July 8, 2024 1:38 am

ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ‘ਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ

Dr. Baljit Kaur

ਚੰਡੀਗੜ੍ਹ, 8 ਫਰਵਰੀ 2024: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਅਧਿਕਾਰੀਆਂ ਨੂੰ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਦੇ ਕਾਰਜ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ ਕੀਤੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਮੁਲਾਜਮਾਂ ਦੀਆਂ ਤਰੱਕੀਆਂ ਜਲਦ ਕਰਨ ਸਬੰਧੀ […]

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

Dr. Baljit

ਚੰਡੀਗੜ, 11 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਅੱਜ 5 ਕਲਰਕਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ  […]

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ‘ਚ 11 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

Dr. Baljit Kaur

ਚੰਡੀਗੜ, 19 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ 11 ਕਲਰਕਾਂ ਨੂੰ ਨਿਯੁਕਤੀ-ਪੱਤਰ ਸੌਂਪੇ। ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ […]

ਸਮਾਜਿਕ ਸੁਰੱਖਿਆ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਸੀ.ਡੀ.ਪੀ.ਓ ਵਜੋਂ ਤਰੱਕੀ

SPECIAL CAMPAIGN

ਚੰਡੀਗੜ੍ਹ 17 ਦਸੰਬਰ 2022: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ (Supervisors) ਨੂੰ ਤਰੱਕੀ ਦਾ ਤੋਹਫਾ ਦਿੰਦੇ ਹੋਏ ਬਾਲ ਵਿਕਾਸ ਪ੍ਰੋਜੈਕਟ ਅਫਸਰ ਬਣਾਇਆ ਗਿਆ ਹੈ। ਇਹ ਪ੍ਰਗਟਾਵਾ ਕਰਦੇ ਹੋਏ […]

ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਰਾਜ ਦੀਆਂ ਔਰਤਾਂ ਨੂੰ ਆਰਥਿਕ ਮਜ਼ਬੂਤੀ ਪ੍ਰਦਾਨ ਕਰਨਾ: ਡਾ.ਬਲਜੀਤ ਕੌਰ

Malout-Sri Muktsar Sahib

ਚੰਡੀਗੜ੍ਹ 16 ਦਸੰਬਰ 2022: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਦਿਸ਼ਾ ਤਹਿਤ ਕੰਮ ਕਰਦਿਆਂ ਸਮਾਜਿਕ ਸੁਰੱਖਿਆ ਵਿਭਾਗ ਨੇ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਤਹਿਤ 1,45,023 ਲਾਭਪਾਤਰੀਆਂ ਦਾ ਡਾਟਾ ਐਮ-ਸੇਵਾ ਐਪ ਤੇ ਅਪਲੋਡ ਕੀਤਾ […]

ਪੰਜਾਬ ਸਰਕਾਰ ਵੱਲੋਂ “ਉਡਾਰੀਆਂ”-ਬਾਲ ਵਿਕਾਸ ਮੇਲਾ 14 ਨਵੰਬਰ ਤੋਂ : ਡਾ.ਬਲਜੀਤ ਕੌਰ

SPECIAL CAMPAIGN

ਚੰਡੀਗੜ੍ਹ 11ਨਵੰਬਰ 2022: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ “ਉਡਾਰੀਆਂ”-ਬਾਲ ਵਿਕਾਸ ਮੇਲਾ ਹਫਤਾ ਸੂਬੇ ਭਰ ਦੇ ਪਿੰਡਾਂ ਦੇ ਆਂਗਣਵਾੜੀ ਸੈਂਟਰਾਂ ਵਿੱਚ 14 ਤੋਂ 20 ਨਵੰਬਰ 2022 ਤੱਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਆਂਗਣਵਾੜੀ ਸੈਂਟਰਾਂ ‘ਚ ਹਫਤੇ ਦੇ ਹਰ ਦਿਨ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਸਮਾਜਿਕ […]

T20 World Cup: ਇੰਗਲੈਂਡ ਨੇ ਟਾਸ ਜਿੱਤ ਕੇ ਅਫਗਾਨਿਸਤਾਨ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ

ENG vs AFG

ਚੰਡੀਗੜ੍ਹ 21 ਅਕਤੂਬਰ 2022: (ENG vs AFG) ਟੀ-20 ਵਿਸ਼ਵ ਕੱਪ 2022 ਦੇ ਸੁਪਰ-12 ਦੌਰ ਦੇ ਦੂਜੇ ਮੈਚ ‘ਚ ਇੰਗਲੈਂਡ ਦਾ ਸਾਹਮਣਾ ਅਫਗਾਨਿਸਤਾਨ (Afghanistan) ਨਾਲ ਥੋੜ੍ਹੀ ਦੇਰ ਬਾਅਦ ਸ਼ੁਰੂ ਹੋਣ ਜਾ ਰਿਹਾ ਹੈ । ਟੀ-20 ‘ਚ ਇੰਗਲੈਂਡ ਅਤੇ ਅਫਗਾਨਿਸਤਾਨ ਦੀਆਂ ਟੀਮਾਂ ਦੋ ਵਾਰ ਆਹਮੋ-ਸਾਹਮਣੇ ਹੋ ਚੁੱਕੀਆਂ ਹਨ। ਇੰਗਲੈਂਡ ਨੇ ਇਹ ਦੋਵੇਂ ਮੈਚ ਜਿੱਤੇ ਹਨ। ਇਹ ਦੋਵੇਂ […]

ਸਮਾਜਿਕ ਸੁਰੱਖਿਆ ਵਿਭਾਗ ਦੇ 31 ਜੂਨੀਅਰ ਸਹਾਇਕਾਂ ਨੂੰ ਸੀਨੀਅਰ ਸਹਾਇਕ ਵਜੋਂ ਦਿੱਤੀ ਤਰੱਕੀ

Child Development Department of Punjab

ਚੰਡੀਗੜ੍ਹ 21 ਅਕਤੂਬਰ 2022: ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 31 ਜੂਨੀਅਰ ਸਹਾਇਕਾਂ ਨੂੰ ਤਰੱਕੀ ਦਾ ਤੋਹਫਾ ਦਿੰਦੇ ਹੋਏ ਸੀਨੀਅਰ ਸਹਾਇਕ ਬਣਾਇਆ ਗਿਆ ਹੈ। ਇਹ ਪ੍ਰਗਟਾਵਾ ਕਰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮੁਲਾਜ਼ਮਾਂ […]

ਡਾ.ਬਲਜੀਤ ਕੌਰ ਦੇ ਹੁਕਮਾਂ ‘ਤੇ ਸਮਾਜਿਕ ਸੁਰੱਖਿਆ ਵਿਭਾਗ ਦੀਆਂ ਪੈਨਸ਼ਨਾਂ ਸਬੰਧੀ ਕੀਤਾ ਗਿਆ ਸਰਵੇ

Child Development Department of Punjab

ਚੰਡੀਗੜ੍ਹ 13 ਅਕਤੂਬਰ 2022: ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਦੀਆਂ ਪੈਨਸ਼ਨਾਂ ਸਬੰਧੀ ਮੇਰੇ ਹੁਕਮਾਂ ਅਨੁਸਾਰ ਸਰਵੇ ਕੀਤਾ ਗਿਆ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ.ਬਲਜੀਤ ਕੌਰ ਵਲੋਂ ਕੀਤਾ ਗਿਆ। ਸਰਵੇ ਸਬੰਧੀ ਕੁਝ ਅਖਬਾਰਾਂ ਵਿੱਚ ਛਪੀਆਂ ਖਬਰਾਂ ਨੂੰ ਬੇਬੁਨਿਆਦ ਕਰਾਰ […]

ਪੰਜਾਬ ਸਰਕਾਰ ਨੇ ਐਸਿਡ ਅਟੈਕ ਵਿਕਟਮਾਂ ਲਈ ਸਤੰਬਰ 2022 ਤੱਕ ਵੰਡੀ 11.76 ਲੱਖ ਦੀ ਰਾਸ਼ੀ

Child Development Department of Punjab

ਚੰਡੀਗੜ੍ਹ 11 ਅਕਤੂਬਰ 2022: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਤੇਜ਼ਾਬ ਦੇ ਹਮਲੇ (Acid attack) ਕਾਰਨ ਅਪਾਹਜ ਹੋ ਚੁੱਕੀਆਂ ਔਰਤਾਂ ਨੂੰ ਸਤੰਬਰ ਮਹੀਨੇ ਤੱਕ 11.76 ਲੱਖ ਰੁਪਏ ਵੰਡੇ ਜਾ ਚੁੱਕੇ ਹਨ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ […]