July 16, 2024 8:01 am

ਮਾਮੂਲੀ ਤਕਰਾਰ ਨੂੰ ਲੈ ਕੇ ਚੱਲੀਆਂ ਗੋਲੀਆਂ, ਪੁਲਿਸ ਵਲੋਂ 10 ਜਣਿਆਂ ਖ਼ਿਲਾਫ ਪਰਚਾ ਦਰਜ

Amritsar

ਅੰਮ੍ਰਿਤਸਰ 14 ਸਤੰਬਰ 2022: ਅੰਮ੍ਰਿਤਸਰ (Amritsar) ਥਾਣਾ ਮੋਹਕਮਪੁਰਾ ਅਧੀਨ ਪੈਂਦੇ ਇਲਾਕੇ ਜੌੜਾ ਫਾਟਕ ਨੇੜੇ ਮਾਮੂਲੀ ਗੱਲ ਨੂੰ ਲੈ ਕੇ ਹੋਏ ਝਗੜੇ ਦੌਰਾਨ ਕੁਝ ਹਮਲਾਵਰਾਂ ਨੇ ਨੌਜਵਾਨ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ‘ਚ ਇੱਕ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮੌਕੇ ‘ਤੇ ਪਹੁੰਚੀ ਪੁਲਿਸ […]