July 7, 2024 12:35 pm

PAK vs SA: ਪਾਕਿਸਤਾਨ ਟੀਮ ਦੀ ਪਾਰੀ 270 ਦੌੜਾਂ ‘ਤੇ ਸਿਮਟੀ, ਬਾਬਰ ਆਜ਼ਮ ਤੇ ਸ਼ਕੀਲ ਨੇ ਬਣਾਇਆ ਅਰਧ ਸੈਂਕੜਾ

Babar Azam

ਚੰਡੀਗੜ੍ਹ, 27 ਅਕਤੂਬਰ 2023: ਵਨਡੇ ਵਿਸ਼ਵ ਕੱਪ ਦੇ 26ਵੇਂ ਮੈਚ ਵਿੱਚ ਪਾਕਿਸਤਾਨ ਦੇ ਸਾਹਮਣੇ ਦੱਖਣੀ ਅਫਰੀਕਾ ਦੀ ਚੁਣੌਤੀ ਹੈ। ਪਾਕਿਸਤਾਨ ਦੀ ਟੀਮ ਲਈ ਇਹ ਮੈਚ ਕਾਫ਼ੀ ਅਹਿਮ ਹੈ | ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਾਕਿਸਤਾਨੀ ਟੀਮ 46.4 ਓਵਰਾਂ ‘ਚ 270 ਦੌੜਾਂ ‘ਤੇ ਆਲ ਆਊਟ ਹੋ ਗਈ। […]

PAK vs SA: ਪਾਕਿਸਤਾਨ ਨੇ ਦੱਖਣੀ ਅਫਰੀਕਾ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਚੁਣੀ, ਦੋਵੇਂ ਟੀਮਾਂ ਨੇ ਕੀਤੇ ਬਦਲਾਅ

PAK vs SA

ਚੰਡੀਗੜ੍ਹ, 27 ਅਕਤੂਬਰ 2023: (PAK vs SA) ਵਨਡੇ ਵਿਸ਼ਵ ਕੱਪ ਦੇ 26ਵੇਂ ਮੈਚ ਵਿੱਚ ਪਾਕਿਸਤਾਨ ਦੇ ਸਾਹਮਣੇ ਦੱਖਣੀ ਅਫਰੀਕਾ ਦੀ ਚੁਣੌਤੀ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਚੇਨਈ ਦੇ ਐੱਮਏ ਚਿਦੰਬਰਮ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੱਖਣੀ ਅਫਰੀਕਾ ਖ਼ਿਲਾਫ਼ […]

PAK vs SA: ਪਾਕਿਸਤਾਨ ਦਾ ਦੱਖਣੀ ਅਫਰੀਕਾ ਖ਼ਿਲਾਫ਼ ਅੱਜ ‘ਕਰੋ ਜਾਂ ਮਰੋ’ ਦਾ ਮੁਕਾਬਲਾ

Pakistan

ਚੰਡੀਗੜ੍ਹ, 27 ਅਕਤੂਬਰ 2023: (PAK vs SA) ਵਨਡੇ ਵਿਸ਼ਵ ਕੱਪ 2023 ਦੇ 26ਵੇਂ ਮੈਚ ਵਿੱਚ ਅੱਜ ਪਾਕਿਸਤਾਨ (Pakistan) ਦਾ ਸਾਹਮਣਾ ਦੱਖਣੀ ਅਫਰੀਕਾ ਨਾਲ ਹੋ ਰਿਹਾ ਹੈ। ਇਹ ਮੈਚ ਚੇਪੌਕ ਸਟੇਡੀਅਮ, ਚੇਨਈ ਵਿੱਚ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ। ਟਾਸ ਇਸ ਤੋਂ ਅੱਧਾ ਘੰਟਾ ਪਹਿਲਾਂ ਯਾਨੀ ਦੁਪਹਿਰ 1.30 ਵਜੇ ਹੋਵੇਗਾ। ਹਾਰਾਂ ਦੀ ਹੈਟ੍ਰਿਕ ਤੋਂ ਬਾਅਦ ਪਾਕਿਸਤਾਨ […]

ENG vs SA: ਮੌਜੂਦਾ ਚੈਂਪੀਅਨ ਇੰਗਲੈਂਡ ਦੀ ਤੀਜੀ ਹਾਰ, ਦੱਖਣੀ ਅਫਰੀਕਾ ਨੇ 229 ਦੌੜਾਂ ਨਾਲ ਹਰਾਇਆ

ENG vs SA

ਚੰਡੀਗੜ੍ਹ 21 ਅਕਤੂਬਰ 2023: ਵਿਸ਼ਵ ਕੱਪ ਦੇ 20ਵੇਂ ਮੈਚ ਵਿੱਚ ਦੱਖਣੀ ਅਫਰੀਕਾ ਨੇ ਇੰਗਲੈਂਡ ਨੂੰ 229 ਦੌੜਾਂ ਨਾਲ ਹਰਾ ਦਿੱਤਾ । ਦੋਵੇਂ ਟੀਮਾਂ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਆਹਮੋ-ਸਾਹਮਣੇ ਸਨ। ਇੰਗਲੈਂਡ ਦੇ ਕਪਤਾਨ ਜੋਸ ਬਟਲਰ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਦੱਖਣੀ ਅਫਰੀਕਾ ਨੇ 50 ਓਵਰਾਂ ‘ਚ ਸੱਤ ਵਿਕਟਾਂ ‘ਤੇ 399 ਦੌੜਾਂ […]

World Cup History: ਕ੍ਰਿਕਟ ਵਿਸ਼ਵ ਕੱਪ ‘ਚ 1983 ਤੋਂ ਲੈ ਕੇ 2023 ਤੱਕ ਦੇ ਸਭ ਤੋਂ ਵੱਡੇ ਉਲਟਫੇਰ

World Cup

ਚੰਡੀਗ੍ਹੜ 18 ਅਕਤੂਬਰ 2023: ਨੀਦਰਲੈਂਡ ਨੇ ਆਈਸੀਸੀ ਵਿਸ਼ਵ ਕੱਪ 2023 (World Cup) ਵਿੱਚ ਇੱਕ ਹੋਰ ਵੱਡਾ ਉਲਟਫੇਰ ਕੀਤਾ ਹੈ। ਨੀਦਰਲੈਂਡ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੱਖਣੀ ਅਫਰੀਕਾ ਨੂੰ 38 ਦੌੜਾਂ ਨਾਲ ਹਾਰ ਦਾ ਸਵਾਦ ਚਖਾਇਆ। ਇਸ ਤੋਂ ਪਹਿਲਾਂ ਅਫਗਾਨਿਸਤਾਨ ਨੇ ਆਪਣੇ ਪ੍ਰਦਰਸ਼ਨ ਨਾਲ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਅਤੇ ਇੰਗਲੈਂਡ ਨੂੰ ਹਰਾ ਕੇ […]

AUS vs SA: ਆਸਟ੍ਰੇਲੀਆ ਨੇ ਦੱਖਣੀ ਅਫਰੀਕਾ ਖ਼ਿਲਾਫ਼ ਟਾਸ ਜਿੱਤ ਗੇਂਦਬਾਜ਼ੀ ਚੁਣੀ, ਦੱਖਣੀ ਅਫਰੀਕਾ ਦੀ ਸਲਾਮੀ ਜੋੜੀ ਦੀ 50 ਦੌੜਾਂ ਪੂਰੀਆਂ

AUS vs SA

ਚੰਡੀਗੜ੍ਹ, 12 ਅਕਤੂਬਰ, 2023: (AUS vs SA) ਆਈਸੀਸੀ ਵਿਸ਼ਵ ਕੱਪ 2023 ਦੇ 10ਵੇਂ ਮੈਚ ਵਿੱਚ ਆਸਟਰੇਲੀਆਈ ਕਪਤਾਨ ਪੈਟ ਕਮਿੰਸ ਨੇ ਦੱਖਣੀ ਅਫਰੀਕਾ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਆਸਟ੍ਰੇਲੀਆ ਨੇ 2 ਬਦਲਾਅ ਕੀਤੇ ਹਨ। ਮਾਰਕਸ ਸਟੋਇਨਿਸ ਅਤੇ ਜੋਸ਼ ਇੰਗਲਿਸ਼ ਟੀਮ ਵਿੱਚ ਆ ਗਏ ਹਨ। ਕੈਮਰਨ ਗ੍ਰੀਨ ਅਤੇ ਅਲੈਕਸ ਕੈਰੀ ਨੂੰ […]

AUS vs SA: ਅੱਜ ਆਸਟਰੇਲੀਆ ਸਾਹਮਣੇ ਦੱਖਣੀ ਅਫਰੀਕਾ ਦੀ ਚੁਣੌਤੀ, ਪਹਿਲੀ ਜਿੱਤ ਦੀ ਤਲਾਸ਼ ‘ਚ ਕੰਗਾਰੂ

Australia

ਚੰਡੀਗੜ੍ਹ, 12 ਅਕਤੂਬਰ, 2023: ਵਨਡੇ ਵਿਸ਼ਵ ਕੱਪ 2023 ਵਿੱਚ ਅੱਜ ਦੱਖਣੀ ਅਫਰੀਕਾ ਦਾ ਸਾਹਮਣਾ ਆਸਟਰੇਲੀਆ (Australia) ਨਾਲ ਹੋਵੇਗਾ। ਅਫਰੀਕੀ ਟੀਮ ਨੇ ਪਹਿਲੇ ਮੈਚ ‘ਚ ਸ਼੍ਰੀਲੰਕਾ ‘ਤੇ ਵੱਡੀ ਜਿੱਤ ਹਾਸਲ ਕੀਤੀ ਸੀ। ਇਸ ਦੇ ਨਾਲ ਹੀ ਆਸਟ੍ਰੇਲੀਆ ਨੂੰ ਭਾਰਤ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਹੁਣ ਆਸਟ੍ਰੇਲੀਆ ਜਿੱਤ ਦੀ ਲੀਹ ‘ਤੇ ਵਾਪਸੀ ਦੀ ਕੋਸ਼ਿਸ਼ ਕਰੇਗਾ। ਇਸ […]

ਕ੍ਰਿਕਟ ਵਿਸ਼ਵ ਕੱਪ ਦੇ ਇਤਿਹਾਸ ‘ਚ ਦੱਖਣੀ ਅਫਰੀਕਾ ਨੇ ਬਣਾਇਆ ਸਭ ਤੋਂ ਵੱਡਾ ਸਕੋਰ, 3 ਖਿਡਾਰੀਆਂ ਨੇ ਜੜੇ ਸੈਂਕੜੇ

South Africa

ਚੰਡੀਗੜ੍ਹ, 7 ਅਕਤੂਬਰ 2023: ਭਾਰਤ ਵਿੱਚ ਚੱਲ ਰਹੇ ਇੱਕ ਰੋਜ਼ਾ ਵਿਸ਼ਵ ਕੱਪ 2023 ਦੇ ਚੌਥੇ ਮੈਚ ਵਿੱਚ ਰਿਕਾਰਡਾਂ ਦੀ ਝੜੀ ਲੱਗ ਗਈ ਹੈ । ਦੱਖਣੀ ਅਫਰੀਕਾ (South Africa)  ਨੇ ਸ਼੍ਰੀਲੰਕਾ ਖ਼ਿਲਾਫ਼ 50 ਓਵਰਾਂ ‘ਚ ਪੰਜ ਵਿਕਟਾਂ ਦੇ ਨੁਕਸਾਨ ‘ਤੇ 428 ਦੌੜਾਂ ਬਣਾ ਕੇ ਕਈ ਰਿਕਾਰਡ ਤੋੜ ਦਿੱਤੇ। ਇਹ ਵਿਸ਼ਵ ਕੱਪ ਇਤਿਹਾਸ ਦਾ ਸਭ ਤੋਂ ਵੱਡਾ […]

ਜੋਹਾਨਸਬਰਗ ‘ਚ ਬਹੁ-ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ, 63 ਜਣਿਆਂ ਦੀ ਮੌਤ

Johannesburg

ਚੰਡੀਗੜ੍ਹ, 31 ਅਗਸਤ, 2023: ਦੱਖਣੀ ਅਫਰੀਕਾ ਦੇ ਜੋਹਾਨਸਬਰਗ (Johannesburg) ਵਿੱਚ ਇੱਕ ਬਹੁ-ਮੰਜ਼ਿਲਾ ਇਮਾਰਤ ਵਿੱਚ ਭਿਆਨਕ ਅੱਗ ਲੱਗਣ ਕਾਰਨ ਦਰਦਨਾਕ ਹਾਦਸਾ ਵਾਪਰਿਆ ਹੈ । ਇਸ ਘਟਨਾ ‘ਚ ਹੁਣ ਤੱਕ 63 ਜਣਿਆਂ ਦੀ ਮੌਤ ਹੋ ਚੁੱਕੀ ਹੈ, ਜਦਕਿ 40 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ। ਦੱਸਿਆ ਗਿਆ ਹੈ ਕਿ ਸ਼ਹਿਰ ਦੇ ਮੱਧ ‘ਚ ਸਥਿਤ ਵਪਾਰਕ ਜ਼ਿਲੇ […]

ਪ੍ਰਧਾਨ ਮੰਤਰੀ ਮੋਦੀ ਵੱਲੋਂ ਬ੍ਰਿਕਸ ਦੇਸ਼ਾਂ ਦੇ ਨਿਵੇਸ਼ਕਾਂ ਨੂੰ ਭਾਰਤ ‘ਚ ਨਿਵੇਸ਼ ਕਰਨ ਦਾ ਸੱਦਾ

BRICS

ਚੰਡੀਗੜ੍ਹ, 23 ਅਗਸਤ 2023: ਦੱਖਣੀ ਅਫਰੀਕਾ ਦੇ ਜੋਹਾਨਸਬਰਗ ਵਿੱਚ 15ਵਾਂ ਬ੍ਰਿਕਸ ਸੰਮੇਲਨ (BRICS Summit) ਸ਼ੁਰੂ ਹੋ ਗਿਆ ਹੈ। ਬ੍ਰਿਕਸ ਦੇਸ਼ਾਂ ਦੇ ਆਗੂ, ਲਾਵਰੋਵ, ਸੈਂਡਟਨ ਕਨਵੈਨਸ਼ਨ ਸੈਂਟਰ ਵਿਖੇ ਹੱਥ ਫੜ ਕੇ ਫੋਟੋਆਂ ਖਿਚਵਾਉਂਦੇ ਹੋਏ ਦਿਖਾਈ ਦਿੱਤੇ। ਇਸ ਦੌਰਾਨ ਇੱਕ ਘਟਨਾ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ। ਗਰੁੱਪ ਫੋਟੋ ਸੈਸ਼ਨ ਦੌਰਾਨ ਹਰੇਕ ਆਗੂ ਦੇ ਖੜ੍ਹੇ […]