ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਦੇ ਨਵੇਂ ਉਸਾਰੇ ਜਾਣ ਵਾਲੇ ਪ੍ਰਬੰਧਕੀ ਬਲਾਕ ਅਤੇ ਕੇਂਦਰੀ ਲਾਇਬ੍ਰੇਰੀ ਦਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਰੱਖਿਆ ਨੀਂਹ ਪੱਥਰ
ਬਠਿੰਡਾ, 25 ਫਰਵਰੀ 2024: ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਅੱਜ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼(ਸੇਵਾਮੁਕਤ ਆਈ. ਏ. ਐਸ) ਦੁਆਰਾ […]