July 7, 2024 1:39 pm

CM ਭਗਵੰਤ ਮਾਨ ਨੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕਿਆ, ਆਖਿਆ-ਜ਼ਿਮਨੀ ਚੋਣ ਲਈ ‘ਆਪ’ ਪੂਰੀ ਤਰ੍ਹਾਂ ਤਿਆਰ

Sohana

ਐਸ.ਏ.ਐਸ. ਨਗਰ (ਮੋਹਾਲੀ), 10 ਜੂਨ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ (Sohana) ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਸਾਨੂੰ ਜ਼ੁਲਮ, ਅਨਿਆਂ ਅਤੇ ਜ਼ੁਲਮ ਦਾ ਡਟ ਕੇ ਵਿਰੋਧ ਕਰਨ […]

ਸੋਹਾਣਾ ਦੇ ਮਿਡਲ ਤੇ ਸਕੈਡੰਰੀ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਟਰਾਫੀਆਂ ਤੇ ਮੈਡਲ ਨਾਲ ਕੀਤਾ ਸਨਮਾਨਿਤ

Sohana

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਈ 2024: ਸਰਕਾਰੀ ਕੰਨਿਆ ਸੀਨੀਅਰ ਸਕੈਡੰਰੀ ਸਮਾਰਟ ਸਕੂਲ ਸੋਹਾਣਾ (Sohana) (ਮੋਹਾਲੀ ) ਦਾ ਸਲਾਨਾ ਨਤੀਜਾ ਬੋਰਡ ਪ੍ਰੀਖਿਆਵਾਂ ਵਿੱਚੋਂ ਸ਼ਾਨਦਾਰ ਰਿਹਾ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਹਿਮਾਸ਼ੂ ਢੰਡ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਬੋਰਡ ਦੇ ਨਤੀਜੇ ਵਧੀਆ ਰਹੇ ਹਨ। ਸਕੂਲ ਦੀ 12ਵੀਂ ਜਮਾਤ […]

ਮੋਹਾਲੀ ‘ਚ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

Mohali

ਮੋਹਾਲੀ, 04 ਮਾਰਚ 2024: ਮੋਹਾਲੀ (Mohali) ਦੇ ਸੈਕਟਰ-67 ਸੀਪੀ ਮੌਲ ਦੇ ਸਾਹਮਣੇ ਅਣਪਛਾਤੇ ਵਿਅਕਤੀਆਂ ਨੇ ਇੱਕ ਨੌਜਵਾਨ ਦਾ ਸ਼ਰ੍ਹੇਆਮ ਰੋਡ ‘ਤੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ | ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਸਕੋਰਪੀਓ ਗੱਡੀ ‘ਚ ਆਏ ਸਨ, ਇਨ੍ਹਾਂ ਵੱਲੋਂ 10 ਤੋਂ 12 ਰਾਊਂਡ ਫਾਈਰਿੰਗ ਕੀਤੀ ਹੈ | ਮ੍ਰਿਤਕ ਦੀ ਪਛਾਣ ਰਾਜੇਸ਼ ਡੋਗਰਾ […]

ਸੋਹਾਣਾ ਦੇ ਟੋਭੇ ਦਾ ਕਰੀਬ 168 ਲੱਖ ਰੁਪਏ ਦੀ ਲਾਗਤ ਨਾਲ ਹੋਵੇਗਾ ਸੁੰਦਰੀਕਰਨ

Sohana

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਫਰਵਰੀ 2024: ਸੋਹਾਣਾ (Sohana) ਵਿਖੇ ਕਰੀਬ 3.5 ਏਕੜ ਵਿੱਚ ਬਣੇ ਟੋਭੇ ਅਤੇ ਇਸ ਦੇ ਆਲੇ ਦੁਆਲੇ ਦਾ ਕਰੀਬ 168 ਲੱਖ ਰੁਪਏ ਦੀ ਲਾਗਤ ਨਾਲ ਸੁੰਦਰੀਕਰਨ ਕੀਤੇ ਜਾਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਰਵਾਈ। ਇਸ ਮੌਕੇ ਸੋਹਾਣਾ ਵਾਸੀਆਂ ਨੂੰ ਵਧਾਈ ਦਿੰਦਿਆਂ ਹਲਕਾ ਵਿਧਾਇਕ ਨੇ ਕਿਹਾ ਕਿ ਇਸ […]

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਾਬਾ ਹੰਨੂਮਾਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਵੱਡੀ ਗਿਣਤੀ ‘ਚ ਪੁੱਜੀਆਂ ਸੰਗਤਾਂ

ਬਾਬਾ ਹੰਨੂਮਾਨ ਸਿੰਘ ਜੀ

ਮੋਹਾਲੀ, 3 ਦਸੰਬਰ 2023: ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਣਾ ਵਿਖੇ ਅਮਰ ਸ਼ਹੀਦ ਬਾਬਾ ਬੁੱਢਾ ਦਲ ਦੇ 7ਵੇਂ ਜਥੇਦਾਰ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਪਹੁੰਚੀਆਂ | ਸੰਗਤਾਂ ‘ਚ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | […]

ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ‘ਚ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ‘ਤੇ ਸੋਹਾਣਾ ਹਸਪਤਾਲ ‘ਚ ਲਗਾਇਆ ਖ਼ੂਨਦਾਨ ਕੈਂਪ

ਮੋਹਾਲੀ 17 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ 50ਵੇਂ ਜਨਮ ਦਿਨ ਮੌਕੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਖ਼ੂਨਦਾਨ ਕੈਂਪ ਲਗਾਏ ਗਏ | ਇਸ ਮੌਕੇ ਸ. ਕੁਲਵੰਤ ਸਿੰਘ ਹਲਕਾ ਵਿਧਾਇਕ ਮੋਹਾਲੀ ਵੱਲੋਂ ਉਨ੍ਹਾਂ ਦੇ ਜਨਮ ਦਿਨ ‘ਤੇ ਸ੍ਰੀ ਗੁਰੂ ਹਰਕ੍ਰਿਸ਼ਨ ਚੈਰੀਟੇਬਲ ਹਸਪਤਾਲ ਸੋਹਾਣਾ ਵਿੱਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ 117 ਵਲੰਟੀਅਰਾਂ ਵੱਲੋਂ […]

ਵਿਧਾਇਕ ਕੁਲਵੰਤ ਸਿੰਘ ਨੇ ਮੁਸਲਿਮ ਭਾਈਚਾਰੇ ਨੂੰ ਈਦ-ਉੱਲ-ਫ਼ਿਤਰ’ ਦੀ ਦਿੱਤੀ ਵਧਾਈ

Eid-ul-Fitr

ਮੋਹਾਲੀ, 22 ਅਪ੍ਰੈਲ 2023: ਅੱਜ ਦੁਨੀਆਂ ਭਰ ਵਿੱਚ ਭਾਈਚਾਰਕ ਅਤੇ ਏਕਤਾ ਦੀ ਮਿਸਾਲ ਈਦ-ਉੱਲ-ਫ਼ਿਤਰ’ (Eid-ul-Fitr) ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਤਿਉਹਾਰ ਮੌਕੇ ਮਸਜਿਦਾਂ ਵਿੱਚ ਮੌਲਵੀਆਂ ਵੱਲੋਂ ਪਵਿੱਤਰ ਕੁਰਾਨ ਦੀਆਂ ਆਇਤਾਂ ਪੜੀਆਂ ਅਤੇ ਨਮਾਜ਼ ਅਦਾ ਫਰਮਾਈ ਗਈ | ਇਸ ਮੌਕੇ ਪਵਿੱਤਰ ਤਿਉਹਾਰ ਮੌਕੇ ਹਲਕਾ ਮੋਹਾਲੀ ਤੋਂ ਵਿਧਾਇਕ ਸ. ਕੁਲਵੰਤ […]