July 7, 2024 3:33 pm

Jammu and Kashmir: ਸ਼ੋਪੀਆਂ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, ਤਿੰਨ ਅੱਤਵਾਦੀ ਢੇਰ

Shopian

ਚੰਡੀਗੜ੍ਹ 20 ਜੁਲਾਈ 2022: ਜੰਮੂ-ਕਸ਼ਮੀਰ ਦੇ ਸ਼ੋਪੀਆਂ (Shopian) ਜ਼ਿਲੇ ‘ਚ ਮੰਗਲਵਾਰ ਸਵੇਰੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਮੁਕਾਬਲੇ ‘ਚ ਲਸ਼ਕਰ-ਏ-ਤੋਇਬਾ (LeT) ਦੇ ਤਿੰਨ ਅੱਤਵਾਦੀ ਮਾਰੇ ਗਏ ਹਨ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਬੈਰੀਕੇਡ ਕਰਕੇ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਹ ਮੁਕਾਬਲਾ ਮੁੰਝ ਮਾਰਗ ਇਲਾਕੇ ‘ਚ […]

ਅਨੰਤਨਾਗ ‘ਚ ਪਾਬੰਦੀਸ਼ੁਦਾ ਸੰਗਠਨ ਜੇਈਐੱਲ ਦੀਆਂ 90 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

Anantnag

ਚੰਡੀਗੜ੍ਹ 26 ਨਵੰਬਰ 2022: ਜੰਮੂ-ਕਸ਼ਮੀਰ ਜਾਂਚ ਏਜੰਸੀ (SIA) ਨੇ ਸ਼ਨੀਵਾਰ ਨੂੰ ਦੱਖਣੀ ਕਸ਼ਮੀਰ ਦੇ ਅਨੰਤਨਾਗ ‘ਚ 11 ਥਾਵਾਂ ‘ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਏਜੰਸੀ ਨੇ ਪਾਬੰਦੀਸ਼ੁਦਾ ਸੰਗਠਨ ਜਮਾਤ-ਏ-ਇਸਲਾਮੀ (JeI) ਦੀਆਂ 90 ਕਰੋੜ ਰੁਪਏ ਤੋਂ ਵੱਧ ਦੀਆਂ ਕਈ ਜਾਇਦਾਦਾਂ ਜ਼ਬਤ ਕੀਤੀਆਂ ਹਨ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਜਾਇਦਾਦਾਂ ਜ਼ਿਲ੍ਹਾ ਮੈਜਿਸਟਰੇਟ ਦੇ […]

ਸ਼ੋਪੀਆਂ ‘ਚ ਅੱਤਵਾਦੀਆਂ ਨੇ ਕਸ਼ਮੀਰੀ ਪੰਡਤ ਨੂੰ ਮਾਰੀ ਗੋਲੀ, ਸੁਰੱਖਿਆ ਬਲਾਂ ਨੇ ਇਲਾਕੇ ਦੀ ਕੀਤੀ ਘੇਰਾਬੰਦੀ

Kashmiri Pandit

ਚੰਡੀਗੜ੍ਹ 15 ਅਕਤੂਬਰ 2022: ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਅੱਤਵਾਦੀਆਂ ਨੇ ਇੱਕ ਕਸ਼ਮੀਰੀ ਪੰਡਤ (Kashmiri Pandit) ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪ੍ਰਾਪਤ ਜਾਣਕਰੀ ਅਨੁਸਾਰ ਅੱਤਵਾਦੀਆਂ ਨੇ ਕਸ਼ਮੀਰੀ ਪੰਡਿਤ ਪੂਰਨ ਕ੍ਰਿਸ਼ਨ ਭੱਟ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਅਤੇ ਫ਼ਰਾਰ ਹੋ ਗਏ, ਇਸਤੋਂ ਬਾਅਦ ਜ਼ਖਮੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, […]

ਦੱਖਣੀ ਕਸ਼ਮੀਰ ਦੇ ਸ਼ੋਪੀਆਂ ‘ਚ ਭਾਰਤੀ ਸੁਰੱਖਿਆ ਬਲਾਂ ਨੇ ਅੱਤਵਾਦੀ ਕੀਤਾ ਢੇਰ

Shopian area of ​​south Kashmir

ਚੰਡੀਗੜ੍ਹ 02 ਫਰਵਰੀ 2022: ਜੰਮੂ-ਕਸ਼ਮੀਰ ਦੇ ਦੱਖਣੀ ਕਸ਼ਮੀਰ ਦਾ ਇਲਾਕਾ ਸ਼ੋਪੀਆਂ (Shopian) ‘ਚ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ ‘ਚ ਅੱਤਵਾਦੀਆਂ ਨੂੰ ਮਾਰ ਗਿਰਾਇਆ| ਇਸ ਸੰਬੰਧੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਵਲੋਂ ਦਸਿਆ ਜਾ ਰਿਹਾ ਹੈ ਕਿ ਨਦੀਗਾਮ (Nadigam) ‘ਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰ ਲਿਆ ਹੈ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ। […]