਾਂ ‘ਚ ਮਿਰਚਾਂ ਪਾ ਕੇ 3 ਨਕਾਬਪੋਸ਼ ਨੋਟਾਂ ਨਾਲ ਭਰਿਆ ਬੈਗ ਖੋਹ ਕੇ (snatching) ਫ਼ਰਾਰ ਹੋ ਗਏ। ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਸਿਟੀ ਦੇ ਇੰਚਾਰਜ ਜਸਵੰਤ ਸਿੰਘ ਟੀਮ ਸਮੇਤ ਮੌਕੇ ’ਤੇ ਪੁੱਜੇ। ਪੀੜਤਾ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ […]

ਮੋਟਰਸਾਇਕਲ ਸਵਾਰ ਦਿਨ ਦਿਹਾੜੇ ਸੇਵਾ ਮੁਕਤ ਫੌਜੀ ਤੋਂ 50 ਹਜ਼ਾਰ ਰੁਪਏ ਖੋਹ ਕੇ ਹੋਇਆ ਫ਼ਰਾਰ

snatching

ਡੇਰਾਬੱਸੀ, 30 ਅਗਸਤ 2023: ਡੇਰਾਬੱਸੀ ‘ਚ ਦਿਨ ਦਿਹਾੜੇ ਸੇਵਾ ਮੁਕਤ ਫੌਜੀ ਤੋਂ ਮੋਟਰਸਾਇਕਲ ਸਵਾਰ ਪੰਜਾਹ ਹਜ਼ਾਰ ਰੁਪਏ ਖੋਹ (snatching) ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਦੱਸਿਆ ਜਾ ਰਿਹਾ ਹੈ ਕਿ ਸੇਵਾ ਮੁਕਤ ਫੌਜੀ ਪੀਐੱਨਬੀ ਬੈਂਕ ਤੋਂ ਪੰਜਾਹ ਹਜ਼ਾਰ ਰੁਪਏ ਕੱਢਵਾ ਕੇ ਆ ਰਿਹਾ ਸੀ, ਤਾਂ ਮੋਟਰਸਾਈਕਲ ਸਵਾਰ ਉਸ ਦੇ ਅੱਗੇ ਆ ਕੇ […]

ਲੜਕੀ ਕੋਲੋਂ ਮੋਬਾਈਲ ਖੋਹਣ ਵਾਲੇ ਲੁਟੇਰਿਆਂ ਨੂੰ ਅੰਮ੍ਰਿਤਸਰ ਪੁਲਿਸ ਨੇ ਕੀਤਾ ਗ੍ਰਿਫਤਾਰ

robbers

ਅੰਮ੍ਰਿਤਸਰ, 23 ਜੂਨ 2023: ਅੰਮ੍ਰਿਤਸਰ ਦੇ ਸਦਰ ਥਾਣੇ ਅਧੀਨ ਆਉਂਦੇ ਇਲਾਕੇ ਵਿੱਚ ਰੋਜ਼ਾਨਾ ਦੀ ਤਰ੍ਹਾਂ ਇਕ ਲੜਕੀ ਆਪਣੇ ਕੰਮ ਤੋਂ ਵਾਪਸ ਆ ਰਹੀ ਸੀ ਤਾਂ ਲੁਟੇਰਿਆਂ ਵੱਲੋਂ ਉਸ ਦਾ ਪਿੱਛਾ ਕੀਤਾ ਗਿਆ, ਜਦੋਂ ਫਤਿਹਗੜ੍ਹ ਚੂੜੀਆਂ ਬਾਈਪਾਸ ਨਜ਼ਦੀਕ ਲੜਕੀ ਆਪਣੇ ਮੋਬਾਇਲ ‘ਤੇ ਗੱਲ ਕਰ ਰਹੀ ਸੀ ਤਾਂ ਲੁਟੇਰੇ (Robbers) ਉਸ ਦਾ ਮੋਬਾਇਲ ਫੋਨ ਖੋਹ ਕੇ ਭੱਜ […]

ਲੁਧਿਆਣਾ ਪੁਲਿਸ ਵਲੋਂ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ 40 ਮੁਲਜ਼ਮ ਗ੍ਰਿਫ਼ਤਾਰ

Ludhiana police

ਚੰਡੀਗੜ੍ਹ 09 ਦਸੰਬਰ 2022: ਜ਼ਿਲ੍ਹਾ ਲੁਧਿਆਣਾ ਦੀ ਪੁਲਿਸ (Ludhiana police) ਵਲੋਂ ਸਨੈਚਿੰਗ ਦੀਆਂ ਘਟਨਾਵਾਂ ‘ਤੇ ਠੱਲ੍ਹ ਪਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਜਿਸ ਦੇ ਅਨੁਸਾਰ ਪਿਛਲੇ ਦਿਨਾਂ ਵਿੱਚ ਸਨੈਚਿੰਗ ਦੀਆਂ ਵਾਰਦਾਤਾਂ ਵਿੱਚ ਸ਼ਾਮਲ 40 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 110 ਮੋਬਾਈਲ ਫੋਨ ਆਦਿ ਬਰਾਮਦ ਕੀਤੇ ਗਏ ਹਨ। ਡੀਸੀਪੀ ਇਨਵੈਸਟੀਗੇਸ਼ਨ ਵਰਿੰਦਰ ਬਰਾੜ ਨੇ […]

ਪਟਿਆਲਾ ‘ਚ ਬਜ਼ੁਰਗ ਮਹਿਲਾ ਦੇ ਪੈਰੀਂ ਹੱਥ ਲਗਾ ਕੇ ਚੋਰ ਸੋਨੇ ਦੀ ਚੈਨੀ ਖੋਹ ਕੇ ਹੋਇਆ ਫ਼ਰਾਰ

Patiala

ਪਟਿਆਲਾ 05 ਦਸੰਬਰ 2022: ਪਟਿਆਲਾ (Patiala) ਪੁਲਿਸ ਵੱਲੋਂ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਨਾਕਾਬੰਦੀ ਕਰਕੇ ਮਾੜੇ ਅਨਸਰਾਂ ਦੇ ਖਿਲਾਫ ਕਾਰਵਾਈ ਕੀਤੀਆਂ ਜਾ ਰਹੀਆਂ ਹਨ, ਦੂਜੇ ਪਾਸੇ ਸ਼ਹਿਰ ਵਿੱਚ ਲੁੱਟਾਂ-ਖੋਹਾਂ ਅਤੇ ਸਨੈਚਿੰਗ ਦੀਆਂ ਵਾਰਦਾਤਾ ਸਾਹਮਣੇ ਆ ਰਹੀਆਂ ਹਨ ਅਤੇ ਇਹਨਾਂ ਵਾਰਦਾਤਾਂ ਕਰਕੇ ਸ਼ਹਿਰ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਪੈਦਾ […]