July 4, 2024 7:28 pm

ਵਿਸ਼ਵ ਕੱਪ ‘ਚ ਮਿਲੀ ਹਾਰ ਤੋਂ ਬਾਅਦ ਸਾਡਾ ਟੀਚਾ ਦੱਖਣੀ ਅਫਰੀਕਾ ਖ਼ਿਲਾਫ਼ ਸੀਰੀਜ਼ ਜਿੱਤਣਾ: ਰੋਹਿਤ ਸ਼ਰਮਾ

Rohit Sharma

ਚੰਡੀਗੜ੍ਹ, 25 ਦਸੰਬਰ 2023: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਦੋ ਟੈਸਟ ਮੈਚਾਂ ਦੀ ਸੀਰੀਜ਼ ਮੰਗਲਵਾਰ (26 ਦਸੰਬਰ) ਤੋਂ ਸ਼ੁਰੂ ਹੋਵੇਗੀ।ਮੈਚ ਤੋਂ ਇਕ ਦਿਨ ਪਹਿਲਾਂ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ (Rohit Sharma) ਨੇ ਪ੍ਰੈੱਸ ਕਾਨਫਰੰਸ ‘ਚ ਟੀਮ ਬਾਰੇ ਗੱਲ ਕੀਤੀ।ਉਨ੍ਹਾਂ ਕਿਹਾ ਕਿ ਵਿਸ਼ਵ ਕੱਪ ‘ਚ ਮਿਲੀ ਹਾਰ ਤੋਂ ਬਾਅਦ ਸਾਡਾ ਟੀਚਾ ਇਸ ਸੀਰੀਜ਼ ਨੂੰ ਜਿੱਤਣਾ […]

IND vs SA: ਰੁਤੁਰਾਜ ਗਾਇਕਵਾੜ ਦੱਖਣੀ ਅਫਰੀਕਾ ਖ਼ਿਲਾਫ਼ ਟੈਸਟ ਸੀਰੀਜ਼ ਤੋਂ ਬਾਹਰ

Ruturaj Gaikwad

ਚੰਡੀਗੜ੍ਹ, 23 ਦਸੰਬਰ 2023: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਦੋ ਮੈਚਾਂ ਦੀ ਟੈਸਟ ਸੀਰੀਜ਼ 26 ਦਸੰਬਰ ਤੋਂ ਸ਼ੁਰੂ ਹੋ ਰਹੀ ਹੈ। ਪਹਿਲਾ ਟੈਸਟ ਸੈਂਚੁਰੀਅਨ ਵਿੱਚ ਖੇਡਿਆ ਜਾਵੇਗਾ। ਜਦਕਿ ਦੂਜਾ ਟੈਸਟ 3 ਜਨਵਰੀ ਤੋਂ ਕੇਪਟਾਊਨ ‘ਚ ਖੇਡਿਆ ਜਾਵੇਗਾ। ਭਾਰਤੀ ਟੀਮ ਦੱਖਣੀ ਅਫਰੀਕਾ ‘ਚ ਕਦੇ ਵੀ ਟੈਸਟ ਸੀਰੀਜ਼ ਨਹੀਂ ਜਿੱਤ ਸਕੀ ਹੈ। ਇਸ ਵਾਰ ਰੋਹਿਤ ਸ਼ਰਮਾ ਦੀ […]

ਵਿਰਾਟ ਕੋਹਲੀ ਦੱਖਣੀ ਅਫਰੀਕਾ ਖ਼ਿਲਾਫ਼ ਟੈਸਟ ਸੀਰੀਜ਼ ਤੋਂ ਪਹਿਲਾਂ ਅਚਾਨਕ ਘਰ ਪਰਤੇ

Virat Kohli

ਚੰਡੀਗੜ੍ਹ, 22 ਦਸੰਬਰ 2023: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਦੋ ਮੈਚਾਂ ਦੀ ਟੈਸਟ ਸੀਰੀਜ਼ ਤੋਂ ਪਹਿਲਾਂ ਭਾਰਤੀ ਟੀਮ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਭਾਰਤੀ ਟੀਮ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ (Virat Kohli) ਅਚਾਨਕ ਦੱਖਣੀ ਅਫਰੀਕਾ ਤੋਂ ਘਰ ਪਰਤ ਆਏ ਹਨ। ਵਿਰਾਟ ਕੋਹਲੀ (Virat Kohli) ਪਰਿਵਾਰਕ ਐਮਰਜੈਂਸੀ ਕਾਰਨ ਘਰ ਪਰਤ ਆਏ ਹਨ। ਨਿਊਜ਼ ਏਜੰਸੀ ਪੀਟੀਆਈ ਨੇ […]

ਦੱਖਣੀ ਅਫਰੀਕਾ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਤਿੰਨਾਂ ਫਾਰਮੈਟਾਂ ‘ਚ ਵੱਖਰਾ ਕਪਤਾਨ ਕਰੇਗਾ ਟੀਮ ਦੀ ਅਗਵਾਈ

Indian team

ਚੰਡੀਗੜ੍ਹ, 01 ਦਸੰਬਰ 2023: ਦੱਖਣੀ ਅਫਰੀਕਾ ਦੌਰੇ ਲਈ ਤਿੰਨਾਂ ਫਾਰਮੈਟਾਂ ਵਿੱਚ ਭਾਰਤੀ ਟੀਮ (Indian team) ਦਾ ਐਲਾਨ ਕਰ ਦਿੱਤਾ ਗਿਆ ਹੈ। ਹਰ ਫਾਰਮੈਟ ਵਿੱਚ ਇੱਕ ਵੱਖਰਾ ਕਪਤਾਨ ਟੀਮ ਦੀ ਕਮਾਨ ਸੰਭਾਲੇਗਾ। ਸੂਰਿਆਕੁਮਾਰ ਯਾਦਵ ਟੀ-20 ਵਿੱਚ, ਕੇਐਲ ਰਾਹੁਲ ਵਨਡੇ ਵਿੱਚ ਅਤੇ ਰੋਹਿਤ ਸ਼ਰਮਾ ਟੈਸਟ ਵਿੱਚ ਕਪਤਾਨੀ ਕਰਨਗੇ। ਮੰਨਿਆ ਜਾ ਰਿਹਾ ਸੀ ਕਿ ਟੀ-20 ਟੀਮ ਦੀ ਕਪਤਾਨੀ […]

ਆਸਟ੍ਰੇਲੀਆ ਤੇ ਦੱਖਣੀ ਅਫਰੀਕਾ ਖ਼ਿਲਾਫ਼ ਸੀਰੀਜ਼ ਤੋਂ ਬਾਹਰ ਹੋ ਸਕਦੇ ਹਨ ਹਾਰਦਿਕ ਪੰਡਯਾ

Hardik Pandya

ਚੰਡੀਗ੍ਹੜ, 17 ਨਵੰਬਰ 2023: ਭਾਰਤ ਦੇ ਸਟਾਰ ਆਲਰਾਊਂਡਰ ਅਤੇ ਟੀ-20 ਕਪਤਾਨ ਹਾਰਦਿਕ ਪੰਡਯਾ (Hardik Pandya) ਆਸਟ੍ਰੇਲੀਆ ਖ਼ਿਲਾਫ਼ ਹੋਣ ਵਾਲੀ ਟੀ-20 ਸੀਰੀਜ਼ ਅਤੇ ਦੱਖਣੀ ਅਫਰੀਕਾ ਦੌਰੇ ‘ਤੇ ਖੇਡੀ ਜਾਣ ਵਾਲੀ ਸਫੇਦ ਗੇਂਦ ਸੀਰੀਜ਼ ਤੋਂ ਬਾਹਰ ਹੋ ਸਕਦੇ ਹਨ। ਭਾਰਤ ਨੇ 23 ਨਵੰਬਰ ਤੋਂ 3 ਦਸੰਬਰ ਤੱਕ ਆਸਟਰੇਲੀਆ ਦੇ ਖ਼ਿਲਾਫ਼ ਪੰਜ ਮੈਚਾਂ ਦੀ ਟੀ-20 ਸੀਰੀਜ਼ ਖੇਡੀ ਹੈ। […]

AUS vs SA: ਆਸਟ੍ਰੇਲੀਆ ਨੇ ਦੱਖਣੀ ਅਫਰੀਕਾ ਨੂੰ ਹਰਾਇਆ, ਖਿਤਾਬੀ ਮੁਕਾਬਲੇ ‘ਚ ਭਾਰਤ ਨਾਲ ਹੋਵੇਗੀ ਟੱਕਰ

Australia

ਚੰਡੀਗੜ੍ਹ, 16 ਨਵੰਬਰ 2023: ਵਨਡੇ ਵਿਸ਼ਵ ਕੱਪ 2023 ਦੇ ਦੂਜੇ ਸੈਮੀਫਾਈਨਲ ‘ਚ ਅੱਜ ਆਸਟ੍ਰੇਲੀਆ (Australia) ਨੇ ਦੱਖਣੀ ਅਫਰੀਕਾ ਨੂੰ 3 ਵਿਕਟਾਂ ਨਾਲ ਹਰਾ ਦਿੱਤਾ । ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ ‘ਚ ਖੇਡਿਆ ਗਿਆ । ਭਾਰਤੀ ਟੀਮ ਨੇ ਬੁੱਧਵਾਰ ਨੂੰ ਨਿਊਜ਼ੀਲੈਂਡ ਨੂੰ ਹਰਾ ਕੇ ਫਾਈਨਲ ‘ਚ ਜਗ੍ਹਾ ਬਣਾਈ ਅਤੇ ਅੱਜ ਇਹ ਤੈਅ ਹੋ ਗਿਆ […]

AUS vs SA: ਕੋਲਕਾਤਾ ‘ਚ ਰੁਕਿਆ ਮੀਂਹ, ਦੱਖਣੀ ਅਫਰੀਕਾ ਦੀ ਬੱਲੇਬਾਜ਼ੀ ਮੁੜ ਸ਼ੁਰੂ

South Africa

ਚੰਡੀਗੜ੍ਹ, 16 ਨਵੰਬਰ 2023: ਵਨਡੇ ਵਿਸ਼ਵ ਕੱਪ 2023 ਦੇ ਦੂਜੇ ਸੈਮੀਫਾਈਨਲ ‘ਚ ਅੱਜ ਆਸਟ੍ਰੇਲੀਆ ਦਾ ਸਾਹਮਣਾ ਦੱਖਣੀ ਅਫਰੀਕਾ (South Africa) ਨਾਲ ਹੈ । ਇਹ ਮੈਚ ਕੋਲਕਾਤਾ (Kolkata) ਦੇ ਈਡਨ ਗਾਰਡਨ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ।ਕੋਲਕਾਤਾ ‘ਚ ਮੀਂਹ ਕਾਰਨ ਖੇਡ ਨੂੰ ਰੋਕ ਦਿੱਤਾ ਗਿਆ ਸੀ । ਹੁਣ ਦੁਬਾਰਾ ਤੋਂ ਮੈਚ ਸ਼ੁਰੂ ਹੋ ਗਿਆ ਹੈ | […]

AUS vs SA 2nd Semifinal: ਦੱਖਣੀ ਅਫਰੀਕਾ ਨੇ ਆਸਟਰੇਲੀਆ ਖ਼ਿਲਾਫ਼ ਟਾਸ ਜਿੱਤ ਕੇ ਬੱਲੇਬਾਜ਼ੀ ਚੁਣੀ

AUS vs SA

ਚੰਡੀਗੜ੍ਹ, 16 ਨਵੰਬਰ 2023: (AUS vs SA 2nd Semifinal) ਵਨਡੇ ਵਿਸ਼ਵ ਕੱਪ 2023 ਦੇ ਦੂਜੇ ਸੈਮੀਫਾਈਨਲ ‘ਚ ਅੱਜ ਆਸਟ੍ਰੇਲੀਆ ਦਾ ਸਾਹਮਣਾ ਦੱਖਣੀ ਅਫਰੀਕਾ ਨਾਲ ਹੋਵੇਗਾ। ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਨੇ ਬੁੱਧਵਾਰ ਨੂੰ ਨਿਊਜ਼ੀਲੈਂਡ ਨੂੰ ਹਰਾ ਕੇ ਫਾਈਨਲ ‘ਚ ਜਗ੍ਹਾ ਬਣਾਈ ਅਤੇ ਅੱਜ ਇਹ ਤੈਅ ਹੋਵੇਗਾ […]

IND vs SA: ਭਲਕੇ ਭਾਰਤੀ ਟੀਮ ਸਾਹਮਣੇ ਦੱਖਣੀ ਅਫਰੀਕਾ ਦੀ ਚੁਣੌਤੀ, ਮੈਚ ‘ਤੇ ਮੰਡਰਾਂ ਰਿਹੈ ਮੀਂਹ ਦਾ ਖ਼ਤਰਾ

Indian team

ਚੰਡੀਗੜ੍ਹ, 04 ਨਵੰਬਰ 2023: ਭਾਰਤੀ ਟੀਮ (Indian team) ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਪਹੁੰਚ ਚੁੱਕੀ ਹੈ। ਭਾਰਤੀ ਟੀਮ ਐਤਵਾਰ (5 ਨਵੰਬਰ) ਨੂੰ ਦੱਖਣੀ ਅਫਰੀਕਾ ਖ਼ਿਲਾਫ਼ ਖੇਡੇਗੀ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨ ‘ਚ ਖੇਡਿਆ ਜਾਵੇਗਾ। ਭਾਰਤੀ ਟੀਮ ਦੀ ਨਜ਼ਰ ਲਗਾਤਾਰ ਅੱਠਵੀਂ ਜਿੱਤ ‘ਤੇ ਹੋਵੇਗੀ। ਉਹ ਇਸ ਵਿਸ਼ਵ ਕੱਪ ਵਿੱਚ ਇੱਕ ਵੀ ਮੈਚ […]

SA vs NZ: ਦੱਖਣੀ ਅਫਰੀਕਾ ਨੇ ਨਿਊਜ਼ੀਲੈਂਡ ਨੂੰ 24 ਸਾਲ ਬਾਅਦ ਵਨਡੇ ਵਿਸ਼ਵ ਕੱਪ ‘ਚ ਦਿੱਤੀ ਮਾਤ

South Africa

ਚੰਡੀਗੜ੍ਹ, 01 ਨਵੰਬਰ 2023: ਦੱਖਣੀ ਅਫਰੀਕਾ (South Africa) ਨੇ 24 ਸਾਲ ਬਾਅਦ ਵਨਡੇ ਵਿਸ਼ਵ ਕੱਪ ‘ਚ ਨਿਊਜ਼ੀਲੈਂਡ ਨੂੰ ਹਰਾਇਆ ਹੈ। 1999 ਤੋਂ ਬਾਅਦ ਹੁਣ 2023 ‘ਚ ਟੀਮ ਪੁਣੇ ਦੇ ਮੈਦਾਨ ‘ਤੇ 190 ਦੌੜਾਂ ਨਾਲ ਜੇਤੂ ਰਹੀ। ਇਸ ਦੌਰਾਨ ਨਿਊਜ਼ੀਲੈਂਡ ਨੇ ਦੱਖਣੀ ਅਫਰੀਕਾ ਨੂੰ ਲਗਾਤਾਰ 5 ਮੈਚਾਂ ਵਿੱਚ ਹਰਾਇਆ ਸੀ। ਐਮਸੀਏ ਸਟੇਡੀਅਮ ਵਿੱਚ ਦੱਖਣੀ ਅਫਰੀਕਾ ਲਈ […]