July 2, 2024 7:08 pm

ਸੋਨੀਆ ਗਾਂਧੀ ਸਮੇਤ ਗਾਂਧੀ ਪਰਿਵਾਰ ਨੇ ਬੰਗਲਾਦੇਸ਼ ਦੀ PM ਸ਼ੇਖ ਹਸੀਨਾ ਨਾਲ ਕੀਤੀ ਮੁਲਾਕਾਤ

Sonia Gandhi

ਚੰਡੀਗੜ੍ਹ, 10 ਜੂਨ 2024: ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ (Sonia Gandhi) , ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਸੋਮਵਾਰ ਦੁਪਹਿਰ ਨਵੀਂ ਦਿੱਲੀ ਵਿੱਚ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਕਿਹਾ, ਅਸੀਂ ਆਪਸੀ ਵਿਕਾਸ ਲਈ ਭਰੋਸੇ, ਸਹਿਯੋਗ ਅਤੇ […]

ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ‘ਚ ਸੋਨੀਆ ਗਾਂਧੀ ਨੂੰ ਸੰਸਦੀ ਦਲ ਦਾ ਆਗੂ ਚੁਣਿਆ

Sonia Gandhi

ਚੰਡੀਗੜ੍ਹ, 8 ਜੂਨ 2024: ਲੋਕ ਸਭਾ ਚੋਣਾਂ ਤੋਂ ਬਾਅਦ ਪਹਿਲੀ ਵਾਰ ਅੱਜ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਬੈਠਕ ਵੀ ਹੋਈ। ਇਸ ਬੈਠਕ ਵਿੱਚ ਕਾਂਗਰਸ ਦੇ ਚੋਣ ਨਤੀਜਿਆਂ ਦੀ ਸਮੀਖਿਆ ਕੀਤੀ ਗਈ ਅਤੇ ਭਵਿੱਖ ਦੀ ਰਣਨੀਤੀ ਬਾਰੇ ਵੀ ਚਰਚਾ ਕੀਤੀ ਗਈ। ਹੁਣ ਪਾਰਟੀ ਦੀ ਸੰਸਦੀ ਦਲ ਦੀ ਬੈਠਕ ‘ਚ ਸੋਨੀਆ ਗਾਂਧੀ (Sonia Gandhi) ਨੂੰ ਸੰਸਦੀ ਦਲ […]

ਸਾਨੂੰ 24 ਘੰਟੇ 365 ਦਿਨ ਲੋਕਾਂ ਵਿਚਕਾਰ ਰਹਿਣਾ ਹੋਵੇਗਾ: ਮਲਿਕਾਰਜੁਨ ਖੜਗੇ

Mallikarjun Kharge

ਚੰਡੀਗੜ੍ਹ, 8 ਜੂਨ 2024: ਲੋਕ ਸਭਾ ਚੋਣਾਂ ਤੋਂ ਬਾਅਦ ਅੱਜ ਪਹਿਲੀ ਵਾਰ ਕਾਂਗਰਸ ਵਰਕਿੰਗ ਕਮੇਟੀ (CWC) ਦੀ ਬੈਠਕ ਹੋਈ। ਬੈਠਕ ਵਿੱਚ ਕਾਂਗਰਸ ਦੇ ਚੋਣ ਨਤੀਜਿਆਂ ਦੀ ਸਮੀਖਿਆ ਕੀਤੀ ਗਈ ਅਤੇ ਭਵਿੱਖ ਦੀ ਰਣਨੀਤੀ ਬਾਰੇ ਵੀ ਚਰਚਾ ਕੀਤੀ ਗਈ। ਇਸ ਵਿੱਚ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ (Mallikarjun Kharge), ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਸਮੇਤ […]

ਭਾਜਪਾ ‘ਤੇ ਭੜਕੀ ਸੋਨੀਆ ਗਾਂਧੀ, ਆਖਿਆ- ਸੰਵਿਧਾਨ ਨੂੰ ਬਦਲਣ ਦੀ ਰਚੀ ਜਾ ਰਹੀ ਹੈ ਸਾਜ਼ਿਸ਼

Sonia Gandhi

ਚੰਡੀਗ੍ਹੜ, 06 ਅਪ੍ਰੈਲ, 2024: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਅੱਜ ਜੈਪੁਰ ਵਿੱਚ ਇੱਕ ਵਿਸ਼ਾਲ ਰੈਲੀ ਕਰ ਰਹੀ ਹੈ। ਰੈਲੀ ਵਿੱਚ ਕਾਂਗਰਸ ਦੇ ਸਾਰੇ ਪ੍ਰਮੁੱਖ ਆਗੂ ਪਹੁੰਚ ਚੁੱਕੇ ਹਨ। ਰੈਲੀ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ਆਗੂ ਸੋਨੀਆ ਗਾਂਧੀ (Sonia Gandhi) ਨੇ ਭਾਜਪਾ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਲੋਕਤੰਤਰ ਖਤਰੇ ਵਿੱਚ ਹੈ, […]

ਕਾਂਗਰਸ ਨੇ ਰਾਜ ਸਭਾ ਚੋਣਾਂ ਲਈ ਆਪਣੇ ਚਾਰ ਉਮੀਦਵਾਰਾਂ ਦਾ ਕੀਤਾ ਐਲਾਨ

Congress

ਚੰਡੀਗੜ੍ਹ, 14 ਫਰਵਰੀ, 2024: ਕਾਂਗਰਸ (Congress) ਨੇ ਵੀ ਬੁੱਧਵਾਰ ਨੂੰ ਰਾਜ ਸਭਾ ਚੋਣਾਂ ਲਈ ਆਪਣੇ ਚਾਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਿੱਚ ਸਭ ਤੋਂ ਪ੍ਰਮੁੱਖ ਨਾਮ ਪਾਰਟੀ ਦੀ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਦਾ ਹੈ, ਜੋ ਰਾਜਸਥਾਨ ਤੋਂ ਉਮੀਦਵਾਰ ਹਨ। ਜਿਕਰਯੋਗ ਹੈ ਕਿ ਸੋਨੀਆ ਗਾਂਧੀ ਨੇ ਵੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ […]

ਅਯੁੱਧਿਆ ਵਿਖੇ ਰਾਮ ਮੰਦਰ ਦੇ ਸਮਾਗਮ ‘ਚ ਸ਼ਾਮਲ ਨਹੀਂ ਹੋਣਗੇ ਸੋਨੀਆ ਗਾਂਧੀ ਤੇ ਮਲਿਕਾਰਜੁਨ ਖੜਗੇ

Sonia Gandhi

ਚੰਡੀਗੜ੍ਹ, 10 ਜਨਵਰੀ 2024: ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ (Sonia Gandhi) , ਮੌਜੂਦਾ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ ਮੈਂਬਰ ਅਧੀਰ ਰੰਜਨ ਚੌਧਰੀ ਅਯੁੱਧਿਆ ਵਿੱਚ ਬਣਾਏ ਜਾ ਰਹੇ ਵਿਸ਼ਾਲ ਰਾਮ ਮੰਦਰ ਦੇ ਪਵਿੱਤਰ ਸਮਾਗਮ ਵਿੱਚ ਸ਼ਾਮਲ ਨਹੀਂ ਹੋਣਗੇ। ਕਾਂਗਰਸ ਦੇ ਜਨਰਲ ਸਕੱਤਰ (ਸੰਚਾਰ) ਜੈਰਾਮ ਰਮੇਸ਼ ਨੇ ਇਹ ਜਾਣਕਾਰੀ ਦਿੱਤੀ ਹੈ। ਕਾਂਗਰਸ ਪਾਰਟੀ ਵੱਲੋਂ ਜਾਰੀ […]

ਕੇਂਦਰ ਸਰਕਾਰ ਨੇ ਲੋਕਤੰਤਰ ਦਾ ਗਲਾ ਘੁੱਟ ਦਿੱਤਾ ਹੈ: ਸੋਨੀਆ ਗਾਂਧੀ

Sonia Gandhi

ਚੰਡੀਗੜ੍ਹ, 20 ਦਸੰਬਰ 2023: ਸੰਸਦ ‘ਚੋਂ ਮੁਅੱਤਲ ਕੀਤੇ ਗਏ ਸੰਸਦ ਮੈਂਬਰਾਂ ਭਖਦਾ ਨਜ਼ਰ ਆ ਰਿਹਾ ਹੈ | ਇਸ ਮੁੱਦੇ ‘ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Sonia Gandhi) ਨੇ ਕਿਹਾ ਕਿ ਸਰਕਾਰ ਨੇ ਲੋਕਤੰਤਰ ਦਾ ਗਲਾ ਘੁੱਟ ਦਿੱਤਾ ਹੈ। ਇਸ ਤੋਂ ਪਹਿਲਾਂ ਕਦੇ ਵੀ ਇੰਨੀ ਵੱਡੀ ਗਿਣਤੀ ਵਿੱਚ ਸੰਸਦ ਮੈਂਬਰਾਂ ਨੂੰ ਮੁਅੱਤਲ ਨਹੀਂ ਕੀਤਾ ਗਿਆ ਸੀ, ਉਹ […]

ਮੁਅੱਤਲ ਕੀਤੇ ਸੰਸਦ ਮੈਂਬਰਾਂ ਦੇ ਚੈਂਬਰ, ਲਾਬੀ ਤੇ ਗੈਲਰੀ ‘ਚ ਆਉਣ ‘ਤੇ ਪਾਬੰਦੀ, ਲੋਕ ਸਭਾ ਸਕੱਤਰੇਤ ਵੱਲੋਂ ਸਰਕੂਲਰ ਜਾਰੀ

Lok Sabha

ਚੰਡੀਗੜ੍ਹ, 20 ਦਸੰਬਰ 2023: ਸੰਸਦ ‘ਚੋਂ ਮੁਅੱਤਲ ਕੀਤੇ ਗਏ ਸੰਸਦ ਮੈਂਬਰਾਂ ਦੇ ਸੰਸਦ ‘ਚ ਦਾਖਲ ਹੋਣ ‘ਤੇ ਪਾਬੰਦੀ ਹੈ। ਮੰਗਲਵਾਰ (19 ਦਸੰਬਰ) ਦੇਰ ਰਾਤ ਲੋਕ ਸਭਾ (Lok Sabha) ਸਕੱਤਰੇਤ ਨੇ ਇੱਕ ਸਰਕੂਲਰ ਜਾਰੀ ਕਰਕੇ ਇਨ੍ਹਾਂ ਸੰਸਦ ਮੈਂਬਰਾਂ ਦੇ ਸੰਸਦ ਚੈਂਬਰ, ਲਾਬੀ ਅਤੇ ਗੈਲਰੀ ਵਿੱਚ ਆਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਉਪ […]

ਅਨੁਮੁਲਾ ਰੇਵੰਤ ਰੈੱਡੀ ਅੱਜ ਤੇਲੰਗਾਨਾ ਦੇ ਨਵੇਂ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

Revanth Reddy

ਚੰਡੀਗੜ੍ਹ, 07 ਦਸੰਬਰ 2023: ਕਾਂਗਰਸ ਆਗੂ ਅਨੁਮੁਲਾ ਰੇਵੰਤ ਰੈੱਡੀ (Revanth Reddy) ਅੱਜ ਤੇਲੰਗਾਨਾ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਹੈਦਰਾਬਾਦ ਦੇ ਐਲਬੀ ਸਟੇਡੀਅਮ ਵਿੱਚ ਹੋਵੇਗਾ। ਤੇਲੰਗਾਨਾ ਦੇ ਰਾਜਪਾਲ ਤਮਿਲੀਸਾਈ ਸੁੰਦਰਰਾਜਨ ਦੁਪਹਿਰ 1.04 ਵਜੇ 56 ਸਾਲਾ ਨੇਤਾ ਰੇਵੰਤ ਰੈਡੀ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਉਣਗੇ। 2014 ਵਿੱਚ ਆਂਧਰਾ ਪ੍ਰਦੇਸ਼ […]

ਸੋਨੀਆ ਗਾਂਧੀ ਨੇ ਇਸੇ ਸੰਸਦ ‘ਚ MP ਯਸ਼ਵੀਰ ਸਿੰਘ ਦਾ ਕਾਲਰ ਫੜਿਆ ਸੀ: ਨਿਸ਼ੀਕਾਂਤ ਦੂਬੇ

Sonia Gandhi

ਚੰਡੀਗੜ੍ਹ, 20 ਸਤੰਬਰ 2023: ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਲੋਕ ਸਭਾ ‘ਚ ਬਹਿਸ ਜਾਰੀ ਹੈ | ਇਸ ਦੌਰਾਨ ਨਿਸ਼ੀਕਾਂਤ ਦੂਬੇ (Nishikant Dubey) ਨੇ ਕਾਂਗਰਸ ਆਗੂ ਸੋਨੀਆ ਗਾਂਧੀ (Sonia Gandhi) ‘ਤੇ ਦੋਸ਼ ਲਾਇਆ ਹੈ | ਦੂਬੇ (Nishikant Dubey) ਨੇ ਵਿਰੋਧੀ ਗਠਜੋੜ ‘ਤੇ ਵੀ ਤੰਜ ਕੱਸਦੇ ਹੋਏ ਇਸ ਨੂੰ ਹੰਕਾਰੀ ਦੱਸਿਆ ਅਤੇ 2011 ‘ਚ ਲੋਕ ਸਭਾ […]